Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    9:35:04 AM

  • aap mla anmol gagan mann husband jail

    AAP MLA ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਨੂੰ...

  • da hike 5 percent employees salary

    ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5...

  • lakshadweep ocean plant drinking water electricity

    ਹੁਣ ਸਮੁੰਦਰ ਦਾ ਪਾਣੀ ਪੀ ਸਕਣਗੇ ਲੋਕ ਤੇ 24 ਘੰਟੇ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਦੁਨੀਆ ਦੇ ਸਭ ਤੋਂ ਮਹਿੰਗੇ US ਜੰਗੀ ਬੇੜੇ ਦਾ ਬੁਰਾ ਹਾਲ! ਟਾਇਲਟ ਜਾਮ, 5000 ਫੌਜੀ ਪ੍ਰੇਸ਼ਾਨ

INTERNATIONAL News Punjabi(ਵਿਦੇਸ਼)

ਦੁਨੀਆ ਦੇ ਸਭ ਤੋਂ ਮਹਿੰਗੇ US ਜੰਗੀ ਬੇੜੇ ਦਾ ਬੁਰਾ ਹਾਲ! ਟਾਇਲਟ ਜਾਮ, 5000 ਫੌਜੀ ਪ੍ਰੇਸ਼ਾਨ

  • Edited By Baljit Singh,
  • Updated: 24 Feb, 2026 04:57 PM
International
toilet war on us warship amid iran tensions raises a stink
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ: ਦੁਨੀਆ ਦੇ ਸਭ ਤੋਂ ਆਧੁਨਿਕ ਅਤੇ ਮਹਿੰਗੇ ਅਮਰੀਕੀ ਏਅਰਕ੍ਰਾਫਟ ਕੈਰੀਅਰ USS Gerald R. Ford (CVN-78) 'ਤੇ ਇਨ੍ਹੀਂ ਦਿਨੀਂ ਇੱਕ ਅਜੀਬੋ-ਗਰੀਬ ਪਰ ਗੰਭੀਰ ਸਮੱਸਿਆ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਇਸ ਅਤਿ-ਆਧੁਨਿਕ ਜਹਾਜ਼ ਦਾ ਸੀਵਰੇਜ ਸਿਸਟਮ ਫੇਲ੍ਹ ਹੋ ਗਿਆ ਹੈ, ਜਿਸ ਕਾਰਨ ਟਾਇਲਟ ਵਾਰ-ਵਾਰ ਜਾਮ ਹੋ ਰਹੇ ਹਨ। ਹਾਲਤ ਇਹ ਹੈ ਕਿ ਜਹਾਜ਼ 'ਤੇ ਤਾਇਨਾਤ ਨਾਵਿਕਾਂ ਨੂੰ ਟਾਇਲਟ ਜਾਣ ਲਈ 45 ਮਿੰਟ ਜਾਂ ਉਸ ਤੋਂ ਵੀ ਵੱਧ ਸਮੇਂ ਤੱਕ ਲਾਈਨਾਂ ਵਿੱਚ ਲੱਗਣਾ ਪੈ ਰਿਹਾ ਹੈ।

ਤਕਨੀਕੀ ਖਾਮੀ ਨੇ ਖੜ੍ਹੇ ਕੀਤੇ ਸਵਾਲ 
'ਦਿ ਵਾਲ ਸਟਰੀਟ ਜਰਨਲ' ਦੀ ਰਿਪੋਰਟ ਮੁਤਾਬਕ ਪਤਲੀਆਂ ਪਾਈਪਾਂ ਅਤੇ ਹੋਰ ਤਕਨੀਕੀ ਨੁਕਸਾਂ ਕਾਰਨ ਇਹ ਸਮੱਸਿਆ ਜਨਵਰੀ ਮਹੀਨੇ ਤੋਂ ਚੱਲ ਰਹੀ ਹੈ। ਹਾਲਾਂਕਿ ਇਸ ਕੈਰੀਅਰ ਨੂੰ ਅਮਰੀਕੀ ਫੌਜੀ ਤਾਕਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ, ਪਰ ਬੁਨਿਆਦੀ ਸਫਾਈ ਵਿਵਸਥਾ ਵਿੱਚ ਆਈ ਇਸ ਵੱਡੀ ਖਾਮੀ ਨੇ ਇਸ ਦੀਆਂ ਆਪਰੇਸ਼ਨਲ ਤਿਆਰੀਆਂ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

5000 ਕਰੂ ਮੈਂਬਰਾਂ ਦਾ ਮਨੋਬਲ ਡਿੱਗਿਆ 
ਜਹਾਜ਼ 'ਤੇ ਸਵਾਰ ਲਗਭਗ 5000 ਕਰੂ ਮੈਂਬਰਾਂ ਦੀ ਰੋਜ਼ਾਨਾ ਜ਼ਿੰਦਗੀ ਇਸ ਸਮੱਸਿਆ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਸੂਤਰਾਂ ਅਨੁਸਾਰ, ਨਾਵਿਕ ਪਹਿਲਾਂ ਹੀ 8 ਮਹੀਨਿਆਂ ਤੋਂ ਆਪਣੇ ਘਰਾਂ ਤੋਂ ਦੂਰ ਹਨ ਅਤੇ ਉਨ੍ਹਾਂ ਦੀ ਤਾਇਨਾਤੀ 11 ਮਹੀਨਿਆਂ ਤੱਕ ਵਧਣ ਦੀ ਸੰਭਾਵਨਾ ਹੈ। ਕਈ ਨਾਵਿਕ ਆਪਣੇ ਬੱਚਿਆਂ ਦੇ ਜਨਮ, ਜਨਮਦਿਨ ਜਾਂ ਪਰਿਵਾਰਕ ਮੈਂਬਰਾਂ ਦੇ ਅੰਤਿਮ ਸੰਸਕਾਰ ਵਰਗੇ ਮਹੱਤਵਪੂਰਨ ਮੌਕਿਆਂ 'ਤੇ ਵੀ ਸ਼ਾਮਲ ਨਹੀਂ ਹੋ ਸਕੇ ਹਨ।

ਮਾਨਸਿਕ ਦਬਾਅ ਹੇਠ ਨੌਜਵਾਨ ਸੈਨਿਕ 
USS Ford 'ਤੇ ਤਾਇਨਾਤ ਜ਼ਿਆਦਾਤਰ ਨਾਵਿਕ 20 ਤੋਂ 25 ਸਾਲ ਦੀ ਉਮਰ ਦੇ ਨੌਜਵਾਨ ਹਨ। ਮਿਸ਼ਨ ਦੀ ਸੰਵੇਦਨਸ਼ੀਲਤਾ ਕਾਰਨ ਉਨ੍ਹਾਂ ਨੂੰ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਦੀ ਵੀ ਬਹੁਤ ਘੱਟ ਇਜਾਜ਼ਤ ਹੈ, ਜਿਸ ਕਾਰਨ ਉਹ ਆਪਣੇ ਪਰਿਵਾਰਾਂ ਨਾਲ ਸੰਪਰਕ ਨਹੀਂ ਕਰ ਪਾ ਰਹੇ ਅਤੇ ਭਾਰੀ ਮਾਨਸਿਕ ਦਬਾਅ ਹੇਠ ਹਨ।

ਅਗਲਾ ਮਿਸ਼ਨ: ਇਜ਼ਰਾਈਲ ਦੀ ਮਦਦ ਤਾਜ਼ਾ ਜਾਣਕਾਰੀ ਅਨੁਸਾਰ, ਇਹ ਜਹਾਜ਼ ਇਸ ਵੇਲੇ ਯੂਨਾਨ ਦੇ ਕ੍ਰੀਟ ਨੇਵਲ ਬੇਸ 'ਤੇ ਮੁਰੰਮਤ ਅਤੇ ਸਪਲਾਈ ਲਈ ਰੁਕਿਆ ਹੋਇਆ ਹੈ। ਇੱਥੋਂ ਮੁਰੰਮਤ ਤੋਂ ਬਾਅਦ, ਇਸ ਨੂੰ ਇਜ਼ਰਾਈਲ ਦੇ ਸਮਰਥਨ 'ਚ ਪੂਰਬੀ ਭੂਮੱਧ ਸਾਗਰ ਵਿੱਚ ਤਾਇਨਾਤ ਕੀਤੇ ਜਾਣ ਦੀ ਯੋਜਨਾ ਹੈ। ਜਹਾਜ਼ ਦੇ ਕਮਾਂਡਿੰਗ ਅਫਸਰ ਕੈਪਟਨ ਡੇਵਿਡ ਸਕਾਰੋਸੀ ਨੇ ਪਰਿਵਾਰਾਂ ਨੂੰ ਲਿਖੇ ਪੱਤਰ 'ਚ ਇਸ ਮੁਸ਼ਕਲ ਸਥਿਤੀ ਅਤੇ ਤਾਇਨਾਤੀ ਦੇ ਵਧਣ ਕਾਰਨ ਹੋ ਰਹੇ ਦਰਦ ਨੂੰ ਸਵੀਕਾਰ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • America
  • warship
  • toilet
  • army
  • ਅਮਰੀਕਾ
  • ਜੰਗੀ ਬੇੜਾ
  • ਟਾਇਲਟ
  • ਫੌਜ

ਲੱਭ ਗਿਆ ਖਜ਼ਾਨਾ, ਜ਼ਮੀਨ ਪੱਟਦੇ ਹੀ ਨਿਕਲਿਆ ਸੋਨਾ ਹੀ ਸੋਨਾ

NEXT STORY

Stories You May Like

  • uss gerald r ford caught fire us naval forces iran war red sea
    US ਦੇ ਪ੍ਰਮਾਣੂ ਜੰਗੀ ਜਹਾਜ਼ USS ਗੇਰਾਲਡ 'ਚ ਲੱਗੀ ਅੱਗ, ਈਰਾਨ 'ਤੇ ਹਮਲੇ ਲਈ ਬਤੌਰ ਬੇਸ ਹੋ ਰਹੀ ਵਰਤੋਂ
  • more than 5000 women die of cancer every year in punjab harsimrat badal
    ਪੰਜਾਬ 'ਚ ਹਰ ਸਾਲ 5000 ਤੋਂ ਵੱਧ ਔਰਤਾਂ ਦੀ ਕੈਂਸਰ ਨਾਲ ਮੌਤ: ਹਰਸਿਮਰਤ ਬਾਦਲ
  • us stock market
    ਜੰਗ ਦੌਰਾਨ ਅਮਰੀਕੀ ਸ਼ੇਅਰ ਬਾਜ਼ਾਰ 'ਚ ਮਚੀ ਤੜਥੱਲੀ ! ਨਿਵੇਸ਼ਕਾਂ ਦਾ ਹੋਇਆ ਬੁਰਾ ਹਾਲ
  • holi 5000 events in delhi business expected to be rs 2000 crore
    ਹੋਲੀ ’ਤੇ ਟੁੱਟਣਗੇ ਕਮਾਈ ਦੇ ਸਾਰੇ ਰਿਕਾਰਡ: 5000 ਸਮਾਗਮਾਂ 'ਚ 2000 ਕਰੋੜ ਦੇ ਕਾਰੋਬਾਰ ਦੀ ਉਮੀਦ
  • iran launches new wave of attacks on israeli and us bases
    'ਭਾਰਤ ਦਾ ਮਹਿਮਾਨ ਸੀ...', ਜੰਗੀ ਜਹਾਜ਼ ਡੁਬਾਉਣ 'ਤੇ ਭੜਕਿਆ ਈਰਾਨ, ਇਜ਼ਰਾਈਲ 'ਤੇ ਦਾਗੀਆਂ ਮਿਜ਼ਾਈਲਾਂ
  • haji ali dargah world tallest national flag
    ਹਾਜੀ ਅਲੀ ਦਰਗਾਹ ’ਚ ਦੁਨੀਆ ਦਾ ਸਭ ਤੋਂ ਉੱਚਾ ਰਾਸ਼ਟਰੀ ਝੰਡਾ ਲਾਉਣ ਦੀ ਤਜਵੀਜ਼
  • lpg tension increases  tea  samosas  pakoras  momos  biryani become expensive
    LPG ਤਣਾਅ ਨੇ ਵਧਾਈ ਆਮ ਆਦਮੀ ਦੀ ਚਿੰਤਾ, ਚਾਹ, ਸਮੋਸੇ, ਪਕੌੜੇ, ਮੋਮੋਸ, ਬਿਰਿਆਨੀ ਸਭ ਹੋ ਗਏ ਮਹਿੰਗੇ
  • national highway jammed punjab
    ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ ਜਾਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖ਼ਬਰ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • heavy rains 3 days in punjab imd issues thunderstorm alert
    ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
  • two food supply department inspectors suspended in punjab
    ਪੰਜਾਬ ਦੇ ਇਨ੍ਹਾਂ ਵੱਡੇ ਅਧਿਕਾਰੀਆਂ 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • 3 consecutive holidays in punjab closed school collages
    ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
  • piles of garbage piled up in jalandhar despite spending rs 30 crore
    15 ਲੱਖ ਟਨ ਕੂੜਾ ਸਾਫ਼ ਕਰਕੇ ਇੰਦੌਰ ਬਣਿਆ ਨੰਬਰ ਇਕ, ਜਲੰਧਰ 'ਚ 30 ਕਰੋੜ ਖ਼ਰਚਣ...
Trending
Ek Nazar
abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • honour killing in pak
      ਪਾਕਿਸਤਾਨ : ਨਜਾਇਜ਼ ਸਬੰਧਾਂ ਦਾ ਸ਼ੱਕ ! ਬੰਦੇ ਨੇ ਮਾਰ 'ਤਾ ਪੂਰਾ ਟੱਬਰ
    • india bound flight diverted
      ਅਮਰੀਕਾ ਤੋਂ ਭਾਰਤ ਆਉਂਦੀ ਜਹਾਜ਼ 'ਚ ਪੈ ਗਿਆ ਨੁਕਸ ! ਆਇਰਲੈਂਡ ਵੱਲ ਕਰਨਾ ਪਿਆ...
    • canada immigration indian
      Canada ਜਾਣ ਵਾਲੇ ਭਾਰਤੀਆਂ ਦੇ ਰੁਝਾਨ 'ਚ ਵੱਡੀ ਗਿਰਾਵਟ; ਇਮੀਗ੍ਰੇਸ਼ਨ 'ਚ 20...
    • another school attacked in iran
      Big Breaking : ਈਰਾਨ ਚ ਇਕ ਹੋਰ ਸਕੂਲ 'ਤੇ ਹਮਲਾ
    • punjabi air routes canada
      Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
    • 500 indians rescued from iran
      ਜੰਗ ਵਿਚਾਲੇ ਇਰਾਨ ਤੋਂ ਆਈ Good News ! 500 ਤੋਂ ਵੱਧ ਭਾਰਤੀਆਂ ਨੂੰ ਕੀਤਾ ਗਿਆ...
    • american soldiers killed in attacks on baghdad base
      ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...
    • 6 killed  142 injured in uae   defence ministry
      ਖੇਤਰੀ ਤਣਾਅ ਦਰਮਿਆਨ UAE 'ਚ 6 ਲੋਕਾਂ ਦੀ ਮੌਤ ਤੇ 142 ਜ਼ਖਮੀ : ਰੱਖਿਆ ਮੰਤਰਾਲਾ
    • israel plans to bomb 1 000 sites in iran
      ਵੱਡੀ ਖ਼ਬਰ: ਇਜ਼ਰਾਈਲ ਦਾ 'ਆਪ੍ਰੇਸ਼ਨ ਈਰਾਨ' ਹੋਰ ਤੇਜ਼; 21 ਦਿਨਾਂ 'ਚ 1,000...
    • iranian citizens arriving in iraq
      ਈਰਾਨ 'ਚ ਬਦਤਰ ਹੇਏ ਹਾਲਾਤ! ਦੇਸ਼ ਛੱਡ ਭੱਜਣ ਲੱਗੇ ਈਰਾਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +