ਅੰਮ੍ਰਿਤਸਰ(ਕੱਕੜ)-ਪਾਕਿਸਤਾਨ ’ਚ ਟਰਾਂਸਜੈਂਡਰ ਭਾਈਚਾਰੇ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਦੂਜੇ ਪਾਸੇ ਟਰਾਂਸਜੈਂਡਰ ਭਾਈਚਾਰੇ ਲਈ ਬਦਲਾਅ ਲਿਆਉਣ ਦੇ ਮਕਸਦ ਨਾਲ ਟਰਾਂਸਵੂਮੈਨ ਸੋਬੀਆ ਖਾਨ ਲੰਮੇ ਸਮੇਂ ਤੋਂ ਆਪਣੇ ਭਾਈਚਾਰੇ ਲਈ ਅੰਦੋਲਨ ਕਰ ਰਹੀ ਹੈ ਅਤੇ ਹੋਣ ਵਾਲੀਆਂ ਚੋਣਾਂ ਲੜਨ ਜਾ ਰਹੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸੋਬੀਆ ਖਾਨ ਦੇ ਚੋਣ ਲੜਨ ’ਤੇ ਟਰਾਂਸਜੈਂਡਰ ਭਾਈਚਾਰੇ ਨੂੰ ਉਸ ਤੋਂ ਬਹੁਤ ਉਮੀਦਾਂ ਹਨ ਕਿਉਂਕਿ ਉਸਦੀ ਜਿੱਤ ਸਮਾਜ ਲਈ ਕਈ ਤਰ੍ਹਾਂ ਤਬਦੀਲੀਆਂ ਦੀ ਪ੍ਰਕਿਰਿਆ ਹੈ।
ਇਹ ਵੀ ਪੜ੍ਹੋ : ਨਵੇਂ ਸਾਲ ਦੀ ਆਮਦ ’ਤੇ ਵੱਡੀ ਗਿਣਤੀ ’ਚ ਸੰਗਤ ਸ੍ਰੀ ਦਰਬਾਰ ਸਾਹਿਬ ਨਤਮਸਤਕ, ਦੇਖੋ ਅਲੌਕਿਕ ਤਸਵੀਰਾਂ
ਪਤਾ ਲੱਗਾ ਹੈ ਕਿ ਪੇਸ਼ਾਵਰ ਨਿਵਾਸੀ ਸੋਬੀਆ ਖਾਨ ਆਪਣੇ ਚੋਣ ਖੇਤਰ ਪੀ. ਕੇ.-84 ਤੋਂ ਚੋਣ ਲੜਨ ਵਾਲੀ ਪਹਿਲੀ ਟਰਾਂਸਪਰਸਨ ਬਣ ਗਈ ਹੈ। ਸੋਬੀਆ ਖ਼ਾਨ ਨੇ ਕਿਹਾ ਕਿ ਜੇਕਰ ਉਹ ਚੋਣ ਜਿੱਤਦੀ ਹੈ ਤਾਂ ਉਹ ਉਨ੍ਹਾਂ ਔਰਤਾਂ ਲਈ ਨਕਦ ਰਾਸ਼ੀ ਦਾ ਇੰਤਜ਼ਾਮ ਕਰੇਗੀ, ਜੋ ਆਪਣੀ ਰੋਜ਼ੀ-ਰੋਟੀ ਲਈ ਲੋਕਾਂ ਦੇ ਘਰਾਂ ’ਚ ਕੰਮ ਕਰਦੀਆਂ ਹਨ।
ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਦੀ ਮਿਲੀ ਭਿਆਨਕ ਸਜ਼ਾ, 20 ਦੇ ਕਰੀਬ ਲੋਕਾਂ ਨੇ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸੇ ਨੇ ਧਾਰਮਿਕ ਸਥਾਨ, ਕਿਸੇ ਨੇ ਸੱਜਣਾ-ਮਿੱਤਰਾਂ ਤੇ ਕਿਸੇ ਨੇ ਪਰਿਵਾਰ ’ਚ ਬੈਠ ਕੀਤਾ ਨਵੇਂ ਸਾਲ ਦਾ ਸਵਾਗਤ
NEXT STORY