Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    5:26:15 PM

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • amritsar airport passengers flight

    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ,...

  • big announcement for powercom employees

    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ...

  • travel advisory

    ਸਾਊਦੀ ਅਰਬ 'ਤੇ ਹਮਲੇ ਦਾ ਖ਼ਤਰਾ, ਅਮਰੀਕਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਚੋਣਾਂ ਨੇੜੇ Kamla Harris ਨੂੰ ਝਟਕਾ, ਪਹਿਲੀ ਵਾਰ ਸਰਵੇਖਣ 'ਚ Trump ਅੱਗੇ

INTERNATIONAL News Punjabi(ਵਿਦੇਸ਼)

ਚੋਣਾਂ ਨੇੜੇ Kamla Harris ਨੂੰ ਝਟਕਾ, ਪਹਿਲੀ ਵਾਰ ਸਰਵੇਖਣ 'ਚ Trump ਅੱਗੇ

  • Edited By Vandana,
  • Updated: 21 Oct, 2024 03:24 PM
United States of America
trump ahead in survey
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਅਮਰੀਕਾ 'ਚ ਅਗਲੇ ਮਹੀਨੇ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਚੋਣਾਂ ਨੇੜੇ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਨੂੰ ਵੱਡਾ ਝਟਕਾ ਲੱਗਾ ਹੈ। ਤਾਜ਼ਾ ਚੋਣ ਸਰਵੇਖਣ ਵਿੱਚ ਪਹਿਲੀ ਵਾਰ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਨੇ ਸਾਬਕਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਪਿੱਛੇ ਛੱਡ ਦਿੱਤਾ ਹੈ। ਅਮਰੀਕਾ 'ਚ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਡਿਸੀਜ਼ਨ ਡੈਸਕ ਹਿੱਲ ਦੇ ਤਾਜ਼ਾ ਸਰਵੇਖਣ ਮੁਤਾਬਕ ਰਾਸ਼ਟਰਪਤੀ ਚੋਣਾਂ 'ਚ ਜਿੱਤ ਦੇ ਮਾਮਲੇ 'ਚ ਡੋਨਾਲਡ ਟਰੰਪ ਹੁਣ ਕਮਲਾ ਹੈਰਿਸ ਤੋਂ 4 ਫੀਸਦੀ ਅੱਗੇ ਹਨ। ਡੋਨਾਲਡ ਟਰੰਪ ਦੀ ਜਿੱਤ ਦੀ ਸੰਭਾਵਨਾ ਹੁਣ 52 ਫੀਸਦੀ ਹੈ, ਜਦਕਿ ਕਮਲਾ ਹੈਰਿਸ ਦੀ ਜਿੱਤ ਦੀ ਸੰਭਾਵਨਾ ਹੁਣ ਸਿਰਫ 48 ਫੀਸਦੀ ਹੈ।

ਡਿਸੀਜ਼ਨ ਡੈਸਕ ਨੇ ਕਿਹਾ ਕਿ ਭਾਵੇਂ ਟਰੰਪ ਅਮਰੀਕੀ ਰਾਸ਼ਟਰਪਤੀ ਚੋਣ ਦੀ ਦੌੜ 'ਚ ਕਮਲਾ ਹੈਰਿਸ ਤੋਂ 'ਥੋੜਾ' ਅੱਗੇ ਨਿਕਲ ਗਏ ਹਨ ਪਰ ਨਤੀਜਾ ਅਜੇ ਸਪੱਸ਼ਟ ਨਹੀਂ ਹੈ। ਇਸ ਵਾਰ ਰਾਸ਼ਟਰਪਤੀ ਕੌਣ ਬਣੇਗਾ ਇਸ ਦਾ ਫ਼ੈਸਲਾ ਅਮਰੀਕਾ ਦੇ ਸਵਿੰਗ ਰਾਜ ਕਰਨਗੇ। ਟਰੰਪ ਨੂੰ ਵਿਸਕਾਨਸਿਨ ਅਤੇ ਮਿਸ਼ੀਗਨ ਵਿੱਚ ਬੜਤ ਮਿਲਦੀ ਨਜ਼ਰ ਆ ਰਹੀ ਹੈ। ਨਾਲ ਹੀ, ਐਰੀਜ਼ੋਨਾ, ਜਾਰਜੀਆ ਅਤੇ ਉੱਤਰੀ ਕੈਰੋਲੀਨਾ ਵਿੱਚ ਟਰੰਪ ਦੀ ਪਹਿਲਾਂ ਦੀ ਬੜ੍ਹਤ ਬਰਕਰਾਰ ਹੈ। ਹਾਲਾਂਕਿ 7 ਚੋਣ ਰਾਜਾਂ ਨੇਵਾਡਾ, ਐਰੀਜ਼ੋਨਾ, ਜਾਰਜੀਆ, ਉੱਤਰੀ ਕੈਰੋਲੀਨਾ, ਪੈਨਸਿਲਵੇਨੀਆ, ਮਿਸ਼ੀਗਨ ਅਤੇ ਵਿਸਕਾਨਸਿਨ ਵਿੱਚ ਚੋਣ ਨਤੀਜੇ ਕੁਝ ਵੀ ਹੋ ਸਕਦੇ ਹਨ।

ਪੜ੍ਹੋ ਇਹ ਅਹਿਮ ਖ਼ਬਰ-'ਇਹ ਤੁਹਾਡੀ ਜ਼ਮੀਨ ਨਹੀਂ'....ਆਸਟ੍ਰੇਲੀਆਈ ਸੈਨੇਟਰ ਨੇ ਕਿੰਗ ਚਾਰਲਸ ਵਿਰੁੱਧ ਕੀਤੀ ਨਾਅਰੇਬਾਜ਼ੀ

ਕਮਲਾ ਹੈਰਿਸ ਬਨਾਮ ਟਰੰਪ ਦੀ ਲੜਾਈ ਤੇਜ਼ 

ਮੰਨਿਆ ਜਾ ਰਿਹਾ ਹੈ ਕਿ ਇਹ ਰਾਜ ਤੈਅ ਕਰਨਗੇ ਕਿ ਕਿਸ ਨੂੰ ਜਿੱਤਣ ਲਈ 270 ਵੋਟਾਂ ਮਿਲਦੀਆਂ ਹਨ। ਤਾਜ਼ਾ ਅਨੁਮਾਨਾਂ ਅਨੁਸਾਰ ਨਾ ਤਾਂ ਟਰੰਪ ਅਤੇ ਨਾ ਹੀ ਕਮਲਾ ਹੈਰਿਸ ਨੇ ਸਪੱਸ਼ਟ ਤੌਰ 'ਤੇ ਇਹ ਅੰਕੜਾ ਹਾਸਲ ਕੀਤਾ ਹੈ। ਕਮਲਾ ਹੈਰਿਸ ਦੇ ਨਾਂ ਦੇ ਐਲਾਨ ਤੋਂ ਪਹਿਲਾਂ ਸਰਵੇਖਣਾਂ 'ਚ ਟਰੰਪ ਲਗਾਤਾਰ ਬਾਈਡੇਨ ਤੋਂ ਅੱਗੇ ਚੱਲ ਰਹੇ ਸਨ ਪਰ ਹੁਣ ਲੋਕਾਂ ਦਾ ਨਜ਼ਰੀਆ ਬਦਲ ਰਿਹਾ ਹੈ। ਇਸ ਦੌਰਾਨ ਸੀਨੀਅਰ ਭਾਰਤੀ ਅਮਰੀਕੀ ਨੇਤਾ ਸਵਦੇਸ਼ ਚੈਟਰਜੀ ਨੇ ਕਿਹਾ ਹੈ ਕਿ ਅਮਰੀਕਾ ਵਿਚ ਰਹਿ ਰਿਹਾ ਭਾਰਤੀ ਭਾਈਚਾਰਾ 5 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਵਿਚ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਵੋਟ ਦੇਣ ਤੋਂ ਝਿਜਕ ਰਿਹਾ ਹੈ ਕਿਉਂਕਿ ਹੈਰਿਸ ਦੀ ਸੈਨੇਟਰ ਜਾਂ ਅਟਾਰਨੀ ਜਨਰਲ ਹੈ ਨੇ ਭਾਰਤੀ ਭਾਈਚਾਰੇ ਵਿੱਚ ਆਪਣਾ ਸਮਰਥਨ ਆਧਾਰ ਵਿਕਸਿਤ ਨਹੀਂ ਕੀਤਾ।

2001 ਵਿੱਚ ‘ਪਦਮ ਭੂਸ਼ਣ’ ਨਾਲ ਸਨਮਾਨਿਤ ਭਾਰਤੀ ਭਾਈਚਾਰੇ ਦੀ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਨੇ ‘ਇੰਡੀਅਨ ਅਮਰੀਕਨ ਫਾਰ ਹੈਰਿਸ’ ਨਾਂ ਦਾ ਇੱਕ ਗਰੁੱਪ ਬਣਾਇਆ ਹੈ, ਜੋ ਨਾ ਸਿਰਫ਼ ਕੈਲੀਫੋਰਨੀਆ ਵਿੱਚ ਸਗੋਂ ਹੋਰਨਾਂ ਸੂਬਿਆਂ ਵਿੱਚ ਵੀ ਉਪ ਰਾਸ਼ਟਰਪਤੀ ਦੇ ਹੱਕ ਵਿੱਚ ਪ੍ਰਚਾਰ ਕਰ ਰਿਹਾ ਹੈ। ਚੈਟਰਜੀ ਨੇ ਮੰਨਿਆ ਕਿ ਭਾਰਤੀ-ਅਮਰੀਕੀ ਭਾਈਚਾਰਾ ਉਸ ਨੂੰ ਜ਼ਿਆਦਾ ਵੋਟ ਦੇਣ ਤੋਂ ਝਿਜਕਦਾ ਹੈ ਕਿਉਂਕਿ ਉਹ ਉਸ ਨੂੰ ਚੰਗੀ ਤਰ੍ਹਾਂ ਨਹੀਂ ਜਾਣਦੇ। ਉਨ੍ਹਾਂ ਕਿਹਾ ਕਿ ਕੈਲੀਫੋਰਨੀਆ ਦੇ ਅਟਾਰਨੀ ਜਨਰਲ ਵਜੋਂ ਹੈਰਿਸ ਨੇ ਭਾਰਤੀ ਅਮਰੀਕੀ ਭਾਈਚਾਰੇ ਵਿੱਚ ਆਪਣਾ ਸਮਰਥਨ ਆਧਾਰ ਨਹੀਂ ਬਣਾਇਆ ਅਤੇ ਇੱਕ ਸੈਨੇਟਰ ਵਜੋਂ ਉਹ ਕਮਿਊਨਿਟੀ ਦੀ ਕਿਸੇ ਵੀ ਮੀਟਿੰਗ ਜਾਂ ਉਨ੍ਹਾਂ ਦੇ ਕਿਸੇ ਵੀ ਪ੍ਰੋਗਰਾਮ ਦਾ ਹਿੱਸਾ ਨਹੀਂ ਬਣਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Kamala Harris
  • Donald Trump
  • Presidential Elections
  • Survey
  • USA
  • ਕਮਲਾ ਹੈਰਿਸ
  • ਡੋਨਾਲਡ ਟਰੰਪ
  • ਰਾਸ਼ਟਰਪਤੀ ਚੋਣਾਂ
  • ਸਰਵੇਖਣ
  • ਅਮਰੀਕਾ

ਨਿਊਯਾਰਕ ’ਚ ਭਾਰਤੀ ਭਾਈਚਾਰੇ ਨੇ ਦੀਵਾਲੀ ਦੇ ਤਿਉਹਾਰ ਦਾ ਜਸ਼ਨ ਮਨਾਉਣਾ ਕੀਤਾ ਸ਼ੁਰੂ

NEXT STORY

Stories You May Like

  • trump on prince harry
    'ਮੈਂ ਖੁਸ਼ ਹਾਂ ਕਿ ਉਹ ਚਲੇ ਗਏ..!', ਪ੍ਰਿੰਸ ਹੈਰੀ ਦੇ ਪਰਿਵਾਰ ਸਣੇ ਬ੍ਰਿਟੇਨ ਪਰਤਣ 'ਤੇ ਟਰੰਪ ਦਾ ਵੱਡਾ ਬਿਆਨ
  • big blow to trump
    ਟਰੰਪ ਨੂੰ ਵੱਡਾ ਝਟਕਾ: ਫੈਡਰਲ ਜੱਜ ਨੇ ਵੀਜ਼ਾ ਮਿਆਦ ਨਿਯਮ 'ਤੇ ਲਗਾਈ ਰੋਕ, ਵਿਦਿਆਰਥੀਆਂ ਤੇ ਪੱਤਰਕਾਰਾਂ ਨੂੰ ਰਾਹਤ
  • rajasthan  municipal corporation elections  bjp  congress  victory
    ਰਾਜਸਥਾਨ ਨਗਰ ਨਿਗਮ ਚੋਣਾਂ 'ਚ ਭਾਜਪਾ ਸਭ ਤੋਂ ਅੱਗੇ, ਕਾਂਗਰਸ ਨੇ ਵੀ ਦਿੱਤੀ ਸਖ਼ਤ ਟੱਕਰ
  • zomato will charge extra on cod
    Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ ਦੇਣਾ ਹੋਵੇਗਾ Extra Charge
  • major blow to h 1b visa holders from the trump administration
    H-1B ਵੀਜ਼ਾ ਧਾਰਕਾਂ ਨੂੰ ਟਰੰਪ ਪ੍ਰਸ਼ਾਸਨ ਦਾ ਵੱਡਾ ਝਟਕਾ: 60 ਦਿਨਾਂ ਦੀ 'ਗ੍ਰੇਸ ਪੀਰੀਅਡ' ਛੋਟ ਖ਼ਤਮ ਕਰਨ ਦੀ ਤਿਆਰੀ
  • woman could lead the un for the first time in history
    ਇਤਿਹਾਸ 'ਚ ਪਹਿਲੀ ਵਾਰ ਕਿਸੇ ਔਰਤ ਨੂੰ ਮਿਲ ਸਕਦੀ ਹੈ UN ਦੀ ਕਮਾਨ
  • ips crpf ig cobra sanjukta parashar
    CRPF 'ਚ ਇਤਿਹਾਸਕ ਕਦਮ ! ਪਹਿਲੀ ਵਾਰ ਮਹਿਲਾ ਅਫ਼ਸਰ ਨੂੰ ਬਣਾਇਆ ਗਿਆ CoBRA ਦਾ IG
  • pilot succeeds in persuading channi
    ਚੰਨੀ ਨੂੰ ਮਨਾਉਣ ’ਚ ਕਾਮਯਾਬ ਹੋਏ ਪਾਇਲਟ! ਇੰਚਾਰਜ ਬਣਨ ਮਗਰੋਂ ਅੱਜ ਪਹਿਲੀ ਵਾਰ ਪੁੱਜਣਗੇ ਪੰਜਾਬ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • social media
      13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼
    • indian worker  in israel
      ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ
    • madrasas operating outside government oversight in pakistan
      ਪਾਕਿਸਤਾਨ 'ਚ ਘੱਟ-ਗਿਣਤੀਆਂ 'ਤੇ ਜ਼ੁਲਮ ਦੀ ਜੜ੍ਹ: ਸਰਕਾਰੀ ਨਿਗਰਾਨੀ ਤੋਂ ਬਾਹਰ ਚੱਲ...
    • china taiwan
      ਚੀਨ ਨੂੰ ਬਹੁਤ ਮਹਿੰਗਾ ਪਵੇਗਾ ਤਾਈਵਾਨ 'ਤੇ ਹਮਲਾ ! ਅਮਰੀਕਾ ਤਿਆਰ ਕਰ ਰਿਹਾ...
    • afghan medical students
      ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ
    • pakistan  kashmir  internet shutdown  100 days
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
    • former pm imran khan  sons
      ਸਾਬਕਾ PM ਇਮਰਾਨ ਖਾਨ ਦੇ ਪੁੱਤਰਾਂ ਨੇ ਪਾਕਿ ਫੌਜ ਮੁਖੀ ਆਸਿਮ ਮੁਨੀਰ 'ਤੇ ਲਾਏ...
    • pakistani aircraft indian navy ministry of external affairs
      Pak Ship ਨੇ Indian Navy ਦੇ ਜਹਾਜ਼ ਨੂੰ ਮਾਰੀ ਟੱਕਰ ! ਵਿਦੇਸ਼ ਮੰਤਰਾਲੇ ਨੇ...
    • india new zealand trade agreement passed in parliament
      ਨਿਊਜ਼ੀਲੈਂਡ ਸੰਸਦ 'ਚ ਭਾਰਤ-ਵਪਾਰ ਸਮਝੌਤਾ ਪਾਸ, ਟੈਰਿਫ 'ਚ ਮਿਲੇਗੀ ਛੋਟ
    • trump jr marriage expenses
      ਟਰੰਪ ਦੇ ਪੁੱਤ ਦੇ ਵਿਆਹ 'ਤੇ ਪੁਤਿਨ ਦੇ ਕਰੀਬੀ ਨੇ ਖ਼ਰਚ'ਤੇ ਲੱਖਾਂ ਡਾਲਰ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +