Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    8:44:30 PM

  • punjab  canter carrying lpg gas overturned near village bargari

    ਪੰਜਾਬ : ਪਿੰਡ ਬਰਗਾੜੀ ਨੇੜੇ ਪਲਟ ਗਿਆ LPG ਗੈਸ...

  • cng prices rise again adani gas hikes fuel price

    ਮਹਿੰਗਾਈ ਦਾ ਇਕ ਹੋਰ ਝਟਕਾ! ਅਡਾਨੀ ਗੈਸ ਨੇ ਵਧਾਈਆਂ...

  • gujarat won the toss and invited kolkata to bat

    KKR vs GT : ਗੁਜਰਾਤ ਨੇ ਟਾਸ ਜਿੱਤ ਕੇ ਕੋਲਕਾਤਾ...

  • punjab weather changes heatwave alert

    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 'ਕੋਰੋਨਾ ਇਕ ਆਰਟੀਫਿਸ਼ਲ ਭਿਆਨਕ ਹਾਲਤ, ਚੀਨ ਦੇ ਕੀਤੇ ਨੂੰ ਕਦੇ ਨਹੀਂ ਭੁੱਲੇਗਾ ਅਮਰੀਕਾ'

INTERNATIONAL News Punjabi(ਵਿਦੇਸ਼)

'ਕੋਰੋਨਾ ਇਕ ਆਰਟੀਫਿਸ਼ਲ ਭਿਆਨਕ ਹਾਲਤ, ਚੀਨ ਦੇ ਕੀਤੇ ਨੂੰ ਕਦੇ ਨਹੀਂ ਭੁੱਲੇਗਾ ਅਮਰੀਕਾ'

  • Updated: 19 Oct, 2020 12:47 AM
United States of America
trump calls corona as artificial horrible situation
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ: ਕੋਰੋਨਾ ਵਾਇਰਸ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਚੀਨ  ਦੇ ਲਈ ਗੁੱਸਾ ਸੱਤਵੇਂ ਅਸਮਾਨ ਉੱਤੇ ਹੈ। ਟਰੰਪ ਇਸ ਮਹਾਮਾਰੀ ਨਾਲ ਦੁਨੀਆ ਵਿਚ ਮਚੀ ਤਬਾਹੀ ਲਈ ਚੀਨ ਨੂੰ ਜ਼ਿੰਮੇਦਾਰ ਮੰਨਦੇ ਹਨ। ਇਹੀ ਵਜ੍ਹਾ ਹੈ ਕਿ ਉਹ ਕਈ ਵਾਰ ਗਲੋਬਲ ਮੰਚਾਂ ਤੋਂ ਵੀ ਕੋਰੋਨਾ ਨੂੰ ਚੀਨੀ ਵਾਇਰਸ ਕਹਿ ਚੁੱਕੇ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਚੀਨ ਦੀ ਵੁਹਾਨ ਲੈਬ ਵਿਚੋਂ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਫੈਲਿਆ ਹੈ। ਟਰੰਪ ਨੇ ਇਕ ਵਾਰ ਫਿਰ ਤੋਂ ਚੀਨ ਉੱਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਹੈ ਕਿ ਚੀਨ ਨੇ ਜੋ ਕੀਤਾ ਹੈ ਉਸ ਨੂੰ ਅਮਰੀਕਾ ਕਦੇ ਨਹੀਂ ਭੁੱਲੇਗਾ।

ਰਾਸ਼ਟਰਪਤੀ ਚੋਣ ਲਈ ਇਕ ਰੈਲੀ ਦੌਰਾਨ ਟਰੰਪ ਨੇ ਕਿਹਾ ਕਿ ਚੀਨ ਵਿਚ ਕੀ ਹੋ ਰਿਹਾ ਹੈ,  ਕਿਸੇ ਨੇ ਕਦੇ ਨਹੀਂ ਵੇਖਿਆ ਹੈ। ਪਰ ਅਮਰੀਕਾ ਨੇ ਕੋਰੋਨਾ ਕਾਰਣ ਬਹੁਤ ਕੁਝ ਗੁਆਇਆ ਹੈ। ਕਿਸੇ ਨੇ ਵੀ ਕਦੇ ਨਹੀਂ ਸੋਚਿਆ ਸੀ ਕਿ ਅਜਿਹਾ ਹੋਵੇਗਾ। ਟਰੰਪ ਨੇ ਕਿਹਾ ਕਿ ਖਰਾਬ ਹਾਲਾਤ ਦੇ ਬਾਵਜੂਦ ਅਸੀਂ ਕੋਰੋਨਾ ਤੋਂ ਪਹਿਲਾਂ ਤੱਕ ਉਨ੍ਹਾਂ ਤੋਂ ਬਹੁਤ ਬਿਹਤਰ ਕੀਤਾ ਹੈ।  ਅਸੀਂ ਕੋਰੋਨਾ ਤੋਂ ਉਭਰ ਰਹੇ ਹਾਂ ਪਰ 2.2 ਲੱਖ ਲੋਕਾਂ ਦੀ ਜਾਨ ਗੁਆਉਣ ਤੋਂ ਬਾਅਦ। ਅਸੀਂ 2 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਗੁਆ ਦਿੱਤਾ ਹੈ। ਟਰੰਪ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਦੇ ਕਹਿਰ ਤੋਂ ਪਹਿਲਾਂ ਅਮਰੀਕਾ ਦੇ ਕੋਲ ਸਭ ਤੋਂ ਵੱਡੀ ਅਰਥਵਿਵਸਥਾ ਸੀ। ਉਨ੍ਹਾਂ ਨੇ ਵਾਇਰਸ ਨੂੰ ਇਕ ਆਰਟੀਫਿਸ਼ਲ ਭਿਆਨਕ ਹਾਲਤ ਵੀ ਕਿਹਾ।

ਟਰੰਪ ਨੇ ਕਿਹਾ ਕਿ ਅਸੀਂ ਇਕੱਠੇ ਆ ਰਹੇ ਸੀ। ਜੋ ਚੀਜ਼ ਸਾਡੇ ਦੇਸ਼ ਨੂੰ ਚੀਨ ਦੇ ਨਾਲ ਲਿਆਉਣ ਜਾ ਰਹੀ ਸੀ ਉਹ ਸਫਲਤਾ ਸੀ। ਇਹ ਤੱਦ ਤੱਕ ਹੋ ਰਿਹਾ ਸੀ ਜਦੋਂ ਤੱਕ ਕਿ ਆਰਟੀਫਿਸ਼ਲ ਅਤੇ ਭਿਆਨਕ ਬੀਮਾਰੀ (ਹਾਲਤ) ਨਹੀਂ ਆਈ ਸੀ ਪਰ ਚੀਨ ਦੀ ਸਾਜਿਸ਼ ਨੇ ਸਭ ਵਿਗਾੜ ਦਿੱਤਾ। ਟਰੰਪ ਦਾਅਵਾ ਕੀਤਾ ਕਿ ਅਮਰੀਕਾ ਚੀਨ ਦੀ ਉਸ ਨਬਜ਼ ਉੱਤੇ ਹਮਲਾ ਕਰ ਰਿਹਾ ਹੈ ਜਿੱਥੇ ਹੁਣ ਤੱਕ ਨਹੀਂ ਕੀਤਾ ਸੀ। ਉੱਤਰੀ ਕੈਰੋਲਿਨਾ ਵਿਚ ਆਜੋਜਿਤ ਇਕ ਚੋਣ ਰੈਲੀ ਵਿਚ ਟਰੰਪ ਨੇ ਕਿਹਾ, ਅਸੀਂ ਬੇਰੋਜ਼ਗਾਰੀ ਦੇ ਖੇਤਰ ਉੱਤੇ ਨਿਸ਼ਾਨਾ ਵਿੰਨ੍ਹਿਆ ਹੈ ਅਸੀਂ ਚੀਨ ਨੂੰ ਉਸ ਪੱਧਰ ਉੱਤੇ ਮਾਤ ਦੇ ਰਹੇ ਹਾਂ ਜਿਥੇ ਪਹਿਲਾਂ ਕਦੇ ਨਹੀਂ ਦਿੱਤੀ ਸੀ। ਮੈਂ ਉਨ੍ਹਾਂ ਓੱਤੇ ਟੈਰਿਫ ਲਗਾ ਰਿਹਾ ਹਾਂ ਅਤੇ ਉਹ ਨਹੀਂ ਜਾਣਦੇ ਕਿ ਕੀ ਕਰਨਾ ਹੈ।

  • Corona virus
  • USA
  • Donald Trump
  • ਕੋਰੋਨਾ ਵਾਇਰਸ
  • ਅਮਰੀਕਾ
  • ਡੋਨਾਲਡ ਟਰੰਪ

ਬੈਨ ਤੋਂ ਬਾਅਦ ਟਿਕਟੌਕ ਨੇ ਛੱਡਿਆ ਪਾਕਿ, ਹਜ਼ਾਰਾਂ ਲੋਕਾਂ ਦੀ ਗਈ ਨੌਕਰੀ

NEXT STORY

Stories You May Like

  • one district one dish list non vegetarian food
    ਯੂਪੀ ’ਚ ‘ਇਕ ਜ਼ਿਲਾ, ਇਕ ਪਕਵਾਨ’ ਸੂਚੀ 'ਚ ਮਾਸਾਹਾਰੀ ਖਾਣੇ ਨੂੰ ਨਹੀਂ ਮਿਲੀ ਜਗ੍ਹਾ
  • china in us iran escalation
    ਅਮਰੀਕਾ-ਇਰਾਨ ਦੇ ਤਣਾਅ 'ਚ ਚੀਨ ਦੀ ਐਂਟਰੀ ! ਦੋਵਾਂ ਦੇਸ਼ਾਂ ਨੂੰ ਦੇ'ਤੀ 'ਨਸੀਹਤ'
  • us warns shipping firms over paying iranian tolls
    'ਜੇ ਈਰਾਨ ਨੂੰ ਦਿੱਤਾ ਇਕ ਵੀ ਪੈਸਾ ਤਾਂ...', ਅਮਰੀਕਾ ਦੀ ਸ਼ਿਪਿੰਗ ਕੰਪਨੀਆਂ ਨੂੰ ਸਖ਼ਤ ਚਿਤਾਵਨੀ
  • us trashed chinese gifts
    ਅਮਰੀਕੀ ਅਧਿਕਾਰੀਆਂ ਨੇ ਡਸਟਬਿਨ 'ਚ ਸੁੱਟ'ਤੇ ਚੀਨ ਦੇ ਤੋਹਫ਼ੇ ! ਜਹਾਜ਼ 'ਚ ਨਹੀਂ ਰੱਖੀ ਇਕ ਵੀ 'ਚੀਜ਼'
  • diljit dosanjh rejects offer to enter politics
    "ਕਦੇ ਵੀ ਨਹੀਂ..!'', ਦਿਲਜੀਤ ਦੋਸਾਂਝ ਨੇ ਸਿਆਸਤ 'ਚ ਆਉਣ ਦੀ ਪੇਸ਼ਕਸ਼ ਨੂੰ ਠੁਕਰਾਇਆ
  • donald trump insulted landing in china
    ਚੀਨ ਉਤਰਦੇ ਸਾਰ ਟਰੰਪ ਦੀ ਬੇਇੱਜ਼ਤੀ! ਏਅਰਪੋਰਟ 'ਤੇ ਸਵਾਗਤ ਲਈ ਨਹੀਂ ਆਏ ਰਾਸ਼ਟਰਪਤੀ ਜਿਨਪਿੰਗ
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ, ਮੰਜ਼ਰ ਵੇਖ ਸਹਿਮੇ ਲੋਕ
  • america bans 13 indians
    ਅਮਰੀਕਾ ਨੇ 13 ਭਾਰਤੀਆਂ ਨੂੰ ਕਰ'ਤਾ Ban! ਨਹੀਂ ਮਿਲੇਗੀ ਐਂਟਰੀ, ਜਾਣੋ ਕਿਉਂ ਹੋਈ ਕਾਰਵਾਈ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • unknown assailants kill two security officials in northwest pakistan
      ਖੈਬਰ ਪਖਤੂਨਖਵਾ 'ਚ ਅਣਪਛਾਤੇ ਬੰਦੂਕਧਾਰੀਆਂ ਨੇ 2 ਸੁਰੱਖਿਆ ਕਰਮੀਆਂ ਦਾ ਕੀਤਾ ਕਤਲ
    • indian youth sentenced to 10 years in dubai
      ਉੱਡਦੇ ਜਹਾਜ਼ ਦੀ ਫੋਟੋ ਖਿੱਚਣੀ ਪਈ ਮਹਿੰਗੀ ! ਦੁਬਈ 'ਚ ਭਾਰਤੀ ਨੌਜਵਾਨ ਨੂੰ ਹੋ...
    • indian navy ship arrives in sri lanka for operational deployment
      ਭਾਰਤੀ ਨੌਸੈਨਾ ਦਾ ਜਹਾਜ਼ INS ਸੁਨੈਨਾ ਪਹੁੰਚਿਆ ਸ੍ਰੀਲੰਕਾ, ਹਿੰਦ ਮਹਾਸਾਗਰ 'ਚ...
    • sun airplane photo captured after 17 lakh shots
      17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...
    • kulwinder singh johal mayor
      ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
    • toilet king cobra showed up
      Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)
    • pm modi addresses the nation after reaching the netherlands
      'ਅਜਿਹਾ ਲੱਗ ਰਿਹਾ ਹੈ ਜਿਵੇਂ ਮੈਂ ਭਾਰਤ 'ਚ ਹੀ ਹਾਂ', ਨੀਦਰਲੈਂਡ ਪਹੁੰਚੇ PM...
    • indians dominate among the world s 100 biggest philanthropists
      ਦੁਨੀਆ ਦੇ 100 ਸਭ ਤੋਂ ਵੱਡੇ ਪਰਉਪਕਾਰੀਆਂ 'ਚ ਭਾਰਤੀਆਂ ਦਾ ਦਬਦਬਾ, ਦਰਿਆਦਿਲੀ ਦਾ...
    • us army action
      ਇਰਾਨ-ਵੈਨੇਜ਼ੁਏਲਾ ਮਗਰੋਂ ਹੁਣ ਇਸ ਦੇਸ਼ 'ਚ ਅਮਰੀਕਾ ਨੇ ਭੇਜੀ ਫ਼ੌਜ ! ਕਰ'ਤਾ...
    • petrol diesel price cut
      5 ਰੁਪਏ ਸਸਤਾ ਹੋ ਗਿਆ ਪੈਟਰੋਲ ! ਡੀਜ਼ਲ ਦੀਆਂ ਕੀਮਤਾਂ 'ਚ ਵੀ ਕਟੌਤੀ, ਪਾਕਿ ਜਨਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +