ਇੰਟਰਨੈਸ਼ਨਲ ਡੈਸਕ : ਮੈਕਸੀਕੋ ਸਿਟੀ ਦੇ ਉੱਤਰ-ਪੱਛਮ ਵਿੱਚ ਸਥਿਤ ਐਟਲਾਕੋਮੁਲਕੋ ਸ਼ਹਿਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਟ੍ਰੇਨ ਅਤੇ ਇੱਕ ਡਬਲ ਡੈਕਰ ਬੱਸ ਦੀ ਟੱਕਰ ਹੋ ਗਈ। ਹਾਦਸੇ ਵਿੱਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 45 ਹੋਰ ਲੋਕ ਜ਼ਖਮੀ ਹੋ ਗਏ ਹਨ।
ਇਹ ਵੀ ਪੜ੍ਹੋ : 'ਦੇਖਦੇ ਹੀ ਗੋਲੀ ਮਾਰਨ ਦਾ ਹੁਕਮ ਜਾਰੀ', 20 ਲੋਕਾਂ ਦੀ ਮੌਤ ਮਗਰੋਂ ਗ੍ਰਹਿ ਮੰਤਰੀ ਨੇ ਦਿੱਤਾ ਅਸਤੀਫਾ
ਮੈਕਸੀਕੋ ਰਾਜ ਦੀ ਸਿਵਲ ਪ੍ਰੋਟੈਕਸ਼ਨ ਏਜੰਸੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਜਾਣਕਾਰੀ ਦਿੱਤੀ ਕਿ ਉਦਯੋਗਿਕ ਖੇਤਰ ਵਿੱਚ ਸਥਿਤ ਹਾਦਸੇ ਵਾਲੀ ਥਾਂ 'ਤੇ ਬਚਾਅ ਕਰਮਚਾਰੀ ਅਜੇ ਵੀ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ।
ਖ਼ਬਰ ਨੂੰ ਅਪਡੇਟ ਕੀਤਾ ਜਾ ਰਿਹਾ ਹੈ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਦੇਖਦੇ ਹੀ ਗੋਲੀ ਮਾਰਨ ਦਾ ਹੁਕਮ ਜਾਰੀ', 20 ਲੋਕਾਂ ਦੀ ਮੌਤ ਮਗਰੋਂ ਗ੍ਰਹਿ ਮੰਤਰੀ ਨੇ ਦਿੱਤਾ ਅਸਤੀਫਾ
NEXT STORY