Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    2:04:12 PM

  • punjab political news

    ਪੰਜਾਬ ਦੀ ਸਿਆਸਤ 'ਚ ਹਲਚਲ! ਸੀਨੀਅਰ ਲੀਡਰ ਵੱਲੋਂ...

  • blackout in cuba

    ਮੁੜ ਹੋ ਗਿਆ blackout! ਪੂਰੇ ਦੇਸ਼ ਦੀ ਬਿਜਲੀ...

  • big action akali dal before elections strict action taken against two leaders

    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ!...

  • good news for bus travelers in punjab

    ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • New Delhi
  • ਚੀਨ ਖ਼ਿਲਾਫ਼ ਟਰੰਪ ਦਾ ਇਕ ਹੋਰ ਸਖ਼ਤ ਕਦਮ, Xiaomi ਸਮੇਤ ਇਨ੍ਹਾਂ ਦਿੱਗਜ ਕੰਪਨੀਆਂ ਨੂੰ ਕੀਤਾ ਬਲੈਕਲਿਸਟ

BUSINESS KNOWLEDGE News Punjabi(ਵਪਾਰ ਗਿਆਨ)

ਚੀਨ ਖ਼ਿਲਾਫ਼ ਟਰੰਪ ਦਾ ਇਕ ਹੋਰ ਸਖ਼ਤ ਕਦਮ, Xiaomi ਸਮੇਤ ਇਨ੍ਹਾਂ ਦਿੱਗਜ ਕੰਪਨੀਆਂ ਨੂੰ ਕੀਤਾ ਬਲੈਕਲਿਸਟ

  • Edited By Harinder Kaur,
  • Updated: 15 Jan, 2021 06:46 PM
New Delhi
trump administration blacklisting two china companies
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਅਮਰੀਕਾ ’ਚ ਟਰੰਪ ਪ੍ਰਸ਼ਾਸਨ ਨੇ ਚੀਨ ਵਿਰੁੱਧ ਸਖਤ ਕਾਰਵਾਈ ਕਰਦੇ ਹੋਏ ਚੀਨ ਦੀ ਸਮਾਰਟ ਫੋਨ ਕੰਪਨੀ ਸਿਓਮੀ ਕਾਰਪ ਅਤੇ ਸਰਕਾਰ ਦੁਆਰਾ ਚਲਾਈ ਜਾਂਦੀ ਤੇਲ ਕੰਪਨੀ ਚਾਈਨਾ ਨੈਸ਼ਨਲ ਆਫਸ਼ਿਓਰ ਆਇਲ ਕਾਰਪੋਰੇਸ਼ਨ (ਸੀ.ਐਨ.ਓ.ਓ.ਸੀ.) ਨੂੰ ਕਾਲੀ ਸੂਚੀ ਵਿਚ ਪਾਇਆ ਹੈ।

ਇਨ੍ਹਾਂ ਕੰਪਨੀਆਂ ਨੂੰ ਚੀਨੀ ਫੌਜ ਵਿਚ ਸ਼ਮੂਲੀਅਤ ਦੇ ਦੋਸ਼ ਵਜੋਂ ਕਾਲੀ ਸੂਚੀ(ਬਲੈਕਲਿਸਟ) ਵਿਚ ਰੱਖਿਆ ਗਿਆ ਹੈ। ਰਾਸ਼ਟਰਪਤੀ ਟਰੰਪ ਦੇ ਰਾਸ਼ਟਰਪਤੀ ਬਾਈਡੇਨ ਚੁਣੇ ਜਾਣ ਤੋਂ ਪਹਿਲਾਂ ਚੀਨ ਖਿਲਾਫ ਇਹ ਵੱਡੀ ਕਾਰਵਾਈ ਹੈ। ਦੱਖਣੀ ਚੀਨ ਸਾਗਰ ਵਿਚ ਪੈਦਾ ਹੋਏ ਤਣਾਅ ਕਾਰਨ ਇਹ ਚੀਨ ਦੀ ਦਬਾਅ ਪਾਉਣ ਦੀ ਅਮਰੀਕਾ ਦੀ ਕੋਸ਼ਿਸ਼ ਹੈ।

ਇਹ ਵੀ ਪੜ੍ਹੋ : Tesla ਦੀ ਭਾਰਤ ’ਚ ਹੋਈ ਐਂਟਰੀ, Elon Musk ਨੇ ਟਵੀਟ ਕਰਕੇ ਜ਼ਾਹਰ ਕੀਤੀ ਖ਼ੁਸ਼ੀ

ਨਿੳੂਜ਼ ਏਜੰਸੀ ਬਲੂਮਬਰਗ ਅਨੁਸਾਰ ਚੀਨ ਦੀ ਡੂੰਘੇ ਸਮੁੰਦਰ ਵਿਚ ਤੇਲ ਦੀ ਭਾਲ ਕਰਨ ਵਾਲੀ ਕੰਪਨੀ ਦੀ ਮੁੱਖ ਕੰਪਨੀ ਚਾਈਨਾ ਨੈਸ਼ਨਲ ਆਫਸ਼ਿਓਰ ਆਇਲ ਕਾਰਪੋਰੇਸ਼ਨ ਬਾਰੇ ਦੱਸਿਆ ਗਿਆ ਹੈ ਕਿ ਉਹ ਇਜਾਜ਼ਤ ਤੋਂ ਬਿਨਾਂ ਅਮਰੀਕਾ ਤੋਂ ਕੋਈ ਟੈਕਨਾਲੋਜੀ ਹਾਸਲ ਨਹੀਂ ਕਰ ਸਕਦੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਸੰਬਰ 2020 ਵਿਚ ਅਮਰੀਕੀ ਸਰਕਾਰ ਨੇ 60 ਚੀਨੀ ਕੰਪਨੀਆਂ ਨੂੰ ਬਲੈਕਲਿਸਟ ਕੀਤਾ ਸੀ।

ਸੰਯੁਕਤ ਰਾਜ ਅਮਰੀਕਾ ਨੇ ਸ਼ੀਓਮੀ ਨੂੰ ਉਨ੍ਹਾਂ 9 ਕੰਪਨੀਆਂ ਵਿਚ ਸ਼ਾਮਲ ਕੀਤਾ ਹੈ ਜੋ ਰੱਖਿਆ ਵਿਭਾਗ ਦੀ ਕਾਲੀ ਸੂਚੀ ਵਿਚ ਸ਼ਾਮਲ ਕੀਤੀ ਗਈ ਹੈ। ਦੂਜੀਆਂ ਕੰਪਨੀਆਂ ਵਿਚ ਚੀਨ ਦੀ ਜਹਾਜ਼ ਬਣਾਉਣ ਵਾਲੀ ਸਰਕਾਰੀ ਕੰਪਨੀ ਕਮਰਸ਼ੀਅਲ ਏਅਰਕ੍ਰਾਫਟ ਕਾਰਪੋਰੇਸ਼ਨ ਆਫ ਚਾਈਨਾ ਲਿਮਟਿਡ (ਕੋਮੈਕ) ਵੀ ਸ਼ਾਮਲ ਹੈ, ਜੋ ਨੈਰੋ ਬਾਡੀ ਪਲੇਨ ਤਿਆਰ ਕਰਦੀ ਹੈ। ਇਸ ਦੇ ਜ਼ਰੀਏ ਚੀਨ ਸਰਕਾਰ ਬੋਇੰਗ ਅਤੇ ਏਅਰਬੱਸ ਨਾਲ ਮੁਕਾਬਲਾ ਕਰਨਾ ਚਾਹੁੰਦੀ ਹੈ।

ਇਹ ਵੀ ਪੜ੍ਹੋ : ਬਰਡ ਫ਼ਲੂ ਦੀ ਮਾਰ, ਮੁਰਗੀਆਂ ਦੇ ਘਟਦੇ ਭਾਅ ਤੋਂ ਦੁੱਖੀ ਪੋਲਟਰੀ ਮਾਲਕ ਲੈਣਗੇ ਇਹ ਫ਼ੈਸਲਾ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ ’ਚ ਇਕ ਐਗਜ਼ੀਕਿੳੂਟਿਵ ਆਦੇਸ਼ ’ਤੇ ਦਸਤਖ਼ਤ ਕੀਤੇ ਸਨ ਜਿਸ ਮੁਤਾਬਕ ਅਮਰੀਕਾ ਦੇ ਰੱਖਿਆ ਮੰਤਰਾਲੇ ਨੇ ਜਿਹੜੀਆਂ ਕੰਪਨੀਆਂ ਨੂੰ ਬਲੈਕਲਿਸਟ ਸੂਚੀ ਵਿਚ ਸ਼ਾਮਲ ਕੀਤਾ ਹੈ ਇਨ੍ਹਾਂ ਵਿਚੋਂ ਅਮਰੀਕੀ ਨਿਵੇਸ਼ਕਾਂ ਨੂੰ ਆਪਣੀ ਹਿੱਸੇਦਾਰੀ ਨਵੰਬਰ 2021 ਤੱਕ ਬਾਹਰ ਕੱਢਣੀ ਪਵੇਗੀ।

ਜ਼ਿਕਰਯੋਗ ਹੈ ਕਿ ਸਮਾਰਟਫੋਨ ਦੀ ਵਿਕਰੀ ਦੇ ਮਾਮਲੇ ਵਿਚ ਸ਼ਿਓਮੀ ਨੇ ਅਮਰੀਕਾ ਦੀ ਮਸ਼ਹੂਰ ਕੰਪਨੀ ਐਪਲ ਇੰਕ ਨੂੰ ਪਿੱਛੇ ਛੱਡ ਦਿੱਤਾ ਹੈ। ਤੇਲ ਕੰਪਨੀ ਕਨੂਕ ਦੱਖਣੀ ਚੀਨ ਸਾਗਰ ਦੇ ਉਨ੍ਹਾਂ ਇਲਾਕਿਆਂ ਵਿਚ ਤੇਲ ਕੱਢਣ ਦਾ ਕੰਮ ਕਰਦੀ ਹੈ ਜਿਨ੍ਹਾਂ ਨੂੰ ਲੈ ਕੇ ਗੁਆਂਢੀ ਦੇਸ਼ਾਂ ਨਾਲ ਵਿਵਾਦ ਹੈ।

ਇਹ ਵੀ ਪੜ੍ਹੋ : ਹਵਾਈ ਯਾਤਰੀਆਂ ਲਈ ਖ਼ੁਸ਼ਖ਼ਬਰੀ : Spicejet ਦੇ ਰਹੀ 899 ਰੁਪਏ ਟਿਕਟ ਦੇ ਨਾਲ 1000 ਰੁਪਏ ਦਾ ਟਿਕਟ ਵਾੳੂਚਰ

ਨੋਟ : ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • ਟਰੰਪ ਪ੍ਰਸ਼ਾਸਨ
  • ਦੋ ਕੰਪਨੀਆਂ
  • ਚੀਨੀ
  • ਬਲੈਕਲਿਸਟ

ਤਕਨਾਲੌਜੀ ਕੇਂਦਰ ਦੇ ਮਾਮਲੇ ਚ ਬੇਂਗਲੁਰੂ ਨੇ ਮਾਰੀ ਬਾਜ਼ੀ, ਛੇਵੇਂ ਸਥਾਨ ’ਤੇ ਮੁੰਬਈ

NEXT STORY

Stories You May Like

  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • india became   growth engine   of global fmcg companies  increase investment
    ਗਲੋਬਲ FMCG ਕੰਪਨੀਆਂ ਦਾ ਨਵਾਂ ‘ਗ੍ਰੋਥ ਇੰਜਨ’ ਬਣਿਆ ਭਾਰਤ,  ਦਿੱਗਜ ਕੰਪਨੀਆਂ ਵਧਾਉਣਗੀਆਂ ਨਿਵੇਸ਼
  • indian squad announced against sri lanka
    ਸ਼੍ਰੀਲੰਕਾ ਖਿਲਾਫ ਭਾਰਤੀ ਟੀਮ ਦਾ ਐਲਾਨ, ਦਿੱਗਜ ਖਿਡਾਰੀ ਦੀ ਵਾਪਸੀ, ਇਕ ਹੋਰ ਨੌਜਵਾਨ ਕਰੇਗਾ ਡੈਬਿਊ
  • us sanctions 43 more chinese companies over uyghur human rights abuses
    ਅਮਰੀਕਾ ਨੇ ਉਈਗਰ ਮਨੁੱਖੀ ਅਧਿਕਾਰ ਉਲੰਘਣਾ ਦੇ ਦੋਸ਼ਾਂ 'ਚ 43 ਹੋਰ ਚੀਨੀ ਕੰਪਨੀਆਂ 'ਤੇ ਲਗਾਈ ਪਾਬੰਦੀ
  • one person arrested with illegal liquor
    ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • deportation from britain
    5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • us visa
    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕੀ ਵੀਜ਼ਾ ! ਟਰੰਪ ਨੇ ਕਰ'ਤਾ ਐਲਾਨ
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ...
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
Trending
Ek Nazar
this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੁੱਖ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • airlines get a shock  atf rates increased
      Airlines ਨੂੰ ਝਟਕਾ, ਵਧ ਗਏ ATF ਦੇ ਰੇਟ, ਮਹਿੰਗੀ ਹੋ ਸਕਦੀ ਹੈ ਹਵਾਈ ਯਾਤਰਾ
    • favara upi link launched transferred instantly
      Favara-UPI ਲਿੰਕ ਹੋਇਆ ਸ਼ੁਰੂ, ਤੁਰੰਤ ਟ੍ਰਾਂਸਫਰ ਹੋਵੇਗਾ ਪੈਸਾ
    • 11 new flying schools to open 30 000 pilots
      ਦੇਸ਼ 'ਚ ਖੁੱਲ੍ਹਣਗੇ 11 ਨਵੇਂ ਫਲਾਇੰਗ ਸਕੂਲ , 30,000 ਪਾਇਲਟਾਂ ਦੀ ਜ਼ਰੂਰਤ
    • crisis looming over indigo airlines
      IndiGo ਏਅਰਲਾਈਨਜ਼ 'ਤੇ ਮੰਡਰਾਇਆ 'ਸੰਕਟ', ਕੰਪਨੀ 25 ਅਕਤੂਬਰ ਤੋਂ ਬੰਦ ਕਰੇਗੀ...
    • gas cylinder becomes cheaper by more than rs 200
      200 ਰੁਪਏ ਤੋਂ ਵੱਧ ਸਸਤਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਹੀ ਦਿਨ ਲੋਕਾਂ...
    • last date to file itr today penalty will be imposed
      ITR ਫਾਈਲ ਕਰਨ ਦੀ ਆਖ਼ਰੀ ਤਾਰੀਖ਼ ਅੱਜ, ਜਾਣੋ ਟੈਕਸ ਨਾ ਭਰਨ ਦੇ ਕੀ-ਕੀ ਹੋ ਸਕਦੇ...
    • petrol price rs 125 per liter government claims
      ਪੈਟਰੋਲ ਦੀ ਕੀਮਤ ਹੁੰਦੀ 125 ਰੁਪਏ ਪ੍ਰਤੀ ਲੀਟਰ... ਸਰਕਾਰ ਦਾ ਦਾਅਵਾ
    • these influential women dominate hurun india s women leaders list know the list
      ਹੂਰੂਨ ਇੰਡੀਆ ਦੀ Women leader list 'ਚ ਇਨ੍ਹਾਂ ਪ੍ਰਭਾਵਸ਼ਾਲੀ ਔਰਤਾਂ ਦਾ ਦਬਦਬਾ,...
    • railway passengers luggage booking rules changed from today
      ਰੇਲਵੇ ਯਾਤਰੀਆਂ ਲਈ ਵੱਡੀ ਰਾਹਤ, ਬਦਲ ਗਏ luggage booking ਦੇ ਨਿਯਮ
    • rbi tightens grip on fake notes  issues instructions
      ਨਕਲੀ ਨੋਟਾਂ ਨੂੰ ਲੈ ਕੇ RBI ਦੀ ਸਖ਼ਤੀ, ਬੈਂਕਾਂ ਨੂੰ ਜਾਰੀ ਕੀਤੇ ਅਹਿਮ ਨਿਰਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +