Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    6:34:13 PM

  • petrol in punjab lpg gas

    ਪੰਜਾਬ 'ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਨੂੰ ਲੈ...

  • congress leader parminder tiwari

    ਕਾਂਗਰਸੀ ਆਗੂ ਦੇ ਕਤਲ ਕਾਂਡ ਵਿਚ ਵੱਡਾ ਖ਼ੁਲਾਸਾ,...

  • heavy hailstorm in punjab

    ਅੰਮ੍ਰਿਤਸਰ ਵਿਚ ਭਾਰੀ ਗੜ੍ਹੇਮਾਰੀ, ਬਰਫ ਨਾਲ...

  • holiday in punjab on april 8

    ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, 8 ਤੇ 14...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਤ੍ਰਿਸ਼ਨੀਤ ਅਰੋੜਾ ਦੀ ਅਮਰੀਕਾ ਫੇਰੀ 'ਤੇ ਸਿੱਖਸ ਆਫ਼ ਅਮੈਰਿਕਾ ਵੱਲੋਂ  ਨਿੱਘਾ ਸਵਾਗਤ

INTERNATIONAL News Punjabi(ਵਿਦੇਸ਼)

ਤ੍ਰਿਸ਼ਨੀਤ ਅਰੋੜਾ ਦੀ ਅਮਰੀਕਾ ਫੇਰੀ 'ਤੇ ਸਿੱਖਸ ਆਫ਼ ਅਮੈਰਿਕਾ ਵੱਲੋਂ  ਨਿੱਘਾ ਸਵਾਗਤ

  • Edited By Vandana,
  • Updated: 04 Sep, 2024 02:18 PM
United States of America
trishneet arora warmly welcomed by sikhs of america
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ, (ਰਾਜ ਗੋਗਨਾ)-  30 ਸਾਲਾ ਤ੍ਰਿਸ਼ਨੀਤ ਅਰੋੜਾ ਲੁਧਿਆਣਾ (ਪੰਜਾਬ) ਦਾ ਜੰਮਪਲ ਸਫਲ ਕਾਰੋਬਾਰੀ ਸਾਈਬਰ ਸੁਰੱਖਿਆ ਕੰਪਨੀ ਖੋਲ੍ਹ ਕੇ ਜੋ ਅਰਬਪਤੀਆਂ ਦੀ ਸੂਚੀ 'ਚ ਸ਼ਾਮਲ ਹੈ।ਅੱਜਕਲ੍ਹ ਆਪਣੀ ਅਮਰੀਕਾ ਫੇਰੀ 'ਤੇ ਹਨ।ਉਨ੍ਹਾਂ ਦਾ ਅਮਰੀਕਾ ਪੁੱਜਣ 'ਤੇ ਸਿੱਖਸ ਆਫ ਅਮੈਰਿਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ’ ਪ੍ਰਧਾਨ ਕੰਵਲਜੀਤ ਸਿੰਘ ਸੋਨੀ’ ਡਾਇਰੈਕਟਰ ਸਾਜਿਦ ਤਰਾਰ, ਉਪ ਪ੍ਰਧਾਨ ਬਲਜਿੰਦਰ ਸਿੰਘ ਸ਼ੰਮੀ’, ਵਰਿੰਦਰ ਸਿੰਘ, ਸੁਖਪਾਲ ਸਿੰਘ ਧਨੋਆ, ਵੱਲੋਂ ਵਾਸ਼ਿੰਗਟਨ ਡੀ.ਸੀ ਵਿੱਖੇਂ ਭਰਵਾਂ ਸਵਾਗਤ ਕੀਤਾ ਗਿਆ। 

PunjabKesari

ਇਸ ਸੰਬੰਧ ਚ’ ਸਿੱਖਸ ਆਫ਼ ਅਮਰੀਕਾ ਦੇ ਚੇਅਰਮੈਨ ਜਸਦੀਪ ਸਿੰਘ ਤ੍ਰਿਸ਼ਨੀਤ ਅਰੋੜਾ ਬਾਰੇ ਜਾਣਕਾਰੀ ਦਿੰਦਿਆਂ ਜੱਸੀ’ ਨੇ ਕਿਹਾ ਕਿ ਇੰਨੀ ਛੋਟੀ ਉਮਰ ਵਿਚ ਇਹ ਪੰਜਾਬੀ ਨੋਜਵਾਨ ਜੋ ਟੀ.ਏ.ਸੀ ਸੁਰੱਖਿਆ ਦਾ ਸੰਸਥਾਪਕ ਅਤੇ ਸੀ.ਈ.ੳ ਹੈ।ਭਾਰਤ ਦੀ ਇਹ ਕੰਪਨੀ ਸਾਈਬਰ ਸੁੱਰਖਿਆ ਦਾ ਕੰਮ ਕਰਦੀ ਹੈ। ਅਤੇ ਭਾਰਤ ਨਾਲ ਇਸ ਕੰਪਨੀ ਦੇ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਵਿੱਚ ਦਫ਼ਤਰ ਹਨ। ਹਾਲ ਹੀ ਵਿੱਚ ਜਾਰੀ ਹੁਰੁਨ ਇੰਡੀਆ ਦੀ ਅਮੀਰਾਂ ਦੀ ਲਿਸਟ - 2024 ਵਿੱਚ ਸੁਰੱਖਿਆ ਦੇ ਤ੍ਰਿਸ਼ਨੀਤ ਅਰੋੜਾ ਦਾ ਨਾਮ ਵੀ ਸ਼ਾਮਲ ਹੈ।ਤ੍ਰਿਸ਼ਨੀਤ ਅਰੋੜਾ ਇਸ ਸੂਚੀ ਵਿੱਚ 1463 ਦੇ ਬਰਾਬਰ ਹੈ, ਪਰ ਇਹ ਭਾਰਤੀ ਨੋਜਵਾਨ ਛੇਵੇਂ ਸਥਾਨ 'ਤੇ ਹੈ। 

ਪੜ੍ਹੋ ਇਹ ਅਹਿਮ ਖ਼ਬਰ- PM ਮੋਦੀ ਦਾ ਬਰੂਨੇਈ ਦੇ ਸੁਲਤਾਨ ਨੇ ਕੀਤਾ ਨਿੱਘਾ ਸਵਾਗਤ, ਕੀਤੀ ਦੁਵੱਲੀ ਗੱਲਬਾਤ

ਹੈਰਾਨੀ ਦੀ ਗੱਲ ਇਹ ਹੈ ਕਿ ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਜੰਮਪਲ ਤ੍ਰਿਸ਼ਨੀਤ ਅਰੋੜਾ ਅੱਠਵੀਂ ਜਮਾਤ ਵਿੱਚ ਫੇਲ੍ਹ ਹੋ ਗਿਆ ਸੀ। ਮਾਪਿਆਂ ਨੇ ਸੋਚਿਆ ਕਿ ਇਹ ਸਾਰਾ ਦਿਨ ਕੰਪਿਊਟਰ ਦੀਆਂ ਗੇਮਾਂ ਖੇਡਣ ਕਾਰਨ ਹੈ।ਕੰਪਿਊਟਰ 'ਤੇ ਪਾਸਵਰਡ ਲਾਕ ਕਰਕੇ ਉਸ ਨੇ ਕੰਪਿਊਟਰ ਦਾ ਪਾਸਵਰਡ ਹੈਕ ਕਰਕੇ ਉਥੇ ਹੀ ਆਪਣਾ ਉਸ ਨੇ ਕਾਰੋਬਾਰ ਸ਼ੁਰੂ ਕਰ ਲਿਆ। ਅੱਜ 30 ਸਾਲ ਦੀ ਉਮਰ ਵਿੱਚ, ਤ੍ਰਿਸ਼ਨੀਤ ਅਰੋੜਾ 1100 ਕਰੋੜ ਰੁਪਏ ਦੀ ਕੁੱਲ ਸੰਪਤੀ ਦਾ ਉਹ ਮਾਲਕ ਹੈ।ਅਤੇ ਭਾਰਤ ਵਿੱਚ ਤਕਨੀਕੀ ਅਤੇ ਸਾਈਬਰ ਸੁਰੱਖਿਆ ਵਿੱਚ ਉਹ ਸਭ ਤੋਂ ਅੱਗੇ ਹੈ।ਬਚਪਨ ਤੋਂ ਸਾਈਬਰ ਸੁਰੱਖਿਆ ਵਿਚ ਰੁੱਚੀ ਰੱਖਣ ਵਾਲੇ ਤ੍ਰਿਸ਼ਨੀਤ ਅਰੋੜਾ ਨੇ ਬਾਕੀ ਦੀ ਸਿੱਖਿਆ ਉਸ ਨੇ ਪ੍ਰਾਈਵੇਟ ਪ੍ਰਾਪਤ ਕਰ ਲਈ ਸੀ। 19 ਸਾਲ ਦੀ ਉਮਰ ਵਿੱਚ ਉਸਨੇ 2013 ਵਿੱਚ  ਟੀ.ਏ.ਸੀ ਸੁਰੱਖਿਆ ਦੀ ਸਥਾਪਨਾ ਕੀਤੀ।ਉਸ ਦੀ ਇਹ ਕੰਪਨੀ ਲਿਮਟਿਡ  ਦੇ ਰੂਪ ਵਿੱਚ ਸੂਚੀਬੱਧ ਹੈ ਅਤੇ ਉਹ ਇਕ ਅਮਰੀਕੀ ਸਾਈਬਰ ਸੁਰੱਖਿਆ ਕੰਪਨੀ ਸੈਂਡੀਆ ਨੂੰ ਹਾਸਲ ਕਰਨ ਵਿੱਚ ਵੀ  ਆਪਣੀ ਦਿਲਚਸਪੀ ਰੱਖਦਾ ਹੈ।ਉਨ੍ਹਾਂ ਕਿਹਾ ਕਿ ਛੋਟੀ ਉਮਰ ਵਿਚ ਮਿਹਨਤ ਨਾਲ ਇੰਨਾਂ ਵੱਡਾ ਮੁਕਾਮ ਹਾਸਲ ਕਰਨਾ ਸਾਰੇ ਭਾਰਤੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Trishneet Arora
  • Sikhs of America
  • warm welcome
  • ਤ੍ਰਿਸ਼ਨੀਤ ਅਰੋੜਾ
  • ਸਿੱਖਸ ਆਫ਼ ਅਮੈਰਿਕਾ
  • ਨਿੱਘਾ ਸਵਾਗਤ

Rape, torture.... ਅਮਰੀਕਾ 'ਚ ਦਾਖਲ ਹੋਣ ਲਈ 'ਨਰਕ' ਵਰਗੇ ਰਾਹਾਂ ਤੋਂ ਲੰਘਦੇ ਹਨ ਭਾਰਤੀ!

NEXT STORY

Stories You May Like

  • sunil jakhar warmly welcomed h  s  phoolka to bjp
    ਸੁਨੀਲ ਜਾਖੜ ਨੇ ਐੱਚ. ਐੱਸ. ਫੂਲਕਾ ਦਾ ਭਾਜਪਾ 'ਚ ਕੀਤਾ ਨਿੱਘਾ ਸਵਾਗਤ, ਜਾਣੋ ਕੀ ਦਿੱਤਾ ਬਿਆਨ
  • welcome to hell iran warns us against ground invasion in stark message
    'ਨਰਕ 'ਚ ਤੁਹਾਡਾ ਸਵਾਗਤ, ਤਾਬੂਤਾਂ 'ਚ ਵਾਪਸ ਜਾਓਗੇ', ਈਰਾਨ ਦੀ ਅਮਰੀਕਾ ਨੂੰ ਸਿੱਧੀ ਚਿਤਾਵਨੀ
  • fraud case
    ਅਮਰੀਕਾ ਭੇਜਣ ਦੇ ਨਾਂ ’ਤੇ 51 ਲੱਖ ਦੀ ਠੱਗੀ
  • iran threatens to lay mines in persian gulf
    'ਜ਼ਮੀਨੀ ਹਮਲਾ ਹੋਇਆ ਤਾਂ ਫ਼ਾਰਸ ਦੀ ਖਾੜੀ 'ਚ......' ; ਈਰਾਨ ਦੀ ਅਮਰੀਕਾ ਤੇ ਇਜ਼ਰਾਈਲ ਨੂੰ ਖੁੱਲ੍ਹੀ ਚੇਤਾਵਨੀ
  • off the record  rahul  s political understanding is still lacking
    ਆਫ਼ ਦ ਰਿਕਾਰਡ : ਰਾਹੁਲ ਦੀ ਸਿਆਸੀ ਸਮਝ ਅਜੇ ਘੱਟ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ 'ਸਟੈਚੂ ਆਫ਼ ਲਿਬਰਟੀ'
  • jairam ramesh  iran  us israel attacks  modi government
    ਈਰਾਨ 'ਤੇ ਅਮਰੀਕਾ-ਇਜ਼ਰਾਈਲ ਦੇ ਹਮਲਿਆਂ 'ਤੇ ਮੋਦੀ ਸਰਕਾਰ ਦੀ ਚੁੱਪ 'ਤੇ ਵਰ੍ਹੇ ਜੈਰਾਮ ਰਮੇਸ਼
  • pawan kalyan welcomes wife to instagram
    ਪਵਨ ਕਲਿਆਣ ਦੀ ਪਤਨੀ ਨੇ ਇੰਸਟਾਗ੍ਰਾਮ 'ਤੇ ਰੱਖਿਆ ਕਦਮ, ਅਦਾਕਾਰ ਨੇ ਖ਼ਾਸ ਅੰਦਾਜ਼ 'ਚ ਕੀਤਾ ਸਵਾਗਤ
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ
  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
Trending
Ek Nazar
the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • girl who went missing in 1994 found alive in 2026
      1994 'ਚ ਲਾਪਤਾ ਹੋਈ ਕੁੜੀ 2026 'ਚ ਮਿਲੀ ਜ਼ਿੰਦਾ, ਹਰ ਕੋਈ ਰਹਿ ਗਿਆ ਹੈਰਾਨ
    • neighboring countries  india  oil and gas supply  delhi  south asia
      ਸੰਕਟ ਵਿਚਾਲੇ ਗੁਆਂਢੀ ਦੇਸ਼ਾਂ ਲਈ ਮਸੀਹਾ ਬਣਿਆ ਭਾਰਤ, ਤੇਲ ਅਤੇ ਗੈਸ ਲਈ ਦਿੱਲੀ...
    • another major incident in canada
      ਕੈਨੇਡਾ 'ਚ ਇਕ ਹੋਰ ਵੱਡੀ ਵਾਰਦਾਤ ! ਕਾਰ ਸ਼ੋਅਰੂਮ 'ਤੇ ਤਾਬੜਤੋੜ ਫਾਇਰਿੰਗ,...
    • america  s largest bank caught in epstein scandal
      Epstein ਕਾਂਡ 'ਚ ਫ਼ਸੀ ਅਮਰੀਕਾ ਦੀ ਸਭ ਤੋਂ ਵੱਡੀ ਬੈਂਕ ! ਦੇਣਾ ਪਵੇਗਾ...
    • fta range rover
      1 ਕਰੋੜ ਰੁਪਏ ਸਸਤੀ ਹੋ ਜਾਵੇਗੀ Range Rover ! FTA ਲਾਗੂ ਹੁੰਦਿਆਂ ਹੀ ਭਾਰਤੀਆਂ...
    • usa driver licenses revoked
      ਅਮਰੀਕਾ 'ਚ ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ ! 17,00 ਤੋਂ ਵੱਧ ਦੇ ਲਾਈਸੈਂਸ...
    • 80 percent of pakistans are gay
      80 ਫੀਸਦ ਪਾਕਿਸਤਾਨੀ ਹਨ GAY ਤੇ ਬਾਕੀ...!, ਹਿਨਾ ਬਲੋਚ ਦਾ ਵੱਡਾ ਦਾਅਵਾ
    • pope leo warning
      ''ਸਭ ਨੂੰ ਦੇਣਾ ਪਵੇਗਾ ਰੱਬ ਨੂੰ ਜਵਾਬ..!'' ਪੋਪ ਲਿਓ ਨੇ 'ਜੰਗ ਛੇੜਨ...
    • another india bound lpg tanker crosses hormuz amid middle east tensions
      ਗੈਸ ਦੀ ਕਿੱਲਤ ਵਿਚਾਲੇ ਰਾਹਤ ਭਰੀ ਖ਼ਬਰ ! ਹੋਰਮੁਜ਼ ਪਾਰ ਕਰ ਗਿਆ 46,000 ਮੀਟ੍ਰਿਕ...
    • drone in dubai marina
      ਦੁਬਈ ਮਰੀਨਾ 'ਤੇ ਆ ਡਿੱਗਾ ਇਰਾਨੀ ਡਰੋਨ ਦਾ ਮਲਬਾ ! ਇਮਾਰਤ ਨੂੰ ਪਹੁੰਚਿਆ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +