Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:46:21 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਲਈ ਸ਼ਹੀਦ ਹੋਣ ਵਾਲੇ ਸਿੱਖ ਫ਼ੌਜੀਆਂ ਨੂੰ ਦਿੱਤੀ ਗਈ ਭਾਵ-ਭਿੰਨੀ ਸ਼ਰਧਾਂਜਲੀ (ਤਸਵੀਰਾਂ)

INTERNATIONAL News Punjabi(ਵਿਦੇਸ਼)

ਇਟਲੀ ਲਈ ਸ਼ਹੀਦ ਹੋਣ ਵਾਲੇ ਸਿੱਖ ਫ਼ੌਜੀਆਂ ਨੂੰ ਦਿੱਤੀ ਗਈ ਭਾਵ-ਭਿੰਨੀ ਸ਼ਰਧਾਂਜਲੀ (ਤਸਵੀਰਾਂ)

  • Edited By Vandana,
  • Updated: 26 Jul, 2025 05:45 PM
Italy
tribute paid to sikh soldiers in italy
  • Share
    • Facebook
    • Tumblr
    • Linkedin
    • Twitter
  • Comment

ਫੌਰਲੀ (ਦਲਵੀਰ ਸਿੰਘ ਕੈਂਥ)- ਦੂਜੀ ਵਿਸ਼ਵ ਜੰਗ ਦੌਰਾਨ ਇਟਲੀ ਨੂੰ ਹਾਕਮਾਂ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਸ਼ਹੀਦੀ ਜਾਮ ਪੀਣ ਵਾਲੇ ਬ੍ਰਿਟਿਸ਼ ਫੌਜ ਰਾਹੀਂ ਇੰਡੀਆ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਭਾਰਤੀ ਸਿੱਖ ਫੌਜੀ ਇਸ ਧਰਤੀ 'ਤੇ ਆਏ ਅਤੇ ਉਨ੍ਹਾਂ ਨੇ ਆਪਣੀ ਬਹਾਦਰੀ ਦੇ ਜੌਹਰ ਦਿਖਾਏ। ਇਸ ਧਰਤੀ ਨੂੰ ਆਜ਼ਾਦ ਕਰਵਾਉਣ ਲਈ ਉਨ੍ਹਾਂ ਨੇ ਆਪਣਾ ਖੂਨ ਡੋਲਿਆ ਅਤੇ ਦੁਸ਼ਮਣ ਦੀਆਂ ਫੌਜਾਂ ਨਾਲ ਲੜਦਿਆਂ ਉਹਨਾਂ ਨੂੰ ਲੋਹੇ ਦੇ ਚਨੇ ਚਬਾਏ ਅਤੇ ਇਟਲੀ ਨੂੰ ਸੁਤੰਤਰ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਹਨਾਂ ਸਿੱਖ ਫੌਜੀਆਂ ਦੀ ਯਾਦ ਵਿੱਚ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਰਜਿਸਟਰਡ, ਇਟਲੀ ਵੱਲੋਂ ਇਟਲੀ ਦੇ ਫੌਰਲੀ ਸ਼ਹਿਰ ਵਿਖੇ ਸਮੂਹ ਸਿੱਖ ਸੰਗਤਾਂ ਅਤੇ ਗੁਰਦੁਆਰਾ ਸਾਹਿਬਾਨਾਂ ਦੇ ਸਹਿਯੋਗ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ। 

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-...ਤਾਂ ਜ਼ਿੰਦਗੀ ਭਰ ਲਈ ਰੱਦ ਕੀਤਾ ਜਾ ਸਕਦੈ ਤੁਹਾਡਾ ਵੀਜ਼ਾ, ਚੇਤਾਵਨੀ ਜਾਰੀ

PunjabKesari

ਜਿਸ ਵਿੱਚ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਤਕਰੀਬਨ 10 ਵਜੇ ਵੱਖ-ਵੱਖ ਸ਼ਹਿਰਾਂ ਦੇ ਮੇਅਰਾਂ,ਪੁਲਿਸ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਸਿੱਖ ਸੰਗਤਾਂ ਨਾਲ ਮਿਲ ਕੇ ਸ਼ਹੀਦਾਂ ਦੇ ਸਮਾਰਕ 'ਤੇ ਸ਼ਰਧਾਂਜਲੀ ਦਿੱਤੀ ਗਈ। ਭੋਗ ਤੋਂ ਉਪਰੰਤ ਧਾਰਮਿਕ ਸਟੇਜ ਤੋਂ ਵੱਖ-ਵੱਖ ਪਤਵੰਤੇ ਸੱਜਣਾਂ ਨੇ ਆਪਣੀ ਹਾਜ਼ਰੀ ਲਗਵਾਉਂਦੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸੱਜੇ ਦੀਵਾਨਾਂ ਤੋਂ ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ 'ਤੇ ਗਿਆਨੀ ਸਰੂਪ ਸਿੰਘ ਕਡਿਆਣਾ ਦਾ ਢਾਡੀ ਜਥਾ ਅਤੇ ਗਿਆਨੀ ਸੁਖਵੀਰ ਸਿੰਘ ਭੌਰ ਦਾ ਢਾਡੀ ਜਥਾ ਦੁਆਰਾ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪਹੁੰਚੇ ਵੱਖ-ਵੱਖ ਸ਼ਹਿਰਾਂ ਦੇ ਮੇਅਰ ਸਾਹਿਬਾਨ ਅਤੇ ਹੋਰ ਉੱਚ ਅਧਿਕਾਰੀਆਂ ਵੱਲੋਂ ਪਹੁੰਚੇ ਲੋਕਾਂ ਨੂੰ ਵੀ ਸੰਬੋਧਿਤ ਕੀਤਾ ਗਿਆ। ਕਮੇਟੀ ਵੱਲੋਂ ਪਹੁੰਚੀਆਂ ਉੱਚ ਸ਼ਖਸੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • World War II
  • Sikh soldiers
  • tribute
  • Italy
  • ਦੂਜੀ ਵਿਸ਼ਵ ਜੰਗ
  • ਸਿੱਖ ਫ਼ੌਜੀ
  • ਸ਼ਰਧਾਂਜਲੀ
  • ਇਟਲੀ

ਹੋ ਗਿਆ ਪਾਣੀ-ਪਾਣੀ ! ਇਕੋ ਦਿਨ 'ਚ ਪੈ ਗਿਆ ਸਾਲ ਭਰ ਜਿੰਨਾ ਮੀਂਹ, ਹਜ਼ਾਰਾਂ ਲੋਕ ਹੋਏ ਬੇਘਰ

NEXT STORY

Stories You May Like

  • pm modi  shaheed bhagat singh
    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • tribute paid to mahatma gandhi  the symbol of global non violence
    ਵਿਸ਼ਵ ਅਹਿੰਸਾ ਦੇ ਪ੍ਰਤੀਕ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
  • nagar kirtan
    ਇਟਲੀ 'ਚ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਹਾੜੇ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)
  • pm modi manmohan singh
    PM ਮੋਦੀ ਨੇ ਮਰਹੂਮ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • iit student  professor  leave  investigation  mumbai
    IIT ਵਿਦਿਆਰਥੀ ਦੀ ਮੌਤ ਦੇ ਮਾਮਲੇ 'ਚ ਪ੍ਰੋਫੈਸਰ ਦੁਲਾ ਨੂੰ ਦਿੱਤੀ ਗਈ 'ਛੁੱਟੀ' ! ਨਿਰਪੱਖ ਜਾਂਚ ਲਈ ਕੀਤੀ ਗਈ...
  • wrong use of ai technology
    AI ਤਕਨਾਲੋਜੀ ਦੀ ਗਲਤ ਵਰਤੋਂ: ਬੱਚੀਆਂ ਦੀਆਂ ਅਸ਼ਲੀਲ ਤਸਵੀਰਾਂ ਬਣਾਉਣ ਵਾਲੇ ਨੂੰ 2 ਸਾਲ ਤੋਂ ਵੱਧ ਦੀ ਕੈਦ
  • raja sahib ji  s 86th death anniversary celebrated with great fanfare in italy
    ਇਟਲੀ 'ਚ ਧੂਮਧਾਮ ਨਾਲ ਮਨਾਈ ਗਈ ਰਾਜਾ ਸਾਹਿਬ ਜੀ ਦੀ 86ਵੀਂ ਬਰਸੀ, ਠਾਠਾਂ ਮਾਰਦੇ ਸੰਗਤੀ ਇਕੱਠ ਨੇ ਭਰੀ ਹਾਜ਼ਰੀ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ebola virus
      ਕਾਂਗੋ 'ਚ ਇਬੋਲਾ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ
    • ailway line resumes
      ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ
    • fears of espionage raised by uk intelligence agency mi5
      ਯੂਕੇ ਦੀ ਖੂਫੀਆ ਏਜੰਸੀ MI5 ਵੱਲੋਂ ਜਾਸੂਸੀ ਦੇ ਖਦਸ਼ਾ! ਅਕਾਦਮਿਕਾਂ ਨੂੰ ਚੀਨੀ...
    • migration australian government
      ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ
    • whittlesey hockey club
      ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...
    • pak force action
      ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ
    • heartbroken woman takes unique revenge
      ਦਿਲ ਟੁੱਟਿਆ ਤਾਂ ਔਰਤ ਨੇ ਲਿਆ 'ਅਨੋਖਾ' ਬਦਲਾ ! ਖਬਰ ਪੜ੍ਹ ਹੱਸ-ਹੱਸ ਹੋ ਜਾਓਗੇ...
    • flydubai incident
      ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...
    • new office for religious affairs
      ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ
    • dengue outbreak
      ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +