Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    6:46:44 PM

  • when will gas cylinders be available

    ਗੈਸ ਸਿਲੰਡਰ ਕਦੋਂ ਮਿਲੇਗਾ ? ਸਰਕਾਰ ਨੇ ਕੀਤੀ ਅਪਡੇਟ...

  • punjab  s weather takes a big turn

    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼...

  • accident in punjab

    ਪੰਜਾਬ 'ਚ ਭਿਆਨਕ ਹਾਦਸਾ! 2 ਵਿਅਕਤੀਆਂ ਦੀ ਮੌਤ, 5...

  • bengaluru businessman wedding invite whatsapp

    ਧਿਆਨ ਨਾਲ ਖੋਲ੍ਹਿਓ ਵਿਆਹ ਦਾ 'Digital' ਕਾਰਡ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਟਰੰਪ ਨੇ ਭੀੜ ਦੇ ਸਾਹਮਣੇ ਲਾਏ ਠੁਮਕੇ; ਸੰਗੀਤ ਸਮਾਰੋਹ 'ਚ ਬਦਲੀ ਚੋਣ ਰੈਲੀ (ਵੇਖੇ ਵੀਡੀਓ)

INTERNATIONAL News Punjabi(ਵਿਦੇਸ਼)

ਟਰੰਪ ਨੇ ਭੀੜ ਦੇ ਸਾਹਮਣੇ ਲਾਏ ਠੁਮਕੇ; ਸੰਗੀਤ ਸਮਾਰੋਹ 'ਚ ਬਦਲੀ ਚੋਣ ਰੈਲੀ (ਵੇਖੇ ਵੀਡੀਓ)

  • Edited By Cherry,
  • Updated: 18 Oct, 2024 11:57 AM
United States of America
trump danced in front of the crowd turned the election rally into a concert
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ: ਅਮਰੀਕਾ ‘ਚ ਰਾਸ਼ਟਰਪਤੀ ਚੋਣਾਂ ਲਈ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਲਡ ਟਰੰਪ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਟਰੰਪ ਲਗਾਤਾਰ ਰੈਲੀਆਂ ਅਤੇ ਪ੍ਰਚਾਰ ਕਰ ਰਹੇ ਹਨ ਪਰ ਇਸ ਦੌਰਾਨ ਉਨ੍ਹਾਂ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਰਅਸਲ, ਲੰਘੇ ਸੋਮਵਾਰ ਨੂੰ ਪੈਨਸਿਲਵੇਨੀਆ ਵਿੱਚ ਡੋਨਲਡ ਟਰੰਪ ਨੇ ਇੱਕ ਚੋਣ ਰੈਲੀ ਕੀਤੀ ਸੀ। ਦੇਖਦੇ ਹੀ ਦੇਖਦੇ ਚੋਣ ਰੈਲੀ ਕੁਝ ਹੀ ਸਮੇਂ ਵਿੱਚ ਸੰਗੀਤ ਸਮਾਰੋਹ ਵਿੱਚ ਬਦਲ ਗਈ। ਇਸ ਦੌਰਾਨ ਸਾਬਕਾ ਰਾਸ਼ਟਰਪਤੀ ਟਰੰਪ ਨੇ ਭੀੜ ਦੇ ਸਾਹਮਣੇ ਡਾਂਸ ਮੂਵਜ਼ ਵੀ ਕੀਤੇ। ਹੁਣ ਉਹਨਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ: ਮਾਰਿਆ ਗਿਆ ਹਮਾਸ ਨੇਤਾ ਯਾਹਿਆ ਸਿਨਵਰ, ਇਜ਼ਰਾਈਲੀ PM ਬੋਲੇ- ਜੰਗ ਅਜੇ ਖ਼ਤਮ ਨਹੀਂ ਹੋਈ

Everyone is sharing Trump dancing to Ave Maria today during his disaster town hall, but personally I feel this was the best part. Once you see it, you can’t unsee it. I’ll never see this song the same way again pic.twitter.com/0msBEQonyw

— AZResist🌵 (@az_resist) October 15, 2024

ਚੋਣ ਰੈਲੀ ਦੌਰਾਨ ਟਰੰਪ ਨੇ ਲੋਕਾਂ ਨੂੰ ਪੁੱਛਿਆ ਕਿ “ਕੀ ਕੋਈ ਹੋਰ ਬੇਹੋਸ਼ ਹੋਣਾ ਚਾਹੇਗਾ?” ਉਹਨਾਂ ਨੇ ਕਿਹਾ, “ਚਲੋ ਹੁਣ ਕੋਈ ਸਵਾਲ ਨਹੀਂ ਕਰਦੇ। ਆਓ ਸਿਰਫ਼ ਸੰਗੀਤ ਸੁਣੀਏ। ਆਓ ਇਸਨੂੰ ਸੰਗੀਤ ਵਿੱਚ ਬਦਲ ਦਿੰਦੇ ਹਾਂ। ਇਸ ਤੋਂ ਬਾਅਦ ਸਾਰਾ ਮਾਹੌਲ ਹੀ ਬਦਲ ਗਿਆ। ਟਰੰਪ ਦੀ ਪਲੇਲਿਸਟ ਅੱਧੇ ਘੰਟੇ ਤੋਂ ਵੱਧ ਸਮੇਂ ਤੱਕ ਉੱਚੀ-ਉੱਚੀ ਵੱਜਦੀ ਰਹੀ, ਜਦੋਂ ਕਿ ਉਹ ਜ਼ਿਆਦਾਤਰ ਸਮਾਂ ਸਟੇਜ ‘ਤੇ ਖੜ੍ਹੇ ਹੋ ਕੇ ਇਸ ਨੂੰ ਸੁਣਦੇ ਰਹੇ ਅਤੇ ਹੌਲੀ-ਹੌਲੀ ਡਾਂਸ ਕਰਦੇ ਰਹੇ।

ਇਹ ਵੀ ਪੜ੍ਹੋ: ਕੀ ਸੁਧਰ ਜਾਣਗੇ ਭਾਰਤ-ਪਾਕਿ ਸਬੰਧ; ਬੋਲੇ ਨਵਾਜ਼ ਸ਼ਰੀਫ - ਅਤੀਤ ਨੂੰ ਭੁੱਲ ਕੇ ਅੱਗੇ ਵਧਣਾ ਚਾਹੀਦਾ ਹੈ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • America
  • Donald Trump
  • election rally
  • dance moves
  • concert
  • ਅਮਰੀਕਾ
  • ਡੋਨਾਲਡ ਟਰੰਪ
  • ਚੋਣ ਰੈਲੀ
  • ਡਾਂਸ ਮੂਵਜ਼
  • ਸੰਗੀਤ ਸਮਾਰੋਹ

UAE ਨੇ ਦਿੱਤੀ ਖੁਸ਼ਖ਼ਬਰੀ, ਭਾਰਤੀਆਂ ਨੂੰ ਵੀਜ਼ਾ ਜਾਰੀ ਕਰਨ ਸਬੰਧੀ ਕੀਤਾ ਵੱਡਾ ਐਲਾਨ

NEXT STORY

Stories You May Like

  • innocent youths were beaten up by a mob
    ਲੁਟੇਰੇ ਸਮਝ ਬੇਕਸੂਰ ਨੌਜਵਾਨਾਂ ਦੀ ਭੀੜ ਨੇ ਕੀਤੀ ਕੁੱਟਮਾਰ, ਸੱਚ ਸਾਹਮਣੇ ਆਉਣ 'ਤੇ ਹੋਇਆ ਵੱਡਾ ਐਕਸ਼ਨ
  • west bengal  assembly elections  election results  victory rally
    ਪੱਛਮੀ ਬੰਗਾਲ 'ਚ ਮਾਹੌਲ ਵਿਗੜਨ ਦਾ ਡਰ ! ਚੋਣ ਨਤੀਜਿਆਂ ਮਗਰੋਂ ਨਹੀਂ ਹੋਵੇਗੀ ਕੋਈ ਜੇਤੂ ਰੈਲੀ
  • iran mocks trump
    ਈਰਾਨ ਨੇ ਉਡਾਇਆ ਟਰੰਪ ਦਾ ਮਜ਼ਾਕ! ਜਾਰੀ ਕੀਤਾ ਐਨੀਮੇਟਡ ਵੀਡੀਓ
  • melbourne satinder sartaaj two shows
    ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ ਲਗਾਤਾਰ ਦੋ ਸ਼ੋਅ
  • west bengal  bjp  narendra modi  rally  tmc
    PM ਮੋਦੀ ਰੈਲੀ ਤੋਂ ਪਹਿਲਾਂ BJP-TMC ਸਮਰਥਕਾਂ 'ਚ ਝੜਪ, ਭਾਜਪਾ ਉਮੀਦਵਾਰ ਦੇ ਘਰ ਸੁੱਟਿਆ ਬੰਬ
  • jalandhar amritsar explosion cctv
    ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਧਮਾਕਾ, ਕੰਬਿਆ ਆਰਮੀ ਕੈਂਪ, CCTV ਵੀਡੀਓ ਆਈ ਸਾਹਮਣੇ
  • sandeep transferred as soon as he returned from election duty
    ਚੋਣ ਡਿਊਟੀ ਤੋਂ ਵਾਪਸ ਪਰਤਦੇ ਹੀ ਸੰਦੀਪ ਦੀ ਹੋਈ ਬਦਲੀ, ਨਵੇਂ ਗਲਾਡਾ ਚੀਫ਼ ਨੂੰ ਲੈ ਕੇ ਸਸਪੈਂਸ
  • narendra modi  west bengal  bjp  victory  oath taking ceremony
    ਬੰਗਾਲ ਦਾ ਮਾਹੌਲ ਭਾਜਪਾ ਦੀ ਜਿੱਤ ਦਾ ਸੰਕੇਤ ਦੇ ਰਿਹੈ, ਸਹੁੰ ਚੁੱਕ ਸਮਾਰੋਹ 'ਚ ਮੁੜ ਆਵਾਂਗਾ : PM ਮੋਦੀ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
Trending
Ek Nazar
nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian student wins scottish elections
      ਬਿਨਾਂ PR ਭਾਰਤੀ ਵਿਦਿਆਰਥੀ ਨੇ ਜਿੱਤੀਆਂ ਸਕਾਟਲੈਂਡ ਦੀਆਂ ਚੋਣਾਂ ! MP ਬਣ ਰਚ'ਤਾ...
    • indians foreign citizenship
      ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...
    • punjabi boy dies of heart attack in america
      ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
    • us military activity increased near cuba
      ਨਵੀਂ ਜੰਗ ਦੀ ਤਿਆਰੀ 'ਚ ਟਰੰਪ! ਕਿਊਬਾ ਨੇੜੇ ਵਧੀਆਂ ਅਮਰੀਕੀ ਫੌਜੀ ਗਤੀਵਿਧੀਆਂ
    • china launched spacecraft
      ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ
    • statement of trinidad s pm kamala prasad
      'ਕੁਲੀ ਦੀ ਬੇਟੀ ਅੱਜ ਪ੍ਰਧਾਨ ਮੰਤਰੀ ਹੈ', ਤ੍ਰਿਨੀਦਾਦ ਦੀ ਪੀ. ਐੱਮ. ਕਮਲਾ ਪ੍ਰਸਾਦ...
    • pakistan operation sindoor
      ਆਪਰੇਸ਼ਨ ਸਿੰਦੂਰ ਦੀ 'ਯਾਦ' 'ਚ ਸਮਾਗਮ ਕਰਵਾਇਆ ਕਰੇਗਾ ਪਾਕਿਸਤਾਨ ! PM ਸ਼ਰੀਫ਼...
    • indian sailor in strait of hormuz
      ਹੋਰਮੁਜ਼ ਜਲਡਮਰੂ ਨੇੜੇ ਕਿਸ਼ਤੀ 'ਚ ਲੱਗੀ ਅੱਗ, ਭਾਰਤੀ ਮਲਾਹ ਦੀ ਮੌਤ ਤੇ ਕਈ ਹੋਰ...
    • jaishankar in trinidad and tobago
      ਪੁਰਾਲੇਖ ਸਮਝੌਤੇ ਨਾਲ ਪ੍ਰਵਾਸੀ ਭਾਰਤੀਆਂ ਨੂੰ ਪੁਰਖਿਆਂ ਦੀਆਂ ਜੜ੍ਹਾਂ ਨਾਲ ਜੁੜਨ...
    • iranian uranium
      ਇਰਾਨ ਦਾ ਇਨਰਿਚਡ ਯੂਰੇਨੀਅਮ ਸਾਂਭੇਗਾ ਰੂਸ ! ਪੁਤਿਨ ਨੇ ਦਿੱਤਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +