Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    11:23:26 AM

  • prime minister narendra modi punjab politics punjab bjp

    ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਫੇਰੀ ਰਾਹੀਂ ਇਕੋ...

  • amritsar  girl murdered

    ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ

  • punjab schools sir

    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ...

  • cjp founder abhijeet dipke  hunger strike start

    ਵਾਂਗਚੁਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • 29 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਅੱਗੇ , ਇਟਲੀ ਸਰਕਾਰ ਕਰ ਲੈਂਦੀ ਹੈ ਲੱਖਾਂ ਯੂਰੋ ਦੀ ਬੱਚਤ

INTERNATIONAL News Punjabi(ਵਿਦੇਸ਼)

29 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਅੱਗੇ , ਇਟਲੀ ਸਰਕਾਰ ਕਰ ਲੈਂਦੀ ਹੈ ਲੱਖਾਂ ਯੂਰੋ ਦੀ ਬੱਚਤ

  • Edited By Vandana,
  • Updated: 27 Mar, 2026 06:05 PM
Italy
time change in europe
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਸਿੰਘ ਕੈਂਥ) ਜਦੋਂ ਦੀ ਯੂਰਪੀਅਨ ਯੂਨੀਅਨ ਹੋਂਦ ਵਿੱਚ ਆਈ ਹੈ ਉੁਂਦੋ ਤੋਂ ਯੂਰਪੀਅਨ ਦੇਸ਼ਾਂ ਵਿੱਚ ਸਾਲ ਦੇ ਮਾਰਚ ਤੇ ਅਕਤੂਬਰ ਮਹੀਨੇ ਸਮਾਂ ਬਦਲਦਾ ਹੈ ਜਿਸ ਅਨੁਸਾਰ ਇਹਨਾਂ ਦੇਸ਼ਾਂ ਵਿੱਚ ਅਕਤੂਬਰ ਮਹੀਨੇ ਦੇ ਆਖ਼ਰੀ ਐਤਵਾਰ ਘੜੀ ਦਾ ਸਮਾਂ ਇੱਕ ਘੰਟਾ ਪਿੱਛੇ ਤੇ ਮਾਰਚ ਮਹੀਨੇ ਦੇ ਆਖ਼ਰੀ ਐਤਵਾਰ ਘੜੀ ਦਾ ਸਮਾਂ ਇੱਕ ਘੰਟਾ ਅੱਗੇ ਚਲਾ ਜਾਂਦਾ ਹੈ। ਯੂਰਪ ਯੂਨੀਅਨ ਬਣਨ ਤੋਂ ਪਹਿਲਾਂ ਵੀ ਜਰਮਨ ,ਫਰਾਂਸ ਤੇ ਕੁਝ ਹੋਰ ਦੇਸ਼ ਸਾਲ ਵਿੱਚ 2 ਵਾਰ ਸਮਾਂ ਬਦਲ ਸਨ ਉਂਝ ਦੁਨੀਆਂ ਦੇ ਉੱਤਰੀ ਅਮਰੀਕਾ, ਅਫ਼ਰੀਕਾ, ਕੈਨੇਡਾ ਦੇ ਕੁਝ ਹਿੱਸੇ ਆਦਿ ਕਈ ਦੇਸ਼ਾਂ ਵਿੱਚ ਸਮਾਂ ਬਦਲ ਦੀ ਪ੍ਰਕਿਆ ਚੱਲਦੀ ਹੈ ਪਰ ਯੂਰਪ ਵਿੱਚ ਇਹ ਸੰਨ 2001 ਤੋਂ ਚੱਲ ਰਿਹਾ ਜਿਸ ਦਾ ਮੁੱਖ ਮਕਸਦ ਊਰਜਾ ਦੀ ਬਚਤ ਕਰਨੀ ਹੁੰਦਾ ਹੈ ਜਿਹੜੇ ਲੋਕ ਜ਼ਿਆਦਾ ਸੌਣਾ ਚਾਹੁੰਦੇ ਹਨ ਉਹਨਾਂ ਦੇ ਸੌਣ ਦਾ ਸਮਾਂ ਖਰਾਬ ਹੋ ਜਾਂਦਾ ਹੈ।

ਮਾਹਿਰਾਂ ਅਨੁਸਾਰ ਸਮਾਂ ਬਦਲਣ ਨਾਲ ਲੋਕਾਂ ਦੀ ਸਿਹਤ ਉਪੱਰ ਮਾੜਾ ਅਸਰ ਪੈਂਦਾ ਹੈ। ਨੀਂਦ ਅਤੇ ਜਾਗਣ ਦੇ ਸਮੇਂ ਨੂੰ ਨਿਯੰਤ੍ਰਿਤ ਕਰਨ ਵਾਲੀ ਸਰਕੇਡੀਅਨ ਤਾਲ ਬਦਲ ਜਾਂਦੀ ਹੈ ਜਿਸ ਨਾਲ ਕਈ ਤਰ੍ਹਾਂ ਦੇ ਨੀਂਦ ਵਿਕਾਰ ਹੋ ਸਕਦੇ ਹਨ ਜਿਵੇਂ ਪ੍ਰਭਾਵਿਤ ਲੋਕਾਂ ਨੂੰ ਥਕਾਵਟ, ਭਟਕਣਾ, ਧਿਆਨ ਕੇਂਦਰਿਤ ਕਰਨ ਵਿੱਚ ਮੁਸ਼ਕਿਲ, ਮੂਡ ਵਿੱਚ ਅਚਾਨਕ ਤਬਦੀਲੀਆਂ ਆ ਸਕਦੀਆਂ ਹਨ।ਬੇਸ਼ੱਕ ਯੂਰਪ ਦੇ ਬਾਸ਼ਿੰਦੇ ਇਸ ਪ੍ਰਕ੍ਰਿਆ ਨਾਲ ਕੁਝ ਦਿਨ ਪ੍ਰੇਸ਼ਾਨ ਵੀ ਹੁੰਦੇ ਪਰ ਇਸ ਪ੍ਰਕ੍ਰਿਆ ਨਾਲ ਊਰਜਾ ਬੱਚਤ ਦੇ ਮੱਦੇ ਨਜ਼ਰ 7 ਮਹੀਨਿਆਂ ਦੇ ਡੇਲਾਈਟ ਸੇਵਿੰਗ ਸਮੇਂ ਮਾਰਚ ਤੋਂ ਅਕਤੂਬਰ ਦੌਰਾਨ ਇਟਲੀ ਦੀ ਬਿਜਲੀ ਪ੍ਰਣਾਲੀ ਦੀ 340 ਮਿਲੀਅਨ ਕਿਲੋਵਾਟ ਦੀ ਬੱਚਤ ਹੁੰਦੀ ਹੈ ਜੋ ਕਿ ਲਗਭਗ 130 ਹਜ਼ਾਰ ਪਰਿਵਾਰਾਂ ਦੀ ਔਸਤ ਸਲਾਨਾ ਲੋੜ ਨੂੰ ਪੂਰਾ ਕਰ ਸਕਦੀ ਹੈ ਜਿਸ ਨਾਲ ਕਿ ਸਰਕਾਰੀ ਖਜ਼ਾਨੇ ਨੂੰ 75 ਮਿਲੀਅਨ ਯੂਰੋ ਤੋਂ ਵੱਧ ਦਾ ਲਾਭ ਹੁੰਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ-  ਆਸਟ੍ਰੇਲੀਆ 'ਚ ਸਮਾਂ ਤਬਦੀਲੀ 5 ਅਪ੍ਰੈਲ ਨੂੰ 

ਯੂਰਪੀ ਪੱਧਰ 'ਤੇ ਕੁਝ ਸਾਲਾਂ ਤੋਂ ਡੇਲਾਈਟ ਸੇਵਿੰਗ ਨੂੰ ਬੰਦ ਕਰਨ ਲਈ ਵਿਚਾਰਾਂ ਸੰਨ 2015 ਤੋਂ ਸ਼ੁਰੂ ਹੋਈਆਂ ਤੇ ਯੂਰਪੀ ਸੰਸਦ ਵਿੱਚ ਸੰਨ 2018 ਵਿੱਚ ਮਤੇ ਵੀ ਪਾਸ ਹੋਏ ਕਿ ਸੰਨ 2021 ਤੋਂ ਸਮਾਂ ਬਦਲਣ ਦੀ ਪ੍ਰਕ੍ਰਿਆ ਉਪੱਰ ਮੁੰਕਮਲ ਰੋਕ ਲੱਗ ਜਾਵੇਗੀ ਪਰ ਇਸ ਤੋਂ ਪਹਿਲਾਂ ਕਿ ਇਹ ਪ੍ਰਕ੍ਰਿਆ ਬੰਦ ਹੁੰਦੀ ਸੰਨ 2020 ਵਿੱਚ ਕੋਰੋਨਾ ਦੀ ਕਰੋਪੀ ਨੇ ਦੁਨੀਆਂ ਭਰ ਦਾ ਸਮਾਂ ਬਦਲ ਕੇ ਰੱਖ ਦਿੱਤਾ ਜਿਸ ਦੇ ਝੰਬੇ ਕਈ ਦੇਸ਼ ਹਾਲੇ ਤੱਕ ਤਾਬੇ ਨਹੀਂ ਆਏ। ਯੂਰਪ ਦੇ ਬਹੁਤੇ ਲੋਕ ਸਮਾਂ ਬਦਲਣ ਦੀ ਪ੍ਰਕ੍ਰਿਆ ਰੋਕਣ ਲਈ ਰਜਾਮੰਦ ਹਨ ਪਰ ਸਮਾਂ ਇਸ ਪ੍ਰਕ੍ਰਿਆ ਨੂੰ ਰੋਕਣ ਲਈ ਕਦੋਂ ਰਜਾਮੰਦ ਹੁੰਦਾ ਇਹ ਆਉਣ ਵਾਲਾ ਸਮਾਂ ਹੀ ਤੈਅ ਕਰੇਗਾ। ਫ਼ਿਲਹਾਲ 29 ਮਾਰਚ, 2026 ਦਿਨ ਐਤਵਾਰ ਨੂੰ ਘੜੀਆਂ 'ਤੇ ਸਾਰੇ ਯੂਰਪ ਦਾ ਸਮਾਂ ਤੜਕਸਾਰ 2 ਵਜੇ ਇੱਕ ਘੰਟਾ ਅੱਗੇ ਆ ਜਾਵੇਗਾ ਤੇ 25 ਅਕਤੂਬਰ, 2026 ਦਿਨ ਐਤਵਰ ਨੂੰ ਤੜਕੇ 3 ਵਜੇ ਵਾਪਸ ਮੁੜੇਗਾ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਬ੍ਰਿਟਿਸ ਕੋਲੰਬੀਆ (ਕੈਨੇਡਾ) ਵੀ ਸਾਲ ਵਿੱਚ ਦੋ ਵਾਰ ਸੂਬੇ ਵਿੱਚ ਸਮਾਂ ਬਦਲਦਾ ਸੀ ਮਾਰਚ ਅਤੇ ਨਵੰਬਰ ਵਿੱਚ ਪਰ ਹੁਣ ਸਰਕਾਰ ਨੇ 8 ਮਾਰਚ 2026 ਨੂੰ ਬਦਲੇ ਸਮੇਂ ਨੂੰ ਸਥਾਈ ਕਰਦਿਆਂ ਇਹ ਫੈਸਲਾ ਲਿਆ। ਹੁਣ 1 ਨਵੰਬਰ, 2026 ਨੂੰ  ਸਮਾਂ ਨਹੀਂ ਬਦਲੇਗਾ ਜਿਸ ਨਾਲ ਸਥਾਨਕ ਲੋਕ ਕਾਫ਼ੀ ਖੁਸ਼ ਦੇਖੇ ਜਾ ਰਹੇ ਹਨ। ਦੂਜੇ ਪਾਸੇ ਇਹੀ ਫੈਸਲਾ ਲੋਕ ਯੂਰਪ ਵਿੱਚ ਵੀ ਦੇਖਣਾ ਚਾਹੁੰਦੇ ਹਨ । ਯੂਰਪੀਅਨ ਯੂਨੀਅਨ ਕਦੋਂ ਸੰਨ 2018 ਵਿੱਚ ਪਾਸ ਕੀਤੇ ਮਤੇ ਨੂੰ ਲਾਗੂ ਕਰਦੀ ਇਹ ਸਮਾਂ ਆਪਣੀ ਬੁੱਕਲ ਵਿੱਚ ਹੀ ਲੁਕੋਈ ਬੈਠਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Europe
  • time change
  • Italian government
  • savings
  • Italy
  • ਯੂਰਪ
  • ਸਮਾਂ ਤਬਦੀਲੀ
  • ਇਟਲੀ ਸਰਕਾਰ
  • ਬੱਚਤ
  • ਇਟਲੀ

TSA ਅਧਿਕਾਰੀਆਂ ਦੀ ਚਾਂਦੀ! ਰਾਸ਼ਟਰਪਤੀ ਟਰੰਪ ਤੁਰੰਤ ਭੁਗਤਾਨ ਲਈ ਜਾਰੀ ਕਰਨਗੇ ਕਾਰਜਕਾਰੀ ਹੁਕਮ

NEXT STORY

Stories You May Like

  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • savings for children s education rbi to launch scheme
    ਬੱਚਿਆਂ ਦੀ ਸਿੱਖਿਆ ਲਈ ਵਿਸ਼ੇਸ਼ ਬੱਚਤ ਯੋਜਨਾ ਸ਼ੁਰੂ ਕਰਨ ਦੀ ਤਿਆਰੀ 'ਚ RBI
  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • expensive liquor worth lakhs of rupees stolen from liquor shop
    ਚੋਰਾਂ ਦੇ ਹੌਸਲੇ ਬੁਲੰਦ, ਸ਼ਰਾਬ ਦੇ ਠੇਕੇ ਤੋਂ ਲੱਖਾਂ ਰੁਪਏ ਦੀ ਮਹਿੰਗੀ ਸ਼ਰਾਬ ਕੀਤੀ ਚੋਰੀ
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ ਦਿੱਤੀ ਜਾਨੋਂ ਮਾਰਨ ਦੀ ਧਮਕੀ
  • ac every 6 seconds
    ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ ਹੀਟਵੇਵ ਤੋਂ ਬਚਾਉਣ ਲਈ ਚੀਨ ਦੀ ਵੱਡੀ ਪਹਿਲ
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
Trending
Ek Nazar
jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • britain gets new leader  andy burnham to be next prime minister
      ਬ੍ਰਿਟੇਨ ਨੂੰ ਮਿਲਿਆ ਨਵਾਂ ਆਗੂ, ਐਂਡੀ ਬਰਨਮ ਹੋਣਗੇ ਅਗਲੇ ਪ੍ਰਧਾਨ ਮੰਤਰੀ
    • heatwave in europe
      ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ
    • 54 injections for snake bite
      ਸੱਪ ਦੇ ਡੰਗਣ 'ਤੇ ਲੱਗੇ 54 ਇੰਜੈਕਸ਼ਨ; ਜਾਨ ਤਾਂ ਬਚ ਗਈ, ਪਰ ਬਿੱਲ ਦੇਖ ਉੱਡ ਗਏ...
    • pakistan  s historic entry into   miss world   after 73 years
      73 ਸਾਲਾਂ ਬਾਅਦ ਪਾਕਿਸਤਾਨ ਦੀ 'ਮਿਸ ਵਰਲਡ' 'ਚ ਇਤਿਹਾਸਕ ਐਂਟਰੀ ! ਅਨਿਕਾ ਜਮਾਲ...
    • pakistani army action
      ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • iran attack causes major damage to power  water plant
      ਈਰਾਨ ਹਮਲੇ ਨਾਲ ਬਿਜਲੀ ਤੇ ਪਾਣੀ ਪਲਾਂਟ ਨੂੰ ਹੋਇਆ ਭਾਰੀ ਨੁਕਸਾਨ: ਕੁਵੈਤ
    • pakistan  s concern increased due to houthi  s attack on saudi arabia
      ਹੂਤੀਆਂ ਵੱਲੋਂ ਸਾਊਦੀ ਅਰਬ 'ਤੇ ਕੀਤੇ ਗਏ ਹਮਲੇ ਨਾਲ ਪਾਕਿਸਤਾਨ ਦੀ ਵਧੀ ਚਿੰਤਾ
    • ramesh singh arora
      ਪਾਕਿਸਤਾਨ 'ਚ 50 ਇਤਿਹਾਸਕ ਗੁਰੂਘਰਾਂ ਦੇ ਪੁਰਾਤਨ ਸਰੂਪ ਨੂੰ ਸੰਭਾਲਣ ਦਾ ਕਾਰਜ...
    • america and china were left watching india won
      ਅਮਰੀਕਾ-ਚੀਨ ਦੇਖਦੇ ਰਹਿ ਗਏ ! ਭਾਰਤ ਨੇ ਮਾਰੀ ਬਾਜ਼ੀ, ਪਰਮਾਣੂ ਤਕਨੀਕ ਨਾਲ ਰਚਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +