ਵਾਸ਼ਿੰਗਟਨ : ਅਮਰੀਕੀ ਸੀਨੇਟ ’ਚ ਰਾਸ਼ਟਰਪਤੀ ਜੋ ਬਾਇਡਨ ਦੀ ਅਪੀਲ ਦੇ ਬਾਵਜੂਦ ਰਿਪਬਲੀਕਨ ਪਾਰਟੀ ਵੱਲੋਂ ਸਮਰਥਨ ਵਾਪਿਸ ਲੈਣ ਦੇ ਕਾਰਨ ਯੂਕ੍ਰੇਨ ਨੂੰ ਮਦਦ ਦੇਣ ਸਬੰਧੀ ਇਕ ਪ੍ਰਸਤਾਵ ਰੱਦ ਹੋ ਗਿਆ। ਬਾਇਡਨ ਨੇ ਇਸ ਪ੍ਰਸਤਾਵ ਦੇ ਰੱਦ ਹੋਣ ਲਈ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਇਹ ਖ਼ਬਰ ਵੀ ਪੜ੍ਹੋ : ਈਸ਼ਾ ਦਿਓਲ ਤੋਂ ਕਿਉਂ ਦੂਰ ਹੋਣ ਲੱਗਾ ਸੀ ਪਤੀ ਭਰਤ ਤਖਤਾਨੀ? ਅਦਾਕਾਰਾ ਨੇ ਖ਼ੁਦ ਦੱਸਿਆ ਸੱਚ
ਰਾਸ਼ਟਰਪਤੀ ਬਾਇਡਨ ਦੀਆਂ ਟਿੱਪਣੀਆਂ ਤੋਂ ਕੁਝ ਮਿੰਟ ਬਾਅਦ, ਸੀਨੇਟ ’ਚ ਰਿਪਬਲੀਕਨ ਨੇਤਾ ਮਿਚ ਮੈਕਕੋਨੇਲ ਸੰਸਦ ਭਵਨ ਤੋਂ ਬਾਹਰ ਆਏ ਅਤੇ ਪ੍ਰਸਤਾਵ ਦੇ ਰੱਦ ਹੋਣ ਦੀ ਪੁਸ਼ਟੀ ਕੀਤੀ। ਇਹ ਘਟਨਾਕ੍ਰਮ ਦਰਸਾਉਂਦਾ ਹੈ ਕਿ ਸੰਸਦ ’ਤੇ ਟਰੰਪ ਦਾ ਪ੍ਰਭਾਵ ਵਧ ਰਿਹਾ ਹੈ ਅਤੇ ਬਾਇਡਨ ਦੀ ਵਿਦੇਸ਼ ਨੀਤੀ ਬੇਅਸਰ ਸਾਬਤ ਹੋ ਰਹੀ ਹੈ, ਜਿਸ ’ਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਯੂਰਪ ਵਿਚ ਆਪਣਾ ਪ੍ਰਭਾਵ ਵਧਾਉਣ ਤੋਂ ਰੋਕਣਾ ਜ਼ਰੂਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਅਮਰੀਕਾ: ਭਾਰਤੀ ਵਿਦਿਆਰਥੀ ਦੀ ਮੌਤ ਸਬੰਧੀ ਨਵਾਂ ਖੁਲਾਸਾ, ਖ਼ੁਦ ਨੂੰ ਗੋਲੀ ਮਾਰ ਲਈ ਜਾਨ
NEXT STORY