Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    11:41:57 AM

  • 5 people were detained by the police for the bandh call dcp s statement

    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ...

  • sho suspended in parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO...

  • big jump in gold and silver  know how much rates have increased

    ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ...

  • imran khan asked to leave india by october 28

    ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਟਰੰਪ ਨੇ ਸੱਦ ਲਈ ਕੈਬਨਿਟ ਮੰਤਰੀਆਂ ਦੀ ਬੈਠਕ ! ਇਰਾਨ ਮੁੱਦੇ 'ਤੇ ਹੋ ਸਕਦੈ ਵੱਡਾ ਐਲਾਨ

INTERNATIONAL News Punjabi(ਵਿਦੇਸ਼)

ਟਰੰਪ ਨੇ ਸੱਦ ਲਈ ਕੈਬਨਿਟ ਮੰਤਰੀਆਂ ਦੀ ਬੈਠਕ ! ਇਰਾਨ ਮੁੱਦੇ 'ਤੇ ਹੋ ਸਕਦੈ ਵੱਡਾ ਐਲਾਨ

  • Edited By Harpreet Singh,
  • Updated: 27 May, 2026 12:09 PM
United States of America
trump cabinet meeting
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਆਪਣੀ ਕੈਬਨਿਟ ਨਾਲ ਇੱਕ ਅਹਿਮ ਬੈਠਕ ਕਰਨ ਜਾ ਰਹੇ ਹਨ। ਇਹ ਬੈਠਕ ਅਜਿਹੇ ਨਾਜ਼ੁਕ ਮੋੜ 'ਤੇ ਹੋ ਰਹੀ ਹੈ ਜਦੋਂ ਇਰਾਨ ਨਾਲ ਜੰਗ ਖ਼ਤਮ ਕਰਨ ਦੀਆਂ ਸਮਝੌਤੇ ਦੀਆਂ ਕੋਸ਼ਿਸ਼ਾਂ ਅੰਤਿਮ ਦੌਰ ਵਿੱਚ ਹਨ। ਹਾਲਾਂਕਿ, ਇਸ ਸਮਝੌਤੇ ਨੂੰ ਲੈ ਕੇ ਖ਼ੁਦ ਟਰੰਪ ਦੀ ਰਿਪਬਲਿਕਨ ਪਾਰਟੀ ਦੇ ਅੰਦਰ ਅਤੇ ਮਿਡਲ ਈਸਟ ਦੇ ਸਹਿਯੋਗੀ ਦੇਸ਼ਾਂ 'ਚ ਭਾਰੀ ਹੈਰਾਨੀ ਦੇਖਣ ਨੂੰ ਮਿਲ ਰਹੀ ਹੈ।

ਰਾਸ਼ਟਰਪਤੀ ਟਰੰਪ ਨੂੰ ਉਮੀਦ ਹੈ ਕਿ ਇਸ ਸਮਝੌਤੇ ਨਾਲ 'ਹੋਰਮੁਜ਼' ਦਾ ਅਹਿਮ ਸਮੁੰਦਰੀ ਰਸਤਾ ਮੁੜ ਖੁੱਲ੍ਹ ਜਾਵੇਗਾ ਅਤੇ ਉਹ ਇਰਾਨ ਦੀ ਪ੍ਰਮਾਣੂ ਸਮਰੱਥਾ ਨੂੰ ਕਮਜ਼ੋਰ ਕਰ ਕੇ ਆਪਣੀ ਜਿੱਤ ਦਾ ਐਲਾਨ ਕਰ ਸਕਣਗੇ। ਪਰ, ਲਿੰਡਸੇ ਗ੍ਰਾਹਮ ਅਤੇ ਟੈਡ ਕਰੂਜ਼ ਵਰਗੇ ਦਿੱਗਜ ਰਿਪਬਲਿਕਨ ਸੈਨੇਟਰਾਂ ਨੇ ਇਸ ਸਮਝੌਤੇ ਦੀਆਂ ਸ਼ਰਤਾਂ 'ਤੇ ਸਖ਼ਤ ਇਤਰਾਜ਼ ਜਤਾਇਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਇਹ ਡੀਲ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਉਸੇ ਇਰਾਨ ਪ੍ਰਮਾਣੂ ਸਮਝੌਤੇ ਵਰਗੀ ਦਿਖ ਰਹੀ ਹੈ, ਜਿਸ ਨੂੰ ਟਰੰਪ ਨੇ ਆਪਣੇ ਪਹਿਲੇ ਕਾਰਜਕਾਲ ਵਿੱਚ ਖ਼ਾਰਜ ਕਰ ਦਿੱਤਾ ਸੀ। ਇਸ ਨਵੇਂ ਸਮਝੌਤੇ ਤਹਿਤ ਇਰਾਨ ਪਾਬੰਦੀਆਂ ਹਟਾਉਣ ਦੇ ਬਦਲੇ ਆਪਣੇ ਐਨਰਿਚਡ ਯੂਰੇਨੀਅਮ ਦੇ ਭੰਡਾਰ ਨੂੰ ਛੱਡਣ ਲਈ ਸਹਿਮਤ ਹੋ ਸਕਦਾ ਹੈ, ਜਿਸ ਨਾਲ ਇਰਾਨ ਦੇ ਕੱਟੜਪੰਥੀ ਨੇਤਾਵਾਂ ਦੇ ਹੌਸਲੇ ਹੋਰ ਬੁਲੰਦ ਹੋਣ ਦਾ ਖ਼ਤਰਾ ਹੈ।

ਇਸ ਜੰਗ ਨੂੰ ਖ਼ਤਮ ਕਰਨ ਲਈ ਰਾਸ਼ਟਰਪਤੀ ਟਰੰਪ ਨੇ ਇੱਕ ਹੋਰ ਵੱਡੀ ਸ਼ਰਤ ਰੱਖੀ ਹੈ। ਉਨ੍ਹਾਂ ਕਿਹਾ ਕਿ ਇਰਾਨ ਨਾਲ ਸਮਝੌਤੇ ਦੇ ਤਹਿਤ ਸਾਊਦੀ ਅਰਬ, ਕਤਰ ਅਤੇ ਪਾਕਿਸਤਾਨ ਵਰਗੇ ਮੁਸਲਿਮ ਬਹੁਗਿਣਤੀ ਦੇਸ਼ਾਂ ਨੂੰ 'ਇਬਰਾਹਿਮ ਸਮਝੌਤੇ' 'ਤੇ ਦਸਤਖ਼ਤ ਕਰਨੇ ਪੈਣਗੇ ਅਤੇ ਇਜ਼ਰਾਈਲ ਨਾਲ ਆਪਣੇ ਸਬੰਧਾਂ ਨੂੰ ਆਮ ਵਾਂਗ ਬਣਾਉਣਾ ਪਵੇਗਾ।

ਇਹ ਵੀ ਪੜ੍ਹੋ- ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਭਾਰਤੀਆਂ ਲਈ Good News ! ਫ੍ਰੀ On Arrival Visa ਦੇ ਰਿਹੈ ਇਹ ਦੇਸ਼

ਸਾਬਕਾ ਅਮਰੀਕੀ ਰਾਜਦੂਤ ਬਾਰਬਰਾ ਲੀਫ ਮੁਤਾਬਕ, ਜਦੋਂ ਟਰੰਪ ਨੇ ਵੀਕੈਂਡ 'ਤੇ ਮੱਧ-ਪੂਰਬ ਦੇ ਸਹਿਯੋਗੀ ਦੇਸ਼ਾਂ ਦੇ ਨੇਤਾਵਾਂ ਨਾਲ ਫ਼ੋਨ 'ਤੇ ਗੱਲਬਾਤ ਦੌਰਾਨ ਇਹ ਪ੍ਰਸਤਾਵ ਰੱਖਿਆ, ਤਾਂ ਉੱਥੇ ਅਚਾਨਕ ਚੁੱਪੀ ਛਾ ਗਈ। ਸਾਊਦੀ ਅਰਬ ਵਰਗੇ ਮੁਸਲਿਮ ਦੇਸ਼ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਜਦੋਂ ਤੱਕ ਇੱਕ ਸੁਤੰਤਰ ਫਲਸਤੀਨ ਰਾਜ ਦੀ ਸਥਾਪਨਾ ਨਹੀਂ ਹੁੰਦੀ, ਉਦੋਂ ਤੱਕ ਉਹ ਇਜ਼ਰਾਈਲ ਨੂੰ ਮਾਨਤਾ ਨਹੀਂ ਦੇਣਗੇ।

ਸਮਝੌਤੇ ਵਿੱਚ ਇੱਕ ਹੋਰ ਵੱਡਾ ਪੇਚ ਇਹ ਹੈ ਕਿ ਕੀ ਇਹ ਜੰਗਬੰਦੀ ਲਿਬਨਾਨ 'ਚ ਹਿਜ਼ਬੁੱਲਾ ਖ਼ਿਲਾਫ਼ ਚੱਲ ਰਹੀ ਇਜ਼ਰਾਈਲੀ ਕਾਰਵਾਈ 'ਤੇ ਵੀ ਲਾਗੂ ਹੋਵੇਗੀ ਜਾਂ ਨਹੀਂ। ਇਰਾਨ ਚਾਹੁੰਦਾ ਹੈ ਕਿ ਲਿਬਨਾਨ ਵੀ ਇਸ ਜੰਗਬੰਦੀ ਦਾ ਹਿੱਸਾ ਹੋਵੇ, ਪਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਲਿਬਨਾਨ ਵਿੱਚ ਆਪਣੀਆਂ ਫ਼ੌਜੀ ਕਾਰਵਾਈਆਂ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਜ਼ਰਾਈਲ ਨੂੰ ਡਰ ਹੈ ਕਿ ਪਾਬੰਦੀਆਂ ਹਟਣ ਤੋਂ ਬਾਅਦ ਮਿਲਣ ਵਾਲੇ ਪੈਸੇ ਦੀ ਵਰਤੋਂ ਇਰਾਨ ਹਿਜ਼ਬੁੱਲਾ ਅਤੇ ਹਮਾਸ ਵਰਗੇ ਆਪਣੇ ਸਹਿਯੋਗੀ ਸੰਗਠਨਾਂ ਨੂੰ ਮੁੜ ਮਜ਼ਬੂਤ ਕਰਨ ਲਈ ਕਰ ਸਕਦਾ ਹੈ।

ਅਮਰੀਕਾ 'ਚ ਆਉਣ ਵਾਲੀਆਂ ਮਿਡ-ਟਰਮ ਚੋਣਾਂ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਦਬਾਅ ਵਿਚਾਲੇ ਟਰੰਪ ਇਸ ਜੰਗ ਨੂੰ ਜਲਦ ਖ਼ਤਮ ਕਰਨਾ ਚਾਹੁੰਦੇ ਹਨ, ਪਰ ਉਨ੍ਹਾਂ ਦੀ ਇਹ ਮੁਹਿੰਮ ਕਾਫ਼ੀ ਗੁੰਝਲਦਾਰ ਹੋ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਬੈਠਕ 'ਚ ਇਰਾਨ ਜੰਗ ਬਾਰੇ ਕੀ ਫ਼ੈਸਲਾ ਲਿਆ ਜਾਂਦਾ ਹੈ।

ਇਹ ਵੀ ਪੜ੍ਹੋ- 'ਬਿਲਕੁਲ ਮਨਜ਼ੂਰ ਨਹੀਂ..!', ਪਾਕਿਸਤਾਨ ਨੇ ਟਰੰਪ ਨੂੰ ਕਰ'ਤੀ ਕੋਰੀ ਨਾਂਹ, ਅਮਰੀਕਾ ਨਾਲ ਲੈ ਲਿਆ 'ਪੰਗਾ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Donald Trump
  • Cabinet Meeting
  • Iran US Escalation
  • Big Announcement

ਉੱਤਰੀ ਕੋਰੀਆ ਨੇ ਇਕ ਵਾਰ ਫ਼ਿਰ ਦਿਖਾਈ 'ਤਾਕਤ' ! ਪ੍ਰਮਾਣੂ ਸਮਰੱਥਾ ਵਾਲੇ ਕਰੂਜ਼ ਮਿਜ਼ਾਈਲ ਸਿਸਟਮ ਦਾ ਕੀਤਾ ਪ੍ਰੀਖਣ

NEXT STORY

Stories You May Like

  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • farmers meeting
    ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ
  • a crucial meeting of the punjab cabinet will be held today at 2 pm
    ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਲਏ ਜਾਣਗੇ ਕਈ ਵੱਡੇ ਫੈਸਲੇ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • musk rename spacexai
    ਬਦਲ ਗਿਆ 'SpaceXAI' ਦਾ ਨਾਮ ! ਟਰੰਪ ਦੇ ਆਦੇਸ਼ ਤੋਂ ਬਾਅਦ ਮਸਕ ਨੇ ਕਰ'ਤਾ ਐਲਾਨ
  • two senior leaders from punjab could join the modi cabinet
    ਪੰਜਾਬ ਤੋਂ 2 ਵੱਡੇ ਆਗੂਆਂ ਦੀ ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ! ਪੜ੍ਹੋ ਕਿਹੜੇ ਨਾਵਾਂ 'ਤੇ ਹੋ ਰਹੀ ਚਰਚਾ
  • banking sector  cabinet approves sale of idbi bank
    ਬੈਂਕਿੰਗ ਖੇਤਰ 'ਚ ਵੱਡਾ ਬਦਲਾਅ, ਕੈਬਨਿਟ ਨੇ IDBI ਬੈਂਕ ਦੀ ਵਿਕਰੀ ਨੂੰ ਦਿੱਤੀ ਮਨਜ਼ੂਰੀ
  • us will not attack iran before the november 3 midterm elections
    3 ਨਵੰਬਰ ਦੀਆਂ ਮਿਡਟਰਮ ਚੋਣਾਂ ਤੱਕ ਈਰਾਨ 'ਤੇ ਹਮਲਾ ਨਹੀਂ ਕਰੇਗਾ ਅਮਰੀਕਾ, ਟਰੰਪ ਦਾ ਵੱਡਾ ਐਲਾਨ
  • strong response in bhogpur to the   punjab bandh   called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
Trending
Ek Nazar
kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • senior lashkar e taiba commander shot dead in pakistan
      ਪਾਕਿਸਤਾਨ ’ਚ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਦਾ ਦਿਨ-ਦਿਹਾੜੇ ਗੋਲੀਆਂ ਮਾਰ...
    • crisis for h 1b visa holders
      H-1B ਵੀਜ਼ਾ ਧਾਰਕਾਂ ’ਤੇ ਸੰਕਟ, ਨੌਕਰੀ ਗਈ ਤਾਂ ਘਰ-ਕਾਰਾਂ ਛੱਡ ਪਰਤ ਰਹੇ ਭਾਰਤ
    • work could halt upon expiry of work permits
      ਅਮਰੀਕਾ ’ਚ ਭਾਰਤੀ ਪੇਸ਼ੇਵਰਾਂ ਨੂੰ ਝਟਕਾ, ਵਰਕ ਪਰਮਿਟ ਦੀ ਮਿਆਦ ਖ਼ਤਮ ਹੁੰਦੇ ਹੀ...
    • brutality in bangladesh over suspected blasphemy
      ਬੰਗਲਾਦੇਸ਼ 'ਚ ਈਸ਼ਨਿੰਦਾ ਦੇ ਸ਼ੱਕ ਹੇਠ ਬੇਰਹਿਮੀ, ਭੀੜ ਨੇ ਹਸਪਤਾਲ 'ਚੋਂ ਧੂਹ...
    • fire in german building
      ਜਰਮਨੀ 'ਚ ਇਮਾਰਤ ਨੂੰ ਲੱਗੀ ਅੱਗ, 3 ਭਾਰਤੀਆਂ ਦੀ ਮੌਤ ਤੇ 5 ਜ਼ਖ਼ਮੀ
    • major pakistani army operation in balochistan
      ਬਲੂਚਿਸਤਾਨ 'ਚ ਪਾਕਿਸਤਾਨੀ ਫੌਜ ਦੀ ਵੱਡੀ ਕਾਰਵਾਈ, 5 ਅੱਤਵਾਦੀ ਢੇਰ
    • cargo ship loaded with 2 500 containers sinks at sea
      ਵੱਡਾ ਸਮੁੰਦਰੀ ਹਾਦਸਾ: 2500 ਕੰਟੇਨਰਾਂ ਨਾਲ ਲੱਦਿਆ ਕਾਰਗੋ ਜਹਾਜ਼ ਸਮੁੰਦਰ 'ਚ...
    • israel bans pilots from 31 countries including pakistan
      ਇਜ਼ਰਾਈਲ ਵੱਲੋਂ ਪਾਕਿਸਤਾਨ ਸਣੇ 31 ਦੇਸ਼ਾਂ ਦੇ ਪਾਇਲਟਾਂ 'ਤੇ ਬੈਨ, ਏਅਰ ਫਰਾਂਸ...
    • refugees deportation trump administration
      ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ ! ਟਰੰਪ ਪ੍ਰਸ਼ਾਸਨ ਦੇ...
    • interpol red notice
      ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +