Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    3:54:07 PM

  • punjabis get relief from long power cuts

    ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ...

  • stock market due to us iran tensions  sensex falls 555 points

    ਅਮਰੀਕਾ-ਈਰਾਨ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ,...

  • cuba us conflict

    ਰਿਕਾਰਡ 7,55,92,40,00,000.00 ਰੁਪਏ ਦਾ ਨੁਕਸਾਨ !...

  • gurdwara sahib incident

    ਗੁਰਦੁਆਰਾ ਸਾਹਿਬ 'ਚ ਮੱਥਾ ਟੇਕਦਿਆਂ ਸਿੱਖ ਸ਼ਰਧਾਲੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਰੇਡੀਓ ਖਰਾਬੀ ਕਾਰਨ ਜਹਾਜ਼ ਨੇੜੇ ਪਹੁੰਚਿਆ ਸੀ ਟਰੰਪ ਦਾ ਹੈਲੀਕਾਪਟਰ

INTERNATIONAL News Punjabi(ਵਿਦੇਸ਼)

ਰੇਡੀਓ ਖਰਾਬੀ ਕਾਰਨ ਜਹਾਜ਼ ਨੇੜੇ ਪਹੁੰਚਿਆ ਸੀ ਟਰੰਪ ਦਾ ਹੈਲੀਕਾਪਟਰ

  • Edited By Inder Prajapati,
  • Updated: 29 Aug, 2026 02:28 AM
International
trump  s helicopter approached due to radio malfunction
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੈਲੀਕਾਪਟਰ ‘ਮਰੀਨ ਵਨ’ ਅਤੇ ਇਕ ਯਾਤਰੀ ਜਹਾਜ਼ ਦੇ ਨੇੜੇ ਆਉਣ ਦਾ ਕਾਰਨ ਸਾਹਮਣੇ ਆਇਆ ਹੈ। ਜਾਂਚ ਮੁਤਾਬਕ ਰੇਡੀਓ ਸੰਪਰਕ ’ਚ ਖਰਾਬੀ ਕਾਰਨ ਏਅਰ ਟ੍ਰੈਫਿਕ ਕੰਟਰੋਲਰਾਂ (ਏ. ਟੀ. ਸੀ.) ਨੂੰ ਉਡਾਣ ਦੀ ਜ਼ਰੂਰੀ ਚਿਤਾਵਨੀ ਨਹੀਂ ਮਿਲ ਸਕੀ ਸੀ।

ਇਹ ਘਟਨਾ 4 ਅਗਸਤ ਨੂੰ ਵਾਪਰੀ ਸੀ। ਵ੍ਹਾਈਟ ਹਾਊਸ ’ਚ ਚੱਲ ਰਹੇ ਨਿਰਮਾਣ ਕਾਰਨ ਹੈਲੀਕਾਪਟਰ ਨੇ ‘ਦਿ ਏਲਿਪਸ’ ਤੋਂ ਉਡਾਣ ਭਰੀ ਸੀ ਪਰ ਉਥੋਂ ਰੀਗਨ ਨੈਸ਼ਨਲ ਏਅਰਪੋਰਟ ਦੇ ਰੇਡੀਓ ਰਿਸੀਵਰ ਤੱਕ ਸੰਪਰਕ ਠੀਕ ਨਹੀਂ ਸੀ। ਇਸੇ ਦੌਰਾਨ ਏਅਰਪੋਰਟ ਤੋਂ ਯਾਤਰੀ ਜਹਾਜ਼ ਨੂੰ ਵੀ ਉਡਾਣ ਦੀ ਮਨਜ਼ੂਰੀ ਦੇ ਦਿੱਤੀ ਗਈ। ਦੋਵਾਂ ਵਿਚਾਲੇ ਦੂਰੀ ਸਿਰਫ 1.3 ਕਿਲੋਮੀਟਰ ਅਤੇ ਉਚਾਈ ’ਚ ਸਿਰਫ਼ 250 ਫੁੱਟ ਦਾ ਫਰਕ ਰਹਿ ਗਿਆ ਸੀ। ਹਾਲਾਂਕਿ, ਪਾਇਲਟਾਂ ਦੀ ਸਮਝਦਾਰੀ ਨਾਲ ਵੱਡਾ ਹਾਦਸਾ ਟਲ ਗਿਆ।

ਜਾਂਚ ’ਚ ਖੁਲਾਸਾ ਹੋਇਆ ਕਿ ਏ. ਟੀ. ਸੀ. ਨੂੰ ਇਸ ਖਰਾਬੀ ਬਾਰੇ 30 ਜੁਲਾਈ ਨੂੰ ਹੀ ਪਤਾ ਲੱਗ ਗਿਆ ਸੀ, ਫਿਰ ਵੀ ਸੁਰੱਖਿਆ ’ਚ ਅਣਗਹਿਲੀ ਹੋਈ। ਘਟਨਾ ਤੋਂ ਬਾਅਦ ਤਕਨੀਕੀ ਟੀਮ ਨੇ ਰੇਡੀਓ ਰਿਸੀਵਰ ਨੂੰ ਕੰਟਰੋਲ ਟਾਵਰ ਦੇ ਉੱਪਰ ਲਗਾ ਕੇ ਸਿਸਟਮ ਠੀਕ ਕਰ ਦਿੱਤਾ ਹੈ।
 

  • Donald Trump
  • helicopter
  • radio malfunction

ਲੰਡਨ ਦੇ ਉਦਯੋਗਿਕ ਖੇਤਰ ’ਚ ਲੱਗੀ ਭਿਆਨਕ ਅੱਗ, ਰੇਲ ਲਾਈਨਾਂ ਬੰਦ

NEXT STORY

Stories You May Like

  • now the miscreants have reached the schools
    ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV 'ਚ ਕੈਦ ਤਸਵੀਰਾਂ
  • gst collection surges  figure nears 2 lakh crores in august
    GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ
  • trump s ultimatum to canadian company bombardier
    ‘ਅਮਰੀਕਾ 'ਚ ਬਣਾਓ, ਤਾਂ ਹੀ ਇੱਥੇ ਜਹਾਜ਼ ਵੇਚ ਸਕੋਗੇ’: ਟਰੰਪ ਦਾ ਕੈਨੇਡੀਅਨ ਕੰਪਨੀ ਬੰਬਾਰਡੀਅਰ ਨੂੰ ਅਲਟੀਮੇਟਮ
  • us launches major attack on iranian military bases near hormuz
    ਹੌਰਮੁਜ਼ ਨੇੜੇ ਈਰਾਨੀ ਟਿਕਾਣਿਆਂ 'ਤੇ ਅਮਰੀਕਾ ਦਾ ਵੱਡਾ ਹਮਲਾ, ਟਰੰਪ ਨੇ ਦਿੱਤੀ ਵਜੂਦ ਖ਼ਤਮ ਕਰਨ ਦੀ ਚੇਤਾਵਨੀ
  • fortune soya oil stuck on   100  vegetarian   and   cholesterol free   claims  hc
    '100% ਸ਼ਾਕਾਹਾਰੀ' ਅਤੇ 'ਕੋਲੈਸਟ੍ਰੋਲ ਫਰੀ' ਦਾਅਵਿਆਂ 'ਤੇ ਫਸਿਆ Fortune Soya Oil, HC ਪਹੁੰਚਿਆ ਮਾਮਲਾ
  • suggestion to rename hormuz as trump strait
    ਹੌਰਮੁਜ਼ ਦਾ ਨਾਮ ਬਦਲ ਕੇ 'ਟਰੰਪ ਸਟ੍ਰੇਟ' ਰੱਖਣ ਦਾ ਸੁਝਾਅ, ਟਰੰਪ ਦਾ ਨਵਾਂ ਵਿਵਾਦਿਤ ਦਾਅਵਾ
  • bcci will hold a meeting today
    ਬੀ. ਸੀ. ਸੀ. ਆਈ. ਅੱਜ ਕਰੇਗਾ ਮੀਟਿੰਗ, ਜਾਣੋ ਕੀ ਹੈ ਕਾਰਨ
  • police station officer dies due to gunshot wounds in mohali
    ਮੋਹਾਲੀ 'ਚ ਪੰਜਾਬ ਪੁਲਸ ਦੇ ਥਾਣੇਦਾਰ ਦੀ ਗੋਲੀਆਂ ਵੱਜਣ ਕਾਰਨ ਮੌਤ, ਵੱਡੇ ਅਫ਼ਸਰ ਦਾ ਸੀ ਗੰਨਮੈਨ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • old maths puzzle
      22 ਸਾਲਾ ਭਾਰਤੀ ਮੂਲ ਦੀ ਵਸੁਧਾ ਨੇ 99 ਸਾਲਾ ਬਿਰਮਨ ਨਾਲ ਸੁਲਝਾਈ 90 ਸਾਲ ਪੁਰਾਣੀ...
    • gossip earn money
      ਚੁਗਲੀ ਕਰੋ, ਪੈਸਾ ਕਮਾਓ! ਔਰਤ ਨੇ 'ਗੌਸਿਪ ਵੇਚ' ਕੇ ਖੜ੍ਹੇ ਕੀਤੇ 2 ਆਲੀਸ਼ਾਨ...
    • trump on iranian map
      ਟਰੰਪ ਨੇ ਇਰਾਨ ਦੇ ਨਕਸ਼ੇ ’ਤੇ ਲਾਈ ਆਪਣੀ ਫੋਟੋ
    • narowal hindu temple
      ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ
    • increasing harassment against women in pakistan
      ਪਾਕਿਸਤਾਨ 'ਚ ਔਰਤਾਂ ਵਿਰੁੱਧ ਵਧਦਾ ਸ਼ੋਸ਼ਣ, ਨਿਆਂ ਵਿਵਸਥਾ 'ਤੇ ਉੱਠੇ ਗੰਭੀਰ ਸਵਾਲ
    • luxembourg delegation in india
      ਭਾਰਤ ਪਹੁੰਚਿਆ ਲਗਜ਼ਮਬਰਗ ਦਾ ਵਫ਼ਦ, ਸਪੇਸ ਤੇ AI ਸਣੇ ਕਈ ਮੁੱਦਿਆਂ 'ਤੇ ਕੀਤੀ...
    • chinese cyber fraud gang busted in bangladesh
      ਬੰਗਲਾਦੇਸ਼ 'ਚ ਚੀਨੀ ਸਾਈਬਰ ਠੱਗ ਗਿਰੋਹ ਦਾ ਪਰਦਾਫਾਸ਼! ਕਾਕਸ ਬਾਜ਼ਾਰ 'ਚ 6...
    • canada police
      ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ...
    • nepaltibet flood disaster china accused of censorship
      ਨੇਪਾਲ-ਤਿੱਬਤ ਹੜ੍ਹ ਤਬਾਹੀ: ਚੀਨ ਵੱਲੋਂ ਸੈਂਸਰਸ਼ਿਪ ਤੇ ਜਾਣਕਾਰੀ ਦਬਾਉਣ ਦੇ ਦੋਸ਼
    • trump claims about oil prices
      ਜੰਗ ਜਿੱਤਦੇ ਹੀ ਤੇਲ ਹੋਵੇਗਾ ਸਸਤਾ ! 2 ਡਾਲਰ ਤੋਂ ਹੇਠਾਂ ਡਿੱਗਣਗੀਆਂ ਕੀਮਤਾਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +