Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    12:27:09 AM

  • three ministers summoned to delhi

    Punjab ਦੇ 3 ਮੰਤਰੀ ਦਿੱਲੀ ਤਲਬ, ਕੈਬਨਿਟ 'ਚ...

  • india vs netherlands

    T20 ਵਿਸ਼ਵ ਕੱਪ 'ਚ ਭਾਰਤ ਦੀ ਲਗਾਤਾਰ ਚੌਥੀ ਜਿੱਤ,...

  • jalandhar civil hospital traffic jam due to aap government program

    ਜਲੰਧਰ ਸਿਵਲ ਹਸਪਤਾਲ ਨੇੜੇ 'ਆਪ' ਸਰਕਾਰ ਦੇ...

  • future of students in darkness due to power cuts in punjab

    ਪੰਜਾਬ ’ਚ ਬਿਜਲੀ ਕੱਟਾਂ ਨਾਲ ਵਿਦਿਆਰਥੀਆਂ ਦਾ ਭਵਿੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਟਰੂਡੋ ਦਾ ਐਲਾਨ, ਕੈਨੇਡਾ 31 ਅਗਸਤ ਤੋਂ ਬਾਅਦ ਵੀ ਅਫਗਾਨਿਸਤਾਨ 'ਚ ਰੱਖੇਗਾ ਫ਼ੌਜ

INTERNATIONAL News Punjabi(ਵਿਦੇਸ਼)

ਟਰੂਡੋ ਦਾ ਐਲਾਨ, ਕੈਨੇਡਾ 31 ਅਗਸਤ ਤੋਂ ਬਾਅਦ ਵੀ ਅਫਗਾਨਿਸਤਾਨ 'ਚ ਰੱਖੇਗਾ ਫ਼ੌਜ

  • Edited By Vandana,
  • Updated: 25 Aug, 2021 04:37 PM
Canada
trudeau announces canadian troops in afghanistan beyond august 31
  • Share
    • Facebook
    • Tumblr
    • Linkedin
    • Twitter
  • Comment

ਓਟਾਵਾ (ਏ.ਐੱਨ.ਆਈ.): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਅਫਗਾਨਿਸਤਾਨ ਵਿਚ ਤਾਇਨਾਤ ਉਹਨਾਂ ਦੇ ਦੇਸ਼ ਦੇ ਮਿਲਟਰੀ ਅਫਸਰ 31 ਅਗਸਤ ਦੀ ਸਮੇਂ ਸੀਮਾ ਖ਼ਤਮ ਹੋਣ ਦੇ ਬਾਅਦ ਵੀ ਉੱਥੇ ਰਹਿਣਗੇ। ਗੌਰਤਲਬ ਹੈ ਕਿ ਅਮਰੀਕਾ ਦੀ ਜੋਅ ਬਾਈਡੇਨ ਸਰਕਾਰ ਅਤੇ ਤਾਲਿਬਾਨ ਵਿਚਕਾਰ 31 ਅਗਸਤ ਤੱਕ ਬਚਾਅ ਮੁਹਿੰਮ ਨੂੰ ਪੂਰਾ ਕਰ ਲੈਣ 'ਤੇ ਸਹਿਮਤੀ ਜਤਾਈ ਗਈ ਸੀ।ਇਸ ਦਾ ਮਤਲਬ ਹੈ ਕਿ ਅਮਰੀਕੀ ਫ਼ੌਜਾਂ 31 ਅਗਸਤ ਤੋਂ ਬਾਅਦ ਅਫਗਾਨਿਸਤਾਨ ਤੋਂ ਵਾਪਸੀ ਕਰ ਸਕਦੀਆਂ ਹਨ।

ਕੈਨੇਡੀਅਨ ਪੀ.ਐੱਮ. ਟਰੂਡੋ ਨੇ ਕਿਹਾ ਕਿ ਅਸੀਂ ਤਾਲਿਬਾਨ 'ਤੇ ਦਬਾਅ ਬਣਾਉਂਦੇ ਰਹਾਂਗੇ ਕਿ ਉਹ ਲੋਕਾਂ ਨੂੰ ਉੱਥੋ ਜਾਣ ਦੀ ਇਜਾਜ਼ਤ ਦੇਣਾ ਜਾਰੀ ਰੱਖੇ।ਸਾਡੀ ਇਹ ਵਚਨਬੱਧਤਾ ਹੈ ਕਿ ਮੌਜੂਦਾ ਦੌਰ ਵਿਚ ਅਫਗਾਨਿਸਤਾਨ ਦਾ ਖਾਤਮਾ ਨਾ ਹੋਵੇ। ਅਸੀਂ ਰੋਜ਼ਾਨਾ ਅਧਿਕਾਰਤ ਲੋਕਾਂ ਨੂੰ ਆਪਣੇ ਸਹਿਯੋਗੀਆਂ ਨਾਲ ਮਿਲ ਕੇ ਉੱਥੋਂ ਕੱਢਣ ਦੀ ਕੋਸ਼ਿਸ਼ ਕਰਦੇ ਰਹਾਂਗੇ। ਜੀ-7 ਦੇ ਸਾਡੇ ਹੋਰ ਸਹਿਯੋਗੀਆਂ ਦੀ ਵੀ ਇਹੀ ਵਚਨਬੱਧਤਾ ਹੈ ਕਿ ਅਸੀਂ ਇਕੱਠੇ ਹੋ ਕੇ ਅਧਿਕਾਰਤ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰੀਏ।

ਪੜ੍ਹੋ ਇਹ ਅਹਿਮ ਖਬਰ -ਅਫ਼ਗਾਨਿਸਤਾਨ ਦੇ ਸਾਬਕਾ ਮੰਤਰੀ ਬਣੇ ਡਿਲੀਵਰੀ ਬੁਆਏ, ਜਰਮਨੀ 'ਚ 'ਪਿੱਜ਼ਾ' ਵੇਚਣ ਲਈ ਮਜਬੂਰ

ਟਰੂਡੋ ਦਾ ਬਿਆਨ ਜੀ-7 ਦੀ ਮੰਗਲਵਾਰ ਨੂੰ ਹੋਈ ਬੈਠਕ ਦੇ ਬਾਅਦ ਆਇਆ ਹੈ ਜਿਸ ਵਿਚ ਨੇਤਾਵਾਂ ਨੇ 31 ਅਗਸਤ ਦੀ ਸਮੇਂ ਸੀਮਾ ਨੂੰ ਅੱਗੇ ਵਧਾਉਣ 'ਤੇ ਚਰਚਾ ਕੀਤੀ। ਇਸੇ ਦਿਨ ਅਮਰੀਕੀ ਸੈਨਾ ਦੀ ਵਾਪਸੀ ਅਤੇ ਬਚਾਅ ਮੁਹਿੰਮ ਨੂੰ ਬੰਦ ਕਰਨ 'ਤੇ ਤਾਲਿਬਾਨ ਦਾ ਜ਼ੋਰ ਅਤੇ ਅਮਰੀਕਾ ਦੀ ਸਹਿਮਤੀ ਹੈ। ਜਦਕਿ ਅਮਰੀਕਾ ਸਮੇਤ ਹੋਰ ਨਾਟੋ ਦੇਸ਼ਾਂ ਦੀਆਂ ਸਰਕਾਰਾਂ ਆਪਣੇ ਨਾਗਰਿਕਾਂ ਅਤੇ ਉਹਨਾਂ ਨਾਲ ਜੁੜੇ ਅਫਗਾਨ ਨਾਗਿਰਕਾਂ ਨੂੰ ਬਾਹਰ ਕੱਢਣ ਲਈ ਏਅਰਲਿਫਟ ਮੁਹਿੰਮ ਚਲਾ ਰਹੀ ਹੈ।

ਪੜ੍ਹੋ ਇਹ ਅਹਿਮ ਖਬਰ- ਤਾਲਿਬਾਨ ਦੀ ਚਿਤਾਵਨੀ, ਹੁਣ ਕਿਸੇ ਅਫਗਾਨੀ ਨੂੰ ਦੇਸ਼ ਛੱਡਣ ਦੀ ਨਹੀਂ ਦੇਣਗੇ ਇਜਾਜ਼ਤ 

ਇਸ ਵਿਚਕਾਰ ਬ੍ਰਿਟੇਨ ਦਾ ਪ੍ਰਧਾਨ ਮੰਤਰ ਬੋਰਿਸ ਜਾਨਸਨ ਨੇ ਇਸ ਵਰਚੁਅਲ ਸੰਮੇਲਨ ਨੂੰ ਅਪੀਲ ਕਰਕੇ ਇਸ ਵਿਸ਼ੇ 'ਤੇ ਚਰਚਾ ਕਰਵਾਈ। ਕੈਨੇਡਾ ਵੀ ਕਾਬੁਲ ਹਵਾਈ ਅੱਡੇ ਤੋਂ ਜਾਰੀ ਇਸ ਮਿਲਟਰੀ ਮੁਹਿੰਮ ਦਾ ਹਿੱਸਾ ਹੈ ਜਿਸ ਦੀ ਅਗਵਾਈ ਅਮਰੀਕੀ ਸੈਨਾ ਕਰ ਰਹੀ ਹੈ। ਸੋਮਵਾਰ ਨੂੰ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਤੱਕ ਹਾਲਾਤ ਸਾਥ ਦੇਣਗੇ, ਕੈਨੇਡਾ ਬਚਾਅ ਮੁਹਿੰਮ ਦੀਆਂ ਉਡਾਣਾਂ ਸੰਚਾਲਿਤ ਕਰਦਾ ਰਹੇਗਾ। ਸੰਮਲੇਨ ਤੋਂ ਪਹਿਲਾਂ ਟਰੂਡੋ ਨੇ ਇਹ ਵੀ ਕਿਹਾ ਸੀ ਕਿ ਅਫਗਾਨਿਸਤਾਨ ਵਿਚ ਤਾਲਿਬਾਨ ਦੀ ਵਾਪਸੀ ਨਾਲ ਉਸ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ 'ਤੇ ਵੀ ਮੁੜ ਵਿਚਾਰ ਕਰਨਾ ਹੋਵੇਗਾ।

ਨੋਟ- ਟਰੂਡੋ ਦੇ ਉਕਤ ਬਿਆਨ 'ਤੇ ਕੁਮੈਂਟ ਕਰ ਦਿਓ ਰਾਏ।

  • Justin Trudeau
  • Canadian Army
  • Afghanistan
  • August 31
  • ਜਸਟਿਨ ਟਰੂਡੋ
  • ਕੈਨੇਡੀਅਨ ਫੌਜ
  • ਅਫਗਾਨਿਸਤਾਨ
  • 31 ਅਗਸਤ

ਬ੍ਰਿਟੇਨ ਦੇ ਵਿਦੇਸ਼ ਸਕੱਤਰ ਰਾਬ ਦਾ ਐਲਾਨ, ਦੱਸਿਆ-ਕਦੋਂ ਖ਼ਤਮ ਹੋਵੇਗਾ ‘ਕਾਬੁਲ ਮਿਸ਼ਨ’

NEXT STORY

Stories You May Like

  • amit shah  naxal  march 31  bastar  chhattisgarh
    ਅਮਿਤ ਸ਼ਾਹ ਦਾ ਵੱਡਾ ਦਾਅਵਾ: 31 ਮਾਰਚ ਤੱਕ ਦੇਸ਼ 'ਚੋਂ ਨਕਸਲਵਾਦ ਦਾ ਹੋਵੇਗਾ ਸਫਾਇਆ, ਬਸਤਰ ਬਣੇਗਾ ਸਭ ਤੋਂ ਵਿਕਸਿਤ...
  • big dream to play international cricket in afghanistan  rashid khan
    ਅਫਗਾਨਿਸਤਾਨ ’ਚ ਕੌਮਾਂਤਰੀ ਕ੍ਰਿਕਟ ਖੇਡਣ ਦਾ ਸੁਪਨਾ WC ਖੇਡਣ ਤੋਂ ਵੀ ਵੱਡਾ : ਰਾਸ਼ਿਦ ਖਾਨ
  • gold will replace the dollar  peter schiff   risk of a recession
    ਡਾਲਰ ਦੀ ਥਾਂ ਲਵੇਗਾ ਸੋਨਾ, ਪੀਟਰ ਸ਼ਿਫ ਬੋਲੇ-2008 ਤੋਂ ਵੀ ਭਿਆਨਕ ਮੰਦੀ ਦਾ ਖ਼ਤਰਾ
  • sbi becomes the country  s fourth largest company
    21,028 ਕਰੋੜ ਰੁਪਏ ਦੇ ਲਾਭ ਤੋਂ ਬਾਅਦ SBI ਬਣੀ ਦੇਸ਼ ਦੀ ਚੌਥੀ ਸਭ ਤੋਂ ਵੱਡੀ ਕੰਪਨੀ
  • big news  player out of t20 wc due to mental health
    ਵੱਡੀ ਖਬਰ : ਮੈਂਟਲ ਹੈਲਥ ਕਾਰਨ ਧਾਕੜ ਖਿਡਾਰੀ T20 WC ਤੋਂ ਬਾਹਰ, ਰਿਪਲੇਸਮੈਂਟ ਦਾ ਵੀ ਐਲਾਨ
  • star cricketer playing t20 wc 2026 suddenly announces retirement
    T20 WC 2026 ਖੇਡ ਰਹੇ ਸਟਾਰ ਕ੍ਰਿਕਟਰ ਨੇ ਅਚਾਨਕ ਸੰਨਿਆਸ ਦਾ ਕੀਤਾ ਐਲਾਨ, ਕ੍ਰਿਕਟ ਜਗਤ ਹੈਰਾਨ
  • u 19 wc  afghanistan set india a target of 311 runs
    U-19 WC : ਫੈਜ਼ਲ-ਉਜ਼ੈਰੁੱਲ੍ਹਾ ਦੇ ਸੈਂਕੜੇ, ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ 311 ਦੌੜਾਂ ਦਾ ਟੀਚਾ
  • t20 wc 2026  afghanistan win the toss and decide to bowl first
    T20 WC 2026: ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • jalandhar civil hospital traffic jam due to aap government program
    ਜਲੰਧਰ ਸਿਵਲ ਹਸਪਤਾਲ ਨੇੜੇ 'ਆਪ' ਸਰਕਾਰ ਦੇ ਪ੍ਰੋਗਰਾਮ ਕਾਰਨ ਲੱਗਾ ਜਾਮ;...
  • conditions in punjab are getting worse day by day  harjap singh sangha
    ਪੰਜਾਬ ਦੇ ਹਾਲਾਤ ਦਿਨੋਂ ਦਿਨ ਮਾੜੇ ਹੁੰਦੇ ਜਾ ਰਹੇ : ਹਰਜਾਪ ਸਿੰਘ ਸੰਘਾ
  • municipal commissioner takes a dig at aap government s rally in jalandhar
    'ਮੈਨੂੰ ਨ੍ਹੀਂ ਪਤਾ ਤੁਸੀਂ...', ਜਲੰਧਰ 'ਚ 'ਆਪ' ਸਰਕਾਰ ਦੇ ਪ੍ਰੋਗਰਾਮ 'ਤੇ ਨਿਗਮ...
  • alert of rain and storm in punjab big weather forecast till 22nd
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ...
  • punjab long powercut
    ਕਰ ਲਓ ਤਿਆਰੀ! ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ Power Cut
  • bhagwant mann  land in australia
    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ...
  • partap bajwa big statement drugs are being delivered door to door like zomato
    ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ 'ਚ ਘਰ-ਘਰ ਮਿਲ ਰਿਹਾ...
  • big decision of dera beas chief gurinder singh dhillon ban on photos
    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
Trending
Ek Nazar
blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • can t tell when i will return to india mallya tells court
      '...ਤਾਂ ਕਰ ਕੇ ਮੈਂ ਭਾਰਤ ਨਹੀਂ ਆ ਸਕਦਾ', ਅਦਾਲਤ 'ਚ ਵਿਜੇ ਮਾਲਿਆ ਦਾ ਵੱਡਾ ਬਿਆਨ
    • india border exercises
      ਸਰਹੱਦ 'ਤੇ ਭਾਰਤੀ ਫ਼ੌਜ ਨੇ ਦਿਖਾਈ ਤਾਕਤ ! 'ਭੀਸ਼ਮ' ਤੇ 'ਵਜਰਾ' ਨੇ ਗੁਆਂਢੀ...
    • eight suspected terrorists killed in pakistan  s balochistan
      ਬਲੋਚਿਸਤਾਨ 'ਚ ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, 8 ਸ਼ੱਕੀ ਅੱਤਵਾਦੀ...
    • ukraine claims massive strike by russia deploying 29 missiles 400 drones
      400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ
    • 20 year old girl sues meta
      ਸੋਸ਼ਲ ਮੀਡੀਆ ਕਾਰਨ ਹੋਇਆ ਡਿਪਰੈਸ਼ਨ! 20 ਸਾਲ ਦੀ ਮੁਟਿਆਰ ਨੇ ਮਾਰਕ ਜ਼ੁਕਰਬਰਗ 'ਤੇ...
    • macron leaves for delhi
      ਫਰਾਂਸ ਦੇ ਰਾਸ਼ਟਰਪਤੀ ਮੈਕਰੋਂ ਦਾ ਮੁੰਬਈ ਦੌਰਾ ਸੰਪੰਨ, ਦਿੱਲੀ ਲਈ ਹੋਏ ਰਵਾਨਾ
    • the shame of pakistani players
      ਪਾਕਿ ਖਿਡਾਰੀਆਂ ਦੀ ਫਜ਼ੀਹਤ! ਹੋਟਲ 'ਚ ਧੋਣੇ ਪਏ ਜੂਠੇ ਭਾਂਡੇ! ਰਸੋਈ ਦੀ ਵੀ ਕਰਨੀ...
    • nasa warning
      ਸ਼ਹਿਰਾਂ ਦੇ ਸ਼ਹਿਰ ਹੋ ਜਾਣਗੇ ਖ਼ਤਮ, ਮਚੇਗੀ ਤਬਾਹੀ ! NASA ਦੇ ਵਿਗਿਆਨੀਆਂ ਨੇ...
    • iran usa peace talk
      ਈਰਾਨ-ਅਮਰੀਕਾ ਵਿਚਾਲੇ ਪਰਮਾਣੂ ਮੁੱਦੇ 'ਤੇ ਹੋਈ ਗੱਲਬਾਤ ! ਓਮਾਨ ਨੇ ਨਿਭਾਇਆ...
    • usa assigns 50 jets
      ਅਮਰੀਕਾ ਨੇ ਖਿੱਚ ਲਈ ਹਮਲੇ ਦੀ ਤਿਆਰੀ ! ਜੰਗ ਲਈ ਭੇਜ'ਤੇ 50 ਲੜਾਕੂ ਜਹਾਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +