ਵਾਸ਼ਿੰਗਟਨ — ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬਚਪਨ ਵਿਚ ਗੈਰ-ਕਾਨੂੰਨੀ ਤੌਰ 'ਤੇ ਅਮਰੀਕਾ ਵਿਚ ਆਏ 7000 ਲੋਕਾਂ ਦੇ ਵਰਕ ਪਰਮਿਟ ਨੂੰ ਰੱਦ ਕਰਨ ਦੇ ਆਪਣੇ ਫ਼ੈਸਲੇ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ । ਸੂਤਰਾਂ ਅਨੁਸਾਰ ਸ਼੍ਰੀ ਟਰੰਪ ਨੇ ਡਿਫਰਡ ਐਕਸ਼ਨ ਫਾਰ ਚਾਈਲਡਹੁੱਡ ਅਰਾਈਵਲਸ (ਡੀ. ਏ. ਸੀ. ਏ) ਪ੍ਰੋਗਰਾਮ ਨੂੰ ਖ਼ਤਮ ਕਰਨ ਦੇ ਆਪਣੇ ਫ਼ੈਸਲੇ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ ਤਾਂ ਕਿ ਇਸ ਦੇ ਬਦਲੇ ਕਾਨੂੰਨ ਬਣਾਉਣ ਲਈ ਕਾਂਗਰਸ ਨੂੰ ਸਮਾਂ ਦਿੱਤਾ ਜਾ ਸਕੇ । ਉਨ੍ਹਾਂ ਨੇ ਅਮਰੀਕੀ ਕਾਂਗਰਸ ਨੂੰ ਇਸ ਦਾ ਕਾਨੂੰਨੀ ਵਿਕਲਪ ਲੱਭਣ ਲਈ 6 ਮਹੀਨੇ ਦਾ ਸਮਾਂ ਦਿੱਤਾ ਹੈ । ਡੀ. ਏ. ਸੀ. ਏ ਅਮਰੀਕਾ ਵਿਚ ਰਹਿ ਰਹੇ ਲੱਗਭਗ 8 ਲੱਖ ਨੌਜਵਾਨ ਪੁਰਸ਼ਾਂ ਅਤੇ ਔਰਤਾਂ ਦੀ ਰੱਖਿਆ ਕਰਦਾ ਹੈ, ਜਿਸ ਨੂੰ ਨਿਰਵਾਸਨ ਤੋਂ ਡਰੀਮਰਸ ਕਿਹਾ ਜਾਂਦਾ ਹੈ ।
ਕਵੀ ਦਰਵਾਰ ਤੇ ਕਾਵਿ ਸੰਗ੍ਰਹਿ 'ਜੰਗ, ਜਸ਼ਨ ਤੇ ਜੁਗਨੂੰ' ਲੋਕ ਅਰਪਣ ਸਮਾਰੋਹ 9 ਸਤੰਬਰ ਨੂੰ
NEXT STORY