Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    10:34:16 PM

  • high court takes a strong stand on punjab government

    ਅਫਸਰਾਂ ਦੀ 'ਅਣਗਿਹਲੀ' ਪਈ ਭਾਰੀ, ਸਿਖਲਾਈ ਦਾ...

  • aap government public will not fall for their lure  sukhbir badal

    ਹੁਣ ਭਾਵੇਂ ਘਰਾਂ 'ਚ ਸੋਨੇ ਦੀਆਂ ਇੱਟਾਂ ਲਵਾ ਦੇਵੇ...

  • 60 year old migrant murdered with iron rod

    ਸੰਗਰੂਰ : ਪੈਸਿਆਂ ਨੂੰ ਲੈ ਕੇ ਖੂਨੀ ਝੜਪ, ਲੋਹੇ ਦੀ...

  • big protest to be held in amritsar on february 27 for press freedom

    ਪ੍ਰੈੱਸ ਦੀ ਆਜ਼ਾਦੀ ਲਈ 27 ਫ਼ਰਵਰੀ ਨੂੰ ਅੰਮ੍ਰਿਤਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 'ਕਵਾਡ' ਗਠਜੋੜ ਬੀਜਿੰਗ 'ਤੇ ਲਗਾਮ ਲਗਾਉਣ ਲਈ ਇੱਕ ਉਪਕਰਨ ਹੈ : ਚੀਨ

INTERNATIONAL News Punjabi(ਵਿਦੇਸ਼)

'ਕਵਾਡ' ਗਠਜੋੜ ਬੀਜਿੰਗ 'ਤੇ ਲਗਾਮ ਲਗਾਉਣ ਲਈ ਇੱਕ ਉਪਕਰਨ ਹੈ : ਚੀਨ

  • Edited By Vandana,
  • Updated: 11 Feb, 2022 06:15 PM
International
the quad is like a tool to rein in beijing  china
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ (ਭਾਸ਼ਾ): ਚੀਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੂੰ ਅੱਗੇ ਵਧਣ ਤੋਂ ਰੋਕਣ ਲਈ ਕਵਾਡ ਗਠਜੋੜ ਇੱਕ ''ਉਪਕਰਨ'' ਦੀ ਤਰ੍ਹਾਂ ਹੈ ਅਤੇ ਇਹ ਟਕਰਾਅ ਨੂੰ ਤੇਜ਼ ਕਰਨ ਲਈ ''ਜਾਨਬੁੱਝ ਕੇ ਚੁੱਕਿਆ ਗਿਆ ਕਦਮ ਹੈ ਜੋ ਸਫਲ ਨਹੀਂ ਹੋਵੇਗਾ। ਕਵਾਡ ਵਿੱਚ ਭਾਰਤ, ਆਸਟ੍ਰੇਲੀਆ, ਅਮਰੀਕਾ ਅਤੇ ਜਾਪਾਨ ਸ਼ਾਮਲ ਹਨ। ਚੀਨ ਦਾ ਰਣਨੀਤਕ ਰੂਪ ਤੋਂ ਮਹੱਤਵਪੂਰਨ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਕਈ ਦੇਸ਼ਾਂ ਨਾਲ ਖੇਤਰੀ ਵਿਵਾਦ ਹੈ ਅਤੇ ਉਹ ਕਵਾਡ ਗਠਜੋੜ ਦਾ ਇਸ ਦੇ ਗਠਨ ਦੇ ਸਮੇਂ ਤੋਂ ਹੀ ਵਿਰੋਧ ਕਰਦਾ ਰਿਹਾ ਹੈ। ਕਵਾਡ ਵਿਦੇਸ਼ ਮੰਤਰੀਆਂ ਦੇ ਆਸਟ੍ਰੇਲੀਆ ਦੇ ਮੈਲਬੌਰਨ ਵਿੱਚ ਗੱਲਬਾਤ ਸ਼ੁਰੂ ਕਰਨ ਸਬੰਧੀ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਜਿਅਨ ਨੇ ਇੱਥੇ ਪੱਤਰਕਾਰ ਸੰਮੇਲਨ ਵਿੱਚ ਕਿਹਾ ਕਿ ਚੀਨ ਦਾ ਮੰਨਣਾ ਹੈ ਕਿ ਕਵਾਡ ਗਠਜੋੜ ਸਿਰਫ਼ ਉਸ ਨੂੰ ਕੰਟਰੋਲ ਕਰਨ ਲਈ ਇਕ ਉਪਕਰਨ ਹੈ। 

ਉਨ੍ਹਾਂ ਨੇ ਕਿਹਾ ਕਿ ਇਹ ਟਕਰਾਅ ਨੂੰ ਭੜਕਾਉਣ ਅਤੇ ਅੰਤਰ-ਰਾਸ਼ਟਰੀ ਇਕਜੁੱਟਤਾ ਅਤੇ ਸਹਾਇਤਾ ਨੂੰ ਕਮਜ਼ੋਰ ਕਰਨ ਲਈ ਜਾਨਬੁੱਝ ਕੇ ਚੁੱਕਿਆ ਗਿਆ ਕਦਮ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਮੈਂ ਇਸ ਗੱਲ 'ਤੇ ਜ਼ੋਰ ਦੇਣਾ ਚਾਹੁੰਦਾ ਹਾਂ ਕਿ ਸੀਤ ਯੁੱਧ ਲੰਬਾ ਖਿੱਚਿਆ ਗਿਆ ਹੈ ਅਤੇ ਚੀਨ ਨੂੰ ਰੋਕਣ ਦੇ ਉਦੇਸ਼ ਨਾਲ ਗਠਜੋੜ ਬਣਾਉਣ ਦੀ ਕੋਈ ਵੀ ਕੋਸ਼ਿਸ਼ ਸਫਲ ਨਹੀਂ ਹੋਵੇਗੀ। ਕਵਾਡ ਵਿਦੇਸ਼ ਮੰਤਰੀਆਂ ਦੀ ਬੈਠਕ ਤੋਂ ਪਹਿਲਾਂ ਝਾਓ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਚੀਨ ਵਿਸ਼ੇਸ਼ ਗੁੱਟ ਬਣਾਉਣ ਅਤੇ ਟਕਰਾਅ ਨੂੰ ਉਕਸਾਉਣ ਨਾਲ ਸਬੰਧਤ ਕਿਸੇ ਵੀ ਕਦਮ ਨੂੰ ਖਾਰਜ ਕਰਦਾ ਹੈ।ਉਨ੍ਹਾਂ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਅਮਰੀਕਾ ਅਤੇ ਹੋਰ ਸਬੰਧਤ ਦੇਸ਼ ਸਮੇਂ ਦੇ ਰੁਖ਼ ਨੂੰ ਸਮਝਣਗੇ, ਉਚਿਤ ਮਾਨਸਿਕਤਾ ਰੱਖਣਗੇ ਅਤੇ ਸੀਤ ਯੁੱਧ ਦੀ ਮਾਨਸਿਕਤਾ ਨੂੰ ਛੱਡ ਦੇਣਗੇ। 

ਪੜ੍ਹੋ ਇਹ ਅਹਿਮ ਖ਼ਬਰ-ਰੱਖਿਆ ਅਤੇ ਸੁਰੱਖਿਆ ਭਾਰਤ-ਆਸਟ੍ਰੇਲੀਆ ਹਿੱਸੇਦਾਰੀ ਦੇ ਪ੍ਰਮੁੱਖ ਥੰਮ : ਵਿਦੇਸ਼ ਮੰਤਰੀ ਜੈਸ਼ੰਕਰ

ਯੂਕਰੇਨ ਨੂੰ ਲੈ ਕੇ ਰੂਸ ਅਤੇ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇਸ਼ਾਂ ਵਿਚ ਵਧਦੇ ਤਣਾਅ, ਅਫਗਾਨਿਸਤਾਨ ਸੰਕਟ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਚੀਨ ਦੇ ਵਧਦੇ ਦਬਦਬੇ ਨੂੰ ਲੈ ਕੇ ਚਿੰਤਾਵਾਂ ਦੇ ਵਿਚਕਾਰ ਕਵਾਡ ਸਮੂਹ ਦੇ ਵਿਦੇਸ਼ ਮੰਤਰੀਆਂ ਨੇ ਸ਼ੁੱਕਰਵਾਰ ਨੂੰ ਮੈਲਬੌਰਨ ਵਿੱਚ ਵਿਆਪਕ ਗੱਲਬਾਤ ਕੀਤੀ। ਚੀਨਾ ਲਗਭਗ ਸਾਰੇ ਵਿਵਾਦਿਤ ਦੱਖਣੀ ਚੀਨ ਸਾਗਰ ਖੇਤਰ 'ਤੇ ਆਪਣਾ ਦਾਅਵਾ ਕਰਦਾ ਹੈ। ਹਾਲਾਂਕਿ ਤਾਇਵਾਨ, ਫਿਲੀਪੀਂਸ, ਬਰੁਨੇਈ, ਮਲੇਸ਼ੀਆ ਅਤੇ ਵੀਅਤਨਾਮ ਵੀ ਇਸ ਦੇ ਕੁਝ ਹਿਸਿਆਂ 'ਤੇ ਦਾਅਵਾ ਕਰਦੇ ਹਨ। ਵਿਦੇਸ਼ ਮੰਤਰੀ ਐਸ. ਜੈਸ਼ੰਕਰ, ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ, ਜਾਪਾਨ ਦੇ ਵਿਦੇਸ਼ ਮੰਤਰੀ ਯੋਸ਼ਿਮਾਸਾ ਹਯਾਸ਼ੀ ਅਤੇ ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਮਾਰਿਸ ਪਾਈਨੇ ਨੇ ਮੈਲਬੌਰਨ ਵਿੱਚ ਗੱਲਬਾਤ ਤੋਂ ਪਹਿਲਾਂ ਆਸਟ੍ਰੇਲੀਆਈ ਪੀਐਮ ਸਕੌਟ ਮੌਰੀਸਨ ਨਾਲ ਸੰਯੁਕਤ ਰੂਪ ਵਿਚ ਮੁਲਾਕਾਤ ਕੀਤੀ।

  • China
  • Quad Alliance Comments
  • Zhao Lijian
  • ਚੀਨ
  • ਕਵਾਡ ਗਠਜੋੜਸ ਟਿੱਪਣੀ
  • ਝਾਓ ਲਿਜਿਅਨ

ਰੱਖਿਆ ਅਤੇ ਸੁਰੱਖਿਆ ਭਾਰਤ-ਆਸਟ੍ਰੇਲੀਆ ਹਿੱਸੇਦਾਰੀ ਦੇ ਪ੍ਰਮੁੱਖ ਥੰਮ : ਵਿਦੇਸ਼ ਮੰਤਰੀ ਜੈਸ਼ੰਕਰ

NEXT STORY

Stories You May Like

  • sunil jakhar s big statement on sad bjp alliance discussions
    SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
  • red alert for ai users
    AI ਯੂਜ਼ਰਸ ਲਈ 'ਰੈੱਡ ਅਲਰਟ'! ਅੱਜ ਤੋਂ ਬਦਲ ਗਏ ਨਿਯਮ, ਇੱਕ ਗਲਤੀ ਤੇ ਹੋ ਸਕਦੀ ਹੈ ਜੇਲ੍ਹ
  • airtel to set up ai research center in india
    ਸਾਈਬਰ ਫਰਾਡ 'ਤੇ ਲੱਗੇਗੀ ਲਗਾਮ! ਏਅਰਟੈੱਲ ਭਾਰਤ 'ਚ ਬਣਾਏਗਾ AI ਰਿਸਰਚ ਸੈਂਟਰ
  • the tactics that jinping is adopting to maintain control over china
    ਸ਼ਾਸਨ ’ਚ ਸ਼ੁੱਧਤਾ ਦੇ ਬਹਾਨੇ ਚੀਨ ’ਤੇ ਕਬਜ਼ਾ ਬਣਾਈ ਰੱਖਣ ਦੇ ਜਿਨਪਿੰਗ ਅਪਣਾ ਰਹੇ ਹੱਥਕੰਡੇ
  • one arrested with ied and pistol
    ਅੰਮ੍ਰਿਤਸਰ 'ਚ ਵੱਡੀ  ਸਾਜ਼ਿਸ਼ ਨਾਕਾਮ: ਆਈਈਡੀ (IED) ਤੇ ਪਿਸਤੌਲ ਸਮੇਤ ਇੱਕ ਗ੍ਰਿਫ਼ਤਾਰ
  • beware cookies website mistake
    ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ ਗਲਤੀ ਖਾਲੀ ਕਰ ਸਕਦੀ ਹੈ ਖਾਤਾ
  • special train with vistadome coaches to run for vaishno devi katra
    ਰੇਲਵੇ ਯਾਤਰੀਆਂ ਨੂੰ ਇੱਕ ਵੱਡਾ ਤੋਹਫ਼ਾ ! ਵੈਸ਼ਨੋ ਦੇਵੀ ਕਟੜਾ ਲਈ ਚੱਲੇਗੀ ਵਿਸਟਾਡੋਮ ਕੋਚਾਂ ਵਾਲੀ ਵਿਸ਼ੇਸ਼ ਰੇਲਗੱਡੀ
  • former hong kong media tycoon jimmy lai sentenced
    ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ
  • sukhpal khaira  s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ...
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
Trending
Ek Nazar
school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • portugal and poland visa
      ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
    • bus fell in river
      ਨਦੀ 'ਚ ਜਾ ਡਿੱਗੀ ਸਵਾਰੀਆਂ ਨਾਲ ਭਰੀ ਬੱਸ ! 18 ਲੋਕਾਂ ਦੀ ਦਰਦਨਾਕ ਮੌਤ, ਕਈ...
    • uttar pradesh  yogi adityanath  singapore visit  investment agreements
      CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼...
    • punjabis in problem
      ਪੰਜਾਬੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਟਰੰਪ ਪ੍ਰਸ਼ਾਸਨ ਦੇ ਨਵੇਂ ਨਿਯਮਾਂ ਨੇ...
    • punjab and haryana uk visa ban
      ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਨਹੀਂ ਮਿਲੇਗਾ UK ਦਾ ਵੀਜ਼ਾ ! ਵਜ੍ਹਾ ਜਾਣ...
    • dangerous drug lord el mencho killed in mexican army operation
      ਮੈਕਸੀਕਨ ਫ਼ੌਜ ਦੀ ਕਾਰਵਾਈ 'ਚ ਮਾਰਿਆ ਗਿਆ ਡਰੱਗ ਮਾਫੀਆ El Mencho, ਪੂਰੇ ਦੇਸ਼ 'ਚ...
    • usa facing emergency type situation
      ਕਰੋੜਾਂ ਲੋਕਾਂ ਸਿਰ ਮੰਡਰਾਇਆ ਵੱਡਾ ਖ਼ਤਰਾ ! ਰੱਦ ਹੋਈਆਂ ਫਲਾਈਟਾਂ, US 'ਚ ਬਣੇ...
    • shyam falgun mahotsav mela dedicated to holi celebrated on 28th
      ਹੋਲੀ ਨੂੰ ਸਮਰਪਿਤ ਸ਼ਿਆਮ ਫਾਲਗੁਨ ਮਹਾਉਤਸਵ ਮੇਲਾ 28 ਨੂੰ ਮਨਾਇਆ ਜਾਵੇਗਾ, ਤਿਆਰੀਆਂ...
    • india us trade talks
      ਟੈਰਿਫ ’ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਬੈਠਕ ਟਲੀ, ਨਵੇਂ ਸਿਰੇ...
    • strong earthquake in malaysia
      Malaysia 'ਚ ਜ਼ਬਰਦਸਤ ਭੂਚਾਲ: 7.1 ਦੀ ਤੀਬਰਤਾ ਵਾਲੇ ਝਟਕਿਆਂ ਨਾਲ ਕੰਬੀ ਧਰਤੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +