Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    7:13:24 PM

  • five indians among 12 injured by falling missile debris in abu dhabi

    ਅਬੂ ਧਾਬੀ 'ਚ ਮਿਜ਼ਾਈਲ ਹਮਲਾ! 5 ਭਾਰਤੀਆਂ ਸਮੇਤ 12...

  • meteorological department  sdma

    ਪੰਜਾਬੀਆਂ ਦੇ ਅਚਾਨਕ ਖੜਕ ਪਏ ਫੋਨ, ਅਗਲੇ 24 ਘੰਟਿਆਂ...

  • sukhbir singh badal punjab bachao rally

    ਸੁਖਬੀਰ ਬਾਦਲ ਦਾ ਵੱਡਾ ਐਲਾਨ! ਗ਼ਰੀਬ ਬੱਚਿਆਂ ਦੀ...

  • shiromani akali dal announces candidate from chabbewal constituency

    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਪੰਜਾਬੀ ਭੰਗੜਾ ਜਗਤ ਦੇ ਪਿਤਾਮਾ ਡਾ. ਦਲਜਿੰਦਰ ਸਿੰਘ ਜੌਹਲ ਨੂੰ ਨਮ ਅੱਖਾਂ ਨਾਲ ਕੈਨੇਡਾ 'ਚ ਦਿੱਤੀ ਗਈ ਸ਼ਰਧਾਂਜਲੀ

INTERNATIONAL News Punjabi(ਵਿਦੇਸ਼)

ਪੰਜਾਬੀ ਭੰਗੜਾ ਜਗਤ ਦੇ ਪਿਤਾਮਾ ਡਾ. ਦਲਜਿੰਦਰ ਸਿੰਘ ਜੌਹਲ ਨੂੰ ਨਮ ਅੱਖਾਂ ਨਾਲ ਕੈਨੇਡਾ 'ਚ ਦਿੱਤੀ ਗਈ ਸ਼ਰਧਾਂਜਲੀ

  • Edited By Sandeep Kumar,
  • Updated: 13 Jan, 2026 09:18 AM
United States of America
tributes paid to dr  daljinder singh johal
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ, ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ) : ਪੰਜਾਬੀ ਸੱਭਿਆਚਾਰ ਜਗਤ ਵਿੱਚ ਪੰਜਾਬ ਦੇ ਲੋਕ ਨਾਚ “ਭੰਗੜਾ” ਨੂੰ ਸਿਖਰਾਂ ‘ਤੇ ਲਿਜਾਣ ਅਤੇ ਖਾਸ ਤੌਰ ‘ਤੇ ਯੂਨੀਵਰਸਿਟੀ ਪੱਧਰ ਦੀਆਂ ਸਟੇਜਾਂ ਉੱਪਰ “ਮਲਵਈ ਗਿੱਧੇ” ਨੂੰ ਮਾਨਤਾ ਦਿਵਾਉਣ ਵਾਲੇ ਪਿਤਾਮਾ ਡਾ. ਦਲਜਿੰਦਰ ਸਿੰਘ ਜੌਹਲ, ਜਿਨ੍ਹਾਂ ਨੂੰ ਭਾਜੀ ਕਹਿ ਕੇ ਵੀ ਸਤਿਕਾਰਿਆ ਜਾਂਦਾ ਸੀ, ਬੀਤੇ ਕੁਝ ਦਿਨ ਪਹਿਲਾਂ ਕੈਨੇਡਾ ਦੀ ਧਰਤੀ ‘ਤੇ ਆਪਣੇ ਸੁਆਸਾਂ ਦੀ ਪੂੰਜੀ ਤਿਆਗਦੇ ਹੋਏ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਆਪਣੀ ਜ਼ਿੰਦਗੀ ਦਾ ਲੰਬਾ ਅਰਸਾ ਬੱਚਿਆਂ ਨੂੰ ਗੁਰੂ ਹਰਗੋਬਿੰਦ ਖਾਲਸਾ ਕਾਲਜ ਗੁਰੂਸ਼ਰ ਸੁਧਾਰ (ਲੁਧਿਆਣਾ) ਵਿਖੇ ਬੱਚਿਆਂ ਨੂੰ ਪੜ੍ਹਾਇਆ ਅਤੇ ਆਪਣੇ ਕਾਰਜਕਾਲ ਦੌਰਾਨ ਕਾਲਜ ਦੀ ਭੰਗੜਾ ਟੀਮ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁੰਚਾਇਆ।

ਡਾ. ਜੌਹਲ ਜੀ. ਐੱਚ. ਜੀ. ਅਕੈਡਮੀਂ ਫਰਿਜ਼ਨੋ, ਕੈਲੇਫੋਰਨੀਆ ਦੇ ਫਾਊਂਡਰ ਸਨ। ਇਸ ਅਕੈਡਮੀ ਦੁਆਰਾ ਹੁਣ ਤੱਕ ਵਿਦੇਸ਼ਾਂ ਵਿੱਚ ਜਨਮੇ ਹਜ਼ਾਰਾਂ ਬੱਚੇ ਪੰਜਾਬੀ ਸੱਭਿਆਚਾਰ ਨਾਲ ਜੋੜੇ ਜਾ ਚੁੱਕੇ ਹਨ ਅਤੇ ਸਲਾਨਾ ਕੈਂਪਾਂ ਦੁਆਰਾ ਉਪਰਾਲਾ ਕਰਦੇ ਹੋਏ ਸੇਵਾਵਾਂ ਜਾਰੀ ਹਨ। ਉਨ੍ਹਾਂ ਨੂੰ ਯਾਦ ਕਰਦੇ ਫਰਿਜ਼ਨੋ ਵਿਖੇ ਉਹਨਾਂ ਨੂੰ ਭਾਵ ਭਿੰਨੀ ਸ਼ਰਧਾਂਜਲੀ ਦਿੱਤੀ ਗਈ। ਜਿੱਥੇ ਜੀ.ਐਚ.ਜੀ. ਅਕੈਡਮੀਂ ਦੇ ਮੈਂਬਰਾਂ, ਬੱਚਿਆਂ ਅਤੇ ਸਮੁੱਚੀ ਸਾਧ-ਸੰਗਤ ਨੇ ਜਪੁਜੀ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਡਾ. ਸਾਹਿਬ ਦੀ ਯਾਦ ਵਿੱਚ ਅਰਦਾਸ ਕੀਤੀ। ਇਸ ਤੋਂ ਇਲਾਵਾ ਵਿਸ਼ੇਸ਼ ਤੌਰ ਤੇ ਮੁੱਖ ਮੈਂਬਰ ਅਤੇ ਸਾਬਕਾ ਵਿਦਿਆਰਥੀ ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਕੈਨੇਡਾ ਪਹੁੰਚੇ।

ਇਹ ਵੀ ਪੜ੍ਹੋ : ਭਾਰਤ ਦੇ ਸਖ਼ਤ ਇਤਰਾਜ਼ਾਂ ਦੇ ਬਾਵਜੂਦ ਚੀਨ ਦੀ ਅੜੀ, ਸ਼ਕਸਗਾਮ ਘਾਟੀ 'ਤੇ ਮੁੜ ਜਤਾਇਆ ਆਪਣਾ ਦਾਅਵਾ

ਸਵਰਗਵਾਸੀ  ਡਾ. ਦਲਜਿੰਦਰ ਸਿੰਘ ਜੌਹਲ ਦੇ ਅੰਤਿਮ ਸੰਸਕਾਰ ਵਿੱਚ ਫਰਿਜ਼ਨੋ ਤੋਂ ਆਪਣੇ ਮੁੱਖ ਮੈਂਬਰਾਂ ਸਮੇਤ ਪਹੁੰਚੇ ਸ. ਪਰਮਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਡਾ. ਜੌਹਲ ਦੇ ਸੰਸਕਾਰ ਦੌਰਾਨ ਸਰਧਾਂਜਲੀਆਂ ਦੇਣ ਲਈ ਉਨ੍ਹਾਂ ਨੂੰ ਚਾਹੁਣ ਵਾਲੇ ਦੂਰ-ਦੁਰੇਡੇ ਤੋਂ ਪਹੁੰਚੇ ਹੋਏ ਸਨ। ਜਿਸ ਦੌਰਾਨ ਉਨ੍ਹਾਂ ਦੇ ਅੰਤਿਮ ਦਰਸ਼ਨ ਸਭ ਨੇ ਨਮ ਅੱਖਾਂ ਨਾਲ ਕਰਦੇ ਹੋਏ ਸਰਧਾਂਜਲੀਆਂ ਭੇਟ ਕੀਤੀਆਂ, ਜਿਸ ਵਿੱਚ ਭੰਗੜਾ ਪਰਿਵਾਰ ਦੇ ਸੀਨੀਅਰ ਮੈਂਬਰ ਹਰਜਿੰਦਰ ਸਿੰਘ ਧਾਲੀਵਾਲ ਨੇ ਸਮੂਹ ਭੰਗੜਾ ਪਰਿਵਾਰ ਵੱਲੋਂ ਭਾਜੀ ਦੇ ਜੀਵਨ ਦੀ ਸੰਖੇਪ ਜਾਣਕਾਰੀ ਦਿੰਦਿਆਂ ਸ਼ਰਧਾਂਜਲੀ ਭੇਟ ਕਰਦਿਆਂ ਉਹਨਾਂ ਦਾ ਪੰਜਾਬੀ ਸੱਭਿਆਚਾਰ, ਸਿੱਖ ਇਤਿਹਾਸ ਅਤੇ ਕਲਾ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਯੋਗਦਾਨ ਦਾ ਜ਼ਿਕਰ ਕੀਤਾ। ਉਹਨਾਂ ਦੇ ਜਾਣ ਨਾਲ ਪੰਜਾਬੀ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਸ ਤੋਂ ਬਾਅਦ ਸੁਖਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਡਾ. ਸਾਹਿਬ ਜੀ.ਐਚ.ਜੀ. ਅਕੈਡਮੀਂ ਫਰਿਜ਼ਨੋ ਦੇ ਫਾਊਂਡਰ ਸਨ। ਇਸੇ ਤਰ੍ਹਾਂ ਉਨ੍ਹਾਂ ਵੱਲੋਂ ਜੁੜੀਆਂ ਪਰਿਵਾਰਾਂ ਅਤੇ ਬੱਚਿਆਂ ਦੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ ਗਈਆਂ। 

ਉਨ੍ਹਾਂ ਦੱਸਿਆ ਕਿ ਅਕੈਡਮੀਂ ਵੱਲੋਂ ਸਾਲਾਨਾ ਜੁਲਾਈ ਮਹੀਨੇ ਦੇ ਵਿੱਚ ਹਰ ਸਾਲ ਦੋ ਹਫ਼ਤਿਆਂ ਦੇ ਕੈਂਪ ਤੋਂ ਬਾਅਦ ਪਿਛਲੇ 16 ਸਾਲਾਂ ਤੋਂ ਹੋਣ ਵਾਲੇ ਜੀ. ਐਚ. ਜੀ. ਅੰਤਰਰਾਸ਼ਟਰੀ ਯੁਵਕ ਭੰਗੜਾ ਮੁਕਾਬਲੇ ਦੌਰਾਨ ਪਹਿਲੇ ਇਨਾਮ ਦੀ ਟਰਾਫੀ ਨੂੰ ਡਾ. ਜੌਹਲ ਦੀ ਯਾਦ ਵਿੱਚ, ਉਨ੍ਹਾਂ ਦੇ ਨਾਮ 'ਤੇ ਸ਼ੁਰੂ ਕੀਤਾ ਜਾਵੇਗਾ ਜਿਸ ਕਾਰਜ  ਲਈ ਬੋਰਡ ਮੈਂਬਰ ਸਾਹਿਬਾਨ ਦੇ ਫੈਸਲੇ ਦੀ ਸਮੂਹ ਹਾਜ਼ਰੀਨ ਨੇ ਸ਼ਲਾਘਾ ਕੀਤੀ। ਉਨ੍ਹਾਂ ਦੇ ਦੋਹਤੇ ਕਰਨਵੀਰ ਸਿੰਘ ਗਿੱਲ ਨੇ ਗੁਰੂਸਰ ਸੁਧਾਰ ਕਾਲਜ ਦੇ ਸਾਬਕਾ ਮਾਣਯੋਗ ਪ੍ਰਿੰਸੀਪਲ ਸ. ਮਨਜੀਤ ਸਿੰਘ ਖੱਟੜਾ ਦਾ ਸੁਨੇਹਾ ਸਾਂਝਾ ਕੀਤਾ। ਖੱਟੜਾ ਸਾਹਿਬ ਨੇ ਆਪਣੇ ਸੁਨੇਹੇ ਵਿੱਚ ਉਨ੍ਹਾਂ ਦੀਆਂ ਸੱਭਿਆਚਾਰਕ, ਸਮਾਜਿਕ, ਧਾਰਮਿਕ ਅਤੇ ਭੰਗੜਾ ਜਗਤ ਵਿੱਚ ਵਡਮੁੱਲੀਆਂ ਸੇਵਾਵਾਂ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਇੱਕ ਮਹਾਨ ਸੱਚੇ ਸੁੱਚੇ ਦਸਾਂ ਨਹੁੰਆਂ ਦੀ ਕਿਰਤ ਕਰਨ ਵਾਲੇ ਅਤੇ ਹੱਕ ਸੱਚ ਨਾਲ ਖੜਨ ਵਾਲੇ ਇਨਸਾਨ ਸਨ। ਭਾਜੀ ਦੇ 30 ਦਸੰਬਰ ਨੂੰ ਸਦੀਵੀ ਵਿਛੋੜੇ ਦੀ ਦੁਖਦਾਈ ਖ਼ਬਰ ਨਾਲ ਦੁਨੀਆਂ ਦੇ ਹਰ ਕੋਨੇ ਵਿੱਚ ਸੋਗ ਦੀ ਲਹਿਰ ਦੌੜ ਗਈ। ਉਸ ਤੋਂ ਬਾਅਦ ਜੀ.ਐਚ.ਜੀ. ਖਾਲਸਾ ਕਾਲਜ ਦੇ ਸਾਬਕਾ ਪ੍ਰਿੰਸੀਪਲ ਸ. ਮਨਜੀਤ ਸਿੰਘ ਖੱਟੜਾ ਨੇ ਪਰਮਜੀਤ ਸਿੰਘ ਧਾਲੀਵਾਲ ਨਾਲ ਬਹੁਤ ਹੀ ਭਰੇ ਮਨ ਨਾਲ ਵਾਰ-ਵਾਰ ਗੱਲ ਕਰਦੇ ਹੋਏ ਕਿਹਾ ਮੈਂ ਇਕੱਲਾ ਨਹੀਂ ਉਹਨਾਂ ਦੇ ਹਜ਼ਾਰਾਂ ਵਿਦਿਆਰਥੀ ਡੂੰਘੇ ਸਦਮੇ ਵਿੱਚ ਹਨ। ਉਨ੍ਹਾਂ ਕਿਹਾ ਕਿ ਦਲਜਿੰਦਰ ਵਰਗੀ ਪਵਿੱਤਰ ਸੱਚੀ ਸੁੱਚੀ ਰੂਹ ਸੇਵਾ ਦੀ ਪੁੰਜ ਦੁਨੀਆ ਤੇ ਮੁੜ ਕੇ ਨਹੀਂ ਜੰਮਣੀ।

ਇਹ ਵੀ ਪੜ੍ਹੋ : ਟਰੰਪ ਨੇ ਮੁੜ ਸੁੱਟਿਆ ਟੈਰਿਫ ਬੰਬ, ਈਰਾਨ ਨਾਲ ਕਾਰੋਬਾਰ ਕਰਨ ਵਾਲੇ ਦੇਸ਼ਾਂ 'ਤੇ ਲਾਇਆ 25% ਟੈਕਸ

ਉਸ ਤੋਂ ਪਿੱਛੋਂ ਭਾਜੀ ਦੇ ਮੁੱਢਲੇ ਦੋਸਤ ਜੋਗਿੰਦਰ ਸਿੰਘ ਯੋਗੀ ਨੇ ਆਪਣੀਆਂ ਬਚਪਨ ਤੋਂ ਅੱਜ ਤੱਕ ਪ੍ਰੋਫੈਸਰ ਸਾਹਿਬ ਨਾਲ ਬਤਾਏ ਪਲਾਂ ਨੂੰ ਸਾਂਝਾ ਕੀਤਾ। ਉਨ੍ਹਾਂ ਦੀ ਬੇਟੀ ਨਵਦੀਪ ਕੋਰ ਜੋਹਲ, ਪੋਤਰੇ ਪ੍ਰਭਸ਼ਾਨ ਸਿੰਘ ਜੌਹਲ, ਬਲ ਜੋਬਨ ਸਿੰਘ ਜੌਹਲ ਅਤੇ ਦੋਹਤੀ ਕਵੀਰੀਤ ਕੌਰ ਗਿੱਲ ਨੇ ਬਹੁਤ ਹੀ ਉਦਾਸ ਅਤੇ ਭਰੇ ਮਨ ਨਾਲ ਭਾਵੁਕ ਹੁੰਦਿਆਂ ਆਪਣੇ ਨਾਨਾ ਜੀ ਨਾਲ ਬਚਪਨ ਤੋਂ ਲੈ ਕੇ ਹੁਣ ਤੱਕ ਦੀਆਂ ਯਾਦਾਂ ਅਤੇ ਸਿੱਖਿਆਵਾਂ ਦਾ ਪ੍ਰਗਟਾਵਾ ਕਰਦਿਆਂ, ਉਨ੍ਹਾਂ ਦੇ ਦਰਸਾਏ ਮਾਰਗ ਤੇ ਚੱਲਣ ਅਤੇ ਉਨ੍ਹਾਂ ਦਾ ਹਰ ਇੱਕ ਸੁਪਨਾ ਪੂਰਾ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਦੀ ਬੇਟੀ ਕਵੀਰੀਤ ਨੇ ਮਾਂ ਬੋਲੀ ਠੇਠ ਪੰਜਾਬੀ ਵਿੱਚ ਦਿਲ ਦੀਆਂ ਗਹਿਰਾਈਆਂ ਵਿੱਚੋਂ ਆਪਣਾ ਦਰਦ ਸਾਂਝਾ ਕੀਤਾ ਅਤੇ ਅਖੀਰ ਵਿੱਚ ਢੋਲ ਤੇ ਡੱਗੇ ਨਾਲ ਨਾਨਾ ਜੀ ਨੂੰ ਭਰੇ ਮਨ ਨਾਲ ਆਖ਼ਰੀ ਵਿਦਾਇਗੀ ਦਿੰਦਿਆਂ ਉਹਨਾਂ ਤੋਂ ਅਸ਼ੀਰਵਾਦ ਲਿਆ। ਗੁਰਸਰ ਸੁਧਾਰ ਦੇ ਕਾਲਜ ਪ੍ਰਤੀ ਉਹਨਾਂ ਦੀਆਂ ਸੇਵਾਵਾਂ, ਫਰਜ਼ ਅਤੇ ਭੰਗੜਾ ਟੀਮ ਪ੍ਰਤੀ ਉਨ੍ਹਾਂ ਦੀ ਮਿਹਨਤ ਅਤੇ ਪ੍ਰਾਪਤੀਆਂ ਬਹੁਤ ਹਨ ਜਿਸ ਕਰਕੇ ਸੁਧਾਰ ਕਾਲਜ ਦਾ ਨਾਮ ਦੁਨੀਆ ਦੇ ਹਰ ਕੋਨੇ ਵਿੱਚ ਰੋਸ਼ਨ ਹੈ ਅਤੇ ਉਹਨਾਂ ਦੇ ਸ਼ਗਿਰਦ ਦੁਨੀਆ ਭਰ ਵਿੱਚ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਅਤੇ ਸੱਭਿਆਚਾਰ ਨਾਲ ਜੋੜ ਰਹੇ ਹਨ। ਇਸ ਗੱਲ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦੇ ਹੋਇਆ ਜੀ.ਐਚ.ਜੀ. ਖਾਲਸਾ ਕਾਲਜ ਗੁਰੂਸਰ ਸੁਧਾਰ ਦੀ ਗਵਰਨਰ ਕੌਂਸਲ ਅਤੇ ਸਟਾਫ਼ ਵੱਲੋਂ ਭੇਜਿਆ ਸੁਨੇਹਾ ਹਾਜ਼ਰੀਨ ਨਾਲ ਸਾਂਝਾ ਕੀਤਾ ਗਿਆ।

ਅੰਤ ਵਿੱਚ ਉਹਨਾਂ ਦੇ ਬਹੁਤ ਹੀ ਹੋਣਹਾਰ ਅਤੇ ਛੋਟੇ ਪੁੱਤਰ ਸਰਬਜੀਤ ਸਿੰਘ ਜੌਹਲ ਨੇ ਸਮੁੱਚੀ ਸਾਧ ਸੰਗਤ ਦਾ ਧੰਨਵਾਦ ਕੀਤਾ ਜੋ ਉਹਨਾਂ ਦੇ ਪਰਿਵਾਰ ਨਾਲ ਹਮਦਰਦੀ ਅਤੇ ਦੁੱਖ ਦੀ ਘੜੀ ਵਿੱਚ ਸ਼ਰੀਕ ਹੋ ਕੇ ਅੰਤਮ ਸੰਸਕਾਰ ਅਤੇ ਅਰਦਾਸ ਵਿੱਚ ਹਾਜ਼ਰ ਹਨ ਅਤੇ ਦੁਨੀਆ ਦੇ ਕੋਨੇ-ਕੋਨੇ ਵਿੱਚੋਂ ਲਾਈਵ ਪ੍ਰਸਾਰਿਤ ਰਾਹੀਂ ਸ਼ਰਧਾਂਜਲੀ ਭੇਂਟ ਕਰ ਰਹੇ ਹਨ। ਉਹਨਾਂ ਨੇ ਆਪਣੇ ਪਿਤਾ ਜੀ ਦੀ ਵਿਲੱਖਣ ਸ਼ਖਸੀਅਤ, ਸਾਦਗੀ, ਸਤਿਕਾਰ, ਪਰਿਵਾਰਕ, ਸੱਭਿਆਚਾਰ ਤੇ ਸਮਾਜਿਕ ਜ਼ਿੰਮੇਵਾਰੀ ਲਈ ਕਾਰਗੁਜ਼ਾਰੀ ਦਾ ਬਹੁਤ ਹੀ ਵਿਲੱਖਣ ਢੰਗ ਨਾਲ ਜ਼ਿਕਰ ਕੀਤਾ। ਜੌਹਲ ਪਰਿਵਾਰ ਦੇ ਵਾਰਿਸ ਬੱਚਿਆਂ ਵਿੱਚੋਂ ਡਾ: ਦਲਜਿੰਦਰ ਸਿੰਘ ਜੀ ਦੀਆਂ ਸਿੱਖਿਆਵਾਂ ,ਜ਼ਿੰਮੇਵਾਰੀਆਂ ਅਤੇ ਕੁੱਟ-ਕੁੱਟ ਕੇ ਭਰੇ ਸੰਸਕਾਰ ਦੀ ਝਲਕ ਦਿਖ ਰਹੀ ਸੀ। ਉਨ੍ਹਾਂ ਦੇ ਵਿਦਿਆਰਥੀ ਅਤੇ ਭੰਗੜਾ ਪਰਿਵਾਰ ਦੇ ਮੈਂਬਰ ਵੱਡੀ ਗਿਣਤੀ ਵਿੱਚ ਦੁਨੀਆ ਦੇ ਹਰ ਕੋਨੇ ਵਿੱਚੋਂ ਉਹਨਾਂ ਦੇ ਅੰਤਿਮ ਦਰਸ਼ਨ ਕਰਨ ਲਈ ਪਹੁੰਚੇ ਹੋਏ ਸਨ। ਅਸੀਂ “ਧਾਲੀਆਂ ਅਤੇ ਮਾਛੀਕੇ ਮੀਡੀਆ ਅਮਰੀਕਾ” ਵੱਲੋਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਨ੍ਹਾਂ ਦੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ੇ, ਸਮੂਹ ਪਰਿਵਾਰ, ਸਕੇ-ਸੰਬੰਧੀਆਂ ਅਤੇ ਦੋਸਤਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

  • Dr. Daljinder Singh Johal
  • Tribute Ceremony
  • Canada
  • ਡਾ. ਦਲਜਿੰਦਰ ਸਿੰਘ ਜੌਹਲ
  • ਸ਼ਰਧਾਂਜਲੀ ਸਮਾਗਮ
  • ਕੈਨੇਡਾ

ਈਰਾਨ ਵਿਰੋਧੀ ਪ੍ਰਦਰਸ਼ਨਾਂ 'ਚ ਪਹਿਲੀ ਫਾਂਸੀ! ਖਾਮੇਨੀ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਇਸ ਸ਼ਖਸ ਨੂੰ ਮਿਲੇਗੀ ਸਜ਼ਾ-ਏ-ਮੌਤ

NEXT STORY

Stories You May Like

  • tributes paid to gagandeep singh randhawa in brisbane
    ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ
  • tribute paid to martyrs bhagat singh  sukhdev and rajguru
    ਸੰਸਦ ਦੇ ਦੋਵਾਂ ਸਦਨਾਂ 'ਚ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਦਿੱਤੀ ਸ਼ਰਧਾਂਜਲੀ
  • punjabi actress shines in   dhurandar 2    plays an important role with ranveer
    'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ ਕਿਰਦਾਰ
  • canada deports two punjabi gangsters
    ਕੈਨੇਡਾ ਸਰਕਾਰ ਦੀ ਵੱਡੀ ਕਾਰਵਾਈ, ਦੋ ਪੰਜਾਬੀ ਗੈਂਗਸਟਰਾਂ ਨੂੰ ਕਰ 'ਤਾ ਡਿਪੋਰਟ
  • dr jaismeen kaur sekhon got awarded
    ਬੱਚਿਆਂ ਦੇ ਮਾਹਿਰ ਡਾ. ਜੈਸਮੀਨ ਕੌਰ ਸੇਖੋਂ 'ਡਾ. ਸ਼ੀਲਾ ਸਿੰਘ ਪਾਲ ਮੈਮੋਰੀਅਲ' ਐਵਾਰਡ ਨਾਲ ਸਨਮਾਨਿਤ
  • dr  nishan singh is back in the center of budhlada politics
    ਡਾ. ਨਿਸ਼ਾਨ ਸਿੰਘ ਮੁੜ ਬੁਢਲਾਡਾ ਸਿਆਸਤ ਦੇ ਕੇਂਦਰ 'ਚ, ਅਕਾਲੀ ਦਲ ਦੇ ਮਜ਼ਬੂਤ ਦਾਅਵੇਦਾਰ
  • mp dr amar singh big statement on gagandeep randhawa case
    'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ (ਵੀਡੀਓ)
  • jammu kashmir  eid  jama masjid  namaz
    ਕਸ਼ਮੀਰ 'ਚ ਉਤਸ਼ਾਹ ਨਾਲ ਮਨਾਇਆ ਗਈ ਈਦ, ਜਾਮਾ ਮਸਜਿਦ 'ਚ ਨਮਾਜ਼ ਦੀ ਨਹੀਂ ਦਿੱਤੀ ਗਈ ਮਨਜ਼ੂਰੀ
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
  • long power cut in punjab on saturday  these areas will be affected
    ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
  • robbers attack and rob youth riding an activa
    ਐਕਟਿਵਾ ਸਵਾਰ ਨੌਜਵਾਨ 'ਤੇ ਲੁਟੇਰਿਆਂ ਨੇ ਹਮਲਾ ਕਰਕੇ ਕੀਤੀ ਲੁੱਟਖੋਹ
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • nikita from jalandhar obtained her degree in italy
    ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...
  • auto driver ruckus over 200 rupees in jalandhar then video viral
    ਜਲੰਧਰ 'ਚ 200 ਰੁਪਏ ਨੂੰ ਲੈ ਕੇ ਹੰਗਾਮਾ! 500 ਮੀਟਰ ਦੀ ਦੂਰੀ 'ਤੇ ਲਿਜਾ ਕੇ...
  • sdo of pspcl arrested by punjab vigilance
    PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • fir registered against congress councilor neeraj jassal
    ਜਾਗੋ ਦੇ ਪ੍ਰੋਗਰਾਮ 'ਚ ਪੈ ਗਿਆ ਰੌਲਾ, ਕਾਂਗਰਸੀ ਕੌਂਸਲਰ ਨੀਰਜ ਜੱਸਲ ਖ਼ਿਲਾਫ਼...
Trending
Ek Nazar
ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • switzerland expelled ukrainian citizens
      100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ
    • 38th australian sikh games begin with opening ceremony
      38ਵੀਆਂ ਆਸਟ੍ਰੇਲੀਆਈ ਸਿੱਖ ਖੇਡਾਂ ਉਦਘਾਟਨੀ ਸਮਾਰੋਹ ਨਾਲ ਹੋਈਆਂ ਸ਼ੁਰੂ
    • drone attack on hospital in sudan
      ਹਸਪਤਾਲ 'ਤੇ ਡਰੋਨ ਹਮਲਾ, 10 ਲੋਕਾਂ ਦੀ ਮੌਤ, ਸੂਡਾਨ 'ਚ ਘਰੇਲੂ ਜੰਗ ਜਾਰੀ
    • people pardoned  in cuba
      2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ
    • grand opening of 38th australian sikh games
      38ਵੀਂਆਂ ਆਸਟ੍ਰੇਲੀਆਈ ਸਿੱਖ ਖੇਡਾਂ ਦਾ ਹੋਇਆ ਸ਼ਾਨਦਾਰ ਆਗਾਜ਼
    • iran drops cluster bombs on israel
      ਈਰਾਨ ਨੇ ਇਜਰਾਈਲ 'ਤੇ ਸੁੱਟ 'ਤਾ ਕਲੱਸਟਰ ਬੰਬ, ਕਈ ਥਾਈਂ ਲੱਗੀ ਅੱਗ
    • trump warns of attacks on iran s civilian infrastructure
      ਈਰਾਨ ਨੇ ਜੋ ਕਰਨਾ ਹੈ ਜਲਦੀ ਕਰੇ, ਪਹੁੰਚਣ ਵਾਲੀ ਹੈ ਸਾਡੀ ਫੌਜ਼;  ਹੁਣ ਨਿਸ਼ਾਨੇ...
    • employees in shock after oracle layoffs
      ਕੰਮ ਵੀ ਨਹੀਂ ਦੇਖਿਆ, ਸਿੱਧਾ ਨੌਕਰੀ ਤੋਂ ਦੇ'ਤਾ ਜਵਾਬ ! Oracle ਦੀ ਛਾਂਟੀ ਤੋਂ...
    • chaman lal honored by ipsa
      ਇਪਸਾ ਵੱਲੋਂ ਦਸਵਾਂ ਹਰਭਜਨ ਹਲਵਾਰਵੀ ਪੁਰਸਕਾਰ ਡਾ. ਚਮਨ ਲਾਲ ਨੂੰ
    • babbu maan in italy
      ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੇ ਸਭਿਆਚਾਰ ਪ੍ਰਤੀ ਫਰਜ਼ਾਂ ਨੂੰ ਬਾਖੂਬੀ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +