Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    12:45:55 PM

  • punjabis in big trouble  these employees announce indefinite strike

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ...

  • e challan  update

    ਪੰਜਾਬ: ਇਨ੍ਹਾਂ 46 ਥਾਵਾਂ 'ਤੇ ਕੈਮਰਿਆਂ ਰਾਹੀਂ...

  • desire to go to canada

    ਕੈਨੇਡਾ ਜਾਣ ਦਾ ਚਾਅ ਪਿਆ ਫਿੱਕਾ! ਕੋਵਿਡ ਕਾਲ ਤੋਂ...

  • 5 schools including bsf school in jalandhar declared holiday

    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਸ ਸਾਲ ਚੀਨ ਤੋਂ ਦੂਜੇ ਦੇਸ਼ਾਂ ਵਿੱਚ ਗਈ 41 ਲੱਖ ਕਰੋੜ ਰੁਪਏ ਦੀ ਪੂੰਜੀ, ਜਾਣੋ ਵਜ੍ਹਾ

INTERNATIONAL News Punjabi(ਵਿਦੇਸ਼)

ਇਸ ਸਾਲ ਚੀਨ ਤੋਂ ਦੂਜੇ ਦੇਸ਼ਾਂ ਵਿੱਚ ਗਈ 41 ਲੱਖ ਕਰੋੜ ਰੁਪਏ ਦੀ ਪੂੰਜੀ, ਜਾਣੋ ਵਜ੍ਹਾ

  • Edited By Rajwinder Kaur,
  • Updated: 16 Dec, 2023 12:16 PM
International
this year  capital of 41 lakh crore rupees went from china to other countries
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਇਸ ਸਾਲ ਚੀਨ ਦੇ ਸ਼ੇਅਰ ਬਾਜ਼ਾਰ ਲਈ ਬਹੁਤ ਮਾੜੇ ਰਹੇ। ਚੀਨੀ ਸ਼ੇਅਰਾਂ ਦਾ CSI 300 ਸੂਚਕਾਂਕ 2023 ਵਿੱਚ ਹੁਣ ਤੱਕ 13 ਫ਼ੀਸਦੀ ਡਿੱਗ ਚੁੱਕਾ ਹੈ। ਕਿਸੇ ਸਮੇਂ ਚੀਨ ਵਿੱਚ ਪੈਸਾ ਲਗਾਉਣ ਲਈ ਆਉਣ ਵਾਲੇ ਵਿਦੇਸ਼ੀ ਨਿਵੇਸ਼ਕਾਂ ਵਿੱਚ ਦੌੜ ਮੱਚੀ ਸੀ। ਇੰਟਰਨੈਸ਼ਨਲ ਫਾਈਨਾਂਸ ਇੰਸਟੀਚਿਊਟ ਮੁਤਾਬਕ ਦੇਸ਼ ਦੇ ਸ਼ੇਅ ਅਤੇ ਬਾਂਡ ਬਾਜ਼ਾਰਾਂ 'ਚੋਂ ਲਗਾਤਾਰ ਪੰਜ ਤਿਮਾਹੀਆਂ ਤੋਂ ਪੈਸਾ ਬਾਹਰ ਜਾ ਰਿਹਾ ਹੈ। ਇਸ ਸਾਲ ਦੀ ਤੀਜੀ ਤਿਮਾਹੀ ਵਿੱਚ ਚੀਨ ਵਿੱਚ ਵਿਦੇਸ਼ੀ ਪ੍ਰਤੱਖ ਨਿਵੇਸ਼ ਪਹਿਲੀ ਵਾਰ ਨਕਾਰਾਤਮਕ ਰਿਹਾ। ਘਰੇਲੂ ਕੰਪਨੀਆਂ ਵੱਲੋਂ ਵਿਦੇਸ਼ਾਂ ਵਿੱਚ ਨਿਵੇਸ਼ ਕਰਨ ਦੇ ਵੀ ਸੰਕੇਤ ਮਿਲੇ ਹਨ। ਇਸ ਸਾਲ ਲਗਭਗ 41.50 ਲੱਖ ਕਰੋੜ ਰੁਪਏ ਚੀਨ ਤੋਂ ਬਾਹਰ ਗਏ ਹਨ।

ਇਹ ਵੀ ਪੜ੍ਹੋ - ਸੰਸਦ ਦੀ ਸੁਰੱਖਿਆ 'ਚ ਕੁਤਾਹੀ: ਥਰਮਲ ਇਮੇਜਿੰਗ, 360 ਡਿਗਰੀ ਰੋਟੇਟ CCTV ਕੈਮਰੇ, ਫਿਰ ਵੀ ਕਿਵੇਂ ਹੋਈ ਗ਼ਲਤੀ?

ਚੀਨ ਵਿੱਚ ਇਸ ਤੋਂ ਪਹਿਲਾਂ ਸਭ ਤੋਂ ਵੱਧ ਪੂੰਜੀ ਨਿਕਾਸ 2015-16 ਵਿੱਚ ਸੀ। ਸ਼ੇਅਰ ਮਾਰਕੀਟ ਡਿੱਗਣ ਤੋਂ ਬਾਅਦ ਮੁਦਰਾ ਦੇ ਮੁੱਲ ਵਿੱਚ ਇਸ ਦੀ ਸ਼ੁਰੂਆਤ ਗੋਈ ਸੀ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ 2015 'ਚ 83 ਲੱਖ ਕਰੋੜ ਰੁਪਏ ਦੇਸ਼ ਤੋਂ ਬਾਹਰ ਗਏ ਸਨ। ਉਸ ਸਮੇਂ ਕਈ ਦੇਸ਼ਾਂ ਨੇ ਚੀਨੀ ਪੂੰਜੀ ਦਾ ਖੁੱਲ੍ਹੇਆਮ ਸਵਾਗਤ ਕੀਤਾ ਸੀ। ਹੁਣ ਉਹ ਸ਼ੱਕ ਕਰ ਰਹੇ ਹਨ। ਇਸ ਲਈ ਚੀਨ ਦੇ ਕਾਨੂੰਨੀ ਅਤੇ ਗੈਰ-ਕਾਨੂੰਨੀ ਧਨ ਲਈ ਨਵੀਆਂ ਥਾਵਾਂ ਦੀ ਖੋਜ ਕੀਤੀ ਜਾ ਰਹੀ ਹੈ। ਚੀਨ ਦੇ ਨਿਵਾਸੀ ਹਾਂਗਕਾਂਗ ਵਿੱਚ ਵਪਾਰਕ ਬੀਮਾ ਪਾਲਿਸੀਆਂ ਖਰੀਦ ਸਕਦੇ ਹਨ।

ਇਹ ਵੀ ਪੜ੍ਹੋ - ਜਲਦੀ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਸਰਕਾਰ ਕਰ ਰਹੀ ਹੈ ਵੱਡੀ ਤਿਆਰੀ

ਇੱਕ ਵਾਰ ਵਿੱਚ ਪੰਜ ਹਜ਼ਾਰ ਡਾਲਰ ਨਿਵੇਸ਼ ਕਰਨ ਦੀ ਇਜਾਜ਼ਤ ਹੈ। ਇਸ ਸਾਲ ਦੇ ਪਹਿਲੇ ਨੌਂ ਮਹੀਨਿਆਂ ਵਿੱਚ ਹਾਂਗਕਾਂਗ ਵਿੱਚ ਚੀਨੀਆਂ ਨੂੰ 49 ਹਜ਼ਾਰ ਕਰੋੜ ਰੁਪਏ ਦੀਆਂ ਬੀਮਾ ਪਾਲਿਸੀਆਂ ਵੇਚੀਆਂ ਗਈਆਂ। ਇਹ 2019 ਦੀ ਇਸੇ ਮਿਆਦ ਨਾਲੋਂ 30 ਫ਼ੀਸਦੀ ਵੱਧ ਹੈ। ਨਿਵੇਸ਼ ਦੇ ਰਸਤੇ ਬੰਦ ਹਨ। ਅਕਤੂਬਰ ਵਿੱਚ ਚੀਨ ਨੇ ਘਰੇਲੂ ਦਲਾਲਾਂ ਨੂੰ ਸਥਾਨਕ ਲੋਕਾਂ ਦੁਆਰਾ ਵਿਦੇਸ਼ੀ ਨਿਵੇਸ਼ਾਂ ਨੂੰ ਸੰਭਾਲਣ 'ਤੇ ਪਾਬੰਦੀ ਲਗਾ ਦਿੱਤੀ ਸੀ। ਹੁਣ ਕਈ ਦੇਸ਼ਾਂ ਨੇ ਚੀਨੀ ਨਿਵੇਸ਼ਕਾਂ ਲਈ ਦਰਵਾਜ਼ੇ ਬੰਦ ਕਰ ਦਿੱਤੇ ਹਨ। ਅਮਰੀਕਾ ਦੇ ਦਰਜਨਾਂ ਰਾਜਾਂ ਨੇ ਵਿਦੇਸ਼ਾਂ 'ਚ ਰਹਿਣ ਵਾਲੇ ਵਿਦੇਸ਼ੀਆਂ 'ਤੇ ਜ਼ਮੀਨ ਅਤੇ ਜਾਇਦਾਦ ਖਰੀਦਣ 'ਤੇ ਪਾਬੰਦੀ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ - ਬੈਂਕ ਮੁਲਾਜ਼ਮਾਂ ਨੂੰ ਹੁਣ 17 ਫ਼ੀਸਦੀ ਵਧ ਕੇ ਮਿਲੇਗੀ ਤਨਖ਼ਾਹ, ਪੈਨਸ਼ਨਧਾਰਕਾਂ ਨੂੰ ਵੀ ਮਿਲੀ ਖ਼ੁਸ਼ਖ਼ਬਰੀ

ਚੀਨੀ ਖਰੀਦਦਾਰਾਂ ਨੇ ਮਾਰਚ ਤੱਕ ਅਮਰੀਕੀ ਸੰਪਤੀਆਂ ਨੂੰ ਖਰੀਦਣ 'ਤੇ 1.12 ਲੱਖ ਕਰੋੜ ਰੁਪਏ ਖ਼ਰਚ ਕੀਤੇ ਹਨ। ਇਹ 2016-17 ਦੀ ਇਸੇ ਮਿਆਦ ਦੇ ਮੁਕਾਬਲੇ ਅੱਧਾ ਹੈ। ਗੈਰ-ਨਿਵਾਸੀਆਂ ਨੂੰ ਕੈਨੇਡਾ ਵਿੱਚ ਰੀਅਲ ਅਸਟੇਟ ਖਰੀਦਣ 'ਤੇ ਵੀ ਪਾਬੰਦੀ ਹੈ। ਕਈ ਯੂਰਪੀਅਨ ਦੇਸ਼ਾਂ ਵਿੱਚ ਨਿਵੇਸ਼ ਯੋਜਨਾਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਹਾਲਾਂਕਿ ਚੀਨੀ ਪੂੰਜੀ ਹਾਂਗਕਾਂਗ ਰਾਹੀਂ ਬਾਹਰੀ ਦੁਨੀਆ ਵਿੱਚ ਜਾ ਸਕਦੀ ਹੈ। ਹਾਂਗਕਾਂਗ ਵਿੱਚ ਰਾਜਨੀਤਿਕ ਦਮਨ ਤੋਂ ਬਾਅਦ ਅਮੀਰ ਚੀਨੀਆਂ ਦੀ ਖਿੱਚ ਘੱਟ ਗਈ ਹੈ। ਇਸ ਕਾਰਨ ਸਿੰਗਾਪੁਰ ਦੀ ਮਹੱਤਤਾ ਵਧ ਗਈ ਹੈ। ਗੋਲਡਮੈਨ ਸਾਕਸ ਬੈਂਕ ਦੇ ਵਿਸ਼ਲੇਸ਼ਕ ਕਹਿੰਦੇ ਹਨ। ਚੀਨ ਤੋਂ ਵੱਡੇ ਪੱਧਰ 'ਤੇ ਅਣਐਲਾਨੀ ਪੂੰਜੀ ਬਾਹਰ ਜਾਣ ਦੇ ਸੰਕੇਤ ਹਨ।

ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

  • China
  • share market
  • other countries
  • 41 lakh crore rupees
  • capital
  • ਚੀਨ
  • ਸ਼ੇਅਰ ਬਾਜ਼ਾਰ
  • ਦੂਜੇ ਦੇਸ਼ਾਂ
  • 41 ਲੱਖ ਕਰੋੜ ਰੁਪਏ
  • ਪੂੰਜੀ

ਦੱਖਣੀ ਗਾਜ਼ਾ 'ਚ ਸਕੂਲ 'ਤੇ ਇਜ਼ਰਾਈਲੀ ਹਮਲੇ 'ਚ ਅਲ ਜਜ਼ੀਰਾ ਦੇ ਕੈਮਰਾਮੈਨ ਦੀ ਮੌਤ, 1 ਪੱਤਰਕਾਰ ਜ਼ਖ਼ਮੀ

NEXT STORY

Stories You May Like

  • woman 41 year not getting married fir against parents
    'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ, ਮਾਪਿਆਂ ਤੇ ਭਰਾ ਖ਼ਿਲਾਫ਼...
  • highcourt seals will made at the age of 45 after 41 years
    45 ਸਾਲ ਦੀ ਉਮਰ 'ਚ ਬਣਾਈ ਵਸੀਅਤ 'ਤੇ 41 ਸਾਲ ਮਗਰੋਂ ਪੰਜਾਬ-ਹਰਿਆਣਾ ਹਾਈਕੋਰਟ ਨੇ ਲਾਈ ਮੋਹਰ, ਪੜ੍ਹੋ ਮਾਮਲਾ
  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • 41 arrested in bhawanigarh
    ਭਵਾਨੀਗੜ੍ਹ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ ’ਚ ਲੋੜੀਂਦੇ 41 ਵਿਅਕਤੀ ਕਾਬੂ
  • indians spend rs 3 350 crore every year on mosquito repellent
    ਮੱਛਰਾਂ ਤੋਂ ਬਚਾਅ ਲਈ ਹਰ ਸਾਲ 3,350 ਕਰੋੜ ਰੁਪਏ ਖਰਚ ਕਰ ਰਹੇ ਭਾਰਤੀ, 2033 ਤੱਕ ਵਧ ਸਕਦਾ ਹੈ ਅੰਕੜਾ
  • the formidable all rounder retired
    IPL 2026 ਵਿਚਾਲੇ 41 ਸਾਲਾ ਧਾਕੜ ਆਲਰਾਊਂਡਰ ਨੇ ਲਿਆ ਸੰਨਿਆਸ ! ਜਾਣੋ ਵਜ੍ਹਾ
  • sun pharma acquires organon for rs 1 lakh crore
    ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • middle east tensions
      ਹੋਰਮੁਜ਼ ਮੁੜ ਬਣਿਆ 'ਜੰਗ ਦਾ ਮੈਦਾਨ' ! ਇਰਾਨ ਨੇ 1980 ਦੀ ਰਣਨੀਤੀ ਨੂੰ ਦਿੱਤਾ...
    • if water is stopped  there will be war
      ਸਿੰਧੂ ਦੇ ਪਾਣੀ ਨੂੰ ਲੈ ਕੇ ਪਾਕਿ ਦੀ ਚਿਤਾਵਨੀ, ‘ਪਾਣੀ ਰੋਕਿਆ ਤਾਂ ਹੋਵੇਗੀ ਜੰਗ’:...
    • hantavirus threat in europe
      ਯੂਰਪ 'ਚ ਹੰਟਾਵਾਇਰਸ ਦਾ ਖ਼ਤਰਾ: ਕਰੂਜ਼ ਜਹਾਜ਼ 'MV Hondius' ਦੇ ਯਾਤਰੀ 'ਚ...
    • us warplanes fire on iranian oil tanker
      ਓਮਾਨ ਦੀ ਖਾੜੀ 'ਚ ਭਾਰੀ ਤਣਾਅ: ਅਮਰੀਕੀ ਲੜਾਕੂ ਜਹਾਜ਼ਾਂ ਨੇ ਈਰਾਨੀ ਤੇਲ ਟੈਂਕਰ...
    • 249 bodies found during excavation of mass grave in sri lanka
      ਸ਼੍ਰੀਲੰਕਾ ’ਚ ਸਮੂਹਿਕ ਕਬਰਗਾਹ ਦੀ ਖੋਦਾਈ ਦੌਰਾਨ 249 ਲਾਸ਼ਾਂ ਬਰਾਮਦ
    • events in melbourne and shepparton under the  gal punjab di  campaign
      'ਗੱਲ ਪੰਜਾਬ ਦੀ' ਮੁਹਿੰਮ ਤਹਿਤ ਮੈਲਬੌਰਨ ਤੇ ਸ਼ੈਪਰਟਨ 'ਚ ਸਮਾਗਮ
    • cnn founder ted turner dies at 87
      CNN ਦੇ ਸੰਸਥਾਪਕ ਤੇ ਮੀਡੀਆ ਜਗਤ ਦੇ ਦਿੱਗਜ ਟੈੱਡ ਟਰਨਰ ਦਾ 87 ਸਾਲ ਦੀ ਉਮਰ 'ਚ...
    • interpol denies issuing red notice against deuba couple
      ਨੇਪਾਲ ਦੀ ਬਾਲੇਨ ਸਰਕਾਰ ਨੂੰ ਝਟਕਾ, ਇੰਟਰਪੋਲ ਦਾ ਸਾਬਕਾ PM ਦੇਉਬਾ ਨੂੰ ਨੋਟਿਸ...
    • shehbaz sharif  thanks trump
      ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ
    • trump s big warning to iran amid discussions of the agreement
      'ਜੇ ਨਾ ਮੰਨੀਆਂ ਸ਼ਰਤਾਂ ਤਾਂ...', ਸਮਝੌਤੇ ਦੀਆਂ ਚਰਚਾਵਾਂ ਵਿਚਾਲੇ ਟਰੰਪ ਦੀ ਈਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +