Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    11:22:26 PM

  • pralhad joshi becomes the new education minister

    ਵੱਡੀ ਖਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

  • golden period sawan

    ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸਕਾਟਲੈਂਡ ਦੀ ਧਰਤੀ 'ਤੇ "ਤੀਆਂ ਪੰਜ ਦਰਿਆ ਦੀਆਂ" ਬੇਹੱਦ ਸਫਲ ਹੋ ਨਿੱਬੜੀਆਂ (ਤਸਵੀਰਾਂ)

INTERNATIONAL News Punjabi(ਵਿਦੇਸ਼)

ਸਕਾਟਲੈਂਡ ਦੀ ਧਰਤੀ 'ਤੇ "ਤੀਆਂ ਪੰਜ ਦਰਿਆ ਦੀਆਂ" ਬੇਹੱਦ ਸਫਲ ਹੋ ਨਿੱਬੜੀਆਂ (ਤਸਵੀਰਾਂ)

  • Edited By Vandana,
  • Updated: 31 Aug, 2021 03:26 PM
England
tiyan were successful held on scottish soil
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਪੰਜਾਬੀ ਦੁਨੀਆ ਦੇ ਜਿਸ ਵੀ ਖਿੱਤੇ ਵਿੱਚ ਗਏ ਹਨ ਉੱਥੇ ਬੋਲੀ ਤੇ ਵਿਰਸਾ ਲਿਜਾਣਾ ਨਹੀਂ ਭੁੱਲੇ। ਜਦੋਂ ਸਾਉਣ ਮਹੀਨਾ ਚੜ੍ਹਦਾ ਹੈ ਤਾਂ ਵਿਦੇਸ਼ਾਂ ਦੀ ਧਰਤੀ 'ਤੇ ਗਿੱਧੇ ਦੇ ਪਿੜ ਸਜਣ ਲੱਗਦੇ ਹਨ। ਸਕਾਟਲੈਂਡ ਦੀ ਧਰਤੀ 'ਤੇ ਪੰਜਾਬਣਾਂ ਦੇ ਮਨੋਰੰਜਨ ਹਿੱਤ "ਤੀਆਂ ਪੰਜ ਦਰਿਆ ਦੀਆਂ" ਸਮਾਗਮ ਦਾ ਆਯੋਜਨ ਕੀਤਾ ਗਿਆ। ਗਲਾਸਗੋ ਦੇ ਮੈਰੀਹਿੱਲ ਕਮਿਊਨਿਟੀ ਸੈਂਟਰਲ ਹਾਲ ਵਿਖੇ ਹੋਏ ਇਸ ਬੀਬੀਆਂ ਦੇ ਮੇਲੇ ਵਿੱਚ ਸੈਂਕੜਿਆਂ ਦੀ ਤਦਾਦ ਵਿੱਚ ਬੀਬੀਆਂ ਨੇ ਲਗਾਤਾਰ ਪੰਜ ਘੰਟੇ ਆਪਣਾ ਮਨੋਰੰਜਨ ਕੀਤਾ। ਇੱਥੇ ਦੱਸ ਦਈਏ ਰਿ ਵਿਦੇਸ਼ਾਂ ਵਿਚ ਕੰਮਾਂ-ਕਾਰਾਂ ਦੇ ਚੱਲਦਿਆਂ ਸਾਉਣ ਮਹੀਨੇ ਮਗਰੋਂ ਵੀ ਤੀਆਂ ਦੇ ਤਿਉਹਾਰ ਦੀਆਂ ਰੌਣਕਾਂ ਜਾਰੀ ਰਹਿੰਦੀਆਂ ਹਨ।

PunjabKesariਇਸ ਮੇਲੇ ਦੀ ਸ਼ੁਰੂਆਤ ਸਕਾਟਲੈਂਡ ਦੇ ਰੇਡੀਓ ਪੇਸ਼ਕਾਰ ਤੇ ਗਾਇਕ ਕਰਮਜੀਤ ਮੀਨੀਆਂ ਦੇ ਬੋਲਾਂ ਨਾਲ ਹੋਈ। ਇਸ ਉਪਰੰਤ 'ਪੰਜ ਦਰਿਆ' ਦੇ ਡਾਇਰੈਕਟਰ ਮਨਦੀਪ ਖੁਰਮੀ ਹਿੰਮਤਪੁਰਾ ਨੇ ਹਾਜ਼ਰੀਨ ਨੂੰ ਜੀ ਆਇਆਂ ਆਖਿਆ। ਸਕਾਟਲੈਂਡ ਦੀ ਪ੍ਰਸਿੱਧ ਸ਼ਾਇਰਾ ਮਰਹੂਮ ਸਰਬਜੀਤ ਕੌਰ 'ਸਾਵੀ ਤੂਰ' ਦੀ ਯਾਦ ਨੂੰ ਸਮਰਪਿਤ ਇਸ ਮੇਲੇ ਦੇ ਉਦਘਾਟਨ ਦੀ ਰਸਮ ਉੱਘੇ ਕਾਰੋਬਾਰੀ ਰਾਜ ਨਿੱਝਰ ਅਤੇ ਸ੍ਰੀਮਤੀ ਕਿਰਨਜੀਤ ਨਿੱਜਰ ਵੱਲੋਂ ਰੀਬਨ ਕੱਟ ਕੇ ਕੀਤੀ ਗਈ। ਜ਼ੋਰੋ ਜ਼ੋਰ ਵਰ੍ਹਦੇ ਮੀਂਹ ਵਿੱਚ ਹਾਲ ਅੰਦਰ ਬੋਲੀਆਂ ਅਤੇ ਗਿੱਧੇ ਨਾਲ ਮਾਹੌਲ ਭਖਿਆ ਰਿਹਾ। 

PunjabKesari

ਪੰਜਾਬ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਵਿਸ਼ਵ ਪ੍ਰਸਿੱਧ ਕਮੇਡੀ ਫਿਲਮ ਕਲਾਕਾਰ ਭਾਨਾ ਭਗੌੜਾ ਅਤੇ ਫਿਲਮ ਅਦਾਕਾਰਾ ਤੇ ਗਾਇਕਾ ਹਰਮੀਤ ਜੱਸੀ ਨੇ ਹਾਜ਼ਰੀ ਭਰੀ। ਭਾਨਾ ਭਗੌੜਾ ਤੇ ਹਰਮੀਤ ਜੱਸੀ ਦੀ ਜੋਡ਼ੀ ਵੱਲੋਂ ਸੁਣਾਏ ਹਾਸਰਸ ਟੋਟਕਿਆਂ ਨੇ ਸਕਾਟਲੈਂਡ ਦੀਆਂ ਪੰਜਾਬਣਾਂ ਨੂੰ ਲੋਟ ਪੋਟ ਹੋ ਕੇ ਹੱਸਣ ਲਈ ਮਜਬੂਰ ਕਰ ਦਿੱਤਾ। ਗਾਇਕਾ ਹਰਮੀਤ ਜੱਸੀ ਵੱਲੋਂ ਬਿਨਾਂ ਰੁਕੇ ਲਗਾਤਾਰ ਪਾਈਆਂ ਬੋਲੀਆਂ ਕਾਰਨ ਹਰ ਕੋਈ ਗਾਇਕਾ ਦੀ ਤਾਰੀਫ ਕਰਦਾ ਨਹੀਂ ਥੱਕ ਰਿਹਾ ਸੀ। ਸਮਾਗਮ ਦੀ ਖਾਸੀਅਤ ਇਹ ਰਹੀ ਕਿ ਹਾਜ਼ਰੀਨ ਲਈ ਖਾਣ ਪੀਣ ਦਾ ਸਾਮਾਨ ਆਪ ਮੁਹਾਰੇ ਸੇਵਾ ਝੋਲੀ ਪੁਆ ਕੇ ਜਸਨੀਤ ਭੁੱਲਰ ਦੀ ਅਗਵਾਈ ਹੇਠ ਬੇਲੀ ਲੀਫ ਟੀਮ ਵੱਲੋਂ ਅਤੇ ਬਲਜਿੰਦਰ ਕੌਰ ਸਰਾਏ ਵੱਲੋਂ ਸਮੋਸਿਆਂ, ਪਕੌੜਿਆਂ ਤੇ ਬਰਫੀ ਦਾ ਭੰਡਾਰ ਲਗਾ ਦਿੱਤਾ ਗਿਆ। 

PunjabKesari

ਇਸ ਸਮੇਂ ਗਿੱਧੇ ਬੋਲੀਆਂ ਦੇ ਦੌਰ ਤੋਂ ਬਾਅਦ ਸਕਾਟਲੈਂਡ ਦੀ ਧਰਤੀ 'ਤੇ ਪੰਜਾਬੀ ਸੱਭਿਆਚਾਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿੱਚ ਰੁੱਝੀ 'ਮਹਿਕ ਪੰਜਾਬ ਦੀ' ਗਿੱਧਾ ਗਰੁੱਪ ਟੀਮ ਨੂੰ ਸਨਮਾਨਤ ਕਰਨ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ। ਵੱਖ ਵੱਖ ਸੰਸਥਾਵਾਂ ਰਾਹੀਂ ਭਾਈਚਾਰੇ ਦੀ ਸੇਵਾ ਵਿੱਚ ਰੁੱਝੀ ਰਹਿਣ ਵਾਲੀ ਡਾ ਮਰਿਦੁਲਾ ਚੱਕਰਬਰਤੀ ਨੂੰ ਸਨਮਾਨਤ ਕਰਨ ਦੇ ਨਾਲ ਨਾਲ ਗਿੱਧਾ ਗਰੁੱਪ ਦੀਆਂ ਮੈਂਬਰਾਨ ਅੰਮ੍ਰਿਤ ਕੌਰ ਸਰਾਓ, ਕਿਰਨ ਨਿੱਝਰ, ਨਿਰਮਲ ਗਿੱਲ, ਅਮਰਦੀਪ ਜੱਸਲ, ਬਲਜਿੰਦਰ ਕੌਰ, ਮਧੂ ਕਾਲੀਆ, ਰਜਨੀਸ਼ ਰੱਖੜਾ (ਰਾਜ), ਗੁਰਪ੍ਰੀਤ ਕੌਰ ਮੁਕਰ (ਰਾਣੀ), ਕੁਲਜੀਤ ਸਹੋਤਾ, ਰੇਨੂੰ ਜੌਹਲ, ਜਸਵਿੰਦਰ ਕੌਰ ਸੋਨੀਆ, ਗਿਆਨ ਕੌਰ, ਜਸਵੀਰ ਕੌਰ, ਹਰਿੰਦਰ ਧਾਲੀਵਾਲ ਹੈਰੀ, ਜਸਪ੍ਰੀਤ ਕੌਰ ਤੇ ਮਨਰੂਪ ਕੌਰ ਨੂੰ ਸਨਮਾਨ ਚਿੰਨ੍ਹ ਨਾਲ ਨਿਵਾਜਿਆ ਗਿਆ। 

PunjabKesari

ਇਸ ਤੋਂ ਇਲਾਵਾ ਸਮਾਗਮ ਦੇ ਮੁੱਖ ਸਹਿਯੋਗੀਆਂ ਸ੍ਰੀ ਰਾਜ ਨਿੱਝਰ, ਬੇਅ ਲੀਫ ਟੀਮ ਗਲਾਸਗੋ, ਉੱਘੇ ਕਾਰੋਬਾਰੀ ਇਕਬਾਲ ਸਿੰਘ ਕਲੇਰ, ਬਾਬਾ ਬੁੱਢਾ ਦਲ ਗਲਾਸਗੋ ਦੇ ਮੁੱਖ ਸੇਵਾਦਾਰ ਹਰਜੀਤ ਸਿੰਘ ਖਹਿਰਾ, ਕਾਰੋਬਾਰੀ ਨੌਜਵਾਨ ਗੁਰਪ੍ਰੀਤ ਪ੍ਰਿੰਸ ਸਹਿਗਲ ਅਤੇ ਕਸ਼ਮੀਰ ਸਿੰਘ ਉੱਪਲ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਿਨ੍ਹਾਂ ਦੇ ਸਹਿਯੋਗ ਨਾਲ ਇਹ ਸਮਾਗਮ ਹੋਂਦ ਵਿੱਚ ਆਇਆ।

PunjabKesari

ਲਗਭਗ ਡੇਢ ਦਹਾਕੇ ਤੋਂ ਗਾਇਕ ਤੇ ਪੇਸ਼ਕਾਰ ਵਜੋਂ ਸੇਵਾਵਾਂ ਨਿਭਾਉਂਦੇ ਆ ਰਹੇ ਕਰਮਜੀਤ ਮੀਨੀਆਂ ਦਾ ਵੀ ਸਨਮਾਨ ਕੀਤਾ ਗਿਆ। ਕੋਵਿਡ ਦੇ ਪ੍ਰਕੋਪ ਤੋਂ ਬਾਅਦ 'ਪੰਜ ਦਰਿਆ' ਟੀਮ ਵਲੋਂ ਆਯੋਜਿਤ ਇਹ ਸਮਾਗਮ ਸਕਾਟਲੈਂਡ ਦਾ ਸਭ ਤੋਂ ਵੱਡਾ ਸਮਾਗਮ ਸੀ ਜਿਸ ਵਿੱਚ ਸੈਂਕੜਿਆਂ ਦੀ ਤਦਾਦ ਵਿੱਚ ਬੀਬੀਆਂ ਨੇ ਸ਼ਿਰਕਤ ਕੀਤੀ। ਸਮਾਗਮ ਦੇ ਅਖੀਰ ਵਿੱਚ ਈਵੈਂਟ ਮੈਨੇਜਰ ਨੀਲਮ ਖੁਰਮੀ ਵਲੋਂ ਦੂਰ ਦੁਰਾਡੇ ਤੋਂ ਆਈਆਂ ਬੀਬੀਆਂ, ਭੈਣਾਂ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਅਹਿਦ ਦੁਹਰਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ 'ਪੰਜ ਦਰਿਆ' ਟੀਮ ਵੱਲੋਂ ਸਮਾਗਮਾਂ ਦੀ ਲੜੀ ਆਰੰਭੀ ਜਾਵੇਗੀ।
 

  • Scotland
  • Tiyan
  • hosting the event
  • ਸਕਾਟਲੈਂਡ
  • ਤੀਆਂ
  • ਸਮਾਗਮ ਦਾ ਆਯੋਜਨ

ਫਰਾਂਸੀਸੀ ਰਾਸ਼ਟਰਪਤੀ ਦਾ ਤਾਲਿਬਾਨ ’ਤੇ ਤਿੱਖਾ ਬਿਆਨ, ਕਿਹਾ– ‘ਗੱਲਬਾਤ ਦਾ ਮਤਲਬ ਉਨ੍ਹਾਂ ਦੀ ਮਾਨਤਾ ਨਹੀਂ’

NEXT STORY

Stories You May Like

  • dog eats cannabis while climbing high peak  emergency teams
    ਉੱਚੀ ਚੋਟੀ 'ਤੇ ਚੜ੍ਹਦੇ ਸਮੇਂ ਕੁੱਤੇ ਨੇ ਖਾ ਲਈ ਭੰਗ; ਸਕਾਟਲੈਂਡ ਦੀ ਐਮਰਜੈਂਸੀ ਟੀਮਾਂ ਨੂੰ ਪੈ ਗਈਆਂ ਭਾਜੜਾਂ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • pf and aadhaar data losr    umang   app
    ਸਰਕਾਰੀ ਐਪ Umang 'ਚ ਲੱਖਾਂ ਭਾਰਤੀਆਂ ਦਾ PF ਤੇ Aadhaar ਡਾਟਾ ਹੋ ਗਿਆ ਲੀਕ
  • eggs and chicken are going to be expensive
    ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
  • bones are becoming weaker with early menopause
    ਅਰਲੀ ਮੀਨੋਪੇਜ਼ ਨਾਲ ਹੱਡੀਆਂ ਹੋ ਰਹੀਆਂ ਕਮਜ਼ੋਰ, ਦਿਲ ਵੀ ਹੈ ਬੇਹੱਦ ਖਤਰਨਾਕ, ਜਾਣੋ ਕਾਰਨ ਤੇ ਬਚਾਅ ਦੇ ਉਪਾਅ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • the message of jatha gargajj echoed from the land of london
    ਯੂਕੇ ਦੀ ਧਰਤੀ ਤੋਂ ਗੂੰਜਿਆ ਜਥੇ. ਗੜਗੱਜ ਦਾ ਸੰਦੇਸ਼: ਸਿੱਖ ਪਛਾਣ, ਗੁਰਮਤਿ ਕਦਰਾਂ-ਕੀਮਤਾਂ ਤੇ ਏਕਤਾ ਨੂੰ ਬਣਾਓ ਮਜ਼ਬੂਤ
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • kashmir  normal life in pak badly affected due to internet shutdown and blockade
      ਕਸ਼ਮੀਰ 'ਚ ਹਾਹਾਕਾਰ: ਇੰਟਰਨੈੱਟ ਬੰਦ ਤੇ ਨਾਕਾਬੰਦੀ ਕਾਰਨ Pak 'ਚ ਜਨਜੀਵਨ ਬੁਰੀ...
    • passengers fought on a flying plane
      ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...
    • australian census 2026
      ਆਸਟ੍ਰੇਲੀਆ 'ਚ 11 ਅਗਸਤ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ; ਪੰਜਾਬੀ ਭਾਈਚਾਰੇ ਲਈ...
    • indian origin players are gaining dominance in italian football
      ਇਟਲੀ ਦੇ ਫੁੱਟਬਾਲ ਜਗਤ 'ਚ ਵਧ ਰਿਹਾ ਹੈ ਭਾਰਤੀ ਮੂਲ ਦੇ ਖਿਡਾਰੀਆਂ ਦਾ ਦਬਦਬਾ
    • india  s   strategic autonomy   amid water tensions with china
      ਡੈਮਾਂ ਦੀ ਦੌੜ ਤੋਂ ਪਰੇ: ਚੀਨ ਨਾਲ ਜਲ-ਤਣਾਅ ਦਰਮਿਆਨ ਭਾਰਤ ਦੀ 'ਰਣਨੀਤਕ...
    • gangster joban billa reaches punjab after being deported from indonesia
      ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ...
    • india and tanzania review trade  defence at 3rd foreign office consultations
      ਭਾਰਤ ਤੇ ਤਨਜ਼ਾਨੀਆ ਨੇ ਤੀਜੀ FOC ਬੈਠਕ 'ਚ ਚਵਪਾਰ, ਰੱਖਿਆ ਤੇ ਡਿਜੀਟਲ ਸਬੰਧਾਂ...
    • growing crisis in balochistan
      ਬਲੋਚਿਸਤਾਨ 'ਚ ਵਧਦਾ ਸੰਕਟ: ਪਾਕਿਸਤਾਨੀ ਸ਼ਾਸਨ ਮਾਡਲ ਦੀ ਅਸਫਲਤਾ ਤੇ ਆਜ਼ਾਦੀ ਦਾ...
    • questions raised on jamaat e islami  s moral claims
      ਜਮਾਤ-ਏ-ਇਸਲਾਮੀ ਦੇ ਨੈਤਿਕ ਦਾਅਵਿਆਂ 'ਤੇ ਉੱਠੇ ਸਵਾਲ : ਗਾਜ਼ੀ ਨਜ਼ਰੂਲ ਇਸਲਾਮ...
    • imran khan  s son appeals to the international community to intervene
      'ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦੀ ਲੋੜ ਹੈ'; ਇਮਰਾਨ ਦੇ ਪੁੱਤਰ ਨੇ ਅੰਤਰਰਾਸ਼ਟਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +