Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    12:18:23 PM

  • bjp leaders protest against punjab government

    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ...

  • these rules will change for hdfc and pnb customers

    HDFC ਤੇ PNB ਗਾਹਕਾਂ ਨੂੰ ਲੱਗਣ ਵਾਲਾ ਹੈ ਝਟਕਾ,...

  • sacrilege in samana

    ਸਮਾਣਾ ਮੋਰਚੇ ਦੇ ਬਿਲਕੁੱਲ ਨੇੜੇ ਵਾਪਰੀ ਬੇਅਦਬੀ ਦੀ...

  • iran targets australian airbase

    ਇਰਾਨ ਨੇ ਆਸਟ੍ਰੇਲੀਆਈ ਏਅਰਬੇਸ 'ਤੇ ਕਰ'ਤੀ Strike...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ‘ਮੈਮੋਰੀਅਲ ਡੇਅ ਪਰੇਡ’ ’ਚ ਸ਼ਹੀਦ ਹੋਏ ਅਮਰੀਕੀ ਅਤੇ ਸਿੱਖ ਫ਼ੌਜੀਆਂ ਨੂੰ ਦਿੱਤੀ ਗਈ ਸ਼ਰਧਾਂਜਲੀ (ਤਸਵੀਰਾਂ)

INTERNATIONAL News Punjabi(ਵਿਦੇਸ਼)

‘ਮੈਮੋਰੀਅਲ ਡੇਅ ਪਰੇਡ’ ’ਚ ਸ਼ਹੀਦ ਹੋਏ ਅਮਰੀਕੀ ਅਤੇ ਸਿੱਖ ਫ਼ੌਜੀਆਂ ਨੂੰ ਦਿੱਤੀ ਗਈ ਸ਼ਰਧਾਂਜਲੀ (ਤਸਵੀਰਾਂ)

  • Edited By Vandana,
  • Updated: 06 Jun, 2022 10:46 AM
United States of America
tribute paid to american and sikh soldiers killed in   memorial day parade
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ):  ਬੀਤੇ ਦਿਨੀ ਅਮਰੀਕਾ ਦੇ ਸੂਬੇ ਓਹੀਓ ਦੇ ਸ਼ਹਿਰ ਸਪਰਿੰਗਫੀਲਡ ਵਿੱਖੇ ਸ਼ਹੀਦ ਫ਼ੌਜੀਆਂ ਨੂੰ ਯਾਦ ਕਰਨ ਲਈ ਹਰ ਸਾਲ ਮਨਾਏ ਜਾਂਦੇ ‘ਮੈਮੋਰੀਅਲ ਡੇਅ’ ਮੌਕੇ ਇੱਥੋਂ ਦੀ ਬਹੁਤ ਹੀ ਪ੍ਰਸਿੱਧ ਸਲਾਨਾ ਪਰੇਡ ਦਾ ਆਯੋਜਨ ਕੀਤਾ ਗਿਆ। ਵੱਖ ਵੱਖ ਵਿਭਾਗਾਂ, ਜਥੇਬੰਦੀਆਂ, ਵਿਦਿਅਕ ਤੇ ਧਾਰਮਿਕ ਅਦਾਰਿਆਂ ਦੀਆਂ ਝਲਕੀਆਂ ਇਸ ਪਰੇਡ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਸੀ। ਜਿਸ ਵਿੱਚ  ਫ਼ੌਜ ਦੀਆਂ ਜੀਪਾਂ, ਫਾਇਰ ਟਰੱਕ, ਮੌਟਰਸਾਈਕਲ, ਅਣਗਿਣਤ ਵਾਹਨ ਇਸ ਪਰੇਡ ਦਾ ਹਿੱਸਾ ਬਣੇ ਸਨ। ਪਰੇਡ ਵਿਚ ਬਹੁਤ ਸਾਰੇ ਵਾਹਨਾਂ 'ਤੇ ਇੱਥੋਂ ਦੇ ਸ਼ਹੀਦਾ ਦੀਆਂ ਤਸਵੀਰਾਂ, ਪੋਸਟਰਾਂ ਨੂੰ ਲਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। 

PunjabKesari

ਸੜਕਾਂ ਕੰਢੇ ਹਜ਼ਾਰਾਂ ਲੋਕ ਆਪਣੇ ਪਰਿਵਾਰਾਂ ਸਮੇਤ ਅਮਰੀਕਾ ਦੇ ਰੰਗ ਨਾਲ ਮੇਚ ਕਰਦੇ ਲਾਲ, ਚਿੱਟੇ, ਅਤੇ ਨੀਲੇ ਕੱਪੜੇ ਪਾ ਕੇ ਇਨ੍ਹਾਂ ਦੇ ਸੁਆਗਤ ਲਈ ਬੈਠੇ ਸਨ। ਪਿਛਲੇ 24 ਸਾਲਾਂ ਤੋਂ ਇੱਥੋਂ ਦੇ ਵਸਨੀਕ ਅਵਤਾਰ ਸਿੰਘ, ਉਹਨਾਂ ਦੀ ਪਤਨੀ ਸਰਬਜੀਤ ਕੌਰ ਤੇ ਬੱਚੇ ਲਗਾਤਾਰ ਇਸ ਪਰੇਡ ਦਾ ਹਿੱਸਾ ਬਣਦੇ ਆ ਰਹੇ ਹਨ। ਉਹਨਾਂ ਵਲੋਂ ਕਈ ਵਰਿਆਂ ਪਹਿਲਾਂ ਕੀਤੇ ਗਏ ਇਸ ਉੱਦਮ ਤੋਂ ਬਾਅਦ ਹੁਣ ਸਪਰਿੰਗਫੀਲਡ ਦੇ ਨਾਲ ਲਗਦੇ ਸ਼ਹਿਰ ਡੇਟਨ, ਸਿਨਸਿਨਾਟੀ, ਕੋਲੰਬਸ ਅਤੇ ਇੰਡੀਆਨਾ ਸੂਬੇ ਤੋਂ ਵੀ ਵੱਡੀ ਗਿਣਤੀ ਵਿੱਚ ਸਿੱਖ ਭਾਈਚਾਰਾ ਇਸ ਵਿੱਚ ਭਾਗ ਲੈਂਦਾ ਹੈ।ਅਮਰੀਕਨ ਝੰਡਿਆਂ, ਬੈਨਰਾਂ, ਪੋਸਟਰਾਂ ਨਾਲ ਸਜਾਈਆਂ ਸਿਖ ਝਾਕੀਆਂ 'ਤੇ ਵਿਸ਼ਵ ਯੁੱਧਾਂ ਦੌਰਾਨ ਸ਼ਹੀਦ ਹੋਏ ਸਿੱਖ ਫ਼ੌਜੀਆਂ ਬਾਰੇ ਜਾਣਕਾਰੀ ਦਿੱਤੀ ਗਈ, ਤਸਵੀਰਾਂ ਦਾ ਪ੍ਰਦਰਸ਼ਨ ਤੇ ਸ਼ੁਭ- ਕਾਮਨਾਵਾਂ ਭੇਂਟ ਕੀਤੀਆਂ ਗਈਆਂ। 

PunjabKesari

ਕਰੀਬ ਤਿੰਨ ਮੀਲ ਲੰਮੀ ਇਹ ਪਰੇਡ ਜੱਦ ਬਜਾਰਾਂ ਵਿੱਚੋਂ ਲੰਘੀ, ਤਾਂ ਹਮੇਸ਼ਾਂ ਦੀ ਤਰ੍ਹਾਂ ਸਿੱਖ ਝਾਕੀ ਦਾ ਸੜ੍ਹਕ ਕੰਢੇ ਖੜੇ ਅਤੇ ਬੈਠੇ ਹਜ਼ਾਰਾਂ ਸ਼ਹਿਰੀਆਂ ਨੇ ਹੱਥਾਂ ਵਿੱਚ ਅਮਰੀਕੀ ਝੰਡੇ ਲੈ ਕੇ ਹੱਥ ਹਿਲਾ ਕੇ ਨਿੱਘਾ ਸਵਾਗਤ ਕੀਤਾ ਅਤੇ ਉਹ ‘ਮਿਸਟਰ ਸਿੰਘ, ਹੈਪੀ ਮੈਮੋਰੀਅਲ ਡੇਅ’ ਵੀ ਕਹਿ ਰਹੇ ਸਨ।ਇਹ ਪਰੇਡ ਅਮਰੀਕਾ ਦੀਆਂ ਸਭ ਤੋਂ ਵੱਡੀਆਂ ਪਰੇਡਾਂ ਵਿਚੋਂ ਇਕ ਮੰਨੀ ਜਾਂਦੀ ਹੈ, ਜਿਸ ਵਿੱਚ ਸ਼ਹਿਰ ਦੇ ਬਜਾਰਾਂ, ਘਰਾਂ ਦੇ ਬਾਹਰ ਅਤੇ ਪਾਰਕਾਂ ਵਿਚ ਲਗਭਗ 35 ਹਜਾਰ ਲੋਕ ਆਨੰਦ ਮਾਣਦੇ ਹਨ ਅਤੇ ਤਕਰੀਬਨ 2500 ਲੋਕ, 300 ਗੱਡੀਆਂ ਤੇ 120 ਸਥਾਨਕ ਸੰਸਥਾਵਾਂ ਭਾਗ ਲੈਂਦੀਆਂ ਹਨ।ਸਰਬਜੀਤ ਕੌਰ ਅਤੇ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਪਹਿਲੀ ਵਾਰ 1999 ਵਿਚ ਪਰਿਵਾਰ ਸਮੇਤ ਇਸ ਪਰੇਡ ਵਿੱਚ ਸ਼ਾਮਲ ਹੋਏ ਸਨ ਤੇ ਉਹਨਾਂ ਨੂੰ ਇਸ ਕਮਿਉਨਟੀ ਦਾ ਹਿੱਸਾ ਹੋਣ 'ਤੇ ਮਾਣ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ : ਪ੍ਰਵਾਸੀਆਂ ਖ਼ਿਲਾਫ਼ ਨਫਰਤ ਫੈਲਾ ਰਹੇ ਟਰੰਪ ਸਮਰਥਕ ਅਤੇ ਚੈਨਲ, ਭਾਰਤੀਆਂ 'ਤੇ ਵੀ ਵਧੇ ਹਮਲੇ

ਪਰੇਡ ਵਿੱਚ ਸ਼ਮੂਲੀਅਤ ਸਾਨੂੰ ਵਿਸ਼ਵ ਯੁੱਧਾਂ ਵਿਚ ਸ਼ਹੀਦ ਹੋਏ ਸਿੱਖ ਅਤੇ ਅਮਰੀਕੀ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਤੇ ਅਮਰੀਕੀ ਲੋਕਾਂ ਨੂੰ ਸਿੱਖਾਂ ਵਲੋਂ ਵਿਸ਼ਵ ਅਤੇ ਹੋਰਨਾਂ ਯੁਧਾਂ ਵਿਚ ਦਿੱਤੀਆਂ ਗਈਆਂ ਕੁਰਬਾਨੀਆਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਦਿੰਦੀ ਹੈ। ਉਹਨਾਂ ਕਿਹਾ ਕਿ ਅਮਰੀਕਾ ਵਿਚ ਸਤੰਬਰ 2001 ਦੇ ਹਮਲੇ ਤੋਂ ਬਾਦ ਸਿੱਖਾਂ ਨੂੰ ਬਹੁਤ ਸਾਰੇ ਨਸਲੀ ਹਮਲਿਆਂ ਦਾ ਸ਼ਿਕਾਰ ਹੋਣਾ ਪਿਆ ਸੀ। ਇਸ ਲਈ ਇਹ ਹੋਰ ਵੀ ਜ਼ਰੂਰੀ ਹੋ ਗਿਆ ਹੈ ਕਿ ਅਸੀਂ ਇਹਨਾਂ ਪ੍ਰੋਗਰਾਮਾਂ ਵਿਚ ਭਾਗ ਲਈਏ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਿੱਖਾਂ ਬਾਰੇ ਜਾਣਕਾਰੀ ਮਿਲ ਸਕੇ। ਉਹਨਾਂ ਨੂੰ ਇਹ ਦੇਖ ਕੇ ਅਹਿਸਾਸ ਹੋਵੇ ਕਿ ਸਿੱਖ ਵੀ ਸਾਡੇ ਕਮਿਊਨਿਟੀ ਦਾ ਹਿੱਸਾ ਹਨ।ਲੋਕਾਂ ਨੂੰ ਸਿੱਖਾਂ ਦੀ ਨਿਵੇਕਲੀ ਪਛਾਣ ਤੋਂ ਜਾਣੂ ਕਰਵਾਉਣ ਲਈ ਕਿਤਾਬਚਾ ਵੀ ਵੰਡੇ ਗਏ। ਪਰੇਡ ਦੀਆਂ ਅਨਮੋਲ ਯਾਦਾਂ ਨੂੰ ਕੈਮਰਾਬੰਦ ਕਰਨ ਦੀ ਸੇਵਾ ਡੇਟਨ ਤੋਂ ਏ.ਐਂਡ.ਏ. ਫੋਟੋਗ੍ਰਾਫੀ ਸੁਨੀਲ ਮੱਲ੍ਹੀ ਵੱਲੋਂ ਕੀਤੀ ਗਈ।

PunjabKesari

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Ohio
  • Memorial Day Parade
  • American and Sikh Soldiers
  • Tribute
  • ਓਹੀਓ
  • ਮੈਮੋਰੀਅਲ ਡੇਅ ਪਰੇਡ
  • ਅਮਰੀਕੀ ਅਤੇ ਸਿੱਖ ਫ਼ੌਜੀ
  • ਸ਼ਰਧਾਂਜਲੀ

ਪਾਕਿਸਤਾਨ 'ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਗਰਭਵਤੀ ਔਰਤ ਨਾਲ ਸਮੂਹਿਕ ਜਬਰ-ਜ਼ਿਨਾਹ

NEXT STORY

Stories You May Like

  • oscar 2026  bollywood  dharmendra  tribute
    Oscar 2026 'ਚ 'ਹੀ-ਮੈਨ' ਧਰਮਿੰਦਰ ਨੂੰ ਨਹੀਂ ਦਿੱਤੀ ਗਈ ਸ਼ਰਧਾਂਜਲੀ ! ਭਾਰਤੀ ਫੈਨਜ਼ 'ਚ ਛਾਇਆ ਰੋਸ
  • pentagon releases photos of 4 us soldiers killed in iran war
    ਪੈਂਟਾਗਨ ਨੇ ਜਾਰੀ ਕੀਤੀਆਂ ਈਰਾਨ ਜੰਗ 'ਚ ਮਾਰੇ ਗਏ 4 ਅਮਰੀਕੀ ਫ਼ੌਜੀਆਂ ਦੀਆਂ ਤਸਵੀਰਾਂ, 2 ਦੀ ਪਛਾਣ ਬਾਕੀ
  • the robber was arrested by the people
    ਮੋਬਾਇਲ ਖੋਹ ਕੇ ਭੱਜ ਰਹੇ ਲੁਟੇਰੇ ਨੂੰ ਲੋਕਾਂ ਨੇ ਫੜਿਆ! ਹੋਈ ਛਿੱਤਰ ਪਰੇਡ
  • machhiwara soldier martyred
    ਡਿਊਟੀ ਦੌਰਾਨ ਮਾਛੀਵਾੜਾ ਦਾ ਰਾਜਵਿੰਦਰ ਸਿੰਘ ਸ਼ਹੀਦ
  • american soldiers killed in attacks on baghdad base
    ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ 10 ਅਮਰੀਕੀ ਸੈਨਿਕ
  • missile attack on us embassy in baghdad
    ਬਗ਼ਦਾਦ 'ਚ ਅਮਰੀਕੀ ਦੂਤਾਵਾਸ 'ਤੇ ਮਿਜ਼ਾਈਲ ਹਮਲਾ; US ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਇਰਾਕ ਛੱਡਣ ਲਈ ਕਿਹਾ
  • indian air force  sukhoi 30 fighter jet  crash
    ਹਵਾਈ ਫ਼ੌਜ ਦਾ ਸੁਖੋਈ-30 ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ
  • iran warns usa
    ''IRIS Dena 'ਤੇ ਹੋਏ ਹਮਲੇ ਨੂੰ ਨਹੀਂ ਭੁੱਲਾਂਗੇ..!'', ਇਰਾਨੀ ਫੌਜ ਮੁਖੀ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ
  • bjp leaders protest against punjab government
    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ
  • punjab bjp protest
    ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ ਵਿੱਢੇਗੀ ਭਾਜਪਾ: ਰਾਕੇਸ਼...
  • radio india on punjab kesari group
    ਕੈਨੇਡਾ ਦੇ Radio India ਨੇ 'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਸਰਕਾਰ ਦੀ...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
  • famous actress  s father passes away
    ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...
  • punjab kesari group action
    ‘ਆਪ’ ਸਰਕਾਰ ਦੀ ਪੰਜਾਬ ਕੇਸਰੀ ਗਰੁੱਪ ਖਿਲਾਫ ਕੀਤੀ ਕਾਰਵਾਈ ਦੇ ਰੋਸ ਵਜੋਂ ਬਸਪਾ ਨੇ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab kesari hotel action tarun chugh
    ‘ਪੰਜਾਬ ਕੇਸਰੀ’ ਹੋਟਲ ’ਤੇ ਕੀਤੇ ਐਕਸ਼ਨ 'ਤੇ ਬੋਲੇ ਤਰੁਣ ਚੁੱਘ, 'ਅਜਿਹੀ ਧੱਕੇਸ਼ਾਹੀ...
Trending
Ek Nazar
famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • pm modi speaks to uae president
      ਈਦ ਦੀਆਂ ਮੁਬਾਰਕਾਂ ਤੇ ਹਮਲਿਆਂ ਦੀ ਨਿੰਦਾ..., PM ਮੋਦੀ ਨੇ UAE ਦੇ ਰਾਸ਼ਟਰਪਤੀ...
    • cleanup continues in northeastern ontario after blizzard
      ਬਰਫ਼ੀਲੇ ਤੂਫ਼ਾਨ ਮਗਰੋਂ ਉੱਤਰੀ-ਪੂਰਬੀ ਓਨਟਾਰਿਓ 'ਚ ਸਫਾਈ ਕੰਮ ਜਾਰੀ
    • body left on sofa for 6 months
      6 ਮਹੀਨੇ ਤੱਕ ਸੋਫੇ ‘ਤੇ ਪਈ ਰਹੀ ਲਾਸ਼, ਪਰਿਵਾਰ ਤੇ ਸਮਾਜਿਕ ਸੰਸਥਾਵਾਂ ਵੱਲੋਂ...
    • bangladesh will now extract oil and gas itself
      BAN ਹੁਣ ਖੁਦ ਕੱਢੇਗਾ ਤੇਲ ਤੇ ਗੈਸ, ਤਾਰਿਕ ਸਰਕਾਰ ਦਾ ਵੱਡਾ ਫੈਸਲਾ
    • trump flatly refuses to seek help from nato countries
      'ਅਮਰੀਕਾ ਨੂੰ ਹੁਣ ਕਿਸੇ ਦੇ ਸਾਥ ਦੀ ਲੋੜ ਨਹੀਂ', ਟਰੰਪ ਨੇ ਨਾਟੋ ਦੇਸ਼ਾਂ ਦੀ ਮਦਦ...
    • diesel has become expensive
      ਡੀਜ਼ਲ ਹੋ ਗਿਆ ਮਹਿੰਗਾ ! ਲਾਗੂ ਹੋ ਗਏ US 'ਚ ਨਵੇਂ ਭਾਅ
    • trump govt senior officer resigns
      ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ! ਈਰਾਨ ਜੰਗ 'ਤੇ ਮਤਭੇਦਾਂ ਕਾਰਨ ਵੱਡਾ ਅਧਿਕਾਰੀ...
    • china to provide humanitarian aid to west asian countries
      ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...
    • iranian speaker s direct warning to america
      'ਈਰਾਨ ਨਾ ਤਾਂ ਝੁਕੇਗਾ ਅਤੇ ਨਾ ਹੀ ਸਮਰਪਣ ਕਰੇਗਾ', ਈਰਾਨੀ ਸਪੀਕਰ ਦੀ ਅਮਰੀਕਾ ਨੂੰ...
    • luxury car purchased for senate chairman
      ਪਾਕਿ ਦੇ ਪੱਲੇ ਨਹੀਂ ਧੇਲਾ ਤੇ ਕਰਦਾ ਮੇਲਾ-ਮੇਲਾ ! ਖਾਣ ਨੂੰ ਹੈ ਨਹੀਂ ਆਟਾ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +