Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    7:48:29 PM

  • red alert in districts of punjab thunderstorm and heavy rain

    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ...

  • disciplinary action initiated against students in lpu violence case

    LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ...

  • cancer linked toxic chemical found in groundwater

    ਕੁੰਭ ਮੇਲੇ ਦੇ ਸ਼ਰਧਾਲੂਆਂ ਲਈ ਖ਼ਤਰੇ ਦੀ ਘੰਟੀ!...

  • gunshots fired at boy birthday party woman dead

    ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

  • Edited By Vandana,
  • Updated: 28 Sep, 2026 02:09 PM
Australia
time change in australia
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਮਨਦੀਪ ਸਿੰਘ ਸੈਣੀ): ਆਸਟ੍ਰੇਲੀਆ ਵਿੱਚ ਗਰਮੀ ਦੇ ਮੌਸਮ ਦੀ ਸ਼ੁਰੂਆਤ ਦੇ ਨਾਲ ਹੀ 'ਡੇਅ ਲਾਈਟ ਸੇਵਿੰਗ' ਨਿਯਮ ਅਧੀਨ ਐਤਵਾਰ, 4 ਅਕਤੂਬਰ 2026 ਤੋਂ ਘੜੀਆਂ ਦਾ ਸਮਾਂ ਬਦਲਣ ਜਾ ਰਿਹਾ ਹੈ। ਐਤਵਾਰ ਤੜਕੇ ਸਵੇਰੇ 2:00 ਵਜੇ ਆਸਟ੍ਰੇਲੀਆ ਦੀਆਂ ਘੜੀਆਂ  ਇੱਕ ਘੰਟਾ ਅੱਗੇ ਹੋ ਜਾਣਗੀਆਂ , ਜਿਸ ਨਾਲ ਸ਼ਾਮ ਦੇ ਸਮੇਂ ਜ਼ਿਆਦਾ ਚਾਨਣ ਮਿਲੇਗਾ। ਇਹ ਤਬਦੀਲੀ ਵਿਕਟੋਰੀਆ, ਨਿਊ ਸਾਊਥ ਵੇਲਜ਼, ਤਸਮਾਨੀਆ, ਦੱਖਣੀ ਆਸਟ੍ਰੇਲੀਆ ਅਤੇ ਆਸਟ੍ਰੇਲੀਆਈ ਕੈਪੀਟਲ ਟੈਰੀਟਰੀ  ਵਿੱਚ ਹੀ ਲਾਗੂ ਹੋਵੇਗੀ, ਜਦਕਿ ਕੁਈਂਜ਼ਲੈਂਡ, ਪੱਛਮੀ ਆਸਟ੍ਰੇਲੀਆ ਅਤੇ ਨਾਰਦਨ ਟੈਰੀਟਰੀ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਆਵੇਗਾ। ਇਹ ਨਵੀਂ ਸਮਾਂ ਪ੍ਰਣਾਲੀ ਅਗਲੇ ਸਾਲ 4 ਅਪ੍ਰੈਲ 2027 ਤੱਕ ਲਾਗੂ ਰਹੇਗੀ, ਜਿਸ ਤੋਂ ਬਾਅਦ ਸਰਦ ਰੁੱਤ ਦੀ ਸ਼ੁਰੂਆਤ 'ਤੇ ਘੜੀਆਂ  ਮੁੜ ਸਵੇਰੇ 3:00 ਵਜੇ ਤੋਂ ਇੱਕ ਘੰਟਾ ਪਿੱਛੇ ਹੋ ਜਾਣਗੀਆਂ।

ਪੜ੍ਹੋ ਇਹ ਅਹਿਮ ਖ਼ਬਰ- H-1B ਵੀਜ਼ਾ ਨਿਯਮਾਂ 'ਚ ਸਖ਼ਤੀ ਦੇ ਸੰਕੇਤ ! ਭਾਰਤੀ ਹੋਣਗੇ ਸਭ ਤੋਂ ਵੱਧ ਪ੍ਰਭਾਵਿਤ

ਇਸ ਸਮਾਂ ਤਬਦੀਲੀ ਤੋਂ ਬਾਅਦ ਮੈਲਬੌਰਨ, ਸਿਡਨੀ, ਕੈਨਬਰਾ ਅਤੇ ਹੋਬਾਰਟ ਵਰਗੇ ਪ੍ਰਮੁੱਖ ਸ਼ਹਿਰਾਂ ਦਾ ਸਮਾਂ ਭਾਰਤੀ ਸਮੇਂ  ਨਾਲੋਂ ਸਾਢੇ ਪੰਜ ਘੰਟੇ ਅੱਗੇ ਹੋ ਜਾਵੇਗਾ। ਭਾਰਤ ਨਾਲੋਂ ਉਲਟ ਮੌਸਮੀ ਚੱਕਰ ਹੋਣ ਕਰਕੇ ਆਸਟ੍ਰੇਲੀਆ ਵਿੱਚ ਇਸ ਸਮੇਂ ਗਰਮੀਆਂ ਦਾ ਆਗਾਜ਼ ਹੋ ਰਿਹਾ ਹੈ। 'ਡੇਅ ਲਾਈਟ ਸੇਵਿੰਗ' ਲਾਗੂ ਕਰਨ ਦਾ ਮੁੱਖ ਮਕਸਦ ਗਰਮੀਆਂ ਦੌਰਾਨ ਦਿਨ ਦੀ ਕੁਦਰਤੀ ਰੋਸ਼ਨੀ ਦਾ ਵੱਧ ਤੋਂ ਵੱਧ ਉਪਯੋਗ ਕਰਨਾ, ਕੰਮ ਜਾਂ ਸਕੂਲ ਤੋਂ ਬਾਅਦ ਸ਼ਾਮ ਵੇਲੇ ਬਾਹਰੀ ਗਤੀਵਿਧੀਆਂ ਲਈ ਜ਼ਿਆਦਾ ਸਮਾਂ ਮੁਹੱਈਆ ਕਰਵਾਉਣਾ ਅਤੇ ਸ਼ਾਮ ਨੂੰ ਬਿਜਲੀ ਦੀ ਵਰਤੋਂ ਘਟਾ ਕੇ ਊਰਜਾ ਦੀ ਬਚਤ ਕਰਨਾ ਹੈ।

ਪੜ੍ਹੋ ਇਹ ਅਹਿਮ ਖ਼ਬਰ- ਸ਼ਹੀਦ ਭਗਤ ਸਿੰਘ ਦੇ ਜਨਮ ਅਸਥਾਨ 'ਤੇ ਬਣੇਗਾ ਸਮਾਰਕ ! ਪਾਕਿ ਸਰਕਾਰ ਦਾ ਵੱਡਾ ਫ਼ੈਸਲਾ

ਘੜੀਆਂ ਦੇ ਸਮੇਂ ਵਿੱਚ ਇਸ ਇੱਕ ਘੰਟੇ ਦੇ ਬਦਲਾਅ ਨਾਲ ਰੋਜ਼ਾਨਾ ਦੇ ਕੰਮ ਕਾਜ  ਅਤੇ ਨੀਂਦ ਉੱਤੇ ਪ੍ਰਭਾਵ ਪੈ ਸਕਦਾ ਹੈ। ਇਸ ਤਬਦੀਲੀ ਨਾਲ ਆਸਾਨੀ ਨਾਲ ਤਾਲਮੇਲ ਬਣਾਉਣ ਲਈ ਮਾਹਰਾਂ ਨੇ ਕੁੱਝ ਜ਼ਰੂਰੀ ਸੁਝਾਅ ਦਿੱਤੇ ਹਨ। ਬਦਲਾਅ ਤੋਂ ਕੁਝ ਦਿਨ ਪਹਿਲਾਂ ਹਰ ਰਾਤ 15 ਮਿੰਟ ਪਹਿਲਾਂ ਸੌਣ ਦੀ ਆਦਤ ਪਾਉਣੀ ਚਾਹੀਦੀ ਹੈ ਤਾਂ ਜੋ ਸਰੀਰ ਨਵੀਂ ਆਦਤ ਅਨੁਸਾਰ ਢਲ ਸਕੇ। ਦਿਨ ਦੀ ਸ਼ੁਰੂਆਤ ਵਿੱਚ ਸਮੇਂ ਦੀ ਗੜਬੜ ਤੋਂ ਬਚਣ ਲਈ ਸਨਿਚਰਵਾਰ ਰਾਤ ਨੂੰ ਸੌਣ ਤੋਂ ਪਹਿਲਾਂ ਹੀ ਘਰ ਦੀਆਂ ਸੂਈਆਂ ਵਾਲੀਆਂ ਘੜੀਆਂ ਨੂੰ ਇੱਕ ਘੰਟਾ ਅੱਗੇ ਕਰ ਲੈਣਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Time change
  • Daylight Saving
  • October 4
  • Australia
  • ਸਮਾਂ ਤਬਦੀਲੀ
  • ਡੇਅ ਲਾਈਟ ਸੇਵਿੰਗ 4 ਅਕਤੂਬਰ
  • ਆਸਟ੍ਰੇਲੀਆ

ਚੀਨ ਦੇ ਕੰਜ਼ਿਊਮਰ ਸਟਾਕਾਂ 'ਤੇ 'ਗੁਆਚੇ ਦਹਾਕੇ' ਦਾ ਖ਼ਤਰਾ! AI ਵਿੱਚ ਤੇਜ਼ੀ ਪਰ ਘਰੇਲੂ ਮੰਗ ਸੁਸਤ

NEXT STORY

Stories You May Like

  • school  timing change  1 october  students
    ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing
  • these 4 zodiac signs will be lucky in october
    ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden Time', ਨੋਟਾਂ ਦੀ ਹੋਵੇਗੀ ਬਾਰਿਸ਼
  • these 4 zodiac signs will become wealthy in the month of october
    ਅਕਤੂਬਰ ਦੇ ਮਹੀਨੇ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਮਿਲੇਗਾ ਬੰਪਰ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • 4 people arrested
    ਕੈਪਸੂਲ ਅਤੇ ਗੋਲੀਆਂ ਸਮੇਤ 4 ਗ੍ਰਿਫ਼ਤਾਰ
  • pakistan fatah 4
    ਡਿਫੈਂਸ 'ਚ ਪਾਕਿਸਤਾਨ ਦੀ ਵੱਡੀ ਛਲਾਂਗ ! 'ਫਤਿਹ-4' ਕਰੂਜ਼ ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ
  • 4 women die in telangana bus accident
    ਤੇਲੰਗਾਨਾ ਬਸ ਹਾਦਸੇ 'ਚ 4 ਔਰਤਾਂ ਦੀ ਮੌਤ, ਕਈ ਜ਼ਖਮੀ
  • the fortunes of these 4 zodiac signs will shine before diwali
    Diwali ਤੋਂ ਪਹਿਲਾਂ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਸ਼ੁਰੂ ਹੋ ਰਿਹਾ 'Golden Time', ਨੋਟਾਂ 'ਚ ਖੇਡਣਗੇ...
  • red alert in districts of punjab thunderstorm and heavy rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ...
  • disciplinary action initiated against students in lpu violence case
    LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ,...
  • gunshots fired at boy birthday party woman dead
    ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ!...
  • flying squads deployed across 18 districts of punjab
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
  • betting racket operating openly at sabji mandi in jalandhar
    ਜਲੰਧਰ ਵਿਖੇ ਸਬਜ਼ੀ ਮੰਡੀ 'ਚ ਸ਼ਰੇਆਮ ਚੱਲ ਰਹੀ ਸੱਟੇਬਾਜ਼ੀ ਦੀ ਖੇਡ, ਫਿਰ ਵੀ ਪੁਲਸ...
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
Trending
Ek Nazar
fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump rename ocean
      ਹੁਣ 'ਮਹਾਸਾਗਰ' ਦਾ ਨਾਮ ਬਦਲਣ ਦੀ ਤਿਆਰੀ ! ਟਰੰਪ ਨੇ ਦਿੱਤਾ ਹਾਸੋਹੀਣਾ ਆਈਡੀਆ
    • iran turns on pakistan as saudi defense pact takes effect
      ਸਊਦੀ ਰੱਖਿਆ ਸਮਝੌਤਾ ਲਾਗੂ ਹੁੰਦਿਆਂ ਹੀ ਪਾਕਿਸਤਾਨ ਵਿਰੁੱਧ ਹੋਇਆ ਈਰਾਨ
    • man enters tigers enclosure
      ਚੀਤਿਆਂ ਦੇ ਵਾੜੇ 'ਚ ਜਾ ਵੜਿਆ ਬੰਦਾ ! ਮਿਲੀ ਦਰਦਨਾਕ ਮੌਤ
    • election violence in pakistan administered kashmir
      ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਚੋਣ ਹਿੰਸਾ ! ਪੀੜਤ ਪਰਿਵਾਰਾਂ ਵੱਲੋਂ ਇਨਸਾਫ਼ ਦੀ...
    • emergency in kpk
      ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ
    • houthi fighters
      1,150 ਤੋਂ ਵਧੇਰੇ ਹੂਤੀ ਲੜਾਕਿਆਂ ਦਾ 'ਖਾਤਮਾ', ਯਮਨ ਦੀਆਂ ਸਰਕਾਰੀ ਫ਼ੌਜਾਂ ਦਾ...
    • china taiwan islands
      ਤਾਈਵਾਨ 'ਤੇ ਕਬਜ਼ੇ ਦੀ ਤਿਆਰੀ 'ਚ ਚੀਨ ! ਸਿੱਧਾ ਹਮਲਾ ਨਹੀਂ ਜਾਪਾਨੀ ਟਾਪੂਆਂ...
    • incident in us
      ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ
    • china old population
      ਆਬਾਦੀ ਕੰਟਰੋਲ ਮਗਰੋਂ ਚੀਨ 'ਚ ਵਧਦੀ ਜਾ ਰਹੀ ਬਜ਼ੁਰਗਾਂ ਦੀ ਗਿਣਤੀ ! ਪੈਨਸ਼ਨ...
    • china efforts to diminish taiwan cultural
      ਚੀਨ ਵੱਲੋਂ ਅੰਤਰਰਾਸ਼ਟਰੀ ਮੰਚਾਂ 'ਤੇ ਤਾਈਵਾਨ ਦੀ ਸੱਭਿਆਚਾਰਕ ਅਤੇ ਰਾਜਨੀਤਿਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +