Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    10:14:08 AM

  • stock market plunges threat of war in the middle east

    ਗਲੋਬਲ ਤਣਾਅ ਤੇ ਮੱਧ ਪੂਰਬ 'ਚ ਯੁੱਧ ਦੇ ਖਤਰੇ...

  • iran situation

    ਜੰਗ ਤੋਂ ਬਾਅਦ ਹੋਰ ਮਜ਼ਬੂਤ ਹੋ ਗਿਆ ਇਰਾਨ !...

  • meteorological department issues thunderstorm and rain alert in punjab today

    ਮੌਸਮ ਵਿਭਾਗ ਵਲੋਂ ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ...

  • after tamil nadu  now an actor is in the cm  s chair in west bengal too

    ਤਾਮਿਲਨਾਡੂ ਮਗਰੋਂ ਹੁਣ ਪੱਛਮੀ ਬੰਗਾਲ 'ਚ ਵੀ CM ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਯੂਕੇ 'ਚ ਹਜ਼ਾਰਾਂ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ ਬਲੱਡ ਪ੍ਰੈਸ਼ਰ ਮਾਨੀਟਰ

INTERNATIONAL News Punjabi(ਵਿਦੇਸ਼)

ਯੂਕੇ 'ਚ ਹਜ਼ਾਰਾਂ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ ਬਲੱਡ ਪ੍ਰੈਸ਼ਰ ਮਾਨੀਟਰ

  • Edited By Vandana,
  • Updated: 03 Nov, 2021 02:54 PM
England
thousands of people in uk receive free blood pressure monitors
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਕੇ ਵਿੱਚ ਐੱਨ ਐੱਚ ਐੱਸ ਵੱਲੋਂ ਦਿਲ ਦੇ ਦੌਰੇ ਨੂੰ ਰੋਕਣ ਦੇ ਉਦੇਸ਼ ਨਾਲ ਲੋਕਾਂ ਨੂੰ ਬਲੱਡ ਪ੍ਰੈਸ਼ਰ ਮਾਨੀਟਰ ਫਰੀ ਦਿੱਤੇ ਜਾਣਗੇ। ਐੱਨ ਐੱਚ ਐੱਸ ਉਹਨਾਂ ਲੋਕਾਂ ਲਈ 220,000 ਬਲੱਡ ਪ੍ਰੈਸ਼ਰ ਉਪਕਰਨ ਉਪਲਬਧ ਕਰਵਾਏਗਾ ਜਿਨ੍ਹਾਂ ਵਿੱਚ ਤੇਜ਼ ਹਾਈ ਬਲੱਡ ਪ੍ਰੈਸ਼ਰ ਦੀ ਜਾਂਚ ਕੀਤੀ ਗਈ ਹੈ। ਇਸ ਮਸ਼ੀਨ ਨਾਲ ਇਹ ਲੋਕ ਘਰ ਵਿੱਚ ਹੀ ਜਾਂਚ ਕਰ ਸਕਣਗੇ। ਇਸ ਯੋਜਨਾ ਤਹਿਤ 65,000 ਤੋਂ ਵੱਧ ਲੋਕ ਪਹਿਲਾਂ ਹੀ ਇੱਕ ਮਾਨੀਟਰ ਪ੍ਰਾਪਤ ਕਰ ਚੁੱਕੇ ਹਨ, ਜੋ ਜੀ ਪੀ ਸਰਜਰੀਆਂ ਵਿੱਚ ਵਰਤੇ ਜਾਣ ਵਾਲੇ ਮਾਨੀਟਰਾਂ ਦੀ ਤਰ੍ਹਾਂ ਹੀ ਕੰਮ ਕਰਦੇ ਹਨ।

ਪੜ੍ਹੋ ਇਹ ਅਹਿਮ ਖਬਰ - ਏਅਰ ਕੈਨੇਡਾ ਦੀ ਵੱਡੀ ਕਾਰਵਾਈ, 800 ਤੋਂ ਵੱਧ ਕਰਮਚਾਰੀ ਕੀਤੇ ਮੁਅੱਤਲ

ਘਰ ਵਿੱਚ ਆਪਣੇ ਬਲੱਡ ਪ੍ਰੈਸ਼ਰ ਦੀ ਰੀਡਿੰਗ ਨੂੰ ਲੋਕ ਆਪਣੇ ਜੀ ਪੀ ਨੂੰ ਟੈਲੀਫੋਨ, ਈਮੇਲ ਪਲੇਟਫਾਰਮ ਦੁਆਰਾ ਸਮੀਖਿਆ ਕਰਨ ਲਈ ਭੇਜ ਸਕਦੇ ਹਨ। ਇਹ ਰੋਲ ਆਊਟ ਐੱਨ ਐੱਚ ਐੱਚ ਦੀ ਲੰਬੀ ਮਿਆਦ ਦੀ ਯੋਜਨਾ ਦਾ ਹਿੱਸਾ ਹੈ ਅਤੇ ਜਿਸ ਤਹਿਤ ਅਗਲੇ ਪੰਜ ਸਾਲਾਂ ਵਿੱਚ 2,200 ਦਿਲ ਦੇ ਦੌਰੇ ਅਤੇ ਲਗਭਗ 3,300 ਸਟ੍ਰੋਕ ਰੋਕਣ ਦਾ ਅਨੁਮਾਨ ਹੈ। ਇਸ ਯੋਜਨਾ ਦਾ ਇੱਕ ਉਦੇਸ਼ ਅਗਲੇ ਦਹਾਕੇ ਵਿੱਚ 150,000 ਦਿਲ ਦੇ ਦੌਰੇ, ਸਟ੍ਰੋਕ ਅਤੇ ਦਿਮਾਗੀ ਕਮਜ਼ੋਰੀ ਦੇ ਮਾਮਲਿਆਂ ਨੂੰ ਰੋਕਣਾ ਵੀ ਹੈ। ਐੱਨ ਐੱਚ ਐੱਸ 40 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਹਰ ਪੰਜ ਸਾਲਾਂ ਵਿੱਚ ਘੱਟੋ-ਘੱਟ ਇੱਕ ਵਾਰ ਆਪਣੇ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਣ ਦੀ ਸਲਾਹ ਦਿੰਦਾ ਹੈ।

  • UK
  • Blood Pressure Monitor
  • Free
  • ਯੂਕੇ
  • ਬਲੱਡ ਪ੍ਰੈਸ਼ਰ ਮਾਨੀਟਰ
  • ਮੁਫ਼ਤ

ਸ਼੍ਰੀਨਗਰ-ਸ਼ਾਰਜਾਹ ਉਡਾਣ ਤੋਂ ਪਾਕਿਸਤਾਨ ਤੰਗ, ਆਪਣੇ ਹਵਾਈ ਖੇਤਰ ਦੀ ਵਰਤੋਂ ਕਰਨ ’ਤੇ ਲਗਾਈ ਰੋਕ

NEXT STORY

Stories You May Like

  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • the blood sample report has not been received till date
    PGI ਟੀਮ ਵੱਲੋਂ ਲੋਕਾਂ ਦੇ ਲਏ ਗਏ ਬਲੱਡ ਸੈਂਪਲ ਦੀ ਰਿਪੋਰਟ ਅੱਜ ਤੱਕ ਨਹੀ ਮਿਲੀ
  • sikh woman in uk
    ਯੂਕੇ 'ਚ ਸਿੱਖ ਔਰਤ ਨਾਲ ਜ਼ਬਰ-ਜਿਨਾਹ ਦਾ ਮਾਮਲਾ! ਦੋਸ਼ੀ ਨੇ ਕਬੂਲਿਆ ਆਪਣਾ ਗੁਨਾਹ
  • capricorn people will get benefits in business
    ਮਕਰ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • canadian pr
    ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ ਵਾਲਿਆਂ ਦੀ ਚਮਕੇਗੀ ਕਿਸਮਤ
  • cm rekha gupta  hospital  raid
    CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼
  • haryana cm reviews civic arrangements in gurugram
    ਐਕਸ਼ਨ ਮੋਡ 'ਚ CM ਸੈਣੀ, ਗੁਰੂਗ੍ਰਾਮ ਦੀਆਂ ਸੜਕਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • mexico resign
      ਨਸ਼ਾ ਪਦਾਰਥਾਂ ਦੀ ਸਮੱਗਲਿੰਗ ਦੇ ਅਮਰੀਕਾ ਦੇ ਦੋਸ਼ ਪਿੱਛੋਂ ਮੈਕਸੀਕੋ ਦੇ ਗਵਰਨਰ ਤੇ...
    • new map of hormuz
      ਹੋਰ ਵੱਧ ਸਕਦੈ ਤਣਾਅ! ਈਰਾਨ ਨੇ ਹੋਰਮੁਜ਼ ਦਾ ਨਵਾਂ ਨਕਸ਼ਾ ਕੀਤਾ ਜਾਰੀ
    • 9 brothers marriage
      ਓ ਤੇਰੀ..! 9 ਭਰਾਵਾਂ ਨੇ ਆਪਣੀਆਂ ਹੀ '9 ਭੈਣਾਂ' ਨਾਲ ਕਰਵਾ ਲਿਆ ਵਿਆਹ, ਸੋਸ਼ਲ...
    • pakistan  court rejects petitions of imran khan  wife bushra bibi
      ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ ਵੱਡਾ ਝਟਕਾ! ਇਸਲਾਮਾਬਾਦ ਹਾਈ ਕੋਰਟ ਨੇ ਪਟੀਸ਼ਨ...
    • citizenship to diplomats   children
      ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ
    • indian navy submarine sindhukesari arrives in sri lanka
      ਭਾਰਤੀ ਜਲ ਸੈਨਾ ਦੀ ਪਣਡੁੱਬੀ ਆਈ.ਐੱਨ.ਐੱਸ. ਸਿੰਧੂਕੇਸਰੀ ਕੋਲੰਬੋ ਪਹੁੰਚੀ
    • 21 people vijay mallya nirav modi declared fugitive economic offenders
      ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ ਆਰਥਿਕ ਅਪਰਾਧੀ' ਐਲਾਨੇ, 2178...
    • us handed over 22 crew members
      ਸ਼ਾਂਤੀ ਦੀ ਪਹਿਲ! ਅਮਰੀਕਾ ਨੇ ਈਰਾਨੀ ਜਹਾਜ਼ ਦੇ 22 ਮੈਂਬਰ ਕੀਤੇ ਰਿਹਾਅ
    • israel air force strikes hezbollah infra  claims terrorists operated from site
      ਹਿਜ਼ਬੁੱਲ੍ਹਾ 'ਤੇ ਇਜ਼ਰਾਈਲੀ ਏਅਰ ਸਟ੍ਰਾਈਕ! ਦੱਖਣੀ ਲੇਬਨਾਨ 'ਚ ਕਈ ਟਿਕਾਣੇ...
    • pak foreign minister discusses regional situation with iranian counterpart
      ਪਾਕਿ ਵਿਦੇਸ਼ ਮੰਤਰੀ ਨੇ ਈਰਾਨੀ ਹਮਰੁਤਬਾ ਨਾਲ ਖੇਤਰੀ ਸਥਿਤੀ 'ਤੇ ਕੀਤੀ ਚਰਚਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +