ਨਿਊਯਾਰਕ (ਭਾਸ਼ਾ) - ਟਰੰਪ ਪ੍ਰਸ਼ਾਸਨ ਨੇ ਐੱਚ.-1ਬੀ. ਵੀਜ਼ਾ ਪ੍ਰੋਗਰਾਮ ਵਿਚ ਇਕ ਮਹੱਤਵਪੂਰਨ ਬਦਲਾਅ ਕਰਦੇ ਹੋਏ ‘ਰੈਂਡਮ’ ਲਾਟਰੀ ਸਿਸਟਮ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਵੀਜ਼ਾ ਪ੍ਰਾਪਤਕਰਤਾਵਾਂ ਦੀ ਚੋਣ ਕੀਤੀ ਜਾਂਦੀ ਸੀ.
ਇਸ ਦੀ ਜਗ੍ਹਾ ਇਕ ਅਜਿਹੀ ਪ੍ਰਕਿਰਿਆ ਲਾਗੂ ਕੀਤੀ ਜਾ ਰਹੀ ਹੈ, ਜਿਸ ਵਿਚ ਵਧੇਰੇ ਹੁਨਰਮੰਦ ਅਤੇ ਉੱਚ ਤਨਖਾਹ ਵਾਲੇ ਵਿਅਕਤੀਆਂ ਨੂੰ ਵੀਜ਼ਾ ਦੇਣ ’ਚ ਤਰਜੀਹ ਦਿੱਤੀ ਜਾਵੇਗੀ। ਇਹ ਨਵਾਂ ਨਿਯਮ ਅਜਿਹੇ ਸਮੇਂ ਆਇਆ ਹੈ, ਜਦੋਂ ਟਰੰਪ ਪ੍ਰਸ਼ਾਸਨ ਐੱਚ.-1ਬੀ. ਵੀਜ਼ਾ ਸਮੇਤ ਕਾਨੂੰਨੀ ਅਤੇ ਗੈਰ-ਕਾਨੂੰਨੀ ਵੀਜ਼ਾ ਅਰਜ਼ੀਆਂ ’ਤੇ ਸਖ਼ਤ ਰੁਖ਼ ਅਪਣਾ ਰਿਹਾ ਹੈ।
ਜਾਪਾਨ ’ਚ ਦੁਨੀਆ ਦੇ ਸਭ ਤੋਂ ਵੱਡੇ ਪ੍ਰਮਾਣੂ ਪਲਾਂਟ ਨੂੰ ਮੁੜ ਚਾਲੂ ਕਰਨ ਦੀ ਮਿਲੀ ਮਨਜ਼ੂਰੀ
NEXT STORY