Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    4:52:26 PM

  • state awardee blood donor dies in punjab jail

    ਪੰਜਾਬ ਦੀ ਜੇਲ੍ਹ 'ਚ ਸਟੇਟ ਐਵਾਰਡੀ ਖ਼ੂਨਦਾਨੀ ਦੀ...

  • police action

    Law ਕਾਲਜ 'ਚ ਵਿਦਿਆਰਥਣ ਨਾਲ ਹੋਏ ਸਮੂਹਿਕ...

  • actress shefali jariwala s last rites will be performed today

    ਅੱਜ ਹੀ ਹੋਵੇਗਾ 'ਕਾਂਟਾ ਲਗਾ' ਗਰਲ ਸ਼ੈਫਾਲੀ ਜਰੀਵਾਲਾ...

  • good news for those with driving licenses

    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਜਾਂਦੇ-ਜਾਂਦੇ ਕੁਰਸੀ ਵੀ ਚੁੱਕ ਕੇ ਲੈ ਗਏ Trudeau, ਤਸਵੀਰ ਵਾਇਰਲ

INTERNATIONAL News Punjabi(ਵਿਦੇਸ਼)

ਜਾਂਦੇ-ਜਾਂਦੇ ਕੁਰਸੀ ਵੀ ਚੁੱਕ ਕੇ ਲੈ ਗਏ Trudeau, ਤਸਵੀਰ ਵਾਇਰਲ

  • Edited By Vandana,
  • Updated: 12 Mar, 2025 02:51 PM
Canada
trudeau picture viral
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨ ਡੈਸਕ- ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਹੋ ਗਈ ਹੈ। ਮਾਰਕ ਕਾਰਨੀ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। ਉਨ੍ਹਾਂ ਦੀ ਤਾਜਪੋਸ਼ੀ ਤੋਂ ਪਹਿਲਾਂ ਸੋਮਵਾਰ ਨੂੰ ਲਿਬਰਲ ਪਾਰਟੀ ਦਾ ਇੱਕ ਸੰਮੇਲਨ ਹੋਇਆ। ਇਸ ਦੌਰਾਨ ਜਸਟਿਨ ਟਰੂਡੋ ਨੂੰ ਅਧਿਕਾਰਤ ਤੌਰ 'ਤੇ ਵਿਦਾਈ ਦਿੱਤੀ ਗਈ। ਇਸ ਸਮੇਂ ਦੌਰਾਨ ਟਰੂਡੋ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਤਸਵੀਰ ਵਿੱਚ ਜਸਟਿਨ ਟਰੂਡੋ ਨੂੰ ਕੁਰਸੀ ਫੜ ਕੇ ਜਾਂਦੇ ਹੋਏ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਉਹ ਕੈਮਰਾ ਦੇਖ ਕੇ ਉਤਸ਼ਾਹਿਤ ਦਿਖਾਈ ਦੇ ਰਿਹਾ ਹੈ। ਉਸ ਨੇ ਹੱਥਾਂ ਵਿਚ ਹਾਊਸ ਆਫ਼ ਕਾਮਨਜ਼ ਦੀ ਆਪਣੀ ਕੁਰਸੀ ਫੜੀ ਹੋਈ ਹੈ। 

ਦਰਅਸਲ ਟਰੂਡੋ ਦੇ ਇਸ ਜੈਂਸਚਰ ਨੂੰ ਟਰੂਡੋ ਦੀ ਵਿਦਾਈ ਦੇ ਪ੍ਰਤੀਕ ਵਜੋਂ ਦੇਖਿਆ ਜਾ ਰਿਹਾ ਹੈ। ਟਰੂਡੋ ਦੀ ਵਾਇਰਲ ਫੋਟੋ ਵਿੱਚ ਉਹ ਆਪਣੀ ਕੁਰਸੀ ਚੁੱਕੀ ਹੋਏ ਹਨ ਅਤੇ ਕੈਮਰੇ ਵੱਲ ਆਪਣੀ ਜੀਭ ਬਾਹਰ ਕੱਢ ਰਹੇ ਹਨ। ਕੈਨੇਡੀਅਨ ਸੰਸਦੀ ਪਰੰਪਰਾ ਅਨੁਸਾਰ ਜਦੋਂ ਕੋਈ ਸੰਸਦ ਮੈਂਬਰ ਸੰਸਦ ਛੱਡਦਾ ਹੈ, ਤਾਂ ਉਹ ਆਪਣੀ ਕੁਰਸੀ ਆਪਣੇ ਨਾਲ ਲਿਜਾ ਸਕਦਾ ਹੈ। ਟੋਰਾਂਟੋ ਸਨ ਦੇ ਰਾਜਨੀਤਿਕ ਕਾਲਮਨਵੀਸ ਬ੍ਰਾਇਨ ਲਿਲੀ ਨੇ ਕਿਹਾ ਕਿ ਇਹ ਇੱਕ ਚੰਗੀ ਪਰੰਪਰਾ ਹੈ, ਪਰ ਟਰੂਡੋ ਦੀ ਇਸ ਤਰੀਕੇ ਨਾਲ ਬਾਹਰ ਨਿਕਲਣ ਦੀ ਫੋਟੋ ਥੋੜ੍ਹੀ ਅਜੀਬ ਲੱਗ ਰਹੀ ਸੀ। ਉਨ੍ਹਾਂ ਇਹ ਵੀ ਭਵਿੱਖਬਾਣੀ ਕੀਤੀ ਕਿ ਜਸਟਿਨ ਟਰੂਡੋ ਦੀ ਇਹ ਤਸਵੀਰ ਆਉਣ ਵਾਲੀਆਂ ਚੋਣਾਂ ਦਾ ਇੱਕ ਵੱਡਾ ਸੰਕੇਤ ਹੋ ਸਕਦੀ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by Reuters (@reuters)

ਪੜ੍ਹੋ ਇਹ ਅਹਿਮ ਖ਼ਬਰ-Trump ਦੀ ਸਖ਼ਤੀ, ਅਮਰੀਕਾ 'ਚ ਗ੍ਰੀਨ ਕਾਰਡ ਧਾਰਕਾਂ 'ਤੇ ਦੇਸ਼ ਨਿਕਾਲੇ ਦਾ ਖ਼ਤਰਾ

ਟਰੂਡੋ ਨੇ ਆਪਣੇ ਵਿਦਾਇਗੀ ਭਾਸ਼ਣ ਵਿੱਚ ਕਹੀਆਂ ਇਹ ਗੱਲਾਂ

ਆਪਣੇ ਵਿਦਾਇਗੀ ਭਾਸ਼ਣ ਵਿੱਚ ਟਰੂਡੋ ਨੇ ਪਿਛਲੇ ਦਸ ਸਾਲਾਂ ਵਿੱਚ ਲਿਬਰਲ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਅਤੇ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮੱਧ ਵਰਗ ਅਤੇ ਇਸ ਦਾ ਹਿੱਸਾ ਬਣਨ ਲਈ ਸਖ਼ਤ ਮਿਹਨਤ ਕਰਨ ਵਾਲਿਆਂ ਲਈ ਜੋ ਕੁਝ ਕੀਤਾ ਹੈ, ਉਸ 'ਤੇ ਉਨ੍ਹਾਂ ਨੂੰ ਬਹੁਤ ਮਾਣ ਹੈ। ਇਸ ਤੋਂ ਇਲਾਵਾ ਉਨ੍ਹਾਂ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਕੈਨੇਡਾ ਨੂੰ ਦੁਨੀਆ ਦਾ ਸਭ ਤੋਂ ਵਧੀਆ ਦੇਸ਼ ਬਣਾਈ ਰੱਖਣ ਲਈ ਆਪਣੀ ਪੂਰੀ ਤਾਕਤ ਵਰਤਣ। ਤੁਹਾਨੂੰ ਦੱਸ ਦੇਈਏ ਕਿ ਮਾਰਕ ਕਾਰਨੀ ਨੂੰ ਲਿਬਰਲ ਪਾਰਟੀ ਦਾ ਨੇਤਾ ਚੁਣਿਆ ਗਿਆ ਹੈ। ਬੈਂਕ ਆਫ਼ ਕੈਨੇਡਾ ਅਤੇ ਬੈਂਕ ਆਫ਼ ਇੰਗਲੈਂਡ ਦੇ ਸਾਬਕਾ ਗਵਰਨਰ ਕਾਰਨੀ ਨੂੰ ਅਜਿਹੇ ਸਮੇਂ ਲਿਬਰਲ ਪਾਰਟੀ ਦਾ ਨੇਤਾ ਚੁਣਿਆ ਗਿਆ ਹੈ ਜਦੋਂ ਕੈਨੇਡਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟੈਰਿਫ ਯੁੱਧ ਨਾਲ ਜੂਝ ਰਿਹਾ ਹੈ। ਗੌਰਤਲਬ ਹੈ ਕਿ ਮਾਰਕ ਕਾਰਨੀ ਨੇ ਕਦੇ ਵੀ ਕੋਈ ਚੁਣਿਆ ਹੋਇਆ ਅਹੁਦਾ ਨਹੀਂ ਸੰਭਾਲਿਆ ਅਤੇ ਨਾ ਹੀ ਉਹ ਸੰਸਦ ਮੈਂਬਰ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Justin Trudeau
  • photo goes viral
  • Canada
  • ਜਸਟਿਨ ਟਰੂਡੋ
  • ਤਸਵੀਰ ਵਾਇਰਲ
  • ਕੈਨੇਡਾ

ਆਸਟ੍ਰੇਲੀਆ 'ਨਾਜਾਇਜ਼' ਅਮਰੀਕੀ ਟੈਰਿਫਾਂ ਵਿਰੁੱਧ ਨਹੀਂ ਕਰੇਗਾ ਜਵਾਬੀ ਕਾਰਵਾਈ

NEXT STORY

Stories You May Like

  • theft in gurdaspur
    ਚੋਰਾਂ ਦਾ ਕਾਰਨਾਮਾ, ਸੁੱਤੇ ਪਏ ਪਤੀ-ਪਤਨੀ ਨੂੰ ਕਮਰੇ 'ਚ ਡੱਕ ਕੇ ਚੁੱਕ ਕੇ ਲੈ ਗਏ ਸਾਮਾਨ
  • major accident on punjab highway
    ਪੰਜਾਬ ਦੇ ਹਾਈਵੇ 'ਤੇ ਵੱਡਾ ਹਾਦਸਾ, ਮਨਾਲੀ ਘੁੰਮਣ ਜਾਂਦੇ ਨੌਜਵਾਨਾਂ ਦੀ ਗੱਡੀ ਨੇ ਦਰੜ 'ਤਾ ਮੁੰਡਾ
  • vigilance takes action over councilor  s husband  s viral audio
    Punjab: ਕੌਂਸਲਰ ਪਤੀ ਦੀ ਵਾਇਰਲ ਹੋਈ ਆਡੀਓ ਦੇ ਮਾਮਲੇ ਨੂੰ ਲੈ ਕੇ ਐਕਸ਼ਨ 'ਚ ਵਿਜੀਲੈਂਸ
  • car fell into the river
    ਗਰਮੀ ਤੋਂ ਬਚਣ ਲਈ ਪਹਾੜਾਂ ਨੂੰ ਜਾਂਦੇ ਨਦੀ 'ਚ ਜਾ ਡਿੱਗੀ ਚੰਡੀਗੜ੍ਹੀਆਂ ਦੀ ਕਾਰ, ਪੈ ਗਿਆ ਚੀਕ-ਚਿਹਾੜਾ
  • pant  s fight with the umpire over the ball  video goes viral on social media
    ਗੇਂਦ ਨੂੰ ਲੈ ਕੇ ਪੰਤ ਦੀ ਅੰਪਾਇਰ ਨਾਲ ਲੜਾਈ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • a big controversy has arisen between iran israel war
    Iran-Israel ਜੰਗ ਵਿਚਾਲੇ ਖੜ੍ਹਾ ਹੋਇਆ ਵੱਡਾ ਵਿਵਾਦ, ਤੇਜ਼ੀ ਨਾਲ ਵਾਇਰਲ ਹੋ ਰਹੀ ਇਹ ਤਸਵੀਰ...
  • govind namdev reacts affair 40 year younger actress
    70 ਸਾਲਾ ਅਦਾਕਾਰ ਤੇ 30 ਸਾਲ ਦੀ ਅਦਾਕਾਰਾ ! ਵਾਇਰਲ ਹੋਈ ਤਸਵੀਰ ਨੇ ਛੇੜ'ਤੀ ਨਵੀਂ ਚਰਚਾ
  • astronaut shukla pm modi
    ਪੁਲਾੜ ਯਾਤਰੀ ਸ਼ੁਕਲਾ 140 ਕਰੋੜ ਭਾਰਤੀਆਂ ਦੀਆਂ ਉਮੀਦਾਂ ਤੇ ਇੱਛਾਵਾਂ ਲੈ ਕੇ ਗਏ: PM ਮੋਦੀ
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਵਿਦੇਸ਼ ਦੀਆਂ ਖਬਰਾਂ
    • journalist s father passes away from italy
      ਇਟਲੀ ਤੋਂ ਪੱਤਰਕਾਰ ਨੂੰ ਸਦਮਾ, ਪਿਤਾ ਦਾ ਦਿਹਾਂਤ
    • j k hydroelectric projects pakistan
      ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...
    • pm modi will visit these 5 countries in 8 days
      8 ਦਿਨਾਂ 'ਚ ਇਨ੍ਹਾਂ 5 ਦੇਸ਼ਾਂ ਦਾ ਦੌਰਾ ਕਰਨਗੇ PM ਮੋਦੀ, ਜਾਣੋ ਕਿਉਂ ਖ਼ਾਸ ਹੈ...
    • italy  car parking services started
      ਇਟਲੀ : ਕਾਰ ਪਾਰਕਿੰਗ ਲਈ ਖਰੀਦੀ ਸਾਢੇ 5 ਕਰੋੜ ਦੀ ਜ਼ਮੀਨ 'ਚ ਸੇਵਾਵਾਂ ਦੀ ਆਰੰਭਤਾ
    • trump attack iran again
      Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ
    • indian origin aanisha sathik missing in australia
      ਭਾਰਤੀ ਮੂਲ ਦੀ ਅਨੀਸ਼ਾ ਸਾਥਿਕ ਆਸਟ੍ਰੇਲੀਆ 'ਚ ਲਾਪਤਾ, ਚਿੰਤਾ 'ਚ ਮਾਪੇ
    • indian government bans direct import of these goods from bangladesh
      ਬੰਗਲਾਦੇਸ਼ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ, ਇਨ੍ਹਾਂ ਵਸਤੂਆਂ ਦੇ ਸਿੱਧੇ ਆਯਾਤ...
    • iran jabs israel
      'ਇਜ਼ਰਾਈਲ ਭੱਜ ਕੇ daddy ਕੋਲ ਪਹੁੰਚਿਆ', ਈਰਾਨ ਨੇ ਕੱਸਿਆ ਤੰਜ਼; ਟਰੰਪ 'ਤੇ ਵੀ...
    • mark carney reactions
      ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ
    • flight makes emergency landing
      ਉਡਾਣ ਭਰਨ ਮਗਰੋਂ ਜਹਾਜ਼ 'ਚ ਆਈ ਖਰਾਬੀ, ਕਰਵਾਈ ਗਈ ਐਮਰਜੈਂਸੀ ਲੈਂਡਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +