Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    8:49:19 PM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਤੇਲ ਦੀਆਂ ਕੀਮਤਾਂ ਨੇ ਕੱਢੇ ਵੱਟ! ਟਰਾਂਸਪੋਰਟ ਕਿਰਾਏ 'ਚ 65 ਫੀਸਦੀ ਵਾਧਾ, ਪਾਕਿਸਤਾਨ 'ਚ ਮਚੀ ਹਾਹਾਕਾਰ

INTERNATIONAL News Punjabi(ਵਿਦੇਸ਼)

ਤੇਲ ਦੀਆਂ ਕੀਮਤਾਂ ਨੇ ਕੱਢੇ ਵੱਟ! ਟਰਾਂਸਪੋਰਟ ਕਿਰਾਏ 'ਚ 65 ਫੀਸਦੀ ਵਾਧਾ, ਪਾਕਿਸਤਾਨ 'ਚ ਮਚੀ ਹਾਹਾਕਾਰ

  • Edited By Vandana,
  • Updated: 05 Apr, 2026 10:32 AM
Pakistan
transport fares increase
  • Share
    • Facebook
    • Tumblr
    • Linkedin
    • Twitter
  • Comment

ਪੇਸ਼ਾਵਰ/ਇਸਲਾਮਾਬਾਦ (ਏ.ਐੱਨ.ਆਈ.): ਤੇਲ ਦੀਆਂ ਵਧਦੀਆਂ ਕੀਮਤਾਂ ਨੇ ਗੁਆਂਢੀ ਮੁਲਕ ਦੀ ਜਨਤਾ ਦਾ ਬੁਰਾ ਹਾਲ ਕਰ ਦਿੱਤਾ ਹੈ। ਪਾਕਿਸਤਾਨ ਦੀ ਜਨਤਾ 'ਤੇ ਮਹਿੰਗਾਈ ਦਾ ਇੱਕ ਹੋਰ ਵੱਡਾ 'ਬੰਬ' ਸੁੱਟਿਆ ਗਿਆ ਹੈ। ਦੇਸ਼ ਵਿੱਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ ਨੇ ਪੂਰੇ ਮੁਲਕ ਵਿੱਚ ਹਾਹਾਕਾਰ ਮਚਾ ਦਿੱਤੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਤੋਂ ਬਾਅਦ ਹੁਣ ਟਰਾਂਸਪੋਰਟ ਕਿਰਾਏ ਵਿਚ ਵੱਡਾ ਵਾਧਾ ਕੀਤਾ ਗਿਆ ਹੈ ਜਿਸ ਦੇ ਤਹਿਤ ਸਵਾਰੀ ਅਤੇ ਮਾਲ ਢੋਣ ਵਾਲੇ ਵਾਹਨਾਂ ਦੇ ਕਿਰਾਏ ਵਿੱਚ 20 ਤੋਂ 65 ਫੀਸਦੀ ਤੱਕ ਦਾ ਭਾਰੀ ਵਾਧਾ ਹੋ ਗਿਆ ਹੈ। ਖੈਬਰ ਪਖੂਤਨਖਵਾ ਸੂਬੇ ਵਿਚ ਇਸ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲ ਰਿਹਾ ਹੈ।

ਰਾਤੋ ਰਾਤ ਵਧੀਆਂ ਕੀਮਤਾਂ 

ਤਾਜ਼ਾ ਅੰਕੜਿਆਂ ਅਨੁਸਾਰ ਪਾਕਿਸਤਾਨ ਸਰਕਾਰ ਨੇ ਅਪ੍ਰੈਲ ਵਿਚ ਪੈਟਰੋਲ ਦੀ ਕੀਮਤ ਵਿੱਚ 137.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 184.49 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਹੁਣ ਪੈਟਰੋਲ ਦੀ ਕੀਮਤ 458.40 ਰੁਪਏ ਅਤੇ ਹਾਈ-ਸਪੀਡ ਡੀਜ਼ਲ ਦੀ ਕੀਮਤ 520.35 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ। ਟਰਾਂਸਪੋਰਟਰਾਂ ਅਨੁਸਾਰ ਸਰਕਾਰ ਨੇ ਇਹ ਫੈਸਲਾ ਰਾਤੋ-ਰਾਤ ਲਿਆ ਹੈ, ਜਿਸ ਕਾਰਨ ਆਮ ਜਨਤਾ ਅਤੇ ਆਪਰੇਟਰਾਂ ਵਿਚਾਲੇ ਤਕਰਾਰ ਵਧ ਰਹੀ ਹੈ।

ਪੇਸ਼ਾਵਰ ਵਿੱਚ ਇੱਕ ਸਾਂਝੀ ਮੀਟਿੰਗ ਤੋਂ ਬਾਅਦ ਟਰਾਂਸਪੋਰਟ ਸੰਗਠਨਾਂ ਨੇ ਅੰਤਰ-ਜ਼ਿਲ੍ਹਾ ਅਤੇ ਅੰਤਰ-ਸੂਬਾਈ ਰੂਟਾਂ ਲਈ 25 ਪ੍ਰਤੀਸ਼ਤ ਵਾਧੂ ਕਿਰਾਏ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ। ਇਸ ਦੌਰਾਨ ਪੰਜਾਬ ਵਿੱਚ ਯਾਤਰੀ ਕਿਰਾਏ ਪਹਿਲਾਂ ਹੀ 65 ਪ੍ਰਤੀਸ਼ਤ ਤੱਕ ਵੱਧ ਚੁੱਕੇ ਹਨ। ਨਾ ਸਿਰਫ਼ ਯਾਤਰੀ ਖੇਤਰ, ਸਗੋਂ ਮਾਲ ਢੋਆ-ਢੁਆਈ ਖੇਤਰ ਵੀ ਇਸ ਸੰਕਟ ਤੋਂ ਮੁਕਤ ਨਹੀਂ ਹੈ। ਪਬਲਿਕ ਟ੍ਰਾਂਸਪੋਰਟ ਓਨਰਜ਼ ਐਸੋਸੀਏਸ਼ਨ ਅਨੁਸਾਰ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਹੁਣ ਇੰਟਰ-ਡਿਸਟ੍ਰਿਕਟ ਅਤੇ ਇੰਟਰ-ਪ੍ਰੋਵਿੰਸ਼ੀਅਲ ਰੂਟਾਂ 'ਤੇ ਕਿਰਾਇਆ 25 ਫੀਸਦੀ ਵਧਾ ਦਿੱਤਾ ਗਿਆ ਹੈ, ਜਦਕਿ ਪੰਜਾਬ ਸੂਬੇ ਵਿੱਚ ਸਵਾਰੀ ਕਿਰਾਇਆ 65 ਫੀਸਦੀ ਤੱਕ ਵਧ ਗਿਆ ਹੈ। ਇਸ ਤੋਂ ਇਲਾਵਾ, 'ਪਾਕਿਸਤਾਨ ਗੁੱਡਜ਼ ਟ੍ਰਾਂਸਪੋਰਟਰਜ਼ ਓਨਰਜ਼ ਐਸੋਸੀਏਸ਼ਨ' ਨੇ ਮਾਲ ਭਾੜੇ ਵਿੱਚ ਵੀ 65 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਹਰ ਚੀਜ਼ ਮਹਿੰਗੀ ਹੋਣ ਦਾ ਖਦਸ਼ਾ ਹੈ।

ਸਿਆਸੀ ਹਲਕਿਆਂ 'ਚ ਤਿੱਖੀ ਪ੍ਰਤੀਕਿਰਿਆ 

ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਨਿਵੇਦਨਾ ਕਰਦਿਆਂ ਅਵਾਮੀ ਨੈਸ਼ਨਲ ਪਾਰਟੀ ਦੇ ਪ੍ਰਧਾਨ ਐਮਲ ਵਾਲੀ ਖਾਨ ਨੇ ਇਸ ਨੂੰ "ਸ਼ਰਮਨਾਕ ਅਤੇ ਲੋਕ ਵਿਰੋਧੀ" ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਕੀਮਤਾਂ ਕੌਮਾਂਤਰੀ ਬਾਜ਼ਾਰ ਕਾਰਨ ਨਹੀਂ, ਸਗੋਂ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਅਤੇ ਭਾਰੀ ਟੈਕਸਾਂ ਕਾਰਨ ਵਧੀਆਂ ਹਨ। ਸਰਹੱਦ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (SCCI) ਨੇ ਵੀ ਚੇਤਾਵਨੀ ਦਿੱਤੀ ਹੈ ਕਿ ਇੰਨੀਆਂ ਮਹਿੰਗੀਆਂ ਕੀਮਤਾਂ ਕਾਰਨ ਉਦਯੋਗਿਕ ਗਤੀਵਿਧੀਆਂ ਠੱਪ ਹੋ ਜਾਣਗੀਆਂ ਅਤੇ ਮਹਿੰਗਾਈ ਕਾਬੂ ਤੋਂ ਬਾਹਰ ਹੋ ਜਾਵੇਗੀ।ਆਲ ਪਾਕਿਸਤਾਨ ਵਾਪਡਾ ਹਾਈਡ੍ਰੋ ਇਲੈਕਟ੍ਰਿਕ ਵਰਕਰਜ਼ ਯੂਨੀਅਨ ਦੇ ਬੁਲਾਰੇ ਗੋਹਰ ਅਲੀ ਗੋਹਰ ਨੇ ਕਿਹਾ ਕਿ ਮਹਿੰਗਾਈ ਨੇ ਗਰੀਬ ਮਜ਼ਦੂਰਾਂ ਅਤੇ ਹੇਠਲੇ ਮੱਧ ਵਰਗ ਦੀ ਕਮਰ ਤੋੜ ਦਿੱਤੀ ਹੈ। ਉਨ੍ਹਾਂ ਅਨੁਸਾਰ ਹੁਣ ਰੋਜ਼ਾਨਾ ਵਰਤੋਂ ਦੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਵੀ ਗਰੀਬਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ, ਜਿਸ ਕਾਰਨ ਕਈ ਪਰਿਵਾਰਾਂ ਨੂੰ ਦੋ ਵਕਤ ਦੀ ਰੋਟੀ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Oil prices
  • transport fares
  • increase
  • Khyber Pakhtunkhwa
  • Pakistan
  • ਤੇਲ ਦੀਆਂ ਕੀਮਤਾਂ
  • ਟਰਾਂਸਪੋਰਟ ਕਿਰਾਏ
  • ਵਾਧਾ
  • ਖੈਬਰ ਪਖੂਤਨਖਵਾ
  • ਪਾਕਿਸਤਾਨ

ਲੱਭ ਗਿਆ ਇਰਾਨ 'ਚ ਗੁਆਚਿਆ ਅਮਰੀਕੀ ਪਾਇਲਟ ! ਰੈਸਕਿਊ ਦੀਆਂ ਤਿਆਰੀਆਂ ਸ਼ੁਰੂ

NEXT STORY

Stories You May Like

  • petrol and diesel prices hiked again
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਮੁੜ ਹੋਇਆ ਵਾਧਾ, ਪਾਕਿਸਤਾਨ 'ਚ ਮਹਿੰਗਾਈ ਦੀ ਮਾਰ
  • mata vaishno devi yatra fare hike
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਕਿਰਾਏ 'ਚ ਭਾਰੀ ਵਾਧਾ
  • stock market falls   rise in crude oil prices  sensex falls 417 points
    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਚੌਥੇ ਦਿਨ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 417 ਅੰਕ ਟੁੱਟਿਆ
  • stock markets fall amid rising crude oil prices  sensex falls 506 points
    ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਸ਼ੇਅਰ ਬਾਜ਼ਾਰ ਡਿੱਗੇ, ਸੈਂਸੈਕਸ 506 ਅੰਕ ਟੁੱਟਿਆ
  • diapers  gold rs 1 crore airport  family arrested
    ਜਵਾਕ ਦੇ ਡਾਇਪਰ 'ਚ 1 ਕਰੋੜ ਤੋਂ ਵੱਧ ਦਾ ਸੋਨਾ ! ਕਰੀਪੁਰ ਏਅਰਪੋਰਟ 'ਤੇ ਮਚੀ ਹਾਹਾਕਾਰ, ਪੂਰਾ ਟੱਬਰ ਗ੍ਰਿਫ਼ਤਾਰ
  • cement prices likely to increase drastically
    ਘਰ ਬਣਾਉਣਾ ਹੋਵੇਗਾ ਮਹਿੰਗਾ, ਸੀਮਿੰਟ ਦੀਆਂ ਕੀਮਤਾਂ 'ਚ ਭਾਰੀ ਵਾਧੇ ਦੀ ਸੰਭਾਵਨਾ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 6 ਦਿਨਾਂ 'ਚ 11,000 ਰੁਪਏ ਸਸਤਾ ਹੋਇਆ ਸੋਨਾ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi in canada
      ਕੈਨੇਡਾ 'ਚ PR ਦੀ ਉਡੀਕ ਕਰ ਰਹੇ ਪੰਜਾਬੀ ਨਾਲ ਵਾਪਰਿਆ ਭਾਣਾ
    • palau angry at china over missile testing
      ਮਿਜ਼ਾਈਲ ਪ੍ਰੀਖਣ ਨੂੰ ਲੈ ਕੇ ਚੀਨ 'ਤੇ ਭੜਕਿਆ ਪਲਾਊ! ਪ੍ਰਸ਼ਾਂਤ ਖੇਤਰ ਦੇ ਦੇਸ਼ਾਂ...
    • narendra modi  india  belgium  trade  economy
      ਭਾਰਤ-ਬੈਲਜੀਅਮ ’ਚ ਵਪਾਰ, ਰੱਖਿਆ ਤੇ ਤਕਨਾਲੋਜੀ ’ਚ ਸਹਿਯੋਗ ਵਧਾਉਣ ’ਤੇ ਸਹਿਮਤੀ
    • gurdwara sahib president hardeep singh
      ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਦੀਪ ਸਿੰਘ ਨੂੰ ਸਦਮਾ, ਮਾਤਾ ਜਗੀਰ ਕੌਰ ਦਾ ਦਿਹਾਂਤ
    • pakistani government is plotting to kill our father  imran khan  s sons
      ਪਾਕਿਸਤਾਨੀ ਹਕੂਮਤ ਸਾਡੇ ਪਿਤਾ ਦੀ ਕਤਲ ਦੀ ਰਚ ਰਹੀ ਹੈ ਸਾਜਿਸ਼, ਇਮਰਾਨ ਖਾਨ ਦੇ...
    • ahmadi leader in pakistan
      ਪਾਕਿਸਤਾਨ ਦੇ ਪੰਜਾਬ 'ਚ ਅਹਿਮਦੀ ਆਗੂ ਦੀ ਗੋਲੀ ਮਾਰ ਕੇ ਹੱਤਿਆ
    • floods in nepal
      ਨੇਪਾਲ ਹੜ੍ਹ  : ਰਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ 'ਚ ਲਗਭਗ 600 ਜਵਾਕ ਲਾਪਤਾ
    • balancing china and russia
      ਚੀਨ ਅਤੇ ਰੂਸ ਨੂੰ ਸੰਤੁਲਿਤ ਕਰਨਾ: ਬ੍ਰਿਕਸ ਵਿਖੇ ਭਾਰਤ ਦੀ 'ਟਾਈਪਰੋਕ ਵਾਕ'
    • families worried for americans missing in nepal
      ਨੇਪਾਲ 'ਚ ਗੁਆਚੇ ਅਮਰੀਕੀਆਂ ਲਈ ਪਰਿਵਾਰ ਚਿੰਤਤ,  ਵਿਦੇਸ਼ ਮੰਤਰੀ ਤੋਂ ਮੰਗ ਰਹੇ ਮਦਦ
    • green cards in  us
      ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +