helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, MAR 09, 2025
ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰੀ ਤੋਂ ਹਟਾਉਣ ਨਾਲ...
ਭਿਆਨਕ ਹਾਦਸਾ: ਟਰੱਕ ਨੇ ਆਟੋ ਨੂੰ ਮਾਰੀ ਟੱਕਰ, ਔਰਤ...
7th Pay Commission: ਹੋਲੀ ਤੋਂ ਪਹਿਲਾਂ ਤਨਖ਼ਾਹ...
Delhi-NCR 'ਚ ਫਲੂ ਦੇ ਮਾਮਲੇ ਵਧੇ, 54% ਘਰਾਂ 'ਚ...
ਪੰਜਾਬ
ਮਨੋਰੰਜਨ
Photos
Videos
ਲੰਡਨ-ਬ੍ਰਿਟੇਨ ਨੇ ਫਿਲਹਾਲ ਭਾਰਤ ਨੂੰ ਕੋਵਿਡ-19 ਵੈਕਸੀਨ ਨਾ ਦੇਣ ਦਾ ਫੈਸਲਾ ਕੀਤਾ ਹੈ। ਬ੍ਰਿਟੇਨ ਨੇ ਕਿਹਾ ਕਿ ਉਸ ਕੋਲ ਵੈਕਸੀਨ ਦੀ ਇੰਨੀ ਮਾਤਰਾ ਨਹੀਂ ਹੈ ਕਿ ਉਹ ਭਾਰਤ ਨੂੰ ਦੇ ਸਕੇ। ਸਿਹਤ ਮੰਤਰੀ ਮੈਟ ਹੈਂਕਾਕ ਨੇ ਕਿਹਾ ਕਿ ਬ੍ਰਿਟੇਨ 'ਚ ਕੋਰੋਨਾ ਵਾਇਰਸ ਦੇ ਚੱਲਦੇ ਹਸਪਤਾਲਾਂ 'ਤੇ ਭਾਰੀ ਦਬਾਅ ਹੈ ਜਿਸ ਦੇ ਚੱਲਦੇ ਇਹ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ-ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਸੁਖਬੀਰ ਬਾਦਲ ਵਿਰੁੱਧ ਮਾਮਲਾ ਦਰਜ
ਦੇਸ਼ ਇਸ ਵੇਲੇ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਹੈ। ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਅਤੇ ਰੋਜ਼ਾਨਾ ਸਾਢੇ ਤਿੰਨ ਲੱਖ ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੇ 'ਚ ਦੂਜੇ ਦੇਸ਼ ਭਾਰਤ ਦੀ ਮਦਦ ਲਈ ਅੱਗੇ ਆ ਰਹੇ ਹਨ। ਇਸ ਦੌਰਾਨ ਕੈਨੇਡਾ ਨੇ 10 ਮਿਲੀਅਨ ਡਾਲਰ ਦੇਣ ਦਾ ਐਲਾਨ ਕੀਤਾ ਤਾਂ ਸਾਊਥ ਕੋਰੀਆ ਨੇ ਮੈਡੀਕਲ ਸਪਲਾਈ ਭੇਜਣ ਦੀ ਗੱਲ ਕੀਤੀ। ਨਿਊਜ਼ੀਲੈਂਡ ਨੇ ਕਰੀਬ 7 ਲੱਖ ਅਮਰੀਕੀ ਡਾਲਰ ਦੇਣ ਦਾ ਐਲਾਨ ਕੀਤਾ ਹੈ। ਨਿਊਜ਼ੀਲੈਂਡ ਦੇ ਵਿਦੇਸ਼ ਮੰਤਰੀ ਨਨਾਈਆ ਮਹੁਤਾ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ।
ਇਹ ਵੀ ਪੜ੍ਹੋ-ਦੁਨੀਆਭਰ 'ਚ iPhone ਦੇ ਇਸ ਮਾਡਲ ਦੀ ਹੋਈ ਖੂਬ ਵਿਕਰੀ, ਐਪਲ ਨੂੰ ਹੋਈ ਰਿਕਾਰਡ ਕਮਾਈ
ਇਹ ਦੇਸ਼ ਵੀ ਕਰ ਰਹੇ ਮਦਦ ਦੱਸ ਦੇਈਏ ਕਿ ਭਾਰਤ ਦੀ ਮਦਦ ਕਰਨ ਵਾਲੇ ਦੇਸ਼ਾਂ 'ਚ ਅਮਰੀਕਾ, ਫਰਾਂਸ, ਜਰਮਨੀ, ਰੂਸ ਅਤੇ ਬ੍ਰਿਟੇਨ ਦੇ ਨਾਲ-ਨਾਲ ਆਸਟ੍ਰੇਲੀਆ, ਸਿੰਗਾਪੁਰ, ਚੀਨ, ਕੈਨੇਡਾ, ਥਾਈਲੈਂਡ ਆਦਿ ਸ਼ਾਮਲ ਹਨ। ਇਨ੍ਹਾਂ ਦੇਸ਼ਾਂ ਨਾਲ ਆਕਸੀਜਨ ਤੋਂ ਇਲਾਵਾ ਵੈਂਟੀਲੇਟਰ ਅਤੇ ਮਾਸਕ ਵੀ ਆ ਰਹੇ ਹਨ। ਸਿੰਗਾਪੁਰ ਨੇ ਭਾਰਤ ਲਈ ਆਕਸੀਜਨ ਨਾਲ ਭਰੇ ਦੋ ਜਹਾਜ਼ ਭੇਜੇ ਤਾਂ ਕੈਨੇਡਾ ਨੇ 60 ਕਰੋੜ ਦੀ ਮਦਦ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਬ੍ਰਿਟੇਨ ਨੇ 100 ਵੈਂਟੀਲੇਟਰ ਅਤੇ 95 ਆਕਸੀਜਨ ਕੰਸਟ੍ਰੈਟਰਸ ਦੀ ਪਹਿਲੀ ਖੇਪ ਭੇਜ ਚੁੱਕਿਆ ਹੈ।
ਇਹ ਵੀ ਪੜ੍ਹੋ-'ਭਾਰਤ ਦੀ ਕੋਰੋਨਾ ਸਥਿਤੀ ਨੂੰ ਦੇਖਦੇ ਹੋਏ ਅਫਰੀਕਾ ਨੂੰ ਪਹਿਲਾਂ ਤੋਂ ਕਰਨੀ ਚਾਹੀਦੀ ਤਿਆਰੀ'
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।
ਕੈਨੇਡਾ : ਕੋਰੋਨਾ ਖਿਲਾਫ ਭਾਰਤ ਦੇ ਸਮਰਥਨ ਲਈ ਤਿੰਰਗੇ ਦੇ ਰੰਗ ਰੰਗਿਆ 'Niagara Falls'
Stories You May Like
ਧੋਖਾਧੜੀ ਦੇ ਦੋਸ਼ 'ਚ ਭਾਰਤੀ ਸਮੇਤ 7 ਗ੍ਰਿਫ਼ਤਾਰ
ਹਾਈ ਅਲਰਟ 'ਤੇ ਪੰਜਾਬ, ਇਸ ਇਲਾਕੇ 'ਚ 5000 ਪੁਲਸ ਮੁਲਾਜ਼ਮਾਂ ਦੀ ਕਰ 'ਤੀ...
ਪੰਜਾਬ 'ਚ ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ, ਵੱਡੀ ਅਪਡੇਟ ਆਈ ਸਾਹਮਣੇ
Champions Trophy ਫਾਈਨਲ 'ਚ ਵਿਰਾਟ ਕੋਹਲੀ ਬਣਾ ਸਕਦੇ ਹਨ ਇਹ 3 ਵੱਡੇ ਰਿਕਾਰਡ
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ UK ਦੀ ਕੰਪਨੀ ਵੱਲੋਂ craft drinks 'ਚ ਭਾਰਤੀਆਂ...
50 ਹਜ਼ਾਰ ਅਮਰੀਕੀ ਡਾਲਰ ਤੋਂ ਵੱਧ ਖਰਚਿਆਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ
ਪਾਕਿਸਤਾਨ 'ਚ 10 ਅੱਤਵਾਦੀ ਗ੍ਰਿਫ਼ਤਾਰ, ਪੁਲਸ ਦਾ ਵੱਡੇ ਹਮਲੇ ਨੂੰ ਨਾਕਾਮ ਕਰਨ ਦਾ...
CT 2025: ਫਾਈਨਲ 'ਚ ਵਿਰਾਟ-ਕੋਹਲੀ ਨਹੀਂ, ਇਹ ਖਿਡਾਰੀ ਬਣੇਗਾ ਗੇਮ ਚੇਂਜਰ, ਸਾਹਮਣੇ...
ਮਹਾਦੋਸ਼ ਦਾ ਸਾਹਮਣਾ ਕਰ ਰਹੇ ਦੱਖਣੀ ਕੋਰੀਆਈ ਰਾਸ਼ਟਰਪਤੀ ਜੇਲ੍ਹ ਤੋਂ ਰਿਹਾਅ
ਪਾਕਿਸਤਾਨ 'ਚ ਭਾਰਤ ਦੇ ਇਕ ਹੋਰ ਦੁਸ਼ਮਣ ਦਾ ਅੰਤ, ISI ਏਜੰਟ ਦੀ ਹੱਤਿਆ
15 ਸਾਲਾਂ 'ਚ ਪਹਿਲੀ ਵਾਰ ਕਿਸੇ ਕਾਤਲ ਨੂੰ ਫਾਇਰਿੰਗ ਦਸਤੇ ਦੁਆਰਾ ਮੌਤ ਦੀ ਸਜ਼ਾ
ਨੇਪਾਲ 'ਚ ਦੋ ਵਾਰ ਲੱਗੇ ਭੂਚਾਲ ਦੇ ਝਟਕੇ
ਆਸਟ੍ਰੇਲੀਆ 'ਚ ਭਾਰਤੀ ਭਾਈਚਾਰੇ ਦੇ ਆਗੂ ਨੂੰ 40 ਸਾਲ ਦੀ ਸਜ਼ਾ
ਟੋਰਾਂਟੋ ਪੱਬ 'ਚ ਗੋਲੀਬਾਰੀ, ਦਰਜਨਾਂ ਲੋਕ ਜ਼ਖਮੀ
ਪਾਕਿਸਤਾਨ ਦੀ ਚਿਤਾਵਨੀ, 31 ਮਾਰਚ 'ਚ ਦੇਸ਼ ਛੱਡ ਦੇਣ ਗੈਰ ਕਾਨੂੰਨੀ ਪ੍ਰਵਾਸੀ ਨਹੀਂ...
ਆਪ੍ਰੇਸ਼ਨ ਸੀਲ-9 : 7ਵੇਂ ਦਿਨ ਸੂਬੇ ਭਰ ’ਚ 687 ਥਾਵਾਂ 'ਤੇ ਛਾਪੇਮਾਰੀ, 111 ਨਸ਼ਾ...
ਪੰਜਾਬ 'ਚ ਇਕ ਵਾਰ ਫਿਰ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੜ੍ਹ ਲਓ ਖ਼ਬਰ
ਸੀਰੀਆ 'ਚ ਸੰਘਰਸ਼ ਜਾਰੀ, 200 ਤੋਂ ਵੱਧ ਲੋਕਾਂ ਦੀ ਮੌਤ
Subscribe Now!