Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:51:09 PM

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

  • muskan  sahil  saurabh rajput  blue drum

    ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਪੂਰੇ ਈਰਾਨ ਨੂੰ ਕਦੋਂ ਤਬਾਹ ਕਰ ਦਿਆਂ ? ਟਰੰਪ ਨੇ ਪੁੱਛ ਲਿਆ ਸਵਾਲ

INTERNATIONAL News Punjabi(ਵਿਦੇਸ਼)

ਪੂਰੇ ਈਰਾਨ ਨੂੰ ਕਦੋਂ ਤਬਾਹ ਕਰ ਦਿਆਂ ? ਟਰੰਪ ਨੇ ਪੁੱਛ ਲਿਆ ਸਵਾਲ

  • Edited By Vandana,
  • Updated: 22 Sep, 2026 01:35 PM
United States of America
trump asked question
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ/ਤਹਿਰਾਨ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਈਰਾਨ ਨਾਲ ਚੱਲ ਰਹੇ ਟਕਰਾਅ ਦੌਰਾਨ ਕਈ ਵਿਕਲਪਾਂ ਤੇ ਵਿਚਾਰ ਕਰ ਰਹੇ ਹਨ। ਇਨ੍ਹਾਂ ’ਚ ਈਰਾਨ’'ਤੇ ਵੱਡਾ ਹਮਲਾ ਕਰਨਾ ਵੀ ਸ਼ਾਮਲ ਹੈ। ਉਨ੍ਹਾਂ ਪੁੱਛਿਆ ਕਿ ਮੈਂ ਕਦੋਂ ਈਰਾਨ ਨੂੰ ਤਬਾਹ ਕਰ ਦਿਆਂ?

ਇਸ ਦੌਰਾਨ ਈਰਾਨ ਦੀ ਆਈ. ਆਰ. ਜੀ. ਸੀ. ਨੇ ਕਿਹਾ ਹੈ ਕਿ ਅਸੀਂ ਲੰਬੇ ਸਮੇਂ ਦੀ ਜੰਗ ਲਈ ਪਹਿਲਾਂ ਨਾਲੋਂ ਕਿਤੇ ਵੱਧ ਤਿਆਰ ਹਾਂ। ਈਰਾਨ ਨੂੰ ਇਕ ਨਵੀਂ ਚਿਤਾਵਨੀ ਦਿੰਦੇ ਹੋਏ ਟਰੰਪ ਨੇ ਕਿਹਾ ਕਿ ਉਹ ਈਰਾਨ ਨਾਲ ਜੰਗ ਦੇ ਸੰਬੰਧ ’ਚ ‘ਫੈਸਲਾ ਲੈਣ ਦੀ ਸਥਿਤੀ’ ’ਚ ਹਨ ਤੇ ਨੇੜਲੇ ਭਵਿੱਖ ’ਚ ‘ਬਹੁਤ ਵੱਡੀਆਂ ਘਟਨਾਵਾਂ’ ਵਾਪਰਨ ਵਾਲੀਆਂ ਹਨ। ਟਰੰਪ ਦੀਆਂ ਇਹ ਟਿੱਪਣੀਆਂ ਈਰਾਨ ਦੇ ਇਸ ਬਿਆਨ ਤੋਂ ਬਾਅਦ ਆਈਆਂ ਹਨ ਕਿ ਉਸ ਨੇ ਵਿਚੋਲਿਆਂ ਰਾਹੀਂ ਅਮਰੀਕਾ ਨੂੰ ਹੋਰਮੁਜ਼ ਸਟ੍ਰੇਟ ਨੂੰ ਦੁਬਾਰਾ ਖੋਲ੍ਹਣ ਲਈ ਆਪਣੀਆਂ ਸ਼ਰਤਾਂ ਦੱਸੀਆਂ ਹਨ।

ਪੜ੍ਹੋ ਇਹ ਅਹਿਮ ਖ਼ਬਰ-  ਲਾਂਚ ਹੋਇਆ ''Trump TV'' ! ਵ੍ਹਾਈਟ ਹਾਊਸ ਦਾ ਵੱਡਾ ਕਦਮ

ਇਸ ਦੌਰਾਨ ਅਮਰੀਕਾ ਤੇ ਉਸ ਦੇ ਸਹਿਯੋਗੀ ਈਰਾਨ ਵਿਰੁੱਧ ਫੌਜੀ ਕਾਰਵਾਈਆਂ ਮੁੜ ਸ਼ੁਰੂ ਕਰਨ ਦੀ ਤਿਆਰੀ ਕਰ ਰਹੇ ਹਨ। ਟਰੰਪ ਨੇ ‘ਫੌਕਸ ਨਿਊਜ਼’ ਨੂੰ ਦੱਸਿਆ ਕਿ ਉਹ ਫੈਸਲਾ ਲੈਣ ਦੀ ਸਥਿਤੀ ’ਚ ਹਨ ਤੇ ਨੇੜਲੇ ਭਵਿੱਖ ’ਚ ਬਹੁਤ ਕੁਝ ਵਾਪਰ ਸਕਦਾ ਹੈ। ਮੇਰਾ ਸਵਾਲ ਇਹ ਹੈ ਕਿ ਮੈਂ ਕਦੋਂ ਪੂਰੇ ਈਰਾਨ ਨੂੰ ਤਬਾਹ ਕਰਾਂ? ਉਨ੍ਹਾਂ ਨੇ ਆਪਣੇ ਸਾਹਮਣੇ ਵਿਕਲਪਾਂ ਵਿਚ "ਈਰਾਨ ਨੂੰ ਤਬਾਹ ਕਰਨਾ, ਇਸਨੂੰ ਆਰਥਿਕ ਤੌਰ 'ਤੇ ਢਹਿਣ ਦੇਣਾ, ਜਾਂ ਕੂਟਨੀਤਕ ਸਮਝੌਤੇ 'ਤੇ ਪਹੁੰਚਣਾ" ਦੱਸਿਆ। ਟਰੰਪ ਦੀਆਂ ਤਾਜ਼ਾ ਟਿੱਪਣੀਆਂ ਅਜਿਹੇ ਸਮੇਂ ਆਈਆਂ ਹਨ ਜਦੋਂ ਈਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਦੇ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਸ਼ਾਮਲ ਹੋਣ ਲਈ ਇਸ ਹਫ਼ਤੇ ਨਿਊਯਾਰਕ ਪਹੁੰਚਣ ਦੀ ਉਮੀਦ ਹੈ। ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਅਤੇ ਹੋਰ ਸੀਨੀਅਰ ਈਰਾਨੀ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਹੋ ਸਕਦੇ ਹਨ।

ਦੂਜੇ ਪਾਸੇ ਈਰਾਨ ਦੀ ਅਰਧ-ਸਰਕਾਰੀ ਨਿਊਜ਼ ਏਜੰਸੀ ‘ਮੇਹਰ’ ਦੀ ਇਕ ਰਿਪੋਰਟ ਅਨੁਸਾਰ ਆਈ. ਆਰ. ਜੀ. ਸੀ.  ਦੇ ਬੁਲਾਰੇ ਹੁਸੈਨ ਮੋਹੇਬੀ ਨੇ ਮੌਜੂਦਾ ਸਥਿਤੀ ਨੂੰ ਅਮਰੀਕਾ ਲਈ ਇਤਿਹਾਸਕ ਅਤੇ ਅਪਮਾਨਜਨਕ ਹਾਰ ਕਿਹਾ ਹੈ। ਮੋਹੇਬੀ ਨੇ ਦਲੀਲ ਦਿੱਤੀ ਕਿ ਅਮਰੀਕਾ ਨੂੰ ਕਈ ਖੇਤਰਾਂ ’ਚ ਰਣਨੀਤਕ ਝਟਕਾ ਲੱਗਾ ਹੈ, ਜਿਸ ’ਚ ਹੋਰਮੁਜ਼ ਸਟ੍ਰੇਟ ਨੂੰ ਦੁਬਾਰਾ ਖੋਲ੍ਹਣ ’ਚ ਅਸਫਲਤਾ, ਪੂਰੇ ਖੇਤਰ ’ਚ ਉਸ ਦੇ ਫੌਜੀ ਠਿਕਾਣਿਆਂ ਤੇ ਖੁਫੀਆ ਸਹੂਲਤਾਂ ਦਾ ਕਮਜ਼ੋਰ ਹੋਣਾ ਅਤੇ ਈਰਾਨੀ ਸਮਰੱਥਾਵਾਂ ਵਿਰੁੱਧ ਅਮਰੀਕੀ ਫੌਜੀ ਤਕਨਾਲੋਜੀ ਦਾ ਪ੍ਰਦਰਸ਼ਨ ਸ਼ਾਮਲ ਹੈ। ਅਮਰੀਕਾ ਨੇ ਜੰਗ ਨਹੀਂ ਹਾਰੀ ਹੈ, ਉਸ ਦੀ ਵਿਵਸਥਾ ਹਾਰ ਗਈ ਹੈ।ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਾਘੇਰ ਗਾਲੀਬਾਫ ਨੇ ਕਿਹਾ ਹੈ ਕਿ ਈਰਾਨ ਨੂੰ ਆਪਣੇ ਵਿਰੋਧੀਆਂ ਦਾ ਸਾਹਮਣਾ ਕਰਨ ਲਈ ਯੁੱਧ ਅਤੇ ਗੱਲਬਾਤ ਦੋਵਾਂ ਨੂੰ ਜਾਰੀ ਰੱਖਣਾ ਚਾਹੀਦਾ ਹੈ, ਅਤੇ ਜਦੋਂ ਜੰਗ ਦੇ ਮੈਦਾਨ ਵਿੱਚ ਸਥਿਤੀ ਇਸਦੇ ਹੱਕ ਵਿੱਚ ਹੋਵੇ ਤਾਂ ਕੂਟਨੀਤੀ ਦੀ ਵਰਤੋਂ ਕਰਨੀ ਚਾਹੀਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Donald Trump
  • Question
  • Iran
  • USA
  • ਡੋਨਾਲਡ ਟਰੰਪ
  • ਸਵਾਲ
  • ਈਰਾਨ
  • ਅਮਰੀਕਾ

ਲਾਂਚ ਹੋਇਆ 'Trump TV' ! ਵ੍ਹਾਈਟ ਹਾਊਸ ਦਾ ਵੱਡਾ ਕਦਮ

NEXT STORY

Stories You May Like

  • public  nana patekar  narendra modi  jairam ramesh
    ਜਨਤਾ ਪੁੱਛ ਰਹੀ ਹੈ 'ਕਦੋਂ ਤੱਕ ਛੱਪਨ?' : ਜੈਰਾਮ ਰਮੇਸ਼
  • us iran conflict
    ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ
  • us iran possible strike
    ਈਰਾਨ 'ਤੇ ਨਵੇਂ ਹਮਲਿਆਂ ਦੀ ਤਿਆਰੀ 'ਚ ਟਰੰਪ !  ਫੌਜ ਨੂੰ ਤਿਆਰ ਰਹਿਣ ਦੇ ਨਿਰਦੇਸ਼
  • xi jinping health
    ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ
  • pm modi meets lk advani
    ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਹੋਣ 'ਤੇ ਲਾਲਕ੍ਰਿਸ਼ਨ ਅਡਵਾਨੀ ਨੂੰ ਮਿਲੇ PM ਮੋਦੀ, ਲਿਆ ਆਸ਼ੀਰਵਾਦ
  • flydubai plane incident raises concerns
    Flydubai ਜਹਾਜ਼ ਦੀ ਘਟਨਾ ਨੇ ਵਧਾਈ ਚਿੰਤਾ, ਟਰੰਪ ਨੇ ਕਿਹਾ- 'ਸਹਿ-ਪਾਇਲਟ ਦਾ ਈਰਾਨ ਨਾਲ ਹੋ ਸਕਦਾ ਹੈ ਕਨੈਕਸ਼ਨ'
  • trump suspends 8 it companies green card program
    ਟਰੰਪ ਦਾ 8 IT ਕੰਪਨੀਆਂ ਖਿਲਾਫ ਐਕਸ਼ਨ, ਟਾਟਾ-ਵਿਪਰੋ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਕੀਤਾ ਸਸਪੈਂਡ
  • us will not attack iran before the november 3 midterm elections
    3 ਨਵੰਬਰ ਦੀਆਂ ਮਿਡਟਰਮ ਚੋਣਾਂ ਤੱਕ ਈਰਾਨ 'ਤੇ ਹਮਲਾ ਨਹੀਂ ਕਰੇਗਾ ਅਮਰੀਕਾ, ਟਰੰਪ ਦਾ ਵੱਡਾ ਐਲਾਨ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • sounds of explosions
      ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ ਆਏ ਵਸਨੀਕ
    • india  s projection of power in central asia
      ਮੱਧ ਏਸ਼ੀਆ 'ਚ ਭਾਰਤ ਦਾ ਸ਼ਕਤੀ ਪ੍ਰਦਰਸ਼ਨ: 'ਆਕਾਸ਼' ਮਿਜ਼ਾਈਲਾਂ ਦੀ ਸਪਲਾਈ...
    • global economic forum  pakistan  30 countries
      ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
    • launches ai avatar devi
      ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...
    • immigration policy of canada
      ਵਿਦਿਆਰਥੀਆਂ ਸਣੇ ਢਾਈ ਲੱਖ ਪ੍ਰਵਾਸੀਆਂ ਨੂੰ ਕੱਢਣ ਦੀ ਤਿਆਰੀ 'ਚ ਕੈਨੇਡਾ !...
    • pm modi wishes the pope a speedy recovery following his surgery
      ਪੋਪ ਦੇ ਸਫ਼ਲ ਆਪ੍ਰੇਸ਼ਨ ਤੋਂ ਬਾਅਦ PM ਮੋਦੀ ਨੇ ਜਲਦ ਠੀਕ ਹੋਣ ਦੀ ਕੀਤੀ ਕਾਮਨਾ
    • rubio visit uzbekistan and india
      ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...
    • air india  flight emergency landing
      Air India ਦੀ ਉਡਾਣ 'ਚ ਬੰਬ, ਹੋਵੇਗਾ ਜ਼ੋਰਦਾਰ ਧਮਾਕਾ...! ਜੈਪੁਰ ਏਅਰਪੋਰਟ ਹੋਈ...
    • bank of america fined 1 2 billion faces serious charges
      ਬੈਂਕ ਆਫ਼ ਅਮਰੀਕਾ ਨੂੰ ਲੱਗਾ 1.2 ਅਰਬ ਡਾਲਰ ਦਾ ਜੁਰਮਾਨਾ, ਲੱਗੇ ਗੰਭੀਰ ਦੋਸ਼
    • billionaires fleeing uk
      UK ਤੋਂ ਭੱਜ ਰਹੇ ਅਰਬਪਤੀ  ! ਹੁਣ ਇਨ੍ਹਾਂ ਦੇਸ਼ਾਂ ਦਾ ਵਧਾਉਣਗੇ ਖਜ਼ਾਨਾ,  ਦੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +