Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    9:18:14 PM

  • earthquake in chandigarh punjab

    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ...

  • will change from 1st july this rule will affect every person in the country

    EPFO ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... 4 ਦਿਨ...

  • using png will also be able to get their lpg gas connection back

    ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ...

  • electricity consumers electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਟ੍ਰੇਨ ਨੇ ਬੱਸ ਨੂੰ ਮਾਰੀ ਜ਼ਬਰਦਸਤ ਟੱਕਰ ! 12 ਲੋਕਾਂ ਦੀ ਦਰਦਨਾਕ ਮੌਤ, ਢਾਕਾ 'ਚ ਸੋਗ ਦੀ ਲਹਿਰ

INTERNATIONAL News Punjabi(ਵਿਦੇਸ਼)

ਟ੍ਰੇਨ ਨੇ ਬੱਸ ਨੂੰ ਮਾਰੀ ਜ਼ਬਰਦਸਤ ਟੱਕਰ ! 12 ਲੋਕਾਂ ਦੀ ਦਰਦਨਾਕ ਮੌਤ, ਢਾਕਾ 'ਚ ਸੋਗ ਦੀ ਲਹਿਰ

  • Edited By Vandana,
  • Updated: 22 Mar, 2026 03:04 PM
International
train bus collision in bangladesh
  • Share
    • Facebook
    • Tumblr
    • Linkedin
    • Twitter
  • Comment

ਢਾਕਾ/ਕੁਮਿਲਾ (ਆਈ.ਏ.ਐੱਨ.ਐੱਸ):  ਐਤਵਾਰ ਤੜਕੇ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ । ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਮੇਲ ਟ੍ਰੇਨ ਨੇ ਬੱਸ ਨੂੰ ਜ਼ਬਰਦਸਤ ਟੱਕਰ ਮਾਰੀ। ਇਸ ਹਾਦਸੇ  ਵਿੱਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਬੰਗਲਾਦੇਸ਼ ਦੇ ਕੁਮਿਲਾ ਜ਼ਿਲ੍ਹੇ ਵਿੱਚ ਵਾਪਰਿਆ।

1 ਕਿਲੋਮੀਟਰ ਤੱਕ ਘਿਸੜਦੀ ਗਈ ਬੱਸ, ਸਵਾਰੀਆਂ ਫਸੀਆਂ 

ਇਹ ਹਾਦਸਾ ਤੜਕੇ ਢਾਕਾ-ਚਟਗਾਓਂ ਰੂਟ 'ਤੇ ਸਥਿਤ ਪਾਦੁਆ ਬਾਜ਼ਾਰ ਲੈਵਲ ਕਰਾਸਿੰਗ 'ਤੇ ਵਾਪਰਿਆ। ਚਟਗਾਓਂ ਜਾ ਰਹੀ ਟ੍ਰੇਨ ਨੇ ਪਟੜੀ ਪਾਰ ਕਰਨ ਦੀ ਕੋਸ਼ਿਸ਼ ਕਰ ਰਹੀ 'ਮਾਮੂਨ ਸਪੈਸ਼ਲ' ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਟ੍ਰੇਨ ਦੇ ਇੰਜਣ ਵਿੱਚ ਫਸ ਗਈ ਅਤੇ ਟ੍ਰੇਨ ਦੇ ਰੁਕਣ ਤੋਂ ਪਹਿਲਾਂ ਇੰਜਣ ਬੱਸ ਨੂੰ ਲਗਭਗ ਇੱਕ ਕਿਲੋਮੀਟਰ ਤੱਕ ਘਸੀਟਦਾ ਲੈ ਗਿਆ। ਇਸ ਕਾਰਨ ਬੱਸ ਪੂਰੀ ਤਰ੍ਹਾਂ ਚੂਰ-ਚੂਰ ਹੋ ਗਈ ਅਤੇ ਸਵਾਰੀਆਂ ਅੰਦਰ ਹੀ ਫਸ ਗਈਆਂ।

ਪੜ੍ਹੋ ਇਹ ਅਹਿਮ ਖ਼ਬਰ- ਵੱਡੀ ਖ਼ਬਰ; ਸੁਡਾਨ ਦੇ ਹਸਪਤਾਲ 'ਤੇ ਹੋ ਗਿਆ ਹਮਲਾ, 64 ਲੋਕਾਂ ਦੀ ਮੌਤ

ਮਰਨ ਵਾਲਿਆਂ ਵਿੱਚ ਬੱਚੇ ਵੀ ਸ਼ਾਮਲ 

ਪੁਲਿਸ ਅਧਿਕਾਰੀਆਂ ਅਨੁਸਾਰ ਇਸ ਮੰਦਭਾਗੀ ਘਟਨਾ ਵਿੱਚ ਸੱਤ ਮਰਦ, ਤਿੰਨ ਔਰਤਾਂ ਅਤੇ ਦੋ ਮਾਸੂਮ ਬੱਚਿਆਂ ਦੀ ਜਾਨ ਚਲੀ ਗਈ ਹੈ। ਹਾਦਸੇ ਵਾਲੀ ਥਾਂ ਤੋਂ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਗਈਆਂ, ਜਦੋਂ ਕਿ ਨੌਂ ਹੋਰ ਜ਼ਖ਼ਮੀਆਂ ਨੇ ਹਸਪਤਾਲ ਪਹੁੰਚ ਕੇ ਦਮ ਤੋੜ ਦਿੱਤਾ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਕੁਮਿਲਾ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਫੌਜ, ਪੁਲਿਸ, ਫਾਇਰ ਬ੍ਰਿਗੇਡ ਅਤੇ ਰੈੱਡ ਕ੍ਰੈਸੈਂਟ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਇਸ ਹਾਦਸੇ ਕਾਰਨ ਦੇਸ਼ ਦੇ ਸਭ ਤੋਂ ਵਿਅਸਤ ਢਾਕਾ-ਚਟਗਾਓਂ ਰੇਲ ਮਾਰਗ 'ਤੇ ਆਵਾਜਾਈ ਲਗਭਗ ਤਿੰਨ ਘੰਟਿਆਂ ਲਈ ਠੱਪ ਰਹੀ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਸੁਰੱਖਿਆ 'ਤੇ ਉੱਠੇ ਸਵਾਲ 

ਬੰਗਲਾਦੇਸ਼ ਵਿੱਚ ਵਾਪਰੇ ਇਸ ਤਾਜ਼ਾ ਹਾਦਸੇ ਨੇ ਇੱਕ ਵਾਰ ਫਿਰ ਰੇਲਵੇ ਲੈਵਲ ਕਰਾਸਿੰਗਾਂ ਦੀ ਸੁਰੱਖਿਆ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਅਧਿਕਾਰੀ ਹੁਣ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਹਾਦਸੇ ਦੇ ਸਮੇਂ ਬੱਸ ਪਟੜੀ 'ਤੇ ਕਿਵੇਂ ਪਹੁੰਚੀ ਅਤੇ ਇਸ ਲਈ ਕੌਣ ਜ਼ਿੰਮੇਵਾਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • train
  • bus
  • collision
  • people
  • Bangladesh
  • ਟ੍ਰੇਨ
  • ਬੱਸ
  • ਜ਼ਬਰਦਸਤ ਟੱਕਰ
  • ਲੋਕ
  • ਬੰਗਲਾਦੇਸ਼

ਤੇਲ-ਗੈਸ ਦੀ ਕਿੱਲਤ ਵਿਚਾਲੇ Strait Of Hormuz ਬਾਰੇ ਇਰਾਨ ਦਾ ਵੱਡਾ ਬਿਆਨ

NEXT STORY

Stories You May Like

  • violent collision between two vehicles in hoshiarpur  one dead
    ਹੁਸ਼ਿਆਰਪੁਰ 'ਚ ਦੋ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • violent collision between car and motorcycle  one dead
    ਸਮਰਾਲਾ 'ਚ ਵੱਡਾ ਹਾਦਸਾ! ਗੱਡੀ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • car hits motorcycle in mahilpur  one person killed
    ਮਾਹਿਲਪੁਰ 'ਚ ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਦੀ ਮੌਤ
  • wave of mourning in the cricket world
    ਕ੍ਰਿਕਟ ਜਗਤ 'ਚ ਸੋਗ ਦੀ ਲਹਿਰ: ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਇਬ ਅਖਤਰ ਦੇ ਵੱਡੇ ਭਰਾ ਦਾ ਦੇਹਾਂਤ
  • bus truck collision 6 people
    ਵਡੋਦਰਾ 'ਚ ਰੂਹ ਕੰਬਾਊ ਹਾਦਸਾ: ਬੱਸ-ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
  • heartbreaking accident in ramgarh
    ਰਾਮਗੜ੍ਹ 'ਚ ਰੂਹ ਕੰਬਾਊ ਹਾਦਸਾ: ਕੋਲੇ ਨਾਲ ਲੱਦੇ ਟਰੱਕ ਨੇ ਬੈਂਡ ਪਾਰਟੀ ਦੀ ਗੱਡੀ ਨੂੰ ਮਾਰੀ ਟੱਕਰ, 7 ਲੋਕਾਂ ਦੀ ਮੌਤ
  • painful road accident in shimla
    ਸ਼ਿਮਲਾ 'ਚ ਦਰਦਨਾਕ ਸੜਕ ਹਾਦਸਾ! 500 ਮੀਟਰ ਡੂੰਘੀ ਖੱਡ 'ਚ ਡਿੱਗੀ ਪਿਕਅੱਪ, 6 ਲੋਕਾਂ ਦੀ ਮੌਤ
  • ambala  roadways bus  scooter  iti trainee  death
    ਅੰਬਾਲਾ 'ਚ ਰੋਡਵੇਜ਼ ਬੱਸ ਦੀ ਟੱਕਰ ਨਾਲ ਸਕੂਟਰ ਸਵਾਰ ITI ਸਿਖਿਆਰਥੀ ਦੀ ਮੌਤ
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pm modi  seychelles  president herminie  talks
      PM ਮੋਦੀ ਸੇਸ਼ੇਲਸ ਲਈ ਰਵਾਨਾ, ਰਾਸ਼ਟਰਪਤੀ ਹਰਮਿਨੀ ਨਾਲ ਕਰਨਗੇ ਦੁਵੱਲੀ ਗੱਲਬਾਤ
    • earthquake hits
      ਹੁਣ ਭੂਚਾਲ ਦੇ ਦੋਹਰੇ ਝਟਕੇ ਨਾਲ ਕੰਬ ਗਿਆ ਭਾਰਤ ਦਾ ਗੁਆਂਢੀ ਮੁਲਕ ! ਸਵੇਰੇ-ਸਵੇਰੇ...
    • earthquake
      ਭੂਚਾਲ ਦੇ ਤੇਜ਼ ਝਟਕਿਆ ਨਾਲ ਮੁੜ ਕੰਬਿਆ ਵੈਨੇਜ਼ੁਏਲਾ, ਅਜੇ ਵੀ ਮਲਬੇ ਹੇਠ ਦੱਬੇ...
    • ceasefire between iran and america broken
      ਈਰਾਨ-ਅਮਰੀਕਾ ਵਿਚਾਲੇ ਟੁੱਟੀ ਜੰਗਬੰਦੀ! ਤੇਹਰਾਨ 'ਚ US ਦਾ ਵੱਡਾ ਹਮਲਾ, ਮਿਜ਼ਾਈਲ...
    • horrific scene in venezuela
      ਵੈਨੇਜ਼ੁਏਲਾ 'ਚ ਖ਼ੌਫਨਾਕ ਮੰਜ਼ਰ: ਭੂਚਾਲ ਨੇ ਉਜਾੜੇ ਹਜ਼ਾਰਾਂ ਘਰ, 920 ਮੌਤਾਂ...
    • trump threatens 100  tax on european imports
      'ਜੇ ਕੀਤੀ ਗਲਤੀ ਤਾਂ ਭਰਨਾ ਪਏਗਾ 100% ਟੈਕਸ...', ਟਰੰਪ ਦੀ ਯੂਰਪੀ ਦੇਸ਼ਾਂ ਨੂੰ...
    • trump says iran violated ceasefire agreement
      Hormuz ਤੋਂ ਲੰਘ ਰਹੇ ਜਹਾਜ਼ 'ਤੇ ਈਰਾਨ ਨੇ ਕੀਤਾ ਡਰੋਨ ਹਮਲਾ! ਟਰੰਪ ਨੇ ਲਾਇਆ...
    • punjabi youth sheikhpreet dies in road accident in america
      ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਸ਼ੇਖਪ੍ਰੀਤ ਦੀ ਮੌਤ
    • plane crashes into beijing  s tallest building  plane crashes
      ਬੀਜਿੰਗ ਦੀ ਸਭ ਤੋਂ ਉੱਚੀ ਇਮਾਰਤ ਨਾਲ ਪਲੇਨ ਟਕਰਾਇਆ! ਉੱਡੇ ਪਰਖੱਚੇ (Video)
    • grand gurmat celebrations on june 27
      ਵਿਸ਼ਾਲ ਗੁਰਮਤਿ ਸਮਾਗਮਾਂ ਦੌਰਾਨ ਬਾਬਾ ਗੁਲਾਬ ਸਿੰਘ ਭਰਨਗੇ ਹਾਜ਼ਰੀ: ਭਾਈ ਦਲਜੀਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +