Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    9:38:06 PM

  • tarun chugh will be in rajya sabha

    ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ...

  • tarun chugh rajya sabha candidate from mp

    ਤਰੁਣ ਚੁੱਘ ਦਾ ਸਿਆਸੀ ਕੱਦ ਹੋਰ ਵਧਿਆ, ਭਾਜਪਾ ਨੇ...

  • company closed 700 employees became unemployed

    ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700...

  • dispute between a police officer and his wife created a ruckus

    ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਟਰੰਪ ਦੇ ਪੁੱਤਰ ਦਾ ਨਾਂ ਲੈਣ 'ਤੇ ਪ੍ਰੋਫੈਸਰ ਨੇ ਮੰਗੀ ਮੁਆਫੀ

INTERNATIONAL News Punjabi(ਵਿਦੇਸ਼)

ਟਰੰਪ ਦੇ ਪੁੱਤਰ ਦਾ ਨਾਂ ਲੈਣ 'ਤੇ ਪ੍ਰੋਫੈਸਰ ਨੇ ਮੰਗੀ ਮੁਆਫੀ

  • Updated: 06 Dec, 2019 01:49 AM
Jalandhar
the professor apologizes for naming trump  s son
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ - ਅਮਰੀਕੀ ਸੰਸਦ ਦੀ ਇਕ ਕਮੇਟੀ ਦੇ ਸਾਹਮਣੇ ਡੋਨਾਲਡ ਟਰੰਪ ਖਿਲਾਫ ਮਹਾਦੋਸ਼ ਦੀ ਸੁਣਵਾਈ 'ਚ ਸਟੈਨਫੋਰਡ ਯੂਨੀਵਰਸਿਟੀ ਦੀ ਇਕ ਪ੍ਰੋਫੈਸਰ ਨੇ ਆਪਣੀ ਗਵਾਹੀ ਦੌਰਾਨ ਰਾਸ਼ਟਰਪਤੀ ਦੇ ਨਾਬਾਲਿਗ ਬੇਟੇ ਬੈਰਨ ਦਾ ਨਾਂ ਲਿਆ, ਜਿਸ 'ਤੇ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਨੇ ਸਖਤ ਪ੍ਰਤੀਕਿਰਿਆ ਵਿਅਕਤ ਕੀਤੀ। ਹਾਲਾਂਕਿ, ਪ੍ਰੋਫੈਸਰ ਨੇ ਆਪਣੀਆਂ ਟਿੱਪਣੀਆਂ ਲਈ ਬਾਅਦ 'ਚ ਮੁਆਫੀ ਮੰਗ ਲਈ। 'ਫਾਕਲੈਟੀ ਆਫ ਲਾਅ' ਦੀ ਪ੍ਰੋਫੈਸਰ ਪਾਮੇਲਾ ਐੱਸ. ਕਾਰਲਾਨ ਨੇ ਬੁੱਧਵਾਰ ਨੂੰ ਸਦਨ ਦੀ ਨਿਆਇਕ ਕਮੇਟੀ ਵੱਲੋਂ ਮਹਾਦੋਸ਼ ਕਾਰਵਾਈ ਦੌਰਾਨ ਸੰਵਿਧਾਨ ਦੇ ਤਹਿਤ ਰਾਸ਼ਟਰਪਤੀ ਦੇ ਅਧਿਕਾਰੀਆਂ ਦੀ ਜਾਣਕਾਰੀ ਦੇਣ ਦੌਰਾਨ ਸਬੰਧਿਤ ਟਿੱਪਣੀ ਕੀਤੀ।

ਡੈਮੋਕ੍ਰੇਟਿਕ ਪਾਰਟੀ ਤੋਂ ਸੰਸਦ ਮੈਂਬਰ ਸ਼ੀਲਾ ਜੈਕਸਨ ਲੀ ਦੇ ਇਕ ਸਵਾਲ ਦੇ ਜਵਾਬ 'ਚ ਇਹ ਸਭ ਸ਼ੁਰੂ ਹੋਇਆ। ਕਾਰਲਾਨ ਨੇ ਰਾਜਾ ਅਤੇ ਰਾਸ਼ਟਰਪਤੀ ਵਿਚਾਲੇ ਫਰਕ 'ਤੇ ਜ਼ੋਰ ਦੇਣ ਲਈ ਟਰੰਪ ਦੇ 13 ਸਾਲਾ ਪੁੱਤਰ ਦਾ ਨਾਂ ਲੈਂਦੇ ਹੋਏ ਆਖਿਆ ਕਿ ਰਾਸ਼ਟਰਪਤੀ ਟਰੰਪ ਨੇ ਜੋ ਕੁਝ ਕਿਹਾ, ਉਸ ਦੇ ਉਲਟ ਧਾਰਾ-2 ਉਨ੍ਹਾਂ ਨੂੰ ਆਪਣੀ ਮਨਮਰਜ਼ੀ ਮੁਤਾਬਕ ਕੁਝ ਵੀ ਕਰਨ ਦੀ ਇਜਾਜ਼ਤ ਨਹੀਂ ਦਿੰਦਾ ਹੈ ਅਤੇ ਮੈਂ ਤੁਹਾਨੂੰ ਇਕ ਉਦਾਹਰਣ ਦਿੰਦੀ ਹਾਂ ਜੋ ਤੁਹਾਨੂੰ ਇਹ ਦੱਸੇਗੀ ਕਿ ਉਨ੍ਹਾਂ 'ਚ (ਰਾਸ਼ਟਰਪਤੀ) ਅਤੇ ਰਾਜਾ 'ਚ ਕੀ ਫਰਕ ਹੈ। ਰਾਸ਼ਟਰਪਤੀ ਭਾਂਵੇ ਹੀ ਆਪਣੇ ਪੁੱਤਰ ਬੈਰਨ ਦਾ ਨਾਂ ਲੈ ਸਕਦੇ ਹਨ ਪਰ ਉਹ ਉਸ ਨੂੰ ਜਗੀਰੂ ਨਹੀਂ ਬਣਾ ਸਕਦੇ। ਉਨ੍ਹਾਂ ਦੀ ਇਸ ਟਿੱਪਣੀ 'ਤੇ ਕਮਰੇ 'ਚ ਮੌਜੂਦ ਲੋਕ ਹੱਸ ਪਏ।

ਫਲੋਰੀਡਾ ਤੋਂ ਰਿਪਬਲਿਕਨ ਸੰਸਦ ਮੈਂਬਰ ਮੈਟ ਗਾਇਤਜ਼ ਨੇ ਸੁਣਵਾਈ ਦੌਰਾਨ ਬੈਰਨ ਦੇ ਨਾਂ ਦਾ ਜ਼ਿਕਰ ਕਰਨ ਨੂੰ ਲੈ ਕੇ ਕਾਰਲਾਨ ਦਾ ਵਿਰੋਧ ਕੀਤਾ। ਉਨ੍ਹਾਂ ਆਖਿਆ ਕਿ ਜਦੋਂ ਤੁਸੀਂ ਇਥੇ ਰਾਸ਼ਟਰਪਤੀ ਦਾ ਨਾਂ ਲੈ ਰਹੇ ਹੋ ਉਦੋਂ ਤੁਸੀਂ ਟਰੰਪ ਦਾ ਜ਼ਿਕਰ ਕਰ ਇਕ ਮਜ਼ਾਕ ਕਰਨ ਦੀ ਕੋਸ਼ਿਸ਼ ਕਰ ਰਹੇ ਹੋ, ਜਿਹੜੀ ਤੁਹਾਡੀ ਦਲੀਲ ਨੂੰ ਭਰੋਸੇਯੋਗ ਨਹੀਂ ਬਣਾਉਂਦੀ। ਗਾਇਤਜ਼ ਨੇ ਆਖਿਆ ਕਿ ਇਸ ਨਾਲ ਲੱਗਦਾ ਹੈ ਕਿ ਤੁਸੀਂ ਕਿਸੇ ਦੇ ਪਰਿਵਾਰ, ਅਮਰੀਕੀ ਰਾਸ਼ਟਰਪਤੀ ਦੇ ਨਾਬਾਲਿਗ ਪੁੱਤਰ 'ਤੇ ਨਿਸ਼ਾਨਾ ਵਿੰਨ੍ਹ ਰਹੇ ਹੋ। ਟਰੰਪ ਦੀ ਪਤਨੀ ਮੇਲਾਨੀਆ ਨੇ ਵੀ ਮਹਾਦੋਸ਼ ਸੁਣਵਾਈ 'ਚ ਆਪਣੇ ਪੁੱਤਰ ਦਾ ਨਾਂ ਲੈਣ ਨੂੰ ਲੈ ਕੇ ਕਰਲਾਨ ਦੀ ਨਿੰਦਾ ਕੀਤੀ।

  • Trump son
  • professor apologizes
  • ਟਰੰਪ ਦੇ ਪੁੱਤਰ
  • ਪ੍ਰੋਫੈਸਰ ਨੇ ਮੰਗੀ ਮੁਆਫੀ

ਸੂਰਜ ਦੇ ਭੇਤ ਤੋਂ ਪਰਦਾ ਚੁੱਕਣ ਵਾਲੇ ਅੰਕੜੇ ਭੇਜੇ ਹਨ ਪੁਲਾੜੀ ਜਹਾਜ਼ ਨੇ

NEXT STORY

Stories You May Like

  • ferozepur railway station
    ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ਦਾ ਨਾਂ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਦੇ ਨਾਂ ’ਤੇ ਰੱਖਣ ਦੀ ਮੰਗ
  • trump  s map paints iran in american colours
    ਟਰੰਪ ਨੇ ਲਿਆ 'ਨਵਾਂ ਪੰਗਾ'! ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਈਰਾਨ ਦਾ ਅਮਰੀਕੀ ਰੰਗ ਦਾ ਨਕਸ਼ਾ
  • hormuz may open next week
    ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ
  • trump anger at journalist
    ਟਰੰਪ ਦਾ ਪੱਤਰਕਾਰ 'ਤੇ ਫੁੱਟਿਆ ਗੁੱਸਾ; ਲਾਈਵ ਪ੍ਰੋਗਰਾਮ 'ਚ ਮਾਈਕ ਬੰਦ ਕਰਨ ਦੇ ਦਿੱਤੇ ਹੁਕਮ
  • newlywed couple who made reel the parikrama of shri durgiana tirtha apologized
    ਸ਼੍ਰੀ ਦੁਰਗਿਆਣਾ ਤੀਰਥ ਦੀ ਪਰਿਕਰਮਾ ’ਚ ਰੀਲ ਬਣਾਉਣ ਵਾਲੇ ਨਵ-ਵਿਆਹੇ ਜੋੜੇ ਨੇ ਮੰਗੀ ਮੁਆਫ਼ੀ
  • sikh man murdered uni student
    ਸਿੱਖ ਨੌਜਵਾਨ 'ਤੇ ਵਿਦਿਆਰਥੀ ਦੇ ਕਤਲ ਦਾ ਦੋਸ਼, ਸ਼ੱਕ ਤੋਂ ਬਚਣ ਲਈ ਵਰਤਿਆ ਨਸਲਵਾਦ ਦਾ 'ਟਰੰਪ ਕਾਰਡ'
  • starting new forever wars us senator slams trump over iran war
    ਅਮਰੀਕਾ 'ਚ ਟਰੰਪ ਦੀ ਆਲੋਚਨਾ ਤੇਜ਼, ਸੀਨੇਟਰ ਵਾਰਨਰ ਨੇ ਲਾਇਆ 'ਅੰਤਹੀਣ ਜੰਗ' ਛੇੜਨ ਦਾ ਦੋਸ਼
  • upi transactions reached rs 29 90 lakh crore in the month of may
    UPI ਨੇ ਤੋੜੇ ਸਾਰੇ ਰਿਕਾਰਡ: ਮਈ ਮਹੀਨੇ 'ਚ ਪਹਿਲੀ ਵਾਰ 29.90 ਲੱਖ ਕਰੋੜ ਰੁਪਏ ਤੱਕ ਪਹੁੰਚਿਆ ਲੈਣ-ਦੇਣ
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
Trending
Ek Nazar
bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • 17th martyrdom ceremony
      ਅਮਰ ਸ਼ਹੀਦ 108 ਸੰਤ ਰਾਮਾਨੰਦ ਜੀ ਅਤੇ ਚਾਰ ਮਰਜੀਵੜਿਆਂ ਦੀ ਯਾਦ 'ਚ 17ਵਾਂ...
    • canadian fm expresses grief over malviya nagar fire tragedy
      ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਮਾਲਵੀਆ ਨਗਰ ਅਗਨੀਕਾਂਡ 'ਤੇ ਪ੍ਰਗਟਾਇਆ...
    • death anniversary celebrations
      ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸੰਬਧੀ ਸਮਾਗਮ 26,27,28...
    • pm modi meets venezuela president
      ਵੈਨੇਜ਼ੁਏਲਾ ਦੀ ਰਾਸ਼ਟਰਪਤੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਕਈ ਅਹਿਮ ਮੁੱਦਿਆਂ...
    • canada pr process
      ਕੈਨੇਡਾ ਦੇ PR ਪ੍ਰੋਸੈਸ 'ਚ ਵੱਡੇ ਬਦਲਾਅ ਦੀ ਤਿਆਰੀ! ਪੰਜਾਬੀਆਂ ਲਈ ਸੁਨਹਿਰੀ ਮੌਕਾ
    • trump big warning to iran
      'ਜੇਕਰ ਕੋਈ ਅਮਰੀਕੀ ਸੈਨਿਕ ਮਰਿਆ ਤਾਂ........', ਟਰੰਪ ਦੀ ਈਰਾਨ ਨੂੰ ਵੱਡੀ...
    • fire at old age home
      ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ
    • anti police protests
      ਬ੍ਰਿਟਿਸ਼ ਨੌਜਵਾਨ ਦੇ ਕਤਲ ਦੇ ਮਾਮਲੇ 'ਚ ਬ੍ਰਿਟੇਨ 'ਚ ਪੁਲਸ ਖ਼ਿਲਾਫ਼ ਛਿੜ ਗਿਆ...
    • north korea inaugurates nuclear fuel factory
      ਹੁਣ ਇਸ ਦੇਸ਼ ਨੇ ਪਰਮਾਣੂ ਫੈਕਟਰੀ ਦਾ ਕਰ'ਤਾ ਉਦਘਾਟਨ! ਅਮਰੀਕਾ ਦੀ ਵਧੀ ਚਿੰਤਾ
    • canada immigration
      ਪ੍ਰਵਾਸੀਆਂ ਨੂੰ ਖੁੱਲ੍ਹ ਕੇ ਵੀਜ਼ੇ ਦੇਵੇਗਾ ਕੈਨੇਡਾ ! 'ਮੰਦੀ' ਨਾਲ ਜੂਝ ਰਿਹਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +