Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 01, 2026

    9:37:11 AM

  • petrol  diesel  price

    Pak: ਮਹਿੰਗਾਈ ਨੇ ਕੱਢੇ ਜਨਤਾ ਦੇ ਵੱਟ ! 11.30....

  • gold and silver prices

    ਬਜਟ ਤੋਂ ਪਹਿਲਾਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ...

  • navjot kaur sidhu

    ਕਾਂਗਰਸ ਛੱਡਦੇ ਸਾਰ ਨਵਜੋਤ ਕੌਰ ਸਿੱਧੂ ਨੇ ਦੱਸ'ਤਾ...

  • nirmala sitharaman budget 9th time today

    9ਵੀਂ ਵਾਰ ਅੱਜ ਬਜਟ ਪੇਸ਼ ਕਰੇਗੀ ਨਿਰਮਲਾ ਸੀਤਾਰਮਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਸਿੱਖ ਰਾਈਡਰਜ ਵੱਲੋਂ ਟੈਕਸਾਸ ਵਿਖੇ ਕਰਵਾਈ ਨੌਵੀ ਸਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

INTERNATIONAL News Punjabi(ਵਿਦੇਸ਼)

ਸਿੱਖ ਰਾਈਡਰਜ ਵੱਲੋਂ ਟੈਕਸਾਸ ਵਿਖੇ ਕਰਵਾਈ ਨੌਵੀ ਸਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

  • Edited By Vandana,
  • Updated: 08 May, 2023 11:06 AM
United States of America
the ninth annual bike rally organized by sikh riders in texas
  • Share
    • Facebook
    • Tumblr
    • Linkedin
    • Twitter
  • Comment

ਡੈਲਸ (ਟੈਕਸਾਸ) (ਗੁਰਿੰਦਰਜੀਤ ਨੀਟਾ ਮਾਛੀਕੇ): ਸਿੱਖ ਰਾਈਡਰਜ ਆਫ਼ ਅਮਰੀਕਾ ਨਾਮੀ ਮੋਟਰਸਾਈਕਲ ਕਲੱਬ ਬੇਕਰਸਫੀਲਡ ਵਿੱਚ ਵਿਸਕਾਨਸਿਨ ਗੁਰੂਘਰ ਵਿੱਖੇ ਹੋਏ ਨਸਲੀ ਹਮਲੇ ਪਿੱਛੋਂ ਹੋਂਦ ਵਿੱਚ ਆਇਆ ਸੀ, ਇਸ ਗਰੁਪ ਵੱਲੋਂ ਅਮਰੀਕਾ ਦੇ ਵੱਖੋਂ-ਵੱਖ ਸ਼ਹਿਰਾਂ ਵਿੱਚ ਪਹੁੰਚ ਕੇ ਅਮਰੀਕਨ ਲੋਕਾਂ ਨੂੰ ਸਿੱਖ ਪਹਿਚਾਣ ਸਬੰਧੀ ਜਾਣੂ ਕਰਵਾਇਆ ਜਾਂਦਾ ਹੈ। ਹਰ ਸਾਲ ਸਿੱਖ ਰਾਈਡਰਜ ਵੱਲੋਂ ਅਮਰੀਕਨ ਲੋਕਾਂ ਦੇ ਵੱਖੋ-ਵੱਖ ਸਮਾਗਮਾ ਵਿੱਚ ਪਹੁੰਚਕੇ ਸਿੱਖ ਧਰਮ ਨੂੰ ਪ੍ਰਫੁੱਲਿਤ ਕਰਨ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਲੰਘੇ ਹਫ਼ਤੇ ਬਿੱਡਫੋਰਡ ਟੈਕਸਾਸ ਵਿਖੇ ਸਿੱਖ ਰਾਈਡਰਜ ਆਫ਼ ਅਮਰੀਕਾ ਦੇ ਕਾਰਕੁਨਾਂ ਵੱਲੋਂ ਸ਼ਾਨਦਾਰ ਨੌਵੀਂ ਸਲਾਨਾ ਮੋਟਰ-ਸਾਇਕਲ ਰੈਲੀ ਦਾ ਆਯੋਜਨ ਕੀਤਾ ਗਿਆ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ : ਬੱਸ ਅੱਡੇ 'ਤੇ ਵਾਹਨ ਚਾਲਕ ਨੇ ਭੀੜ ਨੂੰ ਦਰੜਿਆ, ਸੱਤ ਲੋਕਾਂ ਦੀ ਦਰਦਨਾਕ ਮੌਤ

ਇਹ ਬਾਈਕ ਰੈਲੀ ਸਾਈਕਲ ਗੇਅਰ ਡੀਲਰਸ਼ਿੱਪ ਬਿੱਡਫਰਡ ਤੋਂ ਪੰਜਾਬੀ ਵਿੱਚ ਅਰਦਾਸ ਤੇ ਗੋਰਿਆਂ ਵੱਲੋਂ ਪ੍ਰੇਅਰ ਕਰਕੇ ਸੁਰੂ ਕੀਤੀ ਗਈ ‘ਤੇ ਤੀਹ ਮੀਲਾਂ ਦਾ  ਸਫਰ ਤਹਿ ਕਰਕੇ ਸਟੋਰਕਸ ਪਲੇਸ ਡੈਲਸ ਵਿੱਖੇ ਸਮਾਪਤ ਹੋਈ। ਇਸ ਰੈਲੀ ਨੂੰ ਫਰੀਵੇਅ ਬੰਦ ਕਰਕੇ ਅਰਵਿੰਗ ਪੁਲਸ ਦੁਆਰਾ ਐਸਕੋਰਟ ਕਰਕੇ ਬਿੱਡਫਰਡ ਤੋਂ ਡੈਲਸ ਲਿਜਾਇਆ ਗਿਆ। ਇਸ ਰੈਲੀ ਵਿੱਚ 250 ਤੋਂ ਵੱਧ ਮੋਟਰ ਸਾਈਕਲ ਸਵਾਰਾਂ ਨੇ ਹਿੱਸਾ ਲਿਆ, ਸੈਂਕੜੇ ਅਮਰੀਕਨ ਲੋਕਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਰੈਲੀ ਦੌਰਾਨ ਲੋਕਲ ਚੈਰਟੀਆਂ ਲਈ ਹਜ਼ਾਰਾਂ ਡਾਲਰ ਦਾ ਫੰਡ ਵੀ ਦਿੱਤਾ ਗਿਆ। ਇਸ ਮੌਕੇ ਸੰਸਥਾ ਦੇ ਬੁਲਾਰਿਆਂ ਨੇ ਦੱਸਿਆ ਕਿ ਇਸ ਸਾਲ ਇਸ ਮੌਕੇ ਖਾਸ ਤੌਰ 'ਤੇ ਲੱਗੇ ਸਿੱਖ ਰਾਈਡਰਜ ਬੂਥ ਤੋਂ ਸਿੱਖ ਧਰਮ ਅਤੇ ਦਸਤਾਰ ਪ੍ਰਤੀ ਜਾਣਕਾਰੀ ਭਰਪੂਰ ਪੈਂਫਲਿੱਟ ਵੀ ਵੰਡੇ ਗਏ।ਇਸ ਮੌਕੇ ਬਹੁਤ ਸਾਰੇ ਗੋਰੇ ਜਿਹੜੇ ਸਿੱਖ ਧਰਮ ਤੋਂ ਅਣਜਾਣ ਸਨ, ਸਿੱਖ ਧਰਮ ਪ੍ਰਤੀ ਜਾਣਕੇ ਬਹੁਤ ਪ੍ਰਭਾਵਿਤ ਹੋਏ ਅਤੇ ਸਿੱਖ ਰਾਈਡਰਜ ਦੇ ਇਸ ਉਪਰਾਲੇ ਦੀ ਉਹਨਾਂ ਭਰਪੂਰ ਸ਼ਲਾਘਾ ਕੀਤੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Sikh Riders
  • Bike Rally
  • USA
  • ਸਿੱਖ ਰਾਈਡਰਜ
  • ਬਾਈਕ ਰੈਲੀ
  • ਅਮਰੀਕਾ

ਅਮਰੀਕਾ : ਬੱਸ ਅੱਡੇ 'ਤੇ ਵਾਹਨ ਚਾਲਕ ਨੇ ਭੀੜ ਨੂੰ ਦਰੜਿਆ, ਸੱਤ ਲੋਕਾਂ ਦੀ ਦਰਦਨਾਕ ਮੌਤ

NEXT STORY

Stories You May Like

  • delhi sikh gurdwara management committee  tenure  extension
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਲ 'ਚ ਹੋਇਆ ਵਾਧਾ
  • ajay devgn shared a heart touching post
    ਯਾਦਗਾਰੀ ਰਿਹਾ 'ਆਜ਼ਾਦ' ਦਾ ਸਫ਼ਰ: ਅਜੈ ਦੇਵਗਨ ਨੇ ਸਾਂਝੀ ਕੀਤੀ ਦਿਲ ਨੂੰ ਛੂਹ ਲੈਣ ਵਾਲੀ ਪੋਸਟ
  • cm bhagwant mann  s remarks against raja sahib asthan
    CM ਭਗਵੰਤ ਮਾਨ ਵੱਲੋਂ ਹਜ਼ੂਰ ਰਾਜਾ ਸਾਹਿਬ ਨਾਭ ਕੰਵਲ ਅਸਥਾਨ ਖ਼ਿਲਾਫ਼ ਟਿੱਪਣੀ 'ਤੇ ਇਟਲੀ ਦੀ ਸਿੱਖ ਸੰਗਤ 'ਚ ਰੋਸ
  • moga rally will bring an earthquake to punjab politics
    ਮੋਗਾ ਰੈਲੀ ਨਾਲ ਪੰਜਾਬ ਦੀ ਸਿਆਸਤ ਵਿੱਚ ਆਵੇਗਾ ਭੂਚਾਲ!
  • punjab kesari protest
    23 ਜਨਵਰੀ ਨੂੰ 'ਪੰਜਾਬ ਕੇਸਰੀ' ਦੇ ਹੱਕ 'ਚ ਲੁਧਿਆਣਾ ਵਿਖੇ ਰੋਸ ਪ੍ਰਦਰਸ਼ਨ, ਕਾਂਗਰਸ-ਭਾਜਪਾ ਵੱਲੋਂ ਹਮਾਇਤ ਦਾ ਐਲਾਨ
  • bhagwant mann sukhbir badal sikh history
    ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੇ ਭਗਵੰਤ ਮਾਨ, ਤੁਰੰਤ ਮੰਗਣ ਮੁਆਫੀ : ਸੁਖਬੀਰ ਬਾਦਲ
  • heavy traffic jam in ludhiana
    ਲੁਧਿਆਣਾ 'ਚ ਲੱਗਿਆ ਭਾਰੀ ਜਾਮ, ਧਰਨੇ 'ਤੇ ਬੈਠੀਆਂ ਸਿੱਖ ਜੱਥੇਬੰਦੀਆਂ, ਪੜ੍ਹੋ ਪੂਰਾ ਮਾਮਲਾ
  • sikh guru vijender gupta delhi punjab government
    ਸਿੱਖ ਗੁਰੂਆਂ ਦੇ ਅਪਮਾਨ ਦਾ ਮਾਮਲਾ: ਦਿੱਲੀ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਪੰਜਾਬ ਸਰਕਾਰ ਨੂੰ ਘੇਰਿਆ
  • sukhbir singh badal greets padma shri vijay kumar chopra on his 94th birthday
    ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਦੇ ਜਨਮ ਦਿਨ 'ਤੇ ਸੁਖਬੀਰ ਬਾਦਲ ਨੇ ਦਿੱਤੀਆਂ...
  • one arrested for firing in front of vishal hospital
    ਵਿਸ਼ਾਲ ਹਸਪਤਾਲ ਦੇ ਸਾਹਮਣੇ ਫਾਇਰਿੰਗ ਕਰਨ ਵਾਲੇ 2 ਮੋਟਰਸਾਈਕਲ ਸਵਾਰਾਂ ਵਿਚੋਂ ਇਕ...
  • sri guru ravidass maharaj ji shobha yatra in jalandhar 649th parkash purab
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਪੁਰਬ ਮੌਕੇ...
  • bjp leader ashwani kumar sharma statement
    PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਜਲੰਧਰ 'ਚ ਅਲਰਟ ਨੇ ਖੋਲ੍ਹੀ ਪੰਜਾਬ ਸਰਕਾਰ...
  • punjab national highway
    ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਟੋਲ ਪਲਾਜ਼ਾ 'ਤੇ ਲੱਗੀਆਂ ਲੰਮੀਆਂ ਲਾਈਨਾਂ
  • sukhbir badal paid obeisance at shri guru ravidas dham in jalandhar
    ਜਲੰਧਰ: ਸ਼੍ਰੀ ਗੁਰੂ ਰਵਿਦਾਸ ਧਾਮ ਨਤਮਸਤਕ ਹੋਏ ਸੁਖਬੀਰ ਬਾਦਲ, ਕਿਹਾ-ਸਾਰੇ ਇਕੱਠੇ...
  • sunil jakhar statement
    'ਪ੍ਰਧਾਨ ਮੰਤਰੀ 1 ਫਰਵਰੀ ਨੂੰ ਹੀ ਪੰਜਾਬ ਆ ਰਹੇ', ਸੁਨੀਲ ਜਾਖੜ ਨੇ ਵਿਰੋਧੀਆਂ...
  • jalandhar private school receives bomb threat
    Big Breaking: PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ 'ਚ ਸਕੂਲ ਨੂੰ ਬੰਬ ਨਾਲ...
Trending
Ek Nazar
punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

terrorist encounter internet services closed

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀ ਮੁਕਾਬਲਾ, ਇੰਟਰਨੈੱਟ ਸੇਵਾਵਾਂ ਅਸਥਾਈ...

dog attack video morning walk woman

ਸੈਰ ਕਰ ਰਹੀ ਮਹਿਲਾ 'ਤੇ ਝਪਟ ਪਿਆ ਪਾਲਤੂ ਕੁੱਤਾ, ਚਿਹਰੇ 'ਤੇ ਲੱਗੇ 50 ਟਾਂਕੇ...

indian army  forest  fire  india  china  border

ਭਾਰਤੀ ਫ਼ੌਜ ਨੇ LAC ਨੇੜੇ ਜੰਗਲ ਦੀ ਅੱਗ 'ਤੇ ਪਾਇਆ ਕਾਬੂ, 4.5 ਲੱਖ ਵਰਗ ਮੀਟਰ...

donald trump flirts with the wife of the us home secretary

ਮੰਤਰੀ ਦੀ ਪਤਨੀ ਬਹੁਤ ਸੋਹਣੀ ਹੈ, ਇਸ ਲਈ ਦਿੱਤਾ ਵੱਡਾ ਅਹੁਦਾ : ਟਰੰਪ ਦੇ ਬਿਆਨ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • israeli strikes in gaza kill at least 29 palestinians
      ਗਾਜ਼ਾ 'ਚ ਇਜ਼ਰਾਈਲੀ ਹਵਾਈ ਹਮਲੇ 'ਚ ਮਰਨ ਵਾਲੇ ਫਲਸਤੀਨੀਆਂ ਦੀ ਗਿਣਤੀ ਹੋਈ 29
    • sri guru ravidass maharaj ji
      ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ :...
    • influencer khaby lame sold his personality rights for 9 000 crore
      Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...
    • car falls into ravine in pakistan  s khyber pakhtunkhwa  six killed
      ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਖੱਡ 'ਚ ਡਿੱਗੀ ਕਾਰ, 6 ਲੋਕਾਂ ਦੀ ਮੌਤ
    • bla captured markets and several police stations
      ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...
    • 52 terrorists killed in pakistan
      ਪਾਕਿ ’ਚ 52 ਅੱਤਵਾਦੀ ਮਾਰੇ ਗਏ
    • indians risk losing golden opportunity to become legal in spain
      ਸਪੇਨ 'ਚ ਪੱਕੇ ਹੋਣ ਦਾ ਸੁਨਹਿਰੀ ਮੌਕਾ ! ਬਿਨਾਂ ਛੁੱਟੀ ਤੋਂ ਕੰਮ ਕਰਨ ਲੱਗੀਆਂ...
    • irani fm on nuclear weapons
      ''ਅਸੀਂ ਕਦੇ ਪਰਮਾਣੂ ਹਥਿਆਰਾਂ ਦੀ ਇੱਛਾ ਹੀ ਨਹੀਂ ਰੱਖੀ..!'', ਈਰਾਨੀ ਵਿਦੇਸ਼...
    • nipah virus
      ਨਿਪਾਹ ਵਾਇਰਸ ਦਾ ਖ਼ੌਫ਼! ਭਾਰਤ 'ਚ ਮਾਮਲੇ ਮਿਲਣ ਮਗਰੋਂ ਵਿਦੇਸ਼ਾਂ 'ਚ ਵੀ ਅਲਰਟ,...
    • white house approves 15 billion arms sales to israel and saudi arabia
      15 ਅਰਬ ਡਾਲਰ ਦੇ ਹਥਿਆਰਾਂ ਦੀ ਡੀਲ ! ਈਰਾਨ ਨਾਲ ਤਣਾਅ ਵਿਚਾਲੇ ਅਮਰੀਕਾ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +