Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    4:04:52 PM

  • nanded sahib sukhbir singh badal akali dal

    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ,...

  • punjab sir draft voter list released

    ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, ਕਿਤੇ...

  • kewal singh dhillon strongly condemns attack on sukhbir badal

    ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ...

  • punjab police employee dies in horrible road accident

    ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • "ਆਪਣੀ ਲੜਾਈ ਖੁਦ ਲੜੋ, ਅਸੀਂ ਹੁਣ ਮਦਦ ਨਹੀਂ ਕਰਾਂਗੇ", ਟਰੰਪ ਦੀ ਬ੍ਰਿਟੇਨ ਸਣੇ ਕਈ ਦੇਸ਼ਾਂ ਨੂੰ ਤੇਲ ਕਿੱਲਤ 'ਤੇ ਦੋ-ਟੁੱਕ

INTERNATIONAL News Punjabi(ਵਿਦੇਸ਼)

"ਆਪਣੀ ਲੜਾਈ ਖੁਦ ਲੜੋ, ਅਸੀਂ ਹੁਣ ਮਦਦ ਨਹੀਂ ਕਰਾਂਗੇ", ਟਰੰਪ ਦੀ ਬ੍ਰਿਟੇਨ ਸਣੇ ਕਈ ਦੇਸ਼ਾਂ ਨੂੰ ਤੇਲ ਕਿੱਲਤ 'ਤੇ ਦੋ-ਟੁੱਕ

  • Edited By Shubam Kumar,
  • Updated: 31 Mar, 2026 05:12 PM
International
trump  s two part on oil shortages in many countries  including britain
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਇੱਕ ਪੋਸਟ ਰਾਹੀਂ ਉਨ੍ਹਾਂ ਦੇਸ਼ਾਂ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ, ਜੋ ਸਟ੍ਰੇਟ ਆਫ ਹਾਰਮੁਜ਼ (Strait of Hormuz) ਵਿੱਚ ਚੱਲ ਰਹੇ ਤਣਾਅ ਕਾਰਨ ਜੈੱਟ ਈਂਧਨ (ਤੇਲ) ਦੀ ਸਪਲਾਈ ਵਿੱਚ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ।
ਟਰੰਪ ਨੇ ਖਾਸ ਤੌਰ 'ਤੇ ਬ੍ਰਿਟੇਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਨ੍ਹਾਂ ਦੇਸ਼ਾਂ ਨੇ ਈਰਾਨ ਵਿਰੁੱਧ ਕਾਰਵਾਈ ਵਿੱਚ ਅਮਰੀਕਾ ਦਾ ਸਾਥ ਦੇਣ ਤੋਂ ਇਨਕਾਰ ਕੀਤਾ ਸੀ, ਉਨ੍ਹਾਂ ਨੂੰ ਹੁਣ ਆਪਣਾ ਪ੍ਰਬੰਧ ਖੁਦ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਅਜਿਹੇ ਦੇਸ਼ਾਂ ਨੂੰ ਦੋ ਸਲਾਹਾਂ ਦਿੱਤੀਆਂ ਹਨ: ਪਹਿਲੀ ਇਹ ਕਿ ਉਹ ਅਮਰੀਕਾ ਤੋਂ ਤੇਲ ਖਰੀਦਣ ਕਿਉਂਕਿ ਅਮਰੀਕਾ ਕੋਲ ਬਹੁਤ ਜ਼ਿਆਦਾ ਭੰਡਾਰ ਹੈ, ਅਤੇ ਦੂਜੀ ਇਹ ਕਿ ਉਹ ਹਿੰਮਤ ਦਿਖਾਉਣ ਤੇ ਸਟ੍ਰੇਟ ਆਫ ਹਾਰਮੁਜ਼ ਵਿੱਚ ਜਾ ਕੇ ਖੁਦ ਤੇਲ ਲੈ ਲੈਣ।

US President Donald Trump posts on Truth Social, "All of those countries that can’t get jet fuel because of the Strait of Hormuz... I have a suggestion for you: Number 1, buy from the US, we have plenty, and Number 2, build up some delayed courage, go to the Strait, and just take… pic.twitter.com/uwzoNFhs8H

— ANI (@ANI) March 31, 2026


ਟਰੰਪ ਨੇ ਸਪੱਸ਼ਟ ਕੀਤਾ ਕਿ ਅਮਰੀਕਾ ਹੁਣ ਕਿਸੇ ਦੀ ਮਦਦ ਲਈ ਉੱਥੇ ਮੌਜੂਦ ਨਹੀਂ ਹੋਵੇਗਾ, ਕਿਉਂਕਿ ਜਦੋਂ ਅਮਰੀਕਾ ਨੂੰ ਲੋੜ ਸੀ ਤਾਂ ਇਨ੍ਹਾਂ ਦੇਸ਼ਾਂ ਨੇ ਸਾਥ ਨਹੀਂ ਦਿੱਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਈਰਾਨ ਲਗਭਗ ਤਬਾਹ ਹੋ ਚੁੱਕਾ ਹੈ ਅਤੇ ਮੁਸ਼ਕਲ ਕੰਮ ਪੂਰਾ ਹੋ ਗਿਆ ਹੈ, ਇਸ ਲਈ ਹੁਣ ਸਾਰੇ ਦੇਸ਼ ਆਪਣੇ ਤੇਲ ਦਾ ਇੰਤਜ਼ਾਮ ਖੁਦ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • Donald Trump
  • Truth Social
  • Strait of Hormuz
  • Oil Crisis
  • UK
  • Iran

ਪਿਸਕਾਰਾ ਧਰਤੀ 'ਤੇ ਧੂਮ-ਧਾਮ ਨਾਲ ਮਨਾਇਆ ਗਿਆ 649ਵਾਂ ਆਗਮਨ ਪੁਰਬ

NEXT STORY

Stories You May Like

  • trump makes big claim about oil and gas
    ਦੁਨੀਆ ਭਰ 'ਚ ਤੇਲ-ਗੈਸ ਦੀ ਕਿੱਲਤ ਵਿਚਾਲੇ ਟਰੰਪ ਨੇ ਕਰ'ਤਾ ਵੱਡਾ ਦਾਅਵਾ
  • crisis over trump  s tariff policy
    ਟਰੰਪ ਦੀ ਟੈਰਿਫ ਨੀਤੀ 'ਤੇ ਸੰਕਟ: 25 ਅਮਰੀਕੀ ਰਾਜਾਂ ਨੇ ਅਦਾਲਤ 'ਚ ਖੋਲ੍ਹਿਆ ਮੋਰਚਾ, ਭਾਰਤ ਸਣੇ 60 ਦੇਸ਼ਾਂ 'ਤੇ...
  • us imposes sanctions on entities from several countries including india
    ਅਮਰੀਕਾ ਨੇ ਭਾਰਤ ਸਣੇ ਕਈ ਦੇਸ਼ਾਂ ਦੀਆਂ ਸੰਸਥਾਵਾਂ 'ਤੇ ਲਗਾਈਆਂ ਪਾਬੰਦੀਆਂ, ਈਰਾਨ ਦੀ ਮਦਦ ਕਰਨ ਦਾ ਦੋਸ਼
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • cng shortage
    ਬੰਗਲਾਦੇਸ਼ 'ਚ ਗੈਸ ਦੀ ਭਾਰੀ ਕਿੱਲਤ; ਤਿੰਨ ਗੁਣਾ ਹੋਇਆ ਕਿਰਾਇਆ
  • trump s new strategy to prevent war
    ਜੰਗ ਰੋਕਣ ਲਈ ਟਰੰਪ ਦੀ ਨਵੀਂ ਰਣਨੀਤੀ, ਪਰਮਾਣੂ ਸਮਝੌਤਾ ਪਾਸੇ ਰੱਖ ਸਿਰਫ਼ ਤੇਲ ਦਾ ਰਸਤਾ ਖੋਲ੍ਹਣ 'ਤੇ ਦਿੱਤਾ ਜ਼ੋਰ
  • donald trump on target
    ਟਰੰਪ 'ਤੇ ਮੁੜ ਹਮਲੇ ਦੀ ਸਾਜ਼ਿਸ਼ ! ਹਥਿਆਰਾਂ ਤੇ ਬੁਲੇਟ ਪਰੂਫ਼ ਜੈਕਟਾਂ ਸਣੇ ਮੁਲਜ਼ਮ ਗ੍ਰਿਫ਼ਤਾਰ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • foreign arms manufacturers turn away from pakistan
      ਪਾਕਿਸਤਾਨ ਤੋਂ ਵਿਦੇਸ਼ੀ ਹਥਿਆਰ ਨਿਰਮਾਤਾਵਾਂ ਨੇ ਮੋੜਿਆ ਮੂੰਹ; ਹੁਣ ਸਿਰਫ਼ ਚੀਨ ਦਾ...
    • debate intensifies in bangladesh over import of pakistani vehicles
      ਕੂਟਨੀਤੀ ਜਾਂ ਗੁਣਵੱਤਾ? ਪਾਕਿਸਤਾਨੀ ਗੱਡੀਆਂ ਦੇ ਆਯਾਤ 'ਤੇ ਬੰਗਲਾਦੇਸ਼ ਵਿੱਚ...
    • china trillion dollar problem
      ਚੀਨ ਦਾ 'ਟ੍ਰਿਲੀਅਨ-ਡਾਲਰ' ਸੰਕਟ; ਵਪਾਰ ਸਰਪਲੱਸ ਬਣਿਆ ਮੁਸੀਬਤ
    • visas revoked
      600 ਤੋਂ ਵੱਧ ਵਿਦੇਸ਼ੀਆਂ ਦੇ ਵੀਜ਼ੇ ਕਰ'ਤੇ ਰੱਦ ! ਟਰੰਪ ਪ੍ਰਸ਼ਾਸਨ ਦਾ ਵੱਡਾ ਐਕਸ਼ਨ
    • air strike on balochistan
      ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ
    • delaware also declared about  august 15th
      ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...
    • do hiemon in japan
      ਜਾਪਾਨ ਨੇ ਤਿਆਰ ਕੀਤੀਆਂ ਬੰਦੇ 'ਠੰਡੇ' ਕਰਨ ਵਾਲੀਆਂ ਫਰਿੱਜਾਂ ! ਭੱਖ਼ਦੀ ਗਰਮੀ ਤੋਂ...
    • police officer punches woman
      ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ
    • apache incident
      ਕ੍ਰੈਸ਼ ਹੋ ਕੇ ਖੇਤਾਂ 'ਚ ਜਾ ਡਿੱਗਾ ਹੈਲੀਕਾਪਟਰ ! ਡਿੱਗਦੇ ਹੀ ਲੱਗ ਗਈ ਅੱਗ, ਨਹੀਂ...
    • solar eclipse in europe
      27 ਸਾਲਾਂ ਬਾਅਦ ਯੂਰਪ 'ਚ ਪੂਰਨ ਸੂਰਜ ਗ੍ਰਹਿਣ, ਦਿਨ ਵੇਲੇ ਛਾ ਗਿਆ ਹਨੇਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +