Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    4:39:43 PM

  • america iran conflixt

    ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ...

  • japan to america stock markets are in turmoil a miracle happened in india

    ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ...

  • sachin pilot will stay in punjab for 5 days from tomorrow

    ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ,...

  • important news traveling in government buses

    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਰੂਸ ਜਾਣਾ ਹੋਇਆ ਆਸਾਨ, ਹੁਣ ਈ-ਵੀਜ਼ਾ ਨਾਲ 30 ਦਿਨਾਂ ਤੱਕ ਕਰ ਸਕੋਗੇ ਯਾਤਰਾ

INTERNATIONAL News Punjabi(ਵਿਦੇਸ਼)

ਰੂਸ ਜਾਣਾ ਹੋਇਆ ਆਸਾਨ, ਹੁਣ ਈ-ਵੀਜ਼ਾ ਨਾਲ 30 ਦਿਨਾਂ ਤੱਕ ਕਰ ਸਕੋਗੇ ਯਾਤਰਾ

  • Edited By Inder Prajapati,
  • Updated: 04 Aug, 2026 05:52 AM
International
traveling to russia has become easier
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਰੂਸ ਨੇ ਵਿਦੇਸ਼ੀ ਨਾਗਰਿਕਾਂ ਲਈ ਆਪਣੀ ਏਕੀਕ੍ਰਿਤ (ਯੂਨੀਫਾਈਡ) ਈ-ਵੀਜ਼ਾ ਪ੍ਰਣਾਲੀ ਨੂੰ ਹੋਰ ਸਰਲ ਬਣਾਇਆ ਹੈ। ਯੋਗ ਦੇਸ਼ਾਂ ਦੇ ਨਾਗਰਿਕ ਹੁਣ ਬਿਨਾਂ ਇਨਵੀਟੇਸ਼ਨ ਲੈਟਰ, ਹੋਟਲ ਬੁਕਿੰਗ ਜਾਂ ਯਾਤਰਾ ਦੇ ਉਦੇਸ਼ ਨਾਲ ਜੁੜੇ ਵਾਧੂ ਦਸਤਾਵੇਜ਼ ਜਮ੍ਹਾਂ ਕੀਤੇ ਬਿਨਾਂ ਈ-ਵੀਜ਼ਾ ਲਈ ਅਰਜ਼ੀ ਦੇ ਸਕਦੇ ਹਨ। ਇਹ ਈ-ਵੀਜ਼ਾ ਜਾਰੀ ਹੋਣ ਦੀ ਮਿਤੀ ਤੋਂ 120 ਦਿਨਾਂ ਤੱਕ ਜਾਇਜ਼ ਰਹੇਗਾ, ਜਦਕਿ ਰੂਸ ਵਿਚ ਵੱਧ ਤੋਂ ਵੱਧ 30 ਦਿਨਾਂ ਤੱਕ ਰਹਿਣ ਦੀ ਇਜਾਜ਼ਤ ਹੋਵੇਗੀ। ਹਾਲਾਂਕਿ, ਇਹ ਸਿਰਫ ‘ਸਿੰਗਲ ਐਂਟਰੀ’ ਵੀਜ਼ਾ ਹੋਵੇਗਾ।

ਸੈਰ-ਸਪਾਟਾ, ਕਾਰੋਬਾਰ ਅਤੇ ਸੱਭਿਆਚਾਰਕ ਆਯੋਜਨਾਂ ਲਈ ਮਾਨਤਾ ਪ੍ਰਾਪਤ
ਰੂਸੀ ਵਿਦੇਸ਼ ਮੰਤਰਾਲਾ ਅਨੁਸਾਰ ਇਹ ਈ-ਵੀਜ਼ਾ ਸੈਰ-ਸਪਾਟਾ (ਟੂਰਿਜ਼ਮ), ਨਿੱਜੀ ਯਾਤਰਾ, ਵਪਾਰਕ ਦੌਰੇ, ਵਿਗਿਆਨਕ, ਸੱਭਿਆਚਾਰਕ, ਸਮਾਜਿਕ-ਰਾਜਨੀਤਿਕ, ਆਰਥਿਕ ਅਤੇ ਖੇਡ ਆਯੋਜਨਾਂ ਵਿਚ ਭਾਗ ਲੈਣ ਵਰਗੇ ਉਦੇਸ਼ਾਂ ਲਈ ਮਾਨਤਾ ਪ੍ਰਾਪਤ ਹੋਵੇਗਾ।

ਜੇਕਰ ਯਾਤਰਾ ਦਾ ਉਦੇਸ਼ ਇਨ੍ਹਾਂ ਸ਼੍ਰੇਣੀਆਂ ਤੋਂ ਵੱਖਰਾ ਹੈ ਤਾਂ ਆਵੇਦਕ ਨੂੰ ਰੈਗੂਲਰ ਵੀਜ਼ੇ ਲਈ ਰੂਸੀ ਦੂਤਘਰ ਜਾਂ ਵਣਜ ਦੂਤਘਰ (ਕੌਂਸਲੇਟ) ਵਿਚ ਅਰਜ਼ੀ ਦੇਣੀ ਹੋਵੇਗੀ। ਈ-ਵੀਜ਼ਾ ਧਾਰਕਾਂ ਨੂੰ ਰੂਸ ਦੇ ਜ਼ਿਆਦਾਤਰ ਹਿੱਸਿਆਂ ਵਿਚ ਯਾਤਰਾ ਕਰਨ ਦੀ ਇਜਾਜ਼ਤ ਹੋਵੇਗੀ, ਹਾਲਾਂਕਿ ਕੁਝ ਪਾਬੰਦੀਸ਼ੁਦਾ ਖੇਤਰਾਂ ਵਿਚ ਵਿਸ਼ੇਸ਼ ਇਜਾਜ਼ਤ ਦੀ ਲੋੜ ਪਵੇਗੀ।

ਅਰਜ਼ੀ 4 ਦਿਨ ਪਹਿਲਾਂ ਤੱਕ, 4 ਦਿਨਾਂ ਵਿਚ ਹੋਵੇਗਾ ਫ਼ੈਸਲਾ
ਈ-ਵੀਜ਼ਾ ਲਈ ਅਰਜ਼ੀ ਪ੍ਰਸਤਾਵਿਤ ਯਾਤਰਾ ਤੋਂ 86 ਦਿਨ ਪਹਿਲਾਂ ਤੋਂ ਲੈ ਕੇ ਘੱਟੋ-ਘੱਟ 4 ਦਿਨ ਪਹਿਲਾਂ ਤੱਕ ਦਿੱਤੀ ਜਾ ਸਕਦੀ ਹੈ। ਆਵੇਦਨ ਰੂਸੀ ਵਿਦੇਸ਼ ਮੰਤਰਾਲਾ ਦੀ ਅਧਿਕਾਰਤ ਵੈੱਬਸਾਈਟ ਜਾਂ ਮੋਬਾਈਲ ਐਪ ਰਾਹੀਂ ਜਮ੍ਹਾਂ ਕੀਤਾ ਜਾਵੇਗਾ।

ਅਰਜ਼ੀ ’ਤੇ ਵੱਧ ਤੋਂ ਵੱਧ ਚਾਰ ਕੈਲੰਡਰ ਦਿਨਾਂ ਵਿਚ ਫ਼ੈਸਲਾ ਲਿਆ ਜਾਵੇਗਾ। ਜੇਕਰ ਅਰਜ਼ੀ ਵਿਚ ਕੋਈ ਗਲਤੀ ਪਾਈ ਜਾਂਦੀ ਹੈ ਤਾਂ ਉਸ ਨੂੰ ਸੁਧਾਰ ਲਈ ਵਾਪਸ ਭੇਜਿਆ ਜਾਵੇਗਾ ਅਤੇ ਆਵੇਦਕ ਨੂੰ ਲੋੜੀਂਦਾ ਸੁਧਾਰ ਕਰ ਕੇ ਦੁਬਾਰਾ ਜਮ੍ਹਾਂ ਕਰਵਾਉਣਾ ਹੋਵੇਗਾ।

ਪਾਸਪੋਰਟ, ਬੀਮਾ ਅਤੇ ਵੱਖਰੀ ਅਰਜ਼ੀ ਲਾਜ਼ਮੀ
ਈ-ਵੀਜ਼ਾ ਲਈ ਮਸ਼ੀਨ-ਰੀਡੇਬਲ ਪਾਸਪੋਰਟ ਹੋਣਾ ਜ਼ਰੂਰੀ ਹੈ, ਜਿਸ ਦੀ ਜਾਇਜ਼ਤਾ ਅਰਜ਼ੀ ਦੀ ਤਰੀਕ ਤੋਂ ਘੱਟੋ-ਘੱਟ 6 ਮਹੀਨੇ ਹੋਣੀ ਚਾਹੀਦੀ ਹੈ। ਰੂਸ ਵਿਚ ਪੂਰੀ ਠਹਿਰ ਦੌਰਾਨ ਮਾਨਤਾ ਪ੍ਰਾਪਤ ਮੈਡੀਕਲ ਬੀਮਾ ਵੀ ਲਾਜ਼ਮੀ ਰਹੇਗਾ।

ਬੱਚਿਆਂ ਲਈ ਵੱਖਰੀ ਈ-ਵੀਜ਼ਾ ਅਰਜ਼ੀ ਦੇਣੀ ਹੋਵੇਗੀ, ਜਦਕਿ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕੌਂਸਲਰ ਫੀਸ ਨਹੀਂ ਲਈ ਜਾਵੇਗੀ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਅਰਜ਼ੀ ਵਿਚ ਗਲਤ ਜਾਣਕਾਰੀ ਮਿਲਣ ’ਤੇ ਵੀਜ਼ਾ ਰੱਦ ਵੀ ਕੀਤਾ ਜਾ ਸਕਦਾ ਹੈ।
 

  • Russia
  • e-visa system
  • tourism

3-4 ਸਾਲਾਂ ਵਿਚ ਲਸ਼ਕਰ-ਏ-ਤੋਇਬਾ ਦੇ 30 ਮੈਂਬਰ ਮਾਰੇ ਗਏ: ਰਿਜ਼ਵਾਨ ਹਨੀਫ਼

NEXT STORY

Stories You May Like

  • banks will be closed for several days from october 15 to 30 list
    15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ Bank; ਵੇਖੋ ਛੁੱਟੀਆਂ ਦੀ ਸੂਚੀ
  • anti cancer drug  trade margin  30 percent  capped
    ਕੈਂਸਰ ਰੋਕੂ ਦਵਾਈਆਂ ’ਤੇ ਵਪਾਰ ਮਾਰਜਿਨ 30 ਫੀਸਦੀ ਤੱਕ ਰਹੇਗਾ ਸੀਮਤ
  • global economic forum  pakistan  30 countries
    ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
  • e commerce companies sold goods worth rs 24 000 crore in festive sale
    ਤਿਉਹਾਰੀ ਸੇਲ ਦੇ ਪਹਿਲੇ 2 ਦਿਨਾਂ ’ਚ ਈ-ਕਾਮਰਸ ਕੰਪਨੀਆਂ ਨੇ 24,000 ਕਰੋੜ ਰੁਪਏ ਦਾ ਸਾਮਾਨ ਵੇਚਿਆ : ਰੈੱਡਸੀਰ
  • whatsapp s big new announcement
    WhatsApp ਦਾ ਨਵਾਂ ਧਮਾਕਾ : ਹੁਣ ਪਹਿਲਾਂ ਤੋਂ ਹੀ 'ਸ਼ੈਡਿਊਲ' ਕਰ ਸਕੋਗੇ ਮੈਸੇਜ, ਆ ਗਿਆ ਨਵਾਂ ਫੀਚਰ
  • bihar  russia  julie  rahul  love  marriage
    ਰੂਸ ਦੀ ਜੂਲੀ ਨੂੰ ਹੋਇਆ ਬਿਹਾਰ ਦੇ ਰਾਹੁਲ ਨਾਲ ਪਿਆਰ, ਝੌਂਪੜੀ 'ਚ ਵੀ ਰਹਿਣ ਨੂੰ ਹੋਈ ਤਿਆਰ
  • russia ready for talks with ukraine
    ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ
  • air travel becomes expensive due to diwali and chhath puja
    ਦੀਵਾਲੀ ਤੇ ਛਠ ਪੂਜਾ ਕਾਰਨ ਹਵਾਈ ਯਾਤਰਾ ਮਹਿੰਗੀ, ਉਡਾਣਾਂ ਦਾ ਕਿਰਾਇਆ ਹੋਇਆ ਦੁੱਗਣਾ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • imran khan protests
      ਇਮਰਾਨ ਖ਼ਾਨ ਦੇ ਸਮਰਥਨ 'ਚ ਸੜਕਾਂ 'ਤੇ ਉਤਰੇ ਹਜ਼ਾਰਾਂ ਪ੍ਰਦਰਸ਼ਨਕਾਰੀ ! ਪੁਲਸ ਨੇ...
    • pakistan tops the list for cyber financial fraud in asia
      ਏਸ਼ੀਆ 'ਚ ਸਾਈਬਰ ਵਿੱਤੀ ਧੋਖਾਧੜੀ ਵਿੱਚ ਪਾਕਿਸਤਾਨ ਸਿਖਰ 'ਤੇ: IMF ਤੇ ਵਿਸ਼ਵ...
    • major revelation in the osap case allegations of fraud false
      OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
    • taliban rule synthetic drugs business
      ਤਾਲਿਬਾਨੀ ਸ਼ਾਸਨ 'ਚ ਜਾਰੀ ਸਿੰਥੈਟਿਕ ਡਰੱਗਜ਼ ਦਾ ਕਾਰੋਬਾਰ ! 'ਸਿਸਟਮ' ਦੀ...
    • falling consumer credit
      ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ
    • canadian minister anita anand meets prime minister modi
      ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
    • fuel crisis
      ਬਾਲਣ ਸੰਕਟ ਕਾਰਨ ਆਰਥਿਕ ਸੁਧਾਰ ਪ੍ਰਭਾਵਿਤ, ਬੰਗਲਾਦੇਸ਼ 'ਚ ਮਹਿੰਗਾਈ ਵਧਣ ਦੀ...
    • school incident
      ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...
    • meta ceo bought a mansion worth rs 5451877196 in ireland
      Meta ਦੇ CEO ਨੇ ਆਇਰਲੈਂਡ 'ਚ ਖ਼ਰੀਦੀ 5451877196 ਰੁਪਏ ਦੀ ਹਵੇਲੀ, ਜਾਣੋ...
    • bus and truck collide
      ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +