Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:59:03 PM

  • refugees deportation trump administration

    ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ...

  • announcement of a holiday on tuesday

    ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ...

  • 11 lakh railway employees union cabinet approves bonus

    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ...

  • who did the accused speak to on the phone before opening fire

    'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਟੈਰਿਫ ਦੀਆਂ ਧਮਕੀਆਂ ਵਿਚਕਾਰ Trudeau ਨੇ Trump ਨਾਲ ਕੀਤੀ ਗੱਲਬਾਤ

INTERNATIONAL News Punjabi(ਵਿਦੇਸ਼)

ਟੈਰਿਫ ਦੀਆਂ ਧਮਕੀਆਂ ਵਿਚਕਾਰ Trudeau ਨੇ Trump ਨਾਲ ਕੀਤੀ ਗੱਲਬਾਤ

  • Edited By Vandana,
  • Updated: 27 Nov, 2024 03:00 PM
Canada
trudeau holds talks with trump amid tariff threats
  • Share
    • Facebook
    • Tumblr
    • Linkedin
    • Twitter
  • Comment

ਓਟਾਵਾ (ਆਈ.ਏ.ਐੱਨ.ਐੱਸ.)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਉਨ੍ਹਾਂ ਦੀ "ਚੰਗੀ ਗੱਲਬਾਤ" ਹੋਈ ਹੈ। ਹਾਲ ਹੀ ਵਿਚ ਟਰੰਪ ਨੇ ਘੋਸ਼ਣਾ ਕੀਤੀ ਹੈ ਕਿ ਅਹੁਦਾ ਸੰਭਾਲਣ 'ਤੇ ਉਹ ਕੈਨੇਡਾ ਤੋਂ ਆਉਣ ਵਾਲੇ ਸਮਾਨ 'ਤੇ 25 ਫੀਸਦੀ ਟੈਰਿਫ ਲਗਾਉਣਗੇ। ਟਰੰਪ ਨੇ ਇਹ ਵੀ ਕਿਹਾ ਕਿ ਉਹ ਮੈਕਸੀਕੋ 'ਤੇ ਵੀ ਇਸੇ ਤਰ੍ਹਾਂ ਦਾ ਟੈਰਿਫ ਅਤੇ ਚੀਨ ਤੋਂ ਆਉਣ ਵਾਲੇ ਸਮਾਨ 'ਤੇ 10 ਫੀਸਦੀ ਵਾਧੂ ਟੈਕਸ ਲਗਾਉਣਗੇ। ਇੱਕ ਕੈਨੇਡੀਅਨ ਅਧਿਕਾਰੀ ਨੇ ਬੀ.ਬੀ.ਸੀ ਨੂੰ ਦੱਸਿਆ ਕਿ 10 ਮਿੰਟ ਦੀ ਕਾਲ ਇੱਕ "ਚੰਗੀ ਗੱਲਬਾਤ" ਸੀ। ਦੋਵਾਂ ਨੇਤਾਵਾਂ ਨੇ ਵਪਾਰ ਅਤੇ ਸਰਹੱਦੀ ਸੁਰੱਖਿਆ 'ਤੇ ਚਰਚਾ ਕੀਤੀ।

ਬੀ.ਬੀ.ਸੀ ਦੀ ਰਿਪੋਰਟ ਅਨੁਸਾਰ ਟਰੂਡੋ ਨੇ ਮੰਗਲਵਾਰ ਨੂੰ ਪੱਤਰਕਾਰਾਂ ਨੂੰ ਕਿਹਾ, "ਬੀਤੀ ਰਾਤ ਡੋਨਾਲਡ ਟਰੰਪ ਨਾਲ ਉਸ ਦੀ ਚੰਗੀ ਗੱਲਬਾਤ ਹੋਈ।" ਟਰੂਡੋ ਨੇ ਕਿਹਾ,"ਅਸੀਂ ਸਪੱਸ਼ਟ ਤੌਰ 'ਤੇ ਤੱਥਾਂ ਨੂੰ ਪੇਸ਼ ਕਰਨ ਬਾਰੇ ਗੱਲ ਕੀਤੀ। ਇਸ ਬਾਰੇ ਵੀ ਗੱਲ ਕੀਤੀ ਕਿ ਸਾਡੇ ਦੋਵਾਂ ਦੇਸ਼ਾਂ ਵਿਚਕਾਰ ਗੂੜ੍ਹੇ ਅਤੇ ਪ੍ਰਭਾਵੀ ਸਬੰਧ ਕਿਵੇਂ ਅੱਗੇ-ਪਿੱਛੇ ਹੋ ਰਹੇ ਹਨ।" ਟਰੂਡੋ ਨੇ ਅੱਗੇ ਦੱਸਿਆ,"ਅਸੀਂ ਕੁਝ ਚੁਣੌਤੀਆਂ ਬਾਰੇ ਗੱਲ ਕੀਤੀ ਜਿਨ੍ਹਾਂ 'ਤੇ ਅਸੀਂ ਮਿਲ ਕੇ ਕੰਮ ਕਰ ਸਕਦੇ ਹਾਂ।" ਟਰੰਪ ਦੁਆਰਾ ਬਣਾਏ ਗਏ ਟੈਰਿਫ ਪ੍ਰਸਤਾਵ 'ਤੇ ਕੈਨੇਡੀਅਨ ਅਧਿਕਾਰੀਆਂ ਨੇ ਚਿੰਤਾ ਜਤਾਈ ਹੈ। ਓਂਟਾਰੀਓ ਸੂਬੇ ਦੇ ਪ੍ਰੀਮੀਅਰ ਡੱਗ ਫੋਰਡ ਨੇ ਇਸ ਨੂੰ "ਵਿਨਾਸ਼ਕਾਰੀ" ਦੱਸਿਆ ਹੈ। ਉੱਧਰ ਟਰੂਡੋ ਨੇ ਕੈਨੇਡੀਅਨਾਂ ਨੂੰ ਭਰੋਸਾ ਦਿਵਾਉਣ ਦੀ ਕੋਸ਼ਿਸ਼ ਕੀਤੀ ਕਿ ਉਹ ਕੈਨੇਡੀਅਨ ਪ੍ਰੋਵਿੰਸ਼ੀਅਲ ਅਤੇ ਟੈਰੀਟੋਰੀਅਲ ਲੀਡਰਾਂ ਨਾਲ ਮੀਟਿੰਗ ਕਰਕੇ ਅੱਗੇ ਵਧਣ ਬਾਰੇ ਚਰਚਾ ਕਰਨਗੇ।

ਪੜ੍ਹੋ ਇਹ ਅਹਿਮ ਖ਼ਬਰ-Canada ਨਾਲ ਤਣਾਅ ਦੇ ਚੱਲਦਿਆਂ ਪੰਜਾਬੀਆਂ ਦੀ ਵਧੀ ਮੁਸ਼ਕਲ

ਬੀਬੀਸੀ ਦੀ ਰਿਪੋਰਟ ਅਨੁਸਾਰ ਟਰੂਡੋ ਨੇ ਟਰੰਪ ਨਾਲ ਕੰਮ ਕਰਨ ਵਿੱਚ ਆਸ਼ਾਵਾਦੀ ਭਾਵਨਾ ਦਾ ਸੰਕੇਤ ਦਿੱਤਾ, ਭਾਵੇਂ ਕਿ ਕੈਨੇਡੀਅਨ ਅਧਿਕਾਰੀ ਨੇ ਮੰਨਿਆ ਕਿ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਹੋਰ ਕੰਮ ਕਰਨਾ ਪੈ ਸਕਦਾ ਹੈ। ਟਰੂਡੋ ਨੇ ਪੱਤਰਕਾਰਾਂ ਨੂੰ ਕਿਹਾ, "ਇਹ ਇੱਕ ਅਜਿਹਾ ਰਿਸ਼ਤਾ ਹੈ ਜਿਸ ਬਾਰੇ ਅਸੀਂ ਜਾਣਦੇ ਹਾਂ ਕਿ ਇਸ 'ਤੇ ਕੁਝ ਹੱਦ ਤੱਕ ਕੰਮ ਕਰਨ ਪਵੇਗਾ ਅਤੇ ਅਸੀਂ ਇਹੀ ਕਰਾਂਗੇ।" ਟਰੂਡੋ ਅਤੇ ਟਰੰਪ ਨੇ ਸੋਮਵਾਰ ਸ਼ਾਮ ਨੂੰ ਫ਼ੋਨ 'ਤੇ ਗੱਲ ਕੀਤੀ, ਜਦੋਂ ਰਾਸ਼ਟਰਪਤੀ-ਚੁਣੇ ਗਏ ਟਰੰਪ ਨੇ ਟਰੂਥ ਸੋਸ਼ਲ 'ਤੇ ਇੱਕ ਪੋਸਟ ਵਿੱਚ ਪ੍ਰਸਤਾਵਿਤ ਟੈਰਿਫਾਂ ਦੀ ਘੋਸ਼ਣਾ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Justin Trudeau
  • Donald Trump
  • negotiations
  • tariff announcement
  • Canada
  • USA
  • ਜਸਟਿਨ ਟਰੂਡੋ
  • ਡੋਨਾਲਡ ਟਰੰਪ
  • ਗੱਲਬਾਤ
  • ਟੈਰਿਫ ਘੋਸ਼ਣਾ
  • ਕੈਨੇਡਾ
  • ਅਮਰੀਕਾ

ਪੋਤੇ-ਪੜਪੋਤਿਆਂ ਵਾਲੀ ਔਰਤ ਨੂੰ 'ਟੇਜ਼ਰ' ਨਾਲ ਬਣਾਇਆ ਨਿਸ਼ਾਨਾ, ਪੁਲਸ ਅਧਿਕਾਰੀ ਦੋਸ਼ੀ ਕਰਾਰ

NEXT STORY

Stories You May Like

  • trump on russia ukraine
    ਯੂਕ੍ਰੇਨ ਨਾਲ ਜੰਗ ਖ਼ਤਮ ਕਰਨਾ ਚਾਹੁੰਦੈ ਰੂਸ ! ਟਰੰਪ ਨੇ ਪੁਤਿਨ ਨਾਲ ਗੱਲਬਾਤ ਮਗਰੋਂ ਦਿੱਤਾ ਵੱਡਾ ਬਿਆਨ
  • netanyahu spoke to captain machar by phone
    "ਤੁਸੀਂ ਪੂਰੀ ਦੁਨੀਆ ਲਈ ਹੀਰੋ ਹੋ", ਨੇਤਨਯਾਹੂ ਨੇ ਕੈਪਟਨ ਮਛਾਰ ਨਾਲ ਫ਼ੋਨ 'ਤੇ ਕੀਤੀ ਗੱਲਬਾਤ
  • narendra modi  smit machchhar   family  conversation  phone
    174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ ਕੀਤੀ ਗੱਲਬਾਤ
  • fir case
    ਜ਼ਮੀਨ ਤੇ ਸਰਕਾਰੀ ਰਸਤੇ ’ਤੇ ਕਬਜ਼ੇ ਨੂੰ ਲੈ ਕੇ ਵਿਵਾਦ, ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ
  • pm modi and trump hold significant phone conversation
    PM ਮੋਦੀ ਤੇ ਟਰੰਪ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ
  • trump on oil prices
    ਮੂਧੇ ਮੂੰਹ ਡਿੱਗਣਗੀਆਂ ਤੇਲ ਦੀਆਂ ਕੀਮਤਾਂ, ਖ਼ਤਮ ਹੋਵੇਗੀ ਜੰਗ ! ਟਰੰਪ ਨੇ ਦਿੱਤਾ ਵੱਡਾ ਬਿਆਨ
  • narendra modi samit machchhar video call
    PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ, ਕਿਹਾ- ਸਾਨੂੰ ਤੁਹਾਡੇ 'ਤੇ ਮਾਣ ਹੈ
  • rajnath singh  czech republic  deputy prime minister  meeting
    ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ ਸਹਿਯੋਗ ਵਧਾਉਣ 'ਤੇ ਹੋਈ ਗੱਲਬਾਤ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident in johannesburg
      ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
    • migrant worker in  saudi
      ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
    • online harassment
      ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...
    • greetings on navratri and durga puja
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...
    • india  usa  trade agreement  external affairs minister  jaishankar
      ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਜਾਰੀ : ਵਿਦੇਸ਼...
    • sounds of explosions
      ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ ਆਏ ਵਸਨੀਕ
    • india  s projection of power in central asia
      ਮੱਧ ਏਸ਼ੀਆ 'ਚ ਭਾਰਤ ਦਾ ਸ਼ਕਤੀ ਪ੍ਰਦਰਸ਼ਨ: 'ਆਕਾਸ਼' ਮਿਜ਼ਾਈਲਾਂ ਦੀ ਸਪਲਾਈ...
    • global economic forum  pakistan  30 countries
      ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
    • launches ai avatar devi
      ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...
    • immigration policy of canada
      ਵਿਦਿਆਰਥੀਆਂ ਸਣੇ ਢਾਈ ਲੱਖ ਪ੍ਰਵਾਸੀਆਂ ਨੂੰ ਕੱਢਣ ਦੀ ਤਿਆਰੀ 'ਚ ਕੈਨੇਡਾ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +