Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    9:33:21 AM

  • cupboard4 bags  3 crore cash  taxi driver  house

    ਬੰਦ ਅਲਮਾਰੀ, 4 ਬੈਗ, 3 ਕਰੋੜ ਰੁਪਏ ਕੈਸ਼...! ਟੈਕਸੀ...

  • batala  son  dubai  father  incident

    ਬਟਾਲਾ ਤੋਂ ਮੰਦਭਾਗੀ ਖ਼ਬਰ: ਪੁੱਤ ਦੇ ਕਤਲ ਦੀ ਖ਼ਬਰ...

  • heartbreaking accident in gwalior

    ਗਵਾਲੀਅਰ 'ਚ ਰੂਹ ਕੰਬਾਊ ਹਾਦਸਾ: ਮਜ਼ਦੂਰਾਂ ਨਾਲ ਭਰੀ...

  • airport runway  vehicle  crashed plane

    ਰਨਵੇਅ 'ਤੇ ਵਾਹਨ ਨਾਲ ਟਕਰਾਇਆ ਜਹਾਜ਼, ਜੈਪੁਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਔਰਤ ਨੇ 100 ਰੁਪਏ 'ਚ ਖਰੀਦਿਆ ਸੈਕਿੰਡ ਹੈਂਡ ਕੋਟ; ਜਿਵੇਂ ਹੀ ਚੈੱਕ ਕੀਤੀ ਜੇਬ, ਉੱਡੇ ਹੋਸ਼

INTERNATIONAL News Punjabi(ਵਿਦੇਸ਼)

ਔਰਤ ਨੇ 100 ਰੁਪਏ 'ਚ ਖਰੀਦਿਆ ਸੈਕਿੰਡ ਹੈਂਡ ਕੋਟ; ਜਿਵੇਂ ਹੀ ਚੈੱਕ ਕੀਤੀ ਜੇਬ, ਉੱਡੇ ਹੋਸ਼

  • Edited By Disha,
  • Updated: 03 Jul, 2024 12:40 PM
England
the woman bought a second hand coat for rs 100
  • Share
    • Facebook
    • Tumblr
    • Linkedin
    • Twitter
  • Comment

ਗ੍ਰੇਟਰ ਮਾਨਚੈਸਟਰ- ਇੰਗਲੈਂਡ ਦੇ ਗ੍ਰੇਟਰ ਮਾਨਚੈਸਟਰ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇਕ ਔਰਤ ਨੂੰ 100 ਰੁਪਏ 'ਚ ਖਰੀਦੇ ਗਏ ਸੈਕਿੰਡ ਹੈਂਡ ਕੋਟ 'ਚ ਕੁਝ ਅਜਿਹਾ ਮਿਲਿਆ ਜੋ ਚਰਚਾ 'ਚ ਹੈ। ਇਕ ਰਿਪੋਰਟ ਮੁਤਾਬਕ ਕੇ ਵਾਕਰ (Kay Walker) ਨਾਂ ਦੀ ਔਰਤ ਨੂੰ ਪੈਸੇ ਬਚਾਉਣ ਲਈ ਸੈਕਿੰਡ ਹੈਂਡ ਚੀਜ਼ਾਂ ਖਰੀਦਣ ਦੀ ਆਦਤ ਸੀ। ਇਕ ਵਾਰ ਉਸ ਨੇ ਇਕ ਕੋਟ ਬਹੁਤ ਸਸਤੇ 'ਚ ਖਰੀਦਿਆ ਸੀ ਪਰ ਔਰਤ ਨੂੰ ਉਸ ਦੀ ਜੇਬ 'ਚ ਜੋ ਮਿਲਿਆ, ਉਹ ਹੈਰਾਨ ਰਹਿ ਗਈ।

ਕੇ ਵਾਕਰ ਗ੍ਰੇਟਰ ਮਾਨਚੈਸਟਰ 'ਚ ਰਹਿੰਦੀ ਹੈ ਅਤੇ ਉਸ ਨੇ ਚੈਰਿਟੀ ਦੁਕਾਨ ਤੋਂ ਇਕ ਕੋਟ ਖਰੀਦਿਆ ਸੀ। ਇਹ ਕੋਟ ਉਸ ਨੂੰ ਸਿਰਫ਼ 1 ਪੌਂਡ ਯਾਨੀ 105 ਰੁਪਏ 'ਚ ਮਿਲ ਗਿਆ। ਔਰਤ ਵੀ ਇਹ ਕੋਟ ਪਹਿਨ ਕੇ ਇਕ ਪਾਰਟੀ 'ਚ ਗਈ ਸੀ। ਪਾਰਟੀ ਦੇ ਦੌਰਾਨ ਉਸ ਨੇ ਆਪਣੇ ਕੋਟ ਦੀ ਜੇਬ 'ਚ ਆਪਣਾ ਹੱਥ ਪਾਇਆ ਅਤੇ ਜੋ ਉਸ ਨੂੰ ਮਿਲਿਆ ਉਹ ਹੈਰਾਨੀਜਨਕ ਸੀ। ਔਰਤ ਨੂੰ 20 ਸਾਲ ਪੁਰਾਣੀਆਂ ਦੋ ਟਿਕਟਾਂ ਮਿਲੀਆਂ, ਜੋ ਕਿ ਮਸ਼ਹੂਰ ਗਾਇਕ ਲੂਸੀਆਨੋ ਪਾਵਾਰੋਟੀ ਦੇ ਸੰਗੀਤ ਸਮਾਰੋਹ ਦੀਆਂ ਸਨ। ਜਦੋਂ ਔਰਤ ਨੇ ਇਸ ਨੂੰ ਧਿਆਨ ਨਾਲ ਦੇਖਿਆ ਤਾਂ ਉਸ ਨੂੰ ਪਤਾ ਲੱਗਾ ਕਿ ਇਹ ਟਿਕਟਾਂ 30 ਸਤੰਬਰ 1995 ਨੂੰ ਹੋਏ ਕੰਸਰਟ ਦੀਆਂ ਸਨ। ਹਾਲਾਂਕਿ ਟਿਕਟ ਦੀ ਕੀਮਤ ਇੰਨੀ ਜ਼ਿਆਦਾ ਨਹੀਂ ਸੀ ਪਰ ਉਸ ਸਮੇਂ ਇਹ 55 ਪੌਂਡ 5826 ਰੁਪਏ 'ਚ ਖਰੀਦਿਆ ਗਿਆ ਸੀ।

ਇਹ ਵੀ ਦਿਲਚਸਪ ਹੈ ਕਿ ਜਿਸ ਗਾਇਕ ਦੇ ਕੰਸਰਟ ਲਈ ਇਹ ਟਿਕਟ ਸੀ, ਉਹ ਉਸ ਗੀਤ ਲਈ ਮਸ਼ਹੂਰ ਸੀ ਜੋ ਉਸ ਨੇ ਇਟਾਲੀਆ 90 ਵਿਸ਼ਵ ਕੱਪ 'ਚ ਗਾਇਆ ਸੀ। ਉਹ 2007 'ਚ ਇਸ ਦੁਨੀਆ ਨੂੰ ਅਲਵਿਦਾ ਕਹਿ ਚੁੱਕੇ ਹਨ। ਕੇ ਦੱਸਦੀ ਹੈ ਕਿ ਉਸ ਨੂੰ ਵਿਸ਼ਵਾਸ ਨਹੀਂ ਹੋ ਰਿਹਾ ਸੀ ਕਿ ਉਸ ਦੇ ਕੋਟ 'ਚੋਂ ਅਜਿਹੀ ਮਹੱਤਵਪੂਰਨ ਚੀਜ਼ ਨਿਕਲੀ ਹੈ। ਉਹ ਲੂਸੀਆਨੋ ਪਾਵਰੋਟੀ ਦੀ ਪ੍ਰਸ਼ੰਸਕ ਨਹੀਂ ਹੈ ਪਰ ਉਹ ਜਾਣਦੀ ਹੈ ਕਿ ਪਾਵਾਰੋਟੀ ਕਿੰਨੇ ਮਸ਼ਹੂਰ ਸਨ। ਜਦੋਂ ਉਸ ਨੇ ਇਹ ਗੱਲ ਆਪਣੀ ਬੇਟੀ ਨੂੰ ਦੱਸੀ ਤਾਂ ਦੋਵਾਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਇੰਨੀ ਪੁਰਾਣੀ ਟਿਕਟ ਉਨ੍ਹਾਂ ਦੇ ਹੱਥ ਕਿਵੇਂ ਲੱਗ ਗਈ। ਹੁਣ ਤੱਕ ਉਨ੍ਹਾਂ ਨੂੰ ਪੁਰਾਣੇ ਕੱਪੜਿਆਂ 'ਚ ਸਿਰਫ਼ ਟੌਫ਼ੀਆਂ ਜਾਂ ਰਸੀਦਾਂ ਹੀ ਮਿਲਦੀਆਂ ਰਹੀਆਂ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Woman
  • coat
  • money
  • ticket
  • singer
  • ਔਰਤ
  • ਕੋਟ
  • ਪੈਸੇ
  • ਟਿਕਟ
  • ਸਿੰਗਰ

ਟਰੰਪ ਨੇ ਬਾਈਡੇਨ ਨੂੰ ਪਛਾੜਦੇ ਹੋਏ ਪ੍ਰਚਾਰ ਮੁਹਿੰਮ 'ਚ 33.1 ਕਰੋੜ ਡਾਲਰ ਜੁਟਾਏ

NEXT STORY

Stories You May Like

  • gurdaspur police  s major operation  more than 100 accused arrested
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • brother in law crosses boundaries with sister in law
    ਰਿਸ਼ਤੇ ਹੋਏ ਸ਼ਰਮਸਾਰ: ਜੀਜੇ ਨੇ ਸਾਲੀ ਨਾਲ ਟੱਪੀਆਂ ਹੱਦਾਂ, ਕਾਰਾ ਜਾਣ ਪਰਿਵਾਰ ਦੇ ਉੱਡੇ ਹੋਸ਼
  • dabur india challenges fssai ban on   100  claims
    ਡਾਬਰ ਇੰਡੀਆ ਨੇ ਸ਼ਹਿਦ, ਘਿਓ ਅਤੇ ਹੋਰ ਉਤਪਾਦਾਂ 'ਤੇ '100% ਦਾਅਵਿਆਂ' 'ਤੇ FSSAI ਦੀ ਪਾਬੰਦੀ ਨੂੰ ਦਿੱਤੀ ਚੁਣੌਤੀ
  • big setback to china  s space mission
    ਚੀਨ ਦੇ ਪੁਲਾੜ ਮਿਸ਼ਨ ਨੂੰ ਵੱਡਾ ਝਟਕਾ: ਲਾਂਚਿੰਗ ਦੇ 85 ਸੈਕਿੰਡ ਬਾਅਦ ਹੀ ਅਸਮਾਨ 'ਚ ਫਟਿਆ ਰਾਕੇਟ, ਮਿਸ਼ਨ ਫੇਲ੍ਹ
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ ਹੋਸ਼
  • bill with 100 percent tariff on india passed in us senate
    ਭਾਰਤ ’ਤੇ 100 ਫੀਸਦੀ ਟੈਰਿਫ ਵਾਲਾ ਬਿੱਲ ਅਮਰੀਕੀ ਸੀਨੇਟ ’ਚ ਪਾਸ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
Trending
Ek Nazar
horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • appeal against metta
      ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...
    • 200 arrested
      ਦੇਸ਼ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ ! ISI ਦੇ 200 ਤੋਂ ਵੱਧ ਅੱਤਵਾਦੀ...
    • kushner talk with netanyahu
      ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ
    • statement of israeli minister
      ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...
    • unsc report
      ਲਾਲ ਕਿਲ੍ਹੇ 'ਤੇ ਹੋਏ ਹਮਲੇ ਪਿੱਛੇ ਪਾਕਿਸਤਾਨੀ ਅੱਤਵਾਦੀ ਸੰਗਠਨਾਂ ਦਾ ਹੱਥ ! UNSC...
    • indian family seeks compensation
      ਸੈਂਟਰਲ ਪਾਰਕ ਹਾਦਸਾ : ਪੀੜਤ ਭਾਰਤੀ ਪਰਿਵਾਰ ਨੇ NYC ਪ੍ਰਸ਼ਾਸਨ ਤੋਂ ਮੰਗਿਆ 1004...
    • chinese president xi jinping statement
      ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ
    • pakistan s development
      ਆਖ਼ਿਰ ਪਾਕਿਸਤਾਨ 'ਚ ਕਿਉਂ ਨਹੀਂ ਹੋ ਰਿਹਾ ਵਿਕਾਸ ? ਇਹ 5 ਕਾਰਨ ਬਣ ਰਹੇ ਰੁਕਾਵਟ
    • boat incident
      ਜ਼ਿੰਬਾਬਵੇ ਕਿਸ਼ਤੀ ਹਾਦਸਾ : ਹੋਰ ਲਾਸ਼ਾਂ ਬਰਾਮਦ, ਮੌਤਾਂ ਦੀ ਗਿਣਤੀ 84 ਹੋਈ
    • landmines explode
      ਪਾਕਿਸਤਾਨ 'ਚ ਤਿੰਨ ਬਾਰੂਦੀ ਸੁਰੰਗ ਧਮਾਕੇ,  ਨੌਂ ਲੋਕ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +