Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    6:28:15 PM

  • two friends fazilka ferozepur highway

    ਹੱਸਦੇ ਖੇਡਦੇ ਘਰੋਂ ਨਿਕਲੇ ਮੁੰਡਿਆਂ ਦੀ ਥੋੜੀ ਦੇਰ...

  • kuldeep singh gargajj  gulab chand kataria

    ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ...

  • gold mortgage increases in country  these 5 states took the highest loan

    ਦੇਸ਼ 'ਚ ਵਧਿਆ 'ਸੋਨਾ ਗਿਰਵੀ' ਰੱਖਣ ਦਾ ਕ੍ਰੇਜ਼,...

  • a terrible fire engulfed a father and son

    ਕਹਿਰ ਓ ਰੱਬਾ: ਭਿਆਨਕ ਅੱਗ ਨੇ ਲਪੇਟ 'ਚ ਲਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਤਿੰਨ ਪੰਜਾਬੀ ਨੌਜਵਾਨਾਂ ਦਾ ਕਾਰਨਾਮਾ, ਯੂਕੇ 'ਚ ਹੋਈ ਜੇਲ੍ਹ, ਜਾਣੋ ਕੀ ਹੈ ਮਾਮਲਾ

INTERNATIONAL News Punjabi(ਵਿਦੇਸ਼)

ਤਿੰਨ ਪੰਜਾਬੀ ਨੌਜਵਾਨਾਂ ਦਾ ਕਾਰਨਾਮਾ, ਯੂਕੇ 'ਚ ਹੋਈ ਜੇਲ੍ਹ, ਜਾਣੋ ਕੀ ਹੈ ਮਾਮਲਾ

  • Updated: 17 Mar, 2023 03:01 AM
England
three punjabis jailed in uk
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ/ਨਿਊਕੈਸਲ (ਮਨਦੀਪ ਖੁਰਮੀ ਹਿੰਮਤਪੁਰਾ) : ਯੂਕੇ 'ਚ ਪੰਜਾਬੀਆਂ ਨੂੰ ਮਿਹਨਤਕਸ਼ ਭਾਈਚਾਰੇ ਵਜੋਂ ਸਤਿਕਾਰ ਮਿਲਦਾ ਆ ਰਿਹਾ ਹੈ ਪਰ ਹੁਣ ਜਿਸ ਖ਼ਬਰ ਦਾ ਜ਼ਿਕਰ ਕਰਨ ਜਾ ਰਹੇ ਹਾਂ, ਉਹ ਸਿਰਫ ਨੀਵੀਂ ਪਵਾਉਣ ਲਈ ਹੀ ਕਾਫੀ ਨਹੀਂ ਸਗੋਂ ਪੰਜਾਬੀ ਭਾਈਚਾਰੇ ਅਤੇ ਦਸਤਾਰ ਦੇ ਕਿਰਦਾਰ ਨੂੰ ਵੀ ਢਾਅ ਲਾਉਣ ਵਾਲੀ ਹੈ। ਪੰਜਾਬ ਦੇ ਜੰਮੇ ਜਾਏ ਤਿੰਨ ਸ਼ੇਰ ਯੋਧਿਆਂ ਨੇ ਆਪਣੀ ਬਹਾਦਰੀ ਇਹ ਦਿਖਾਈ ਕਿ ਬਜ਼ੁਰਗਾਂ, ਤੁਰਨ-ਫਿਰਨ ਤੋਂ ਅਸਮਰੱਥ ਲੋਕਾਂ ਜਾਂ ਮਾੜੀ ਮਾਨਸਿਕ ਸਿਹਤ ਵਾਲੇ ਲੋਕਾਂ ਨੂੰ ਫੋਨ ਕਾਲਾਂ ਰਾਹੀਂ ਗੁੰਮਰਾਹ ਕਰਕੇ £120,000 ਤੋਂ ਵਧੇਰੇ ਦੀ ਰਾਸ਼ੀ ਠੱਗਣ 'ਚ ਕਾਮਯਾਬੀ ਹਾਸਲ ਕੀਤੀ ਸੀ ਪਰ ਹਰਾਮ ਦੀ ਕਮਾਈ ਦਾ ਧੰਦਾ ਜ਼ਿਆਦਾ ਦੇਰ ਨਾ ਚੱਲਿਆ ਅਤੇ ਜਾਸੂਸਾਂ ਨੇ ਮਹਿਕਦੀਪ ਸਿੰਘ ਥਿੰਦ, ਅਮਨਦੀਪ ਸਿੰਘ ਸੋਖਲ ਅਤੇ ਕੁਲਵਿੰਦਰ ਸਿੰਘ ਦੀ ਪੈੜ ਨੱਪਣੀ ਸ਼ੁਰੂ ਕਰ ਲਈ। ਜਾਸੂਸਾਂ ਨੇ ਸਤੰਬਰ 2020 ਵਿੱਚ ਖੋਜ ਕੀਤੀ ਕਿ ਪੂਰੇ ਉੱਤਰ-ਪੂਰਬੀ ਅਤੇ ਪੱਛਮੀ ਯੌਰਕਸ਼ਾਇਰ ਵਿੱਚ ਬਜ਼ੁਰਗ ਤੇ ਕਮਜ਼ੋਰ ਪੀੜਤਾਂ ਨੂੰ ਇਨ੍ਹਾਂ ਪੰਜਾਬੀਆਂ ਦੁਆਰਾ ਨਿਸ਼ਾਨਾ ਬਣਾਇਆ ਗਿਆ ਸੀ, ਜੋ ਕੋਰੀਅਰ ਧੋਖਾਧੜੀ ਨੂੰ ਅੰਜਾਮ ਦੇ ਰਹੇ ਸਨ।

ਇਹ ਵੀ ਪੜ੍ਹੋ : ਲੀਬੀਆ ’ਚ 2.5 ਟਨ ਕੁਦਰਤੀ ਯੂਰੇਨੀਅਮ ਗਾਇਬ, ਪ੍ਰਮਾਣੂ ਹਥਿਆਰ ਬਣਾਉਣ 'ਚ ਆਉਂਦਾ ਹੈ ਕੰਮ

ਇਸ ਘਪਲੇ ਵਿੱਚ ਉਕਤ ਦੋਸ਼ੀ ਆਪਣੇ-ਆਪ ਨੂੰ ਪੁਲਸ ਅਫ਼ਸਰਾਂ, ਬੈਂਕ ਸਟਾਫ਼ ਅਤੇ ਅਥਾਰਟੀ ਦੇ ਹੋਰ ਮੁਲਾਜ਼ਮਾਂ ਵਜੋਂ ਪੇਸ਼ ਕਰਦੇ ਸਨ। ਉਹ ਪੀੜਤਾਂ ਨੂੰ ਟੈਲੀਫੋਨ ਕਾਲ ਕਰਦੇ ਸਨ ਅਤੇ ਉਨ੍ਹਾਂ ਨੂੰ ਯਕੀਨ ਦਿਵਾਉਂਦੇ ਸਨ ਕਿ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਘਪਲਾ ਹੋਇਆ ਹੈ। ਫਿਰ ਅਪਰਾਧੀ ਉਨ੍ਹਾਂ ਨੂੰ ਨਕਦੀ, ਕੀਮਤੀ ਵਸਤਾਂ ਅਤੇ ਬੈਂਕ ਵੇਰਵਿਆਂ ਦੇ ਰੂਪ ਵਿੱਚ 'ਮਹੱਤਵਪੂਰਨ ਸਬੂਤ' ਦੇ ਕੇ ਜਾਂਚ ਵਿੱਚ ਮਦਦ ਕਰਨ ਲਈ ਕਹਿੰਦੇ ਸਨ। ਉਕਤ ਦੋਸ਼ੀ ਇਸ ਜਾਣਕਾਰੀ ਦੀ ਵਰਤੋਂ ਪੀੜਤਾਂ ਤੋਂ ਵੱਡੀ ਰਕਮ ਚੋਰੀ ਕਰਨ ਲਈ ਕਰਦੇ ਸਨ, ਜਿਸ ਵਿੱਚ ਉਨ੍ਹਾਂ ਨੂੰ ਡਾਕ ਰਾਹੀਂ ਕੀਮਤੀ ਸਾਮਾਨ ਅਤੇ ਨਕਦੀ ਭੇਜਣ ਲਈ ਕਹਿਣਾ ਵੀ ਸ਼ਾਮਲ ਹੈ। ਨਾਰਥ ਈਸਟ ਰਿਜਨਲ ਆਰਗੇਨਾਈਜ਼ਡ ਕ੍ਰਾਈਮ ਯੂਨਿਟ ਦੇ ਮਾਹਿਰ ਧੋਖਾਧੜੀ ਅਫ਼ਸਰਾਂ ਨੂੰ ਜਦੋਂ ਇਸ ਘਪਲੇ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੀ ਪੁੱਛ-ਪੜਤਾਲ ਨੇ ਉਨ੍ਹਾਂ ਨੂੰ ਮਹਿਕਦੀਪ ਥਿੰਦ (33), ਅਮਨਦੀਪ ਸੋਖਲ (36) ਅਤੇ ਕੁਲਵਿੰਦਰ ਸਿੰਘ (25) ਤੱਕ ਪਹੁੰਚਾਇਆ।

ਇਹ ਵੀ ਪੜ੍ਹੋ : ਇਸ ਹਵਾਈ ਅੱਡੇ ਨੇ ਫਿਰ ਜਿੱਤਿਆ ਦੁਨੀਆ ਦੇ ਬੈਸਟ ਏਅਰਪੋਰਟ ਦਾ ਖਿਤਾਬ, ਦੇਖੋ ਟਾਪ 10 ਦੀ ਸੂਚੀ

ਮਹਿਕਦੀਪ ਸਿੰਘ ਥਿੰਦ ਨੇ ਆਪਣੇ-ਆਪ ਨੂੰ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੀ ਸਾਜ਼ਿਸ਼ ਰਚਣ ਦਾ ਦੋਸ਼ੀ ਮੰਨਿਆ ਹੈ। ਅਮਨਦੀਪ ਸਿੰਘ ਸੋਖਲ ਤੇ ਕੁਲਵਿੰਦਰ ਸਿੰਘ ਨੇ ਆਪਣੇ 'ਤੇ ਲਾਏ ਗਏ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਨਿਊਕੈਸਲ ਕਰਾਊਨ ਕੋਰਟ ਵਿੱਚ 5 ਹਫ਼ਤਿਆਂ ਦੀ ਸੁਣਵਾਈ ਉਪਰੰਤ ਸੋਖਲ ਨੂੰ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੀ ਸਾਜ਼ਿਸ਼ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਕੁਲਵਿੰਦਰ ਸਿੰਘ ਨੂੰ ਪਿਛਲੇ ਸਾਲ ਦਸੰਬਰ 'ਚ ਮਨੀ ਲਾਂਡਰਿੰਗ ਦਾ ਦੋਸ਼ੀ ਠਹਿਰਾਇਆ ਗਿਆ ਸੀ। ਸ਼ੁੱਕਰਵਾਰ (3 ਮਾਰਚ) ਨੂੰ ਨਿਊਕੈਸਲ ਦੀ ਅਦਾਲਤ ਵਿੱਚ ਉਨ੍ਹਾਂ ਨੂੰ ਸਜ਼ਾ ਸੁਣਾਈ ਗਈ।

ਇਹ ਵੀ ਪੜ੍ਹੋ : ਬ੍ਰਿਟੇਨ ਨੇ ਵੀ ਲਗਾਈ Tiktok 'ਤੇ ਪਾਬੰਦੀ, ਐਪਸ ਰਾਹੀਂ ਚੀਨ 'ਤੇ ਜਾਸੂਸੀ ਦੇ ਲੱਗੇ ਦੋਸ਼

ਮਹਿਕਦੀਪ ਸਿੰਘ ਥਿੰਦ ਦਾ ਲੰਡਨ ਵਿੱਚ ਕੋਈ ਨਿਸ਼ਚਿਤ ਟਿਕਾਣਾ ਨਹੀਂ ਹੈ, ਉਸ ਨੂੰ ਧੋਖਾਧੜੀ, ਮਨੀ ਲਾਂਡਰਿੰਗ ਅਤੇ ਝੂਠੀ ਆਈਡੀ ਰੱਖਣ ਲਈ ਸਾਜ਼ਿਸ਼ ਰਚਣ ਲਈ 5 ਸਾਲ ਅਤੇ 7 ਮਹੀਨਿਆਂ ਦੀ ਸਜ਼ਾ ਸੁਣਾਈ ਗਈ ਹੈ, ਜਦਕਿ ਐਲਨਬੀ ਰੋਡ ਸਾਊਥਾਲ ਲੰਡਨ ਦੇ ਅਮਨਦੀਪ ਸਿੰਘ ਸੋਖਲ ਨੂੰ ਧੋਖਾਧੜੀ, ਮਨੀ ਲਾਂਡਰਿੰਗ ਅਤੇ ਝੂਠੀ ਆਈਡੀ ਰੱਖਣ ਦੀ ਸਾਜ਼ਿਸ਼ ਲਈ 4 ਸਾਲ 6 ਮਹੀਨੇ ਦੀ ਸਜ਼ਾ ਸੁਣਾਈ ਗਈ ਹੈ। ਓਲਡ ਕੋਟ ਡਰਾਈਵ ਹੰਸਲੋ ਦੇ ਕੁਲਵਿੰਦਰ ਸਿੰਘ ਨੂੰ ਮਨੀ ਲਾਂਡਰਿੰਗ ਅਤੇ 240 ਘੰਟੇ ਕਮਿਊਨਿਟੀ ਸੇਵਾ ਲਈ 18 ਮਹੀਨਿਆਂ ਲਈ ਮੁਅੱਤਲ ਕਰਕੇ 18 ਮਹੀਨਿਆਂ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਇਹ ਵੀ ਪੜ੍ਹੋ : 19 ਮਾਰਚ ਨੂੰ ਭਾਰਤ ਆਉਣਗੇ ਜਾਪਾਨ ਦੇ PM ਫੋਮਿਓ ਕਿਸ਼ਿਦਾ, ਇਨ੍ਹਾਂ ਮੁੱਦਿਆਂ 'ਤੇ ਕਰਨਗੇ ਵਿਚਾਰ-ਵਟਾਂਦਰਾ

ਨੇਰੋਕੂ ਡਿਟੈਕਟਿਵ ਕਾਂਸਟੇਬਲ ਐਂਡੀ ਸਮਿਥ ਵੱਲੋਂ ਅਪੀਲ

 "ਇਹ ਇਕ ਘਿਨਾਉਣਾ ਅਪਰਾਧ ਹੈ, ਜਿਸ ਵਿੱਚ ਬੇਰਹਿਮ ਅਪਰਾਧੀ ਸਾਡੇ ਭਾਈਚਾਰਿਆਂ ਦੇ ਸਭ ਤੋਂ ਕਮਜ਼ੋਰ ਮੈਂਬਰਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਮੈਂ ਪੀੜਤਾਂ ਦੀ ਬਹਾਦਰੀ ਦੀ ਪ੍ਰਸ਼ੰਸਾ ਕਰਨਾ ਚਾਹੁੰਦਾ ਹਾਂ, ਜਿਨ੍ਹਾਂ ਨੇ ਇਸ ਕੇਸ ਦਾ ਸਮਰਥਨ ਕੀਤਾ ਅਤੇ ਇਹ ਯਕੀਨੀ ਬਣਾਇਆ ਕਿ ਨਿਆਂ ਦੀ ਜਿੱਤ ਹੋਈ।" ਹਮੇਸ਼ਾ ਦੀ ਤਰ੍ਹਾਂ ਅਸੀਂ ਕਿਸੇ ਵੀ ਵਿਅਕਤੀ ਨੂੰ ਅਪੀਲ ਕਰਦੇ ਹਾਂ ਕਿ ਉਹ ਕਿਸੇ ਵੀ ਵਿਅਕਤੀ ਨਾਲ ਸੰਪਰਕ ਕਰਨ ਲਈ ਚਿੰਤਤ ਹੈ ਕਿ ਉਹ ਅਪਰਾਧ ਦਾ ਸ਼ਿਕਾਰ ਹੋਇਆ ਹੈ ਅਤੇ ਕਿਸੇ ਨੂੰ ਪੈਸੇ ਜਾਂ ਤੁਹਾਡੀ ਨਿੱਜੀ ਜਾਣਕਾਰੀ ਦੇਣ ਤੋਂ ਪਹਿਲਾਂ ਹਮੇਸ਼ਾ ਉਸ ਵਿਅਕਤੀ ਨਾਲ ਗੱਲ ਕਰੋ, ਜਿਸ 'ਤੇ ਤੁਸੀਂ ਭਰੋਸਾ ਕਰਦੇ ਹੋ।" ਪੁਲਸ ਅਧਿਕਾਰੀ ਜਾਂ ਤੁਹਾਡਾ ਬੈਂਕ ਤੁਹਾਨੂੰ ਪੈਸੇ ਸੌਂਪਣ, ਫੰਡ ਟ੍ਰਾਂਸਫਰ ਕਰਨ ਜਾਂ ਡਾਕ ਰਾਹੀਂ ਨਕਦ ਅਤੇ ਕੀਮਤੀ ਚੀਜ਼ਾਂ ਭੇਜਣ ਲਈ ਕਦੇ ਨਹੀਂ ਪੁੱਛੇਗਾ। ਜੇਕਰ ਤੁਹਾਨੂੰ ਇਸ ਤਰ੍ਹਾਂ ਦੀ ਕੋਈ ਕਾਲ ਮਿਲਦੀ ਹੈ ਤਾਂ ਗੱਲਬਾਤ ਨਾ ਕਰੋ, ਕਾਲ ਕੱਟ ਕੇ ਤੁਰੰਤ ਇਸ ਦੀ ਰਿਪੋਰਟ ਕਰੋ।"

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Punjabi Youth
  • UK
  • Jail
  • Cheating
  • ਪੰਜਾਬੀ ਨੌਜਵਾਨ
  • ਜੇਲ੍ਹ
  • ਠੱਗੀ

ਲੀਬੀਆ ’ਚ 2.5 ਟਨ ਕੁਦਰਤੀ ਯੂਰੇਨੀਅਮ ਗਾਇਬ, ਪ੍ਰਮਾਣੂ ਹਥਿਆਰ ਬਣਾਉਣ 'ਚ ਆਉਂਦਾ ਹੈ ਕੰਮ

NEXT STORY

Stories You May Like

  • cockroach janta party
    'ਕਾਕਰੋਚ ਜਨਤਾ ਪਾਰਟੀ'! ਸਿਸਟਮ ਤੋਂ ਪਰੇਸ਼ਾਨ ਨੌਜਵਾਨਾਂ ਨੇ ਸ਼ੁਰੂ ਕੀਤੀ ਵਿਅੰਗਮਈ ਮੁਹਿੰਮ, ਜਾਣੋ ਕੀ ਹੈ ਪੂਰਾ...
  • central jail patiala  prisoner escapes
    ਵੱਡੀ ਖ਼ਬਰ : ਕੇਂਦਰੀ ਜੇਲ੍ਹ ਪਟਿਆਲਾ 'ਚੋਂ ਤਿੰਨ ਖ਼ਤਰਨਾਕ ਕੈਦੀ ਫਰਾਰ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • punjab officials ngt
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਖ਼ਿਲਾਫ਼ ਹੋਵੇਗੀ FIR! ਜਾਣੋ ਕੀ ਹੈ ਪੂਰਾ ਮਾਮਲਾ
  • sukhbir badal appears in chandigarh court in defamation case
    ਮਾਣਹਾਨੀ ਮਾਮਲੇ 'ਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ 'ਚ ਪੇਸ਼, ਪੜ੍ਹੋ ਕੀ ਹੈ ਪੂਰਾ ਮਾਮਲਾ
  • akshay kumar admitted to hospital
    ਹਸਪਤਾਲ 'ਚ ਦਾਖ਼ਲ ਹੋਏ ਅਕਸ਼ੈ ਕੁਮਾਰ ! ਜਾਣੋ ਕੀ ਹੋਈ Problem
  • world famous singer sues samsung for  15 million
    ਦੁਨੀਆ ਦੀ ਮਸ਼ਹੂਰ ਗਾਇਕਾ ਨੇ Samsung 'ਤੇ ਠੋਕਿਆ 15 ਮਿਲੀਅਨ ਡਾਲਰ ਦਾ ਮੁਕੱਦਮਾ, ਜਾਣੋ ਕੀ ਹੈ ਪੂਰਾ ਮਾਮਲਾ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • jalandhar businessman  wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • impact of news  street lights  municipal corporation
    'ਜਗ ਬਾਣੀ' ਦੀ ਖਬਰ ਦਾ ਅਸਰ, ਬੰਦ ਲਾਈਟਾਂ ਮੁੜ ਹੋਈਆਂ ਚਾਲੂ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
Trending
Ek Nazar
pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • mastermind of pulwama attack killed
      ਪੁਲਵਾਮਾ ਹਮਲੇ ਦਾ ਕਥਿਤ ਮਾਸਟਰਮਾਈਂਡ ਪਾਕਿਸਤਾਨ 'ਚ ਢੇਰ, ਮਾਰੀ ਗਈ ਗੋਲੀ
    • punjabi guy nigeria
      ਪੰਜਾਬ ਦੇ ਵਿਅਕਤੀ ਦੀ ਨਾਇਜੀਰੀਆ 'ਚ ਹੋਈ ਮੌਤ, ਰੋਜ਼ੀ-ਰੋਟੀ ਦੀ ਭਾਲ 'ਚ ਗਿਆ ਸੀ...
    • donald trump  israel
      ਹੁਣ ਇਜ਼ਰਾਈਲ ਦਾ PM ਬਣਨਗੇ ਟਰੰਪ ! ਤਣਾਅ ਵਿਚਾਲੇ ਨੇਤਨਯਾਹੂ ਬਾਰੇ ਵੀ ਦੇ'ਤਾ...
    • us shuts down india operated call center
      ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...
    • indians among 274 to summit mt everest
      3 ਭਾਰਤੀਆਂ ਸਮੇਤ 274 ਲੋਕਾਂ ਨੇ ਫਤਿਹ ਕੀਤਾ ਏਵਰੈਸਟ, ਬਣਿਆ ਨਵਾਂ ਵਿਸ਼ਵ ਰਿਕਾਰਡ
    • us sends new offer to iran
      ਹੁਣ ਪੂਰੀ ਤਰ੍ਹਾਂ ਖ਼ਤਮ ਹੋਵੇਗੀ ਜੰਗ ! ਅਮਰੀਕਾ ਨੇ ਇਰਾਨ ਨੂੰ ਭੇਜਿਆ ਨਵਾਂ...
    • afghan journalist arrested by pakistani police in islamabad
      ਪਾਕਿਸਤਾਨ 'ਚ ਅਫਗਾਨ ਪੱਤਰਕਾਰ ਪਰਵਿਜ਼ ਅਮੀਨਜ਼ਾਦਾ ਗ੍ਰਿਫਤਾਰ
    • mysterious substance
      ਅਨੋਖਾ ਨਸ਼ਾ ! 3 ਲੋਕਾਂ ਦੀ ਹੋਈ ਮੌਤ, ਬਚਾਉਣ ਆਏ 18 ਲੋਕਾਂ ਦਾ ਵੀ ਹੋਇਆ ਬੁਰਾ ਹਾਲ
    • australian judge fines x
      ਆਸਟ੍ਰੇਲੀਆਈ ਜੱਜ ਨੇ 'X' 'ਤੇ ਠੋਕਿਆ 4.48 ਕਰੋੜ ਰੁਪਏ ਦਾ ਜੁਰਮਾਨਾ, ਜਾਣੋ ਪੂਰਾ...
    • from gas to groceries rising prices
      ਗੈਸ ਤੋਂ ਲੈ ਕੇ ਕਰਿਆਨੇ ਤੱਕ ਵਧੀਆਂ ਕੀਮਤਾਂ! ਅਮਰੀਕਾ 'ਚ ਮਹਿੰਗਾਈ ਨੇ ਤੋੜੀ ਜਨਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +