Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:53:58 PM

  • refugees deportation trump administration

    ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ...

  • announcement of a holiday on tuesday

    ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ...

  • 11 lakh railway employees union cabinet approves bonus

    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ...

  • who did the accused speak to on the phone before opening fire

    'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਸਿਗਰਟ ਦੇ ਟੁਕੜੇ ਤੇ DNA ਜਾਂਚ ਨੇ ਸੁਲਝਾਈ 52 ਸਾਲ ਪੁਰਾਣੀ ਕਤਲ ਦੀ ਗੁੱਥੀ, ਹੋਇਆ ਹੈਰਾਨੀਜਨਕ ਖ਼ੁਲਾਸਾ

INTERNATIONAL News Punjabi(ਵਿਦੇਸ਼)

ਸਿਗਰਟ ਦੇ ਟੁਕੜੇ ਤੇ DNA ਜਾਂਚ ਨੇ ਸੁਲਝਾਈ 52 ਸਾਲ ਪੁਰਾਣੀ ਕਤਲ ਦੀ ਗੁੱਥੀ, ਹੋਇਆ ਹੈਰਾਨੀਜਨਕ ਖ਼ੁਲਾਸਾ

  • Edited By Cherry,
  • Updated: 23 Feb, 2023 01:43 PM
Canada
thrown cigarette butts dna test solves 52 year old murder mystery
  • Share
    • Facebook
    • Tumblr
    • Linkedin
    • Twitter
  • Comment

ਬਰਲਿੰਗਟਨ (ਭਾਸ਼ਾ)- ਕੈਨੇਡਾ ਦੇ ਸ਼ਹਿਰ ਬਰਲਿੰਗਟਨ ਵਿਚ ਲਗਭਗ 52 ਸਾਲ ਪਹਿਲਾਂ ਵਰਮੋਂਟ ਸਕੂਲ ਦੀ 24 ਸਾਲਾ ਅਧਿਆਪਕਾ ਦੀ ਲਾਸ਼ ਦੇ ਨੇੜਿਓਂ ਉਸ ਦੇ ਅਪਾਰਟਮੈਂਟ ਵਿੱਚੋਂ ਬਰਾਮਦ ਹੋਏ ਸਿਗਰਟ ਦੇ ਇਕ ਟੁਕੜੇ ਨੇ ਜਾਂਚਕਰਤਾਵਾਂ ਨੂੰ ਗੁਆਂਢ ਵਿਚ ਰਹਿੰਦੇ ਉਸ ਦੇ ਕਾਤਲ ਤੱਕ ਪਹੁੰਚਾਉਣ ਵਿਚ ਮਦਦ ਕੀਤੀ ਹੈ। ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਗੁਆਂਢੀ ਨੇ ਆਪਣੀ ਪਤਨੀ ਨਾਲ ਝਗੜੇ ਤੋਂ ਬਾਅਦ ਅਧਿਆਪਕਾ ਦਾ ਗਲਾ ਘੁੱਟ ਦਿੱਤਾ ਸੀ। ਬਰਲਿੰਗਟਨ ਪੁਲਸ ਵੱਲੋਂ ਬਰਾਮਦ ਕੀਤੇ ਗਏ ਸਿਗਰਟ ਦੇ ਟੁਕੜੇ ਦੇ ਡੀ.ਐੱਨ.ਏ. ਟੈਸਟ ਤੋਂ ਮਿਲੇ ਸਬੂਤਾਂ ਦੇ ਆਧਾਰ 'ਤੇ ਅਧਿਕਾਰੀ ਉਸ ਕਾਤਲ ਤੱਕ ਪਹੁੰਚੇ, ਜਿਸ ਦੇ ਬਾਰੇ ਵਿਚ ਜਾਂਚਕਰਤਾਵਾਂ ਦਾਅਵਾ ਹੈ ਕਿ 1971 ਵਿਚ ਜੁਲਾਈ ਮਹੀਨੇ ਦੀ ਇਕ ਰਾਤ ਨੂੰ 70 ਮਿੰਟਾਂ ਦੀ ਮਿਆਦ ਦੌਰਾਨ ਰੀਟਾ ਕੁਰਨ ਨਾਮਕ ਅਧਿਆਪਕਾ ਦਾ ਕਤਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ, ਇਸ ਮਹੀਨੇ ਦੇ ਅੰਤ 'ਚ 2,400 ਭਾਰਤੀਆਂ ਨੂੰ ਮਿਲੇਗਾ ਬ੍ਰਿਟੇਨ ਦਾ ਵੀਜ਼ਾ, ਇੰਝ ਕਰ ਸਕਦੇ ਹੋ ਅਪਲਾਈ

ਸ਼ੱਕੀ, ਜਿਸ ਦੀ ਪਛਾਣ ਵਿਲੀਅਮ ਡੀਰੂਸ ਵਜੋਂ ਹੋਈ ਹੈ, ਨੇ ਉਸ ਰਾਤ ਆਪਣੇ ਅਪਾਰਟਮੈਂਟ ਨੂੰ "ਕੂਲ ਡਾਊਨ ਵਾਕ" ਲਈ ਛੱਡਿਆ ਸੀ। ਉਸ ਸਮੇਂ ਉਹ 31 ਸਾਲ ਦਾ ਸੀ। ਸੈਰ ਤੋਂ ਵਾਪਸ ਆਉਣ ਤੋਂ ਬਾਅਦ ਉਸਨੇ ਆਪਣੀ ਪਤਨੀ ਨੂੰ ਚੇਤਾਵਨੀ ਦਿੱਤੀ ਕਿ ਉਹ ਦੋ ਹਫ਼ਤਿਆਂ ਤੱਕ ਕਿਸੇ ਨੂੰ ਨਾ ਦੱਸੇ ਕਿ ਉਹ ਉਸ ਰਾਤ ਬਾਹਰ ਗਿਆ ਸੀ। ਕੁਰਨ ਦੀ ਮੌਤ ਤੋਂ ਬਾਅਦ ਡੀਰੂਸ ਥਾਈਲੈਂਡ ਚਲਾ ਗਿਆ ਅਤੇ ਇੱਕ ਭਿਕਸ਼ੂ ਬਣ ਗਿਆ, ਪਰ ਬਾਅਦ ਵਿੱਚ ਉਹ ਫਿਰ ਅਮਰੀਕਾ ਪਰਤ ਆਇਆ। ਪੁਲਸ ਨੇ ਕਿਹਾ ਕਿ 1986 ਵਿੱਚ ਸਾਨ ਫਰਾਂਸਿਸਕੋ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਡੀਰੂਸ ਦੀ ਮੌਤ ਹੋਈ ਸੀ। ਪੁਲਸ ਦਾ ਕਹਿਣਾ ਹੈ ਕਿ ਮਰਨ ਤੋਂ ਪਹਿਲਾਂ ਕੁਰਨ ਨੇ ਜ਼ਬਰਦਸਤ ਵਿਰੋਧ ਕੀਤਾ ਪਰ ਉਸ ਦਾ ਗਲਾ ਘੁੱਟ ਦਿੱਤਾ ਗਿਆ। ਇਸ ਕਤਲ ਨੇ ਬਰਲਿੰਗਟਨ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਸ ਮਾਮਲੇ ਵਿਚ ਇੱਕੋ ਇੱਕ ਮਹੱਤਵਪੂਰਨ ਸਬੂਤ ਇਕ ਸਿਗਰੇਟ ਦਾ ਟੁੱਕੜਾ ਸੀ, ਜੋ ਕੁਰਨ ਦੇ ਸਰੀਰ ਦੇ ਨੇੜੇ ਮਿਲਿਆ ਸੀ।

ਇਹ ਵੀ ਪੜ੍ਹੋ: OMG ! ਰਾਤੋ-ਰਾਤ ਸੁੱਤੇ ਹੋਏ ਗਾਇਬ ਹੋ ਗਈ ਮੁੰਡੇ ਦੀ ਅੱਖ, ਵਜ੍ਹਾ ਜਾਣ ਹੋ ਜਾਓਗੇ ਹੈਰਾਨ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • BURLINGTON
  • cigarette butts
  • DNA test
  • solves
  • murder mystery
  • ਬਰਲਿੰਗਟਨ
  • ਸਿਗਰਟ
  • ਡੀ ਐੱਨ ਏ ਟੈਸਟ
  • ਕਤਲ ਕੇਸ

ਹੁਣ ਕੈਨੇਡਾ ਅਤੇ ਆਸਟ੍ਰੇਲੀਆ 'ਚ ਘੱਟ ਫ਼ੀਸ ਭਰਕੇ ਵੀ ਲੈ ਸਕਦੇ ਹੋ ਸਟੂਡੈਂਟ ਵੀਜ਼ਾ

NEXT STORY

Stories You May Like

  • sri lanka  tb patients 52 million  medicine
    ਸ਼੍ਰੀਲੰਕਾ 'ਚ ਟੀਬੀ ਨੇ ਪਸਾਰੇ ਪੈਰ, ਮਰੀਜ਼ਾਂ ਦੇ ਇਲਾਜ ਭਾਰਤ ਨੇ ਭੇਜੀ 52 ਮਿਲੀਅਨ ਦੀ ਦਵਾਈ
  • mystery behind the murder of shiv sena leader s brother solved
    ਸ਼ਿਵ ਸੈਨਾ ਆਗੂ ਦੇ ਭਰਾ ਦੇ ਕਤਲ ਦੀ ਗੁੱਥੀ ਸੁਲਝੀ, ਦੋ ਸਕੇ ਭਰਾ ਗ੍ਰਿਫ਼ਤਾਰ
  • parvinder singh jhota tarun chugh investigation
    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਤਰੁਣ ਚੁੱਘ ਦਾ ਬਿਆਨ, ਨਿਰਪੱਖ ਜਾਂਚ ਦੀ ਕੀਤੀ ਮੰਗ
  • spa center  prostitution  girls
    ਪੰਜਾਬ ਦੇ ਇਸ ਵੱਡੇ ਸ਼ਹਿਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਜਾਂਚ 'ਚ ਹੋਇਆ ਵੱਡਾ ਖ਼ੁਲਾਸਾ
  • who did the accused speak to on the phone before opening fire
    'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ ਕੀਤੀ ਫੋਨ 'ਤੇ ਗੱਲ? ਝੋਟਾ ਕਤਲ ਮਾਮਲੇ 'ਚ DIG ਦਾ ਵੱਡਾ ਖ਼ੁਲਾਸਾ
  • kewal singh dhillon demands cbi
    ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਨੇ ਕੀਤੀ CBI ਜਾਂਚ ਦੀ ਮੰਗ
  • incident involving a garland of shoes linked to the murder of parvinder jhota
    ਪਰਵਿੰਦਰ ਝੋਟਾ ਦੇ ਕਤਲ ਨਾਲ ਜੁੜੀ ਜੁੱਤੀਆਂ ਦੇ ਹਾਰ ਵਾਲੀ ਘਟਨਾ! ਪੜ੍ਹੋ 3 ਸਾਲਾ ਪਹਿਲਾਂ ਕੀ ਹੋਇਆ ਸੀ
  • stock market gains momentum  sensex closes at 22 555
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ ਵਧ ਕੇ 22,555 'ਤੇ ਹੋਇਆ ਬੰਦ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident in johannesburg
      ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
    • migrant worker in  saudi
      ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
    • online harassment
      ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...
    • greetings on navratri and durga puja
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...
    • india  usa  trade agreement  external affairs minister  jaishankar
      ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਜਾਰੀ : ਵਿਦੇਸ਼...
    • sounds of explosions
      ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ ਆਏ ਵਸਨੀਕ
    • india  s projection of power in central asia
      ਮੱਧ ਏਸ਼ੀਆ 'ਚ ਭਾਰਤ ਦਾ ਸ਼ਕਤੀ ਪ੍ਰਦਰਸ਼ਨ: 'ਆਕਾਸ਼' ਮਿਜ਼ਾਈਲਾਂ ਦੀ ਸਪਲਾਈ...
    • global economic forum  pakistan  30 countries
      ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
    • launches ai avatar devi
      ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...
    • immigration policy of canada
      ਵਿਦਿਆਰਥੀਆਂ ਸਣੇ ਢਾਈ ਲੱਖ ਪ੍ਰਵਾਸੀਆਂ ਨੂੰ ਕੱਢਣ ਦੀ ਤਿਆਰੀ 'ਚ ਕੈਨੇਡਾ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +