Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    9:13:34 AM

  • government offices aadhaar biometric attendance

    ਸਰਕਾਰੀ ਦਫ਼ਤਰਾਂ 'ਚ 'ਆਧਾਰ' ਨਾਲ ਲੱਗੇਗੀ...

  • hostel rooms  ceiling fans removal

    B.Tech ਵਿਦਿਆਰਥੀ ਖੁਦਕੁਸ਼ੀ ਮਾਮਲੇ 'ਚ ਵੱਡੀ...

  • nationwide bank strike

    ਜਲਦ ਨਿਬੇੜ ਲਓ Bank ਨਾਲ ਜੁੜੇ ਕੰਮ, 28, 29 ਤੇ 30...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਜੰਗ ਦੌਰਾਨ ਜਾਨ ਬਚਾਉਣ ਲਈ ਦੇਸ਼ ਛੱਡ ਭੱਜ ਗਈ ਕੁੜੀ, ਟ੍ਰੇਨ 'ਚ ਬੈਠੀ ਨੂੰ ਦਿੱਤੀ ਰੂਹ ਕੰਬਾਊ ਮੌਤ

INTERNATIONAL News Punjabi(ਵਿਦੇਸ਼)

ਜੰਗ ਦੌਰਾਨ ਜਾਨ ਬਚਾਉਣ ਲਈ ਦੇਸ਼ ਛੱਡ ਭੱਜ ਗਈ ਕੁੜੀ, ਟ੍ਰੇਨ 'ਚ ਬੈਠੀ ਨੂੰ ਦਿੱਤੀ ਰੂਹ ਕੰਬਾਊ ਮੌਤ

  • Edited By Harpreet Singh,
  • Updated: 08 Sep, 2025 12:36 PM
United States of America
train girl incident
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਸਾਊਥ ਕੈਰੋਲੀਨਾ ਸੂਬੇ 'ਚ ਰੇਲਗੱਡੀ ਵਿੱਚ ਯਾਤਰਾ ਕਰ ਰਹੀ ਇੱਕ ਯੂਕ੍ਰੇਨੀ ਸ਼ਰਨਾਰਥੀ ਕੁੜੀ ਦਾ ਬੇਰਹਿਮੀ ਨਾਲ ਚਾਕੂ ਮਾਰ ਕੇ  ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੀ ਫੁਟੇਜ ਹਾਲ ਹੀ ਵਿੱਚ ਸਾਹਮਣੇ ਆਈ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।।

23 ਸਾਲਾ ਯੂਕ੍ਰੇਨੀ ਕੁੜੀ ਜਿਸ ਦਾ ਨਾਂ ਇਰੀਨਾ ਜ਼ਾਰੂਤਸਕਾ ਸੀ, ਜੋ ਕਿ ਜੰਗ ਦੇ ਡਰ ਦੇ ਕਾਰਨ ਅਮਰੀਕਾ 'ਚ ਰਹਿਣਾ ਚਾਹੁੰਦੀ ਸੀ, ਪਰ ਬਦਕਿਸਮਤੀ ਨਾਲ, ਉਹ ਇੱਕ ਹਮਲਾਵਰ ਦੇ ਹੱਥੋਂ ਆਪਣੀ ਜਾਨ ਗੁਆ ​​ਬੈਠੀ। 

ਬੀਤੀ ਰਾਤ ਕਰੀਬ 9:46 ਵਜੇ, ਉਹ ਲਾਈਟ ਰੇਲ 'ਤੇ ਚੜ੍ਹ ਗਈ ਅਤੇ ਇਸ ਦੌਰਾਨ ਉਹ ਫ਼ੋਨ 'ਤੇ ਰੁੱਝੀ ਹੋਈ ਸੀ। 34 ਸਾਲਾ ਡੀਕਾਰਲੋਸ ਬ੍ਰਾਊਨ, ਜੋ ਉਸ ਦੇ ਪਿੱਛੇ ਬੈਠਾ ਹੋਇਆ ਸੀ, ਨੇ ਇੱਕ ਚਾਕੂ ਕੱਢਿਆ ਤੇ ਉਸ ਦੀ ਗਰਦਨ 'ਚ ਤਿੰਨ ਵਾਰ ਕੀਤੇ। ਬਹੁਤ ਜ਼ਿਆਦਾ ਖੂਨ ਵਗ ਜਾਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਭਾਰਤ ਨੂੰ ਝਟਕਾ ਦੇਣ ਦੇ ਚੱਕਰ 'ਚ ਅਮਰੀਕਾ 'ਚ ਹੀ ਫਟ ਗਿਆ 'ਟੈਰਿਫ਼ ਬੰਬ' ! ਹੋ ਗਿਆ ਬੁਰਾ ਹਾਲ

ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਖੂਨ ਭਰਿਆ ਚਾਕੂ ਲੈ ਕੇ ਟ੍ਰੇਨ 'ਚੋਂ ਉਤਰ ਗਿਆ। ਟ੍ਰੇਨ 'ਚ ਸਵਾਰ ਹੋਰ ਕਈ ਯਾਤਰੀਆਂ ਨੇ ਵੀ ਇਹ ਖੂਨੀ ਮੰਜ਼ਰ ਦੇਖਿਆ, ਪਰ ਕਿਸੇ ਨੇ ਵੀ ਹਮਲਾਵਰ ਨੂੰ ਰੋਕਣ ਦੀ ਹਿੰਮਤ ਨਹੀਂ ਦਿਖਾਈ।

ਮੀਡੀਆ ਰਿਪੋਰਟਾਂ ਅਨੁਸਾਰ ਮੁਲਜ਼ਮ, ਡੀਕਾਰਲੋਸ ਬ੍ਰਾਊਨ ਦਾ 2011 ਤੋਂ ਹੀ ਹਿਸਟਰੀਸ਼ੀਟਰ ਹੈ। ਉਸ 'ਤੇ ਚੋਰੀ, ਖਤਰਨਾਕ ਹਥਿਆਰਾਂ ਨਾਲ ਡਕੈਤੀ ਅਤੇ ਡਰਾਉਣ-ਧਮਕਾਉਣ ਦੇ ਦੋਸ਼ ਹਨ। ਉਸ ਨੇ  ਇੱਕ ਮਾਮਲੇ 'ਚ ਪੰਜ ਸਾਲ ਜੇਲ੍ਹ ਵਿੱਚ ਵੀ ਕੱਟੇ ਹਨ। 

ਰੇਲਗੱਡੀ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ, ਬ੍ਰਾਊਨ ਨੂੰ ਅਗਲੇ ਸਟੇਸ਼ਨ 'ਤੇ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਚਾਕੂ ਜ਼ਬਤ ਕਰ ਲਿਆ ਗਿਆ। ਪੁਲਸ ਨੇ ਕਿਹਾ ਕਿ ਬ੍ਰਾਊਨ ਨੂੰ ਕਤਲ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ ਉਸ ਨੇ ਇਹ ਕਤਲ ਕਿਉਂ ਕੀਤਾ, ਇਸ ਦੀ ਜਾਂਚ ਹਾਲੇ ਕੀਤੀ ਜਾ ਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Ukraine
  • USA
  • Girl
  • Train

ਅਮਰੀਕਾ ਜਾਣ ਦੇ ਚਾਹਵਾਨ ਭਾਰਤੀਆਂ ਨੂੰ ਕਰਾਰਾ ਝਟਕਾ ! ਵੀਜ਼ਾ ਨਿਯਮਾਂ 'ਚ ਹੋਈ ਵੱਡੀ ਤਬਦੀਲੀ

NEXT STORY

Stories You May Like

  • father of two children dies in road accident
    ਰਾਜਾਸਾਂਸੀ: ਰੂਹ ਕੰਬਾਊ ਹਾਦਸੇ ਨੇ ਘਰ 'ਚ ਪੁਆਏ ਵੈਣ, ਦੋ ਬੱਚਿਆਂ ਦੇ ਪਿਤਾ ਦੀ ਦਰਦਨਾਕ ਮੌਤ
  • unidentified woman found unconscious on train
    ਟ੍ਰੇਨ ’ਚ ਬੇਹੋਸ਼ ਮਿਲੀ ਅਣਪਛਾਤੀ ਔਰਤ, ਇਲਾਜ ਦੌਰਾਨ ਮੌਤ
  • car  people  court  hearing  scorpio
    'ਸੈਕਿੰਡ-ਹੈਂਡ' ਕਾਰ ਨੇ ਬਚਾਈ 4 ਲੋਕਾਂ ਦੀ ਜਾਨ ! ਭਿਆਨਕ ਫਾਇਰਿੰਗ ਦੌਰਾਨ ਇੰਝ ਦਿੱਤੀ ਮੌਤ ਨੂੰ ਮਾਤ
  • old man on devotional yatra
    ਪੈਦਲ ਯਾਤਰਾ ਕਰਨ ਨਿਕਲੇ ਬਜ਼ੁਰਗ ਸ਼ਰਧਾਲੂ ਦੀ ਹੋ ਗਈ ਮੌਤ ! ਸੁੱਤੇ ਪਏ ਨਿਕਲ ਗਈ ਜਾਨ
  • railway stations digital luggage locker otp passengers
    ਟ੍ਰੇਨ 'ਚ ਸਫ਼ਰ ਕਰਨ ਵਾਲਿਆਂ ਲਈ Good News ! ਦਿੱਲੀ ਦੇ ਸਟੇਸ਼ਨਾਂ 'ਤੇ ਹੁਣ ਮਿਲਣਗੇ ਡਿਜੀਟਲ ਲਾਕਰ
  • father dies after hearing the news of his son death in a road accident
    ਦਰਦਨਾਕ ! ਸੜਕ ਹਾਦਸੇ ’ਚ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਪਿਓ ਦੀ ਵੀ ਜਾਨ ਗਈ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ, ਵਿਆਹ 'ਚ ਹੋਣਾ ਸੀ ਸ਼ਾਮਲ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • joint panthic initiative by sikhs in germany
      ਜਰਮਨੀ ’ਚ ਸਿੱਖਾਂ ਦੀ ਸਾਂਝੀ ਪੰਥਕ ਪਹਿਲ, 31 ਮੈਂਬਰੀ ਕਮੇਟੀ ਦਾ ਗਠਨ
    • statement of army chief munir
      ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...
    • statement of iranian president
      UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ
    • china fire
      ਚੀਨ ’ਚ ਕੱਪੜਾ ਫੈਕਟਰੀ ’ਚ ਅੱਗ ਨੇ ਮਚਾਇਆ ਤਾਂਡਵ, 8 ਲੋਕਾਂ ਦੀ ਹੋਈ ਮੌਤ
    • minister incident
      ਬੰਦੂਕਾਂ ਦੀ ਨੋਕ 'ਤੇ ਦਿਨ-ਦਿਹਾੜੇ ਕਿਡਨੈਪ ਕਰ ਲਿਆ ਮੰਤਰੀ ! ਗੁਆਂਢੀ ਮੁਲਕ 'ਚ...
    • pakistani astronauts
      ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...
    • saudi airstrikes on yemeni port city
      ਯਮਨ ਦੇ ਬੰਦਰਗਾਹ ਸ਼ਹਿਰ ਮੋਖਾ 'ਤੇ ਸਾਊਦੀ ਹਵਾਈ ਹਮਲੇ, ਮਾਰੇ ਗਏ ਛੇ ਲੋਕ
    • nasa invites isro
      ਭਾਰਤ ਨੂੰ ਆਇਆ NASA ਦੇ Moon ਮਿਸ਼ਨ 'ਚ ਸ਼ਾਮਲ ਹੋਣ ਦਾ ਸੱਦਾ ! ISRO ਨੇ ਦਿੱਤਾ...
    • 11 dead in sudan gold mine collapse
      ਸੁਡਾਨ ’ਚ ਸੋਨੇ ਦੀ ਖਾਨ ਢਹਿਣ ਨਾਲ 11 ਦੀ ਮੌਤ
    • russia ukraine tension
      ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +