Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    11:07:43 PM

  • punjab fire breaks out in gurdwara sahib

    ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ...

  • us supreme court strikes down trump birthright citizenship order

    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ...

  • big change in petrol diesel rules

    Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ...

  • encounter between agtf and gangsters  four arrested after retaliation

    ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਵੀਜ਼ਾ ਧਾਰਕ ਵਿਦਿਆਰਥੀਆਂ ਨੂੰ ਟਰੰਪ ਦੀ ਖ਼ਾਸ ਨਸੀਹਤ

INTERNATIONAL News Punjabi(ਵਿਦੇਸ਼)

ਵੀਜ਼ਾ ਧਾਰਕ ਵਿਦਿਆਰਥੀਆਂ ਨੂੰ ਟਰੰਪ ਦੀ ਖ਼ਾਸ ਨਸੀਹਤ

  • Edited By Vandana,
  • Updated: 31 May, 2025 03:33 PM
United States of America
trump advice to visa holding students
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਜ਼ਾ ਲੈ ਕੇ ਅਮਰੀਕਾ ਵਿੱਚ ਪੜ੍ਹ ਰਹੇ ਚੀਨੀ ਵਿਦਿਆਰਥੀਆਂ ਨੂੰ ਨਸੀਹਤ ਦਿੱਤੀ ਹੈ। ਰਾਸ਼ਟਰਪਤੀ ਨੇ ਟਰੰਪ ਪ੍ਰਸ਼ਾਸਨ ਦੇ ਵੀਜ਼ਾ ਰੱਦ ਕਰਨ ਦੇ ਐਲਾਨ ਤੋਂ ਚਿੰਤਤ ਚੀਨੀ ਵਿਦਿਆਰਥੀਆਂ ਨੂੰ ਕਿਹਾ ਕਿ ਵਿਦਿਆਰਥੀ ਗਾਰੰਟੀ ਦੇਣ ਕਿ ਜਿੰਨਾ ਚਿਰ ਉਹ ਅਮਰੀਕਾ ਵਿੱਚ ਪੜ੍ਹਦੇ ਹਨ, ਉਦੋਂ ਤੱਕ ਇੱਥੇ ਸਭ ਕੁਝ ਠੀਕ ਰਹੇਗਾ। ਉਹ ਸਹੀ ਢੰਗ ਨਾਲ ਰਹਿਣਗੇ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਵਿਦਿਆਰਥੀਆਂ ਦੀ ਨਿੱਜੀ ਜਾਂਚ ਕਰਨਾ ਚਾਹੁੰਦੇ ਹਾਂ ਅਤੇ ਇਹ ਸਾਰੇ ਕਾਲਜਾਂ ਵਿੱਚ ਕੀਤਾ ਜਾਵੇਗੀ। ਟਰੰਪ ਨੇ ਹਾਰਵਰਡ ਯੂਨੀਵਰਸਿਟੀ ਵਿੱਚ ਦਾਖਲੇ ਲਈ ਅਰਜ਼ੀ ਦੇਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੇ ਸੋਸ਼ਲ ਮੀਡੀਆ ਖਾਤਿਆਂ ਦੀ ਸਮੀਖਿਆ ਕਰਨ ਦਾ ਵੀ ਫੈਸਲਾ ਕੀਤਾ ਹੈ। ਚੀਨੀ ਵਿਦਿਆਰਥੀਆਂ ਪ੍ਰਤੀ ਟਰੰਪ ਦੇ ਰਵੱਈਏ ਵਿਚ ਤਬਦੀਲੀ ਉਦੋਂ ਆਈ ਜਦੋਂ ਅਮਰੀਕੀ ਸੰਘੀ ਜੱਜ ਨੇ ਹਾਰਵਰਡ ਨੂੰ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਤੋਂ ਰੋਕਣ ਲਈ ਟਰੰਪ ਦੀ ਕੋਸ਼ਿਸ਼ 'ਤੇ ਇਕ ਅਸਥਾਈ ਰੋਕ ਵਧਾ ਦਿੱਤੀ। 

ਵਿਦੇਸ਼ ਮੰਤਰੀ ਨੇ ਵੀਜ਼ਾ ਰੱਦ ਕਰਨ ਦਾ ਕੀਤਾ ਐਲਾਨ

ਹਾਲ ਹੀ ਵਿੱਚ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਸੀ ਕਿ ਅਮਰੀਕਾ ਚੀਨੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰ ਦੇਵੇਗਾ। ਇਸ ਵਿੱਚ ਚੀਨੀ ਕਮਿਊਨਿਸਟ ਪਾਰਟੀ ਨਾਲ ਸਬੰਧ ਰੱਖਣ ਵਾਲੇ ਜਾਂ ਮਹੱਤਵਪੂਰਨ ਖੇਤਰਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਵੀ ਸ਼ਾਮਲ ਹੋਣਗੇ। ਉੱਚ ਸਿੱਖਿਆ ਵਿੱਚ ਵਿਦੇਸ਼ੀ ਦਾਖਲੇ 'ਤੇ ਨਿਯੰਤਰਣ ਨੂੰ ਸਖ਼ਤ ਕਰਨ ਲਈ ਇਹ ਟਰੰਪ ਪ੍ਰਸ਼ਾਸਨ ਦਾ ਇੱਕ ਵੱਡਾ ਕਦਮ ਹੈ। ਚੀਨ ਨੇ ਟਰੰਪ ਪ੍ਰਸ਼ਾਸਨ ਦੇ ਇਸ ਫੈਸਲੇ ਨੂੰ ਪੱਖਪਾਤੀ ਦੱਸਿਆ ਸੀ।

ਪੜ੍ਹੋ ਇਹ ਅਹਿਮ ਖ਼ਬਰ-ਹਾਰਵਰਡ ਯੂਨੀਵਰਸਿਟੀ 'ਚ ਪੜ੍ਹਨ ਦੇ ਚਾਹਵਾਨਾਂ ਲਈ ਅਹਿਮ ਖ਼ਬਰ

ਟਰੰਪ ਪ੍ਰਸ਼ਾਸਨ ਅਤੇ ਅਕਾਦਮਿਕ ਸੰਸਥਾਵਾਂ, ਖਾਸ ਕਰਕੇ ਹਾਰਵਰਡ ਯੂਨੀਵਰਿਸਟੀ ਵਿਚਕਾਰ ਤਣਾਅ ਕਾਰਨ ਬੀਤਾ ਹਫ਼ਤਾ ਅਮਰੀਕਾ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਚੁਣੌਤੀਪੂਰਨ ਰਿਹਾ ਹੈ। ਇਸ ਸਬੰਧ ਵਿੱਚ ਇੱਕ ਆਦੇਸ਼ ਜਾਰੀ ਕੀਤਾ ਗਿਆ ਹੈ। ਇਸ ਆਦੇਸ਼ 'ਤੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਦੇ ਦਸਤਖਤ ਹਨ। ਵਿਦਿਆਰਥੀਆਂ ਦੇ ਸੋਸ਼ਲ ਮੀਡੀਆ ਖਾਤਿਆਂ ਦੀ ਜਾਂਚ ਕੀਤੀ ਜਾਵੇਗੀ ਕਿ ਕੀ ਬਿਨੈਕਾਰ ਨੇ ਕਦੇ ਯਹੂਦੀ ਵਿਰੋਧੀ ਅਤੇ ਹਿੰਸਾ ਦਾ ਸਮਰਥਨ ਕੀਤਾ ਹੈ ਅਤੇ ਜੇਕਰ ਸੋਸ਼ਲ ਮੀਡੀਆ 'ਤੇ ਅਜਿਹੇ ਸੰਕੇਤ ਮਿਲਦੇ ਹਨ, ਤਾਂ ਉਸ ਵਿਦਿਆਰਥੀ ਦਾ ਵੀਜ਼ਾ ਰੱਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। 
ਰੂਬੀਓ ਨੇ ਐਲਾਲ ਕੀਤਾ ਹੈ ਕਿ ਚੀਨੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰਕੇ ਸਖ਼ਤ ਰੁੱਖ਼ ਅਪਣਾਉਣਗੇ। ਉਹ ਪਹਿਲਾਂ ਹੀ ਹਜ਼ਾਰਾਂ ਵੀਜ਼ੇ ਰੱਦ ਕਰ ਚੁੱਕੇ ਹਨ। ਮੁੱਖ ਤੌਰ 'ਤੇ ਗਾਜ਼ਾ ਵਿਚ ਇਜ਼ਰਾਇਲ ਦੀਆਂ ਕਾਰਵਾਈਆਂ ਵਿਰੁੱਧ ਵਿਦਿਆਰਥੀਆਂ ਦੀ ਸਰਗਰਮੀ ਵਿਚ ਭਾਗੀਦਾਰੀ ਦੇ ਨਾਲ-ਨਾਲ ਛੋਟੇ ਟ੍ਰੈਫਿਕ ਅਪਰਾਧਾਂ ਅਤੇ ਹੋਰ ਉਲੰਘਣਾਵਾਂ ਲਈ। ਗੌਰਤਲਬ ਹੈ ਕਿ ਟਰੰਪ ਪ੍ਰਸ਼ਾਸਨ ਨੇ ਹਾਰਵਰਡ ਯੂਨੀਵਰਸਿਟੀ 'ਤੇ ਦੋਸ਼ ਲਗਾਇਆ ਹੈ ਕਿ ਯੂਨੀਵਰਸਿਟੀ ਕੈਂਪਸ ਵਿੱਚ ਯਹੂਦੀ ਵਿਰੋਧੀ ਵਿਰੋਧ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਚੀਨੀ ਸਰਕਾਰ ਨਾਲ ਮਿਲੀਭੁਗਤ ਨਾਲ ਕੰਮ ਕਰ ਰਿਹਾ ਹੈ। ਹਾਲਾਂਕਿ ਹਾਰਵਰਡ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਰਾਸ਼ਟਰਪਤੀ ਟਰੰਪ ਨੇ ਹਾਰਵਰਡ ਨੂੰ ਆਪਣੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ 15 ਪ੍ਰਤੀਸ਼ਤ ਤੱਕ ਸੀਮਤ ਕਰਨ ਲਈ ਕਿਹਾ ਹੈ। ਵਰਤਮਾਨ ਵਿੱਚ 100 ਦੇਸ਼ਾਂ ਦੇ ਲਗਭਗ 27 ਪ੍ਰਤੀਸ਼ਤ ਵਿਦੇਸ਼ੀ ਵਿਦਿਆਰਥੀ ਹਾਰਵਰਡ ਵਿੱਚ ਪੜ੍ਹਦੇ ਹਨ। ਵਰਤਮਾਨ ਵਿੱਚ, ਲਗਭਗ 6800 ਵਿਦੇਸ਼ੀ ਵਿਦਿਆਰਥੀ ਉੱਥੇ ਪੜ੍ਹ ਰਹੇ ਹਨ, ਜਿਨ੍ਹਾਂ ਵਿੱਚੋਂ 800 ਵਿਦਿਆਰਥੀ ਭਾਰਤੀ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Chinese student
  • Donald Trump
  • USA
  • ਚੀਨੀ ਵਿਦਿਆਰਥੀ
  • ਡੋਨਾਲਡ ਟਰੰਪ
  • ਅਮਰੀਕਾ

ਸਟਾਫ 'ਚ 20 ਪ੍ਰਤੀਸ਼ਤ ਦੀ ਕਟੌਤੀ ਕਰੇਗਾ UN!

NEXT STORY

Stories You May Like

  • australia visa
    ਆਸਟ੍ਰੇਲੀਆ 'ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਵੱਡਾ ਝਟਕਾ! ਵੀਜ਼ਾ ਫੀਸ ਹੋਈ ਦੁੱਗਣੀ ਤੋਂ ਵੀ ਵੱਧ
  • punjabi students in canada
    ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ ਵਾਲੇ ਪੰਜਾਬੀ ਵਿਦਿਆਰਥੀਆਂ ਲਈ ਅਹਿਮ ਖ਼ਬਰ
  • trump threatens iran again
    'ਲੇਬਨਾਨ 'ਚ ਆਪਣੇ ਪ੍ਰੌਕਸੀ ਰੋਕੋ, ਨਹੀਂ ਤਾਂ...', ਟਰੰਪ ਦੀ ਈਰਾਨ ਨੂੰ ਮੁੜ ਧਮਕੀ
  • trump threatens 100  tax on european imports
    'ਜੇ ਕੀਤੀ ਗਲਤੀ ਤਾਂ ਭਰਨਾ ਪਏਗਾ 100% ਟੈਕਸ...', ਟਰੰਪ ਦੀ ਯੂਰਪੀ ਦੇਸ਼ਾਂ ਨੂੰ ਵੱਡੀ ਚਿਤਾਵਨੀ
  • trump big u turn
    ਸਮਝੌਤਾ ਹੁੰਦੇ ਹੀ ਟਰੰਪ ਦਾ ਵੱਡਾ 'ਯੂ-ਟਰਨ'! ਈਰਾਨ ਨੂੰ ਮਿਜ਼ਾਈਲਾਂ ਰੱਖਣ ਦੀ ਦਿੱਤੀ ਇਜਾਜ਼ਤ
  • government schools 12th class students
    ਸਕੂਲਾਂ 'ਚ ਪੜ੍ਹ ਰਹੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਤੇਲੰਗਾਨਾ ਸਰਕਾਰ ਨੇ ਕਰ 'ਤਾ ਐਲਾਨ
  • appeal to trump
    ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ
  • visa applications for canada
    ਕੈਨੇਡਾ ਜਾਣ ਲਈ ਤਿਆਰ ਬੈਠੇ ਪੰਜਾਬੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਰੱਦ ਕੀਤੀਆਂ 70% ਤੋਂ ਵੱਧ ਵੀਜ਼ਾ ਅਰਜ਼ੀਆਂ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • gaza israel
      ਗਾਜ਼ਾ ਪੱਟੀ 'ਤੇ ਇਜ਼ਰਾਈਲ ਨੇ ਕਰ'ਤੀ ਏਅਰਸਟ੍ਰਾਈਕ ! 3 ਫਿਲਸਤੀਨੀਆਂ ਦੀ ਮੌਤ
    • rubio and vance
      ਜੰਗ ਦੇ ਮੁੱਦੇ 'ਤੇ ਟਰੰਪ ਦੀ ਟੀਮ 'ਚ ਪਈ ਫੁੱਟ ! ਵੈਂਸ ਤੇ ਰੂਬੀਓ ਦੇ ਬਿਆਨਾਂ...
    • earthquake in venezuela
      ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700 ਤੋਂ ਪਾਰ, 5 ਹਜ਼ਾਰ ਤੋਂ...
    • khamenei funeral procession
      2 ਦੇਸ਼ਾਂ ਦੇ 5 ਸ਼ਹਿਰਾਂ 'ਚੋਂ ਲੰਘੇਗਾ ਖਮੇਨੀ ਦਾ ਜਨਾਜ਼ਾ; ਛੇਵੇਂ ਦਿਨ ਜੱਦੀ...
    • debate on coca cola
      'ਕੀ ਕੋਕਾ-ਕੋਲਾ ਤੋਂ ਬਿਨਾਂ ਜਿਊਂਦੇ ਨਹੀਂ ਰਹਿ ਸਕਦੇ?' ਅਮਰੀਕੀ ਸੰਸਦ 'ਚ ਗੂੰਜਿਆ...
    • punjabi students in canada
      ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ ਵਾਲੇ ਪੰਜਾਬੀ ਵਿਦਿਆਰਥੀਆਂ ਲਈ ਅਹਿਮ ਖ਼ਬਰ
    • pm modi concludes seychelles visit
      ਸੇਸ਼ੇਲਜ਼ 'ਚ PM ਮੋਦੀ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਕੀਤੀ ਮੁਲਾਕਾਤ ! ਗਣੇਸ਼...
    • pm modi concludes seychelles visit
      ਸੇਸ਼ੇਲਜ਼ 'ਚ PM ਮੋਦੀ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਕੀਤੀ ਮੁਲਾਕਾਤ ! ਗਣੇਸ਼...
    • diesel and petrol cheaper
      ਡੀਜ਼ਲ 25 ਰੁਪਏ ਅਤੇ ਪੈਟਰੋਲ 20 ਰੁਪਏ ਹੋਇਆ ਸਸਤਾ ! ਗੁਆਂਢੀ ਮੁਲਕ ਦੀ ਸਰਕਾਰ ਨੇ...
    • trump visit to india
      ਜਲਦ ਭਾਰਤ ਆਉਣਗੇ ਡੋਨਾਲਡ ਟਰੰਪ! PM ਮੋਦੀ ਦੇ ਸੱਦੇ 'ਤੇ ਫੇਰੀ ਦੀਆਂ ਤਿਆਰੀਆਂ ਤੇਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +