Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    10:41:17 AM

  • while 423 kg of heroin was seized in punjab in 2025

    2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ,...

  • this player has been appointed as the head coach of mumbai indians

    ਇਸ ਖਿਡਾਰੀ ਨੂੰ ਬਣਾਇਆ ਗਿਆ ਮੁੰਬਈ ਇੰਡੀਅਨਜ਼ ਦਾ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

  • pm mark carney big revelation

    ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਟਰੂਡੋ ਨੇ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ‘ਰਾਸ਼ਟਰਵਾਦ-ਪ੍ਰਭੁਸੱਤਾ’ ਦੇ ਮੁੱਦੇ ਬਣਾਏ ਮੋਹਰੇ

INTERNATIONAL News Punjabi(ਵਿਦੇਸ਼)

ਟਰੂਡੋ ਨੇ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ‘ਰਾਸ਼ਟਰਵਾਦ-ਪ੍ਰਭੁਸੱਤਾ’ ਦੇ ਮੁੱਦੇ ਬਣਾਏ ਮੋਹਰੇ

  • Edited By Cherry,
  • Updated: 17 Oct, 2024 03:23 PM
Canada
trudeau used nationalism sovereignty issues as pawns to divert attention
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਿਆਸਤ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ, ਕਿਉਂਕਿ ਉਨ੍ਹਾਂ ਨੇ ਆਪਣੀ ਕੁਰਸੀ ਬਚਾਉਣ ਲਈ ਰਾਸ਼ਟਰਵਾਦ ਅਤੇ ਪ੍ਰਭੂਸੱਤਾ ਵਰਗੇ ਮੁੱਦੇ ਚੁੱਕ ਕੇ ਲੋਕਾਂ ਦਾ ਧਿਆਨ ਆਪਣੀਆਂ ਨਾਕਾਮੀਆਂ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਹੈ। ਟਰੂਡੋ ਨੂੰ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿ ਉਸਨੇ ਘਰੇਲੂ ਅਤੇ ਅੰਤਰਰਾਸ਼ਟਰੀ ਮਾਮਲਿਆਂ ਵਿੱਚ ਆਪਣੀਆਂ ਅਸਫਲਤਾਵਾਂ ਤੋਂ ਧਿਆਨ ਹਟਾਉਣ ਲਈ ਭਾਰਤ ਵਰਗੇ ਦੇਸ਼ 'ਤੇ ਦੋਸ਼ ਲਗਾਏ ਹਨ ਅਤੇ ਹੁਣ ਰਾਸ਼ਟਰਵਾਦ ਦਾ ਸਹਾਰਾ ਲੈ ਰਹੇ ਹਨ।

ਇਹ ਵੀ ਪੜ੍ਹੋ: ਟਰੂਡੋ ਨੇ ਭਾਰਤ 'ਤੇ ਮੁੜ ਲਾਏ ਗੰਭੀਰ ਦੋਸ਼, ਕਿਹਾ- ਖ਼ਤਰੇ 'ਚ ਕੈਨੇਡਾ ਦੀ ਪ੍ਰਭੂਸੱਤਾ

ਸਿਆਸੀ ਅਸਥਿਰਤਾ ਅਤੇ ਘਟਦੀ ਲੋਕਪ੍ਰਿਅਤਾ ਤੋਂ ਦੁਖੀ ਹਨ ਟਰੂਡੋ 

2024 ਵਿੱਚ ਕਈ ਕੈਨੇਡੀਅਨ ਸੂਬਿਆਂ ਵਿੱਚ ਚੋਣਾਂ ਹੋਣੀਆਂ ਹਨ, ਜਿਸ ਵਿੱਚ ਨੋਵਾ ਸਕੋਸ਼ੀਆ, ਬ੍ਰਿਟਿਸ਼ ਕੋਲੰਬੀਆ, ਨਿਊ ਬਰੰਜ਼ਵਿਕ ਅਤੇ ਸਸਕੈਚਵਨ ਸ਼ਾਮਲ ਹਨ। ਨਾਲ ਹੀ, ਦੇਸ਼ ਦੀਆਂ ਆਮ ਚੋਣਾਂ 2025 ਵਿੱਚ ਹੋਣੀਆਂ ਹਨ। ਅਜਿਹੇ 'ਚ ਟਰੂਡੋ ਦੀ ਲਿਬਰਲ ਪਾਰਟੀ ਦੀ ਸਥਿਤੀ ਲਗਾਤਾਰ ਕਮਜ਼ੋਰ ਹੁੰਦੀ ਜਾ ਰਹੀ ਹੈ। ਉਸ ਦੀ ਲੋਕਪ੍ਰਿਅਤਾ ਇਤਿਹਾਸਕ ਤੌਰ 'ਤੇ ਹੇਠਲੇ ਪੱਧਰ 'ਤੇ ਆ ਗਈ ਹੈ ਅਤੇ ਉਸ ਦੀ ਸਹਿਯੋਗੀ ਪਾਰਟੀ ਐੱਨ.ਡੀ.ਪੀ. ਨੇ ਵੀ ਉਨ੍ਹਾਂ ਤੋਂ ਸਮਰਥਨ ਵਾਪਸ ਲੈ ਲਿਆ ਹੈ। ਸਾਰੇ ਸਿਆਸੀ ਵਿਸ਼ਲੇਸ਼ਣ ਇਹ ਸੰਕੇਤ ਦਿੰਦੇ ਹਨ ਕਿ ਟਰੂਡੋ ਦੀ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭਾਰੀ ਨੁਕਸਾਨ ਹੋ ਸਕਦਾ ਹੈ।

ਉਨ੍ਹਾਂ ਦੀ ਸਰਕਾਰ ਦੀਆਂ ਕਈ ਨੀਤੀਆਂ ਲੋਕਾਂ ਨੂੰ ਪਸੰਦ ਨਹੀਂ ਆ ਰਹੀਆਂ ਹਨ, ਖਾਸ ਕਰਕੇ ਆਰਥਿਕ ਮੰਦੀ, ਮਹਿੰਗਾਈ ਅਤੇ ਵਧਦੀ ਬੇਰੁਜ਼ਗਾਰੀ ਵਰਗੇ ਮੁੱਦਿਆਂ 'ਤੇ। ਇਸ ਤੋਂ ਇਲਾਵਾ ਟਰੂਡੋ ਦੀ ਪਾਰਟੀ ਅੰਦਰ ਵੀ ਅਸੰਤੁਸ਼ਟੀ ਵਧਦੀ ਜਾ ਰਹੀ ਹੈ। ਪਾਰਟੀ ਵਿਚ ਅੰਦਰੂਨੀ ਤਖਤਾਪਲਟ ਦੀ ਚਰਚਾ ਹੈ, ਜੋ ਟਰੂਡੋ ਦੇ ਸਿਆਸੀ ਕਰੀਅਰ ਲਈ ਖ਼ਤਰਾ ਸਾਬਤ ਹੋ ਸਕਦਾ ਹੈ। ਇਸ ਸਥਿਤੀ ਵਿੱਚ ਟਰੂਡੋ ਨੇ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਰਾਸ਼ਟਰਵਾਦ ਅਤੇ ਪ੍ਰਭੂਸੱਤਾ ਦੇ ਮੁੱਦੇ ਨੂੰ ਚੱਕਿਆ ਹੈ ਤਾਂ ਜੋ ਉਹ ਆਪਣੇ ਵਿਰੁੱਧ ਉੱਠ ਰਹੇ ਵਿਰੋਧ ਨੂੰ ਘੱਟ ਕਰ ਸਕਣ।

ਇਹ ਵੀ ਪੜ੍ਹੋ: ਧੀ ਦਾ ਬਦਲਾ, ਪੁਲਸ ਅਫਸਰ ਬਣ 25 ਸਾਲ ਬਾਅਦ ਪਿਤਾ ਦੇ ਕਾਤਲ ਨੂੰ ਗ੍ਰਿਫ਼ਤਾਰ ਕਰ ਭੇਜਿਆ ਜੇਲ੍ਹ

ਭਾਰਤ 'ਤੇ ਦੋਸ਼ ਸਿਰਫ਼ ਰਾਜਨੀਤੀ ਦਾ ਹਿੱਸਾ ਨਹੀਂ 

ਸਤੰਬਰ 2023 'ਚ ਜੀ-20 ਸੰਮੇਲਨ ਤੋਂ ਬਾਅਦ ਟਰੂਡੋ ਨੇ ਅਚਾਨਕ ਭਾਰਤ 'ਤੇ ਗੰਭੀਰ ਦੋਸ਼ ਲਾਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਹੈ। ਇਹ ਮਾਮਲਾ ਕਾਫ਼ੀ ਸੁਰਖੀਆਂ ਵਿਚ ਰਿਹਾ ਅਤੇ ਟਰੂਡੋ ਨੇ ਇਸ ਨੂੰ ਰਾਸ਼ਟਰੀ ਸੁਰੱਖਿਆ ਅਤੇ ਪ੍ਰਭੂਸੱਤਾ ਦਾ ਮੁੱਦਾ ਬਣਾ ਦਿੱਤਾ। ਕੈਨੇਡਾ ਨੇ ਦਾਅਵਾ ਕੀਤਾ ਕਿ ਭਾਰਤ ਦੇ ਰਾਜਦੂਤ ਅਤੇ ਹੋਰ ਉੱਚ ਪੱਧਰੀ ਅਧਿਕਾਰੀ ਵੀ ਇਸ ਮਾਮਲੇ ਵਿੱਚ ਸ਼ਾਮਲ ਸਨ। ਪਰ ਅੱਜ ਤੱਕ ਉਨ੍ਹਾਂ ਨੇ ਕੋਈ ਠੋਸ ਸਬੂਤ ਪੇਸ਼ ਨਹੀਂ ਕੀਤਾ ਅਤੇ ਇੱਕ ਸਾਲ ਬੀਤ ਜਾਣ ’ਤੇ ਵੀ ਮਾਮਲਾ ਸਿਰਫ਼ ਦੋਸ਼ਾਂ ਤੱਕ ਹੀ ਸੀਮਤ ਹੈ। ਟਰੂਡੋ ਦੀ ਇਹ ਰਣਨੀਤੀ ਉਸ ਦੇ ਘਰੇਲੂ ਸਿਆਸੀ ਸੰਕਟ ਵਿੱਚੋਂ ਨਿਕਲਣ ਦਾ ਇਕ ਤਰੀਕਾ ਹੈ।

ਰਾਸ਼ਟਰਵਾਦ ਅਤੇ ਕੈਨੇਡੀਅਨ ਪ੍ਰਭੂਸੱਤਾ ਦਾ ਮੁੱਦਾ ਚੁੱਕ ਕੇ ਟਰੂਡੋ ਨੇ ਖ਼ੁਦ ਨੂੰ ਇੱਕ ਅਜਿਹੇ ਨੇਤਾ ਵਜੋਂ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ ਜੋ ਆਪਣੇ ਦੇਸ਼ ਦੀ ਸੁਰੱਖਿਆ ਲਈ ਖੜ੍ਹਾ ਹੈ। ਟਰੂਡੋ ਨੂੰ ਇਸ ਨਾਲ ਚੁਣਾਵੀ ਲਾਭ ਮਿਲਣ ਦੀ ਉਮੀਦ ਹੈ, ਕਿਉਂਕਿ ਇਹ ਕਦਮ ਉਨ੍ਹਾਂ ਵੋਟਰਾਂ ਨੂੰ ਆਕਰਸ਼ਿਤ ਕਰ ਸਕਦਾ ਹੈ ਜੋ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਪ੍ਰਤੀ ਸੰਵੇਦਨਸ਼ੀਲ ਹਨ। ਹਾਲਾਂਕਿ, ਇਹ ਵੀ ਧਿਆਨਦੇਣ ਯੋਗ ਹੈ ਕਿ ਟਰੂਡੋ ਦਾ ਇਹ ਕਦਮ ਸਿਰਫ਼ ਘਰੇਲੂ ਰਾਜਨੀਤੀ ਤੱਕ ਸੀਮਤ ਨਹੀਂ ਹੈ। ਉਨ੍ਹਾਂ ਦੇ ਇਸ ਫੈਸਲੇ ਦਾ ਕੌਮਾਂਤਰੀ ਸਬੰਧਾਂ ਖਾਸ ਕਰਕੇ ਭਾਰਤ-ਕੈਨੇਡਾ ਸਬੰਧਾਂ 'ਤੇ ਵੀ ਅਸਰ ਪੈ ਰਿਹਾ ਹੈ। ਭਾਰਤ ਨਾਲ ਵਧਦੇ ਤਣਾਅ ਦਾ ਦੋਵਾਂ ਦੇਸ਼ਾਂ ਦੇ ਕੂਟਨੀਤਕ ਅਤੇ ਆਰਥਿਕ ਸਬੰਧਾਂ 'ਤੇ ਮਾੜਾ ਅਸਰ ਪਿਆ ਹੈ।

ਇਹ ਵੀ ਪੜ੍ਹੋ: ਡੀਜ਼ਲ ਹੋ ਗਿਆ ਮਹਿੰਗਾ, 5 ਰੁਪਏ ਵਧਾ 'ਤੀ ਕੀਮਤ

ਟਰੂਡੋ ਨੂੰ ਚੀਨ ਅਤੇ ਵਿਦੇਸ਼ੀ ਤਾਕਤਾਂ ਦਾ ਸਮਰਥਨ ਪ੍ਰਾਪਤ

ਇਹ ਵੀ ਚਰਚਾ ਹੈ ਕਿ ਟਰੂਡੋ ਨੂੰ ਚੀਨ ਅਤੇ ਹੋਰ ਵਿਦੇਸ਼ੀ ਸੰਸਥਾਵਾਂ ਤੋਂ ਵਿੱਤੀ ਅਤੇ ਸਿਆਸੀ ਸਮਰਥਨ ਮਿਲ ਰਿਆ ਹੈ। ਰਿਪੋਰਟਾਂ ਮੁਤਾਬਕ ਚੀਨ ਨੇ ਟਰੂਡੋ ਅਤੇ ਉਨ੍ਹਾਂ ਦੀ ਲਿਬਰਲ ਪਾਰਟੀ ਵਿੱਚ ਭਾਰੀ ਨਿਵੇਸ਼ ਕੀਤਾ ਹੈ। ਇਸ ਦੇ ਨਾਲ ਹੀ ਕਲੌਸ ਸ਼ਵਾਬ ਦੀ ਵਿਸ਼ਵ ਵਪਾਰ ਸੰਸਥਾ ਅਤੇ ਜਾਰਜ ਸੋਰੋਸ ਦੀ ਓਪਨ ਸੁਸਾਇਟੀ ਫਾਊਂਡੇਸ਼ਨ ਨੇ ਵੀ ਟਰੂਡੋ ਨੂੰ ਸਮਰਥਨ ਦਿੱਤਾ ਹੈ। ਇਸ ਸਮਰਥਨ ਕਾਰਨ ਟਰੂਡੋ ਦੀ ਸਿਆਸੀ ਪੈਨਸ਼ਨ ਅਤੇ ਰਿਟਾਇਰਮੈਂਟ ਫੰਡ ਸੁਰੱਖਿਅਤ ਸਮਝੇ ਜਾਂਦੇ ਹਨ, ਜਿਸ ਨਾਲ ਉਹ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੂੰ ਯਕੀਨ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਚੋਣਾਂ ਹਾਰ ਵੀ ਜਾਂਦੀ ਹੈ ਤਾਂ ਵੀ ਇਸ ਦਾ ਉਨ੍ਹਾਂ ਦੀ ਸਿਆਸੀ ਸਥਿਤੀ 'ਤੇ ਜ਼ਿਆਦਾ ਅਸਰ ਨਹੀਂ ਪਵੇਗਾ।

ਟਰੂਡੋ ਦੇ ਉੱਤਰਾਧਿਕਾਰੀ ਨੂੰ ਲੈ ਕੇ ਚਰਚਾ ਸ਼ੁਰੂ 

ਲਿਬਰਲ ਪਾਰਟੀ ਦੇ ਅੰਦਰ ਉਨ੍ਹਾਂ ਦੇ ਉੱਤਰਾਧਿਕਾਰੀ ਬਾਰੇ ਚਰਚਾ ਸ਼ੁਰੂ ਹੋ ਗਈ ਹੈ। ਟਰੂਡੋ ਦੇ ਸੰਭਾਵੀ ਉੱਤਰਾਧਿਕਾਰੀ ਦੇ ਤੌਰ 'ਤੇ ਵਿਚਾਰੇ ਜਾ ਰਹੇ ਪੀਅਰੇ ਪੋਇਲੀਵਰ ਲਈ ਇਹ ਸਥਿਤੀ ਬਹੁਤ ਚੁਣੌਤੀਪੂਰਨ ਹੋਵੇਗੀ। ਜੇਕਰ ਪੀਅਰੇ ਸੱਤਾ 'ਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਟਰੂਡੋ ਦੀ ਭਾਰਤ-ਨੀਤੀ ਨੂੰ ਸੰਭਾਲਣਾ ਪਵੇਗਾ, ਕਿਉਂਕਿ ਭਾਰਤ ਨਾਲ ਸਬੰਧਾਂ 'ਚ ਸੁਧਾਰ ਕਰਨਾ ਉਨ੍ਹਾਂ ਲਈ ਮੁਸ਼ਕਲ ਸਾਬਤ ਹੋ ਸਕਦਾ ਹੈ। 

ਇਹ ਵੀ ਪੜ੍ਹੋ: ਜੋਅ ਬਾਈਡੇਨ ਅਤੇ ਡੋਨਾਲਡ ਟਰੰਪ ਸਰਕਾਰ ਤੋਂ ਵੱਖਰਾ ਹੋਵੇਗਾ ਮੇਰਾ ਕਾਰਜਕਾਲ: ਕਮਲਾ ਹੈਰਿਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • India Canada Tensions
  • Justin Trudeau
  • Government of India
  • Canada
  • India
  • Politics
  • ਭਾਰਤ ਕੈਨੇਡਾ ਤਣਾਅ
  • ਜਸਟਿਨ ਟਰੂਡੋ
  • ਭਾਰਤ ਸਰਕਾਰ
  • ਕੈਨੇਡਾ
  • ਭਾਰਤ
  • ਸਿਆਸਤ

ਹੈਰਿਸ ਨੇ ਰਿਪਬਲਿਕਨ ਪਾਰਟੀ ਨੂੰ ਵੋਟ ਪਾਉਣ ਵਾਲਿਆਂ ਨੂੰ ਕੀਤੀ ਦੇਸ਼ ਨੂੰ ਅੱਗੇ ਰੱਖਣ ਦੀ ਅਪੀਲ

NEXT STORY

Stories You May Like

  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • minor girl raped on the pretext of removing   blame   from birth chart
    ਜਨਮ ਕੁੰਡਲੀ ਤੋਂ ‘ਦੋਸ਼’ ਹਟਾਉਣ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ
  • major preparations underway before sachin pilot  s visit to punjab
    ਸਚਿਨ ਪਾਇਲਟ ਦੇ ਪੰਜਾਬ ਦੌਰੇ ਤੋਂ ਪਹਿਲਾਂ ਵੱਡੀਆਂ ਤਿਆਰੀਆਂ, ਪੋਸਟਰਾਂ ਨੇ ਖਿੱਚਿਆ ਧਿਆਨ
  • khawaja asif statement
    ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ: ਖਵਾਜਾ ਆਸਿਫ਼
  • dmk mocks vijay  s london trip  questions investment claims
    DMK ਨੇ ਵਿਜੇ ਦੀ ਲੰਡਨ ਯਾਤਰਾ ਦਾ ਉਡਾਇਆ ਮਜ਼ਾਕ, ਨਿਵੇਸ਼ ਦੇ ਮੁੱਦੇ 'ਤੇ ਚੁੱਕੇ ਸਵਾਲ
  • self styled godman sexually exploited women and made obscene videos
    ਖੁੱਦ ਬਣੇ ਬਾਬਾ ਨੇ ਕੀਤਾ ਔਰਤਾਂ ਦਾ ਜਿਨਸੀ ਸ਼ੋਸ਼ਨ, ਅਸ਼ਲੀਲ ਵੀਡੀਓ ਵੀ ਬਣਾਏ, ਲੈਪਟਾਪ ’ਚੋਂ ਮਿਲੇ 50 ਤੋਂ ਵੱਧ ਵੀਡੀਓ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • spiritual world revealed in  the vvan   chhathi maiya  teaser
    "ਦਿ ਵਨ" ਦੇ ਗਾਣੇ 'ਛਠੀ ਮਈਆ' ਦੇ ਟੀਜ਼ਰ 'ਚ ਦਿਸੀ ਅਧਿਆਤਮਿਕ ਦੁਨੀਆ, ਤਮੰਨਾ ਨੇ ਖਿੱਚਿਆ ਧਿਆਨ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • airstrikes om afghanistan
      ਅਫਗਾਨਿਸਤਾਨ 'ਚ ਪਾਕਿਸਤਾਨ ਵੱਲੋਂ ਨਵੇਂ ਹਵਾਈ ਹਮਲੇ; ਚਾਰ ਲੋਕਾਂ ਦੀ ਮੌਤ
    • high alert in mecca
      ਪਵਿੱਤਰ ਸ਼ਹਿਰ ਮੱਕਾ 'ਚ 'ਹਾਈ ਅਲਰਟ' ! ਨਾਗਰਿਕਾਂ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ
    • pakistani astronauts will go to china  s space station
      ਚੀਨ ਦੇ ਪੁਲਾੜ ਸਟੇਸ਼ਨ ’ਤੇ ਜਾਣਗੇ ਪਾਕਿਸਤਾਨੀ ਪੁਲਾੜ ਯਾਤਰੀ!
    • ohn bolton statement
      'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'
    • indian national in nepal
      ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼
    • pakistan accuses afghan taliban of cross border firing  kabul denies it
      ਪਾਕਿ ਨੇ ਅਫ਼ਗਾਨ ਤਾਲਿਬਾਨ ’ਤੇ ਸਰਹੱਦ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ, ਕਾਬੁਲ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • india  us discussion
      ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...
    • section 144 imposed
      ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ...
    • awards ceremony
      ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +