Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    10:23:11 AM

  • saturday sunday holiday cancelled

    ਸ਼ਨੀਵਾਰ-ਐਤਵਾਰ ਦੀ ਛੁੱਟੀ ਰੱਦ, ਪੈਂਡਿੰਗ ਸਰਟੀਫਿਕੇਟ...

  • us diesel

    135 ਰੁਪਏ ਲੀਟਰ ਹੋ ਗਿਆ ਡੀਜ਼ਲ ! ਹੁਣ ਅਮਰੀਕਾ ਵੀ...

  • benefited from long spells in the duleep trophy  siraj

    ਸ਼੍ਰੀਲੰਕਾ ’ਚ ਲੈਅ ਨਹੀਂ ਬਣ ਪਾ ਰਹੀ ਸੀ, ਦਲੀਪ...

  • iran us escalation

    ਇਰਾਨ ਦਾ ਬਹਿਰੀਨ 'ਤੇ ਭਿਆਨਕ ਹਮਲਾ ! ਅਮਰੀਕੀ ਨੇਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • "ਲੱਭਾਂਗੇ ਵੀ ਅਤੇ ਕੱਢਾਂਗੇ ਵੀ" ! ਅਮਰੀਕਾ 'ਚ 5 ਦਿਨਾਂ 'ਚ 10,000 ਗੈਰ ਕਾਨੂੰਨੀ ਪ੍ਰਵਾਸੀ ਗ੍ਰਿਫ਼ਤਾਰ

INTERNATIONAL News Punjabi(ਵਿਦੇਸ਼)

"ਲੱਭਾਂਗੇ ਵੀ ਅਤੇ ਕੱਢਾਂਗੇ ਵੀ" ! ਅਮਰੀਕਾ 'ਚ 5 ਦਿਨਾਂ 'ਚ 10,000 ਗੈਰ ਕਾਨੂੰਨੀ ਪ੍ਰਵਾਸੀ ਗ੍ਰਿਫ਼ਤਾਰ

  • Edited By Vandana,
  • Updated: 03 Jul, 2026 09:59 AM
United States of America
trump deportation push
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏਪੀ): ਅਮਰੀਕਾ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿਰਦੇਸ਼ਾਂ 'ਤੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ਼ ਵੱਡੀ ਮੁਹਿੰਮ ਵਿੱਢੀ ਗਈ ਹੈ। ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ICE) ਨੇ ਜੂਨ ਦੇ ਅਖੀਰ ਵਿੱਚ ਸਿਰਫ਼ 5 ਦਿਨਾਂ ਦੇ ਅੰਦਰ 10,000 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਸਨਸਨੀ ਫੈਲਾ ਦਿੱਤੀ ਹੈ। ਇਹ ਕਾਰਵਾਈ ਟਰੰਪ ਪ੍ਰਸ਼ਾਸਨ ਦੇ ਉਸ ਏਜੰਡੇ ਦਾ ਹਿੱਸਾ ਹੈ, ਜਿਸ ਤਹਿਤ ਵੱਡੇ ਪੱਧਰ 'ਤੇ ਲੋਕਾਂ ਨੂੰ ਦੇਸ਼ ਵਿੱਚੋਂ ਕੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਰਿਪੋਰਟਾਂ ਅਨੁਸਾਰ ਇਸ ਵਾਰ ਏਜੰਸੀ ਨੇ ਆਪਣੀ ਰਣਨੀਤੀ ਵਿੱਚ ਬਦਲਾਅ ਕੀਤਾ ਹੈ। ਪਹਿਲਾਂ ਵੱਡੇ ਸ਼ਹਿਰਾਂ ਵਿੱਚ ਜ਼ੋਰ-ਸ਼ੋਰ ਨਾਲ ਛਾਪੇਮਾਰੀ ਕੀਤੀ ਜਾਂਦੀ ਸੀ ਪਰ ਹੁਣ ਰਾਸ਼ਟਰਪਤੀ ਟਰੰਪ ਦੇ 'ਡਿਪੋਰਟੇਸ਼ਨ' ਦੇ ਟੀਚਿਆਂ ਨੂੰ ਪੂਰਾ ਕਰਨ ਲਈ ਬੜੇ ਗੁਪਤ ਅਤੇ ਸ਼ਾਂਤ ਤਰੀਕੇ ਨਾਲ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ। ਅੰਕੜਿਆਂ ਮੁਤਾਬਕ ਸ਼ੁੱਕਰਵਾਰ ਤੋਂ ਮੰਗਲਵਾਰ ਦੇ ਵਿਚਕਾਰ ਰੋਜ਼ਾਨਾ ਲਗਭਗ 2,000 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਹ ਪਿਛਲੇ ਸਮੇਂ ਦੇ ਮੁਕਾਬਲੇ ਬਹੁਤ ਵੱਡਾ ਉਛਾਲ ਹੈ। ਇਸ ਤੋਂ ਪਹਿਲਾਂ ਦਸੰਬਰ ਮਹੀਨੇ ਵਿੱਚ ਸਭ ਤੋਂ ਵੱਧ ਗ੍ਰਿਫ਼ਤਾਰੀਆਂ ਹੋਈਆਂ ਸਨ, ਪਰ ਉਦੋਂ ਵੀ ਰੋਜ਼ਾਨਾ ਦੀ ਔਸਤ ਸਿਰਫ਼ 1,283 ਸੀ। ਜਨਵਰੀ ਵਿੱਚ ਇਹ ਅੰਕੜਾ 1,212 ਅਤੇ ਫਰਵਰੀ ਵਿੱਚ 1,057 ਰਹਿ ਗਿਆ ਸੀ।

ਪੜ੍ਹੋ ਇਹ ਅਹਿਮ ਖ਼ਬਰ- ਕਰੂਜ਼ 'ਤੇ ਫੈਲਿਆ Norovirus! ਚਾਲਕ ਦਲ ਸਣੇ 125 ਲੋਕ ਹੋਏ ਬੀਮਾਰ

ਡਿਪਾਰਟਮੈਂਟ ਆਫ ਹੋਮਲੈਂਡ ਸਿਕਿਓਰਿਟੀ (DHS) ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਰਾਸ਼ਟਰਪਤੀ ਦੇ ਵਾਅਦੇ ਨੂੰ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਤਲਾਂ, ਬਲਾਤਕਾਰੀਆਂ, ਗੈਂਗਸਟਰਾਂ ਅਤੇ ਅੱਤਵਾਦੀਆਂ ਸਮੇਤ ਕਿਸੇ ਵੀ ਗੈਰ-ਕਾਨੂੰਨੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਵਿਭਾਗ ਦਾ ਸੁਨੇਹਾ ਸਾਫ਼ ਹੈ: "ਜੇਕਰ ਤੁਸੀਂ ਗੈਰ-ਕਾਨੂੰਨੀ ਤਰੀਕੇ ਨਾਲ ਸਾਡੇ ਦੇਸ਼ ਆਏ ਹੋ, ਤਾਂ ਅਸੀਂ ਤੁਹਾਨੂੰ ਲੱਭਾਂਗੇ, ਗ੍ਰਿਫ਼ਤਾਰ ਕਰਾਂਗੇ ਅਤੇ ਦੇਸ਼ ਵਿੱਚੋਂ ਕੱਢ ਦੇਵਾਂਗੇ"। ਇਨ੍ਹੇ ਵੱਡੇ ਪੱਧਰ 'ਤੇ ਹੋ ਰਹੀਆਂ ਗ੍ਰਿਫ਼ਤਾਰੀਆਂ ਕਾਰਨ ICE ਦੀਆਂ ਹਿਰਾਸਤ ਸਹੂਲਤਾਂ ਵਿੱਚ ਲੋਕਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ। ਫਰਵਰੀ ਤੋਂ ਬਾਅਦ ਜਿੱਥੇ ਇਹ ਗਿਣਤੀ 30,000 ਦੇ ਕਰੀਬ ਸੀ, ਉੱਥੇ ਹੀ ਜੂਨ ਮਹੀਨੇ ਵਿੱਚ ਇਹ ਵੱਧ ਕੇ 39,000 ਤੱਕ ਪਹੁੰਚ ਗਈ ਹੈ। ਅਮਰੀਕਾ ਵਿੱਚ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿੱਚ ਇਸ ਕਾਰਵਾਈ ਤੋਂ ਬਾਅਦ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Donald Trump
  • illegal immigrant
  • arrested
  • USA
  • ਡੋਨਾਲਡ ਟਰੰਪ
  • ਗੈਰ ਕਾਨੂੰਨੀ ਪ੍ਰਵਾਸੀ
  • ਗ੍ਰਿਫ਼ਤਾਰ
  • ਅਮਰੀਕਾ

ਕਰੂਜ਼ 'ਤੇ ਫੈਲਿਆ Norovirus! ਚਾਲਕ ਦਲ ਸਣੇ 125 ਲੋਕ ਹੋਏ ਬੀਮਾਰ

NEXT STORY

Stories You May Like

  • illegal arms factory busted in jharkhand
    ਝਾਰਖੰਡ 'ਚ ਗੈਰ-ਕਾਨੂੰਨੀ ਹਥਿਆਰ ਫੈਕਟਰੀ ਦਾ ਪਰਦਾਫਾਸ਼, ਪੁਲਸ ਵੱਲੋਂ ਮਸ਼ੀਨਾਂ ਤੇ ਉਪਕਰਣ ਜ਼ਬਤ
  • indian  arrested for drug smuggling and illegal weapons
    ਅਮਰੀਕਾ 'ਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਭਾਰਤੀ ਨਾਗਰਿਕ ਕਾਬੂ
  • 5 accused arrested with heroin  pistol  cartridges and drug money
    ਹੈਰੋਇਨ, ਪਿਸਤੌਲ, ਕਾਰਤੂਸ ਤੇ ਡਰੱਗ ਮਨੀ ਸਮੇਤ 5 ਮੁਲਜ਼ਮ ਗ੍ਰਿਫ਼ਤਾਰ
  • us elections
    ਭਾਰਤੀ ਨਾਗਰਿਕ ਨੇ ਗੈਰ ਕਾਨੂੰਨੀ ਢੰਗ ਨਾਲ ਪਾਈ ਵੋਟ ! ਅਮਰੀਕਾ ਕਰੇਗਾ ਸਖ਼ਤ ਕਾਰਵਾਈ
  • rekha gupta  delhi  bulldozer  illegal construction
    ਗੈਰ-ਕਾਨੂੰਨੀ ਉਸਾਰੀਆਂ 'ਤੇ ਚੱਲੇਗਾ ਬੁਲਡੋਜ਼ਰ! CM ਰੇਖਾ ਗੁਪਤਾ ਨੇ ਦਿੱਤਾ ਨਿਰਦੇਸ਼
  • five people arrested with heroin
    ਹੈਰੋਇਨ ਸਮੇਤ 5 ਲੋਕ ਗ੍ਰਿਫ਼ਤਾਰ
  • delhi building owner arrested 5 officials suspended
    ਦਿੱਲੀ ਹਾਦਸਾ : ਇਮਾਰਤ ਦਾ ਮਾਲਕ ਗ੍ਰਿਫ਼ਤਾਰ, MCD ਡਿਪਟੀ ਕਮਿਸ਼ਨਰ ਸਣੇ 5 ਅਧਿਕਾਰੀ ਮੁਅੱਤਲ
  • glada action in ludhiana
    11 ਗੈਰ-ਕਾਨੂੰਨੀ ਕਾਲੋਨੀਆਂ ’ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
Trending
Ek Nazar
world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • desecration of dr ambedkar s statues
      ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਸਖ਼ਤ...
    • indian born scientist radhakrishnan becomes dean of nursing school
      ਭਾਰਤ ’ਚ ਜਨਮੀ ਵਿਗਿਆਨੀ ਕਵਿਤਾ ਰਾਧਾਕ੍ਰਿਸ਼ਨਨ ਬਣੀ ਨਰਸਿੰਗ ਸਕੂਲ ਦੀ ਡੀਨ
    • pakistan army providing special training to terrorists in pok
      PoK 'ਚ ਅੱਤਵਾਦੀਆਂ ਨੂੰ ਵਿਸ਼ੇਸ਼ ਸਿਖਲਾਈ ਦੇ ਰਹੀ ਹੈ ਪਾਕਿਸਤਾਨੀ ਫ਼ੌਜ
    • 25th anniversary of 9 11
      9/11 ਦੀ 25ਵੀਂ ਵਰ੍ਹੇਗੰਢ: ਉਹ ਸਵੇਰ ਜਿਸ ਨੇ ਦੁਨੀਆ ਬਦਲ ਦਿੱਤੀ, 2,977 ਬੇਕਸੂਰ...
    • assisted dying bill rejected in britain
      ਬ੍ਰਿਟੇਨ 'ਚ ‘ਇੱਛਾ ਮੌਤ’ ਸਬੰਧੀ ਬਿੱਲ ਰੱਦ
    • major accident in karachi  pakistan
      ਪਾਕਿਸਤਾਨ ਦੇ ਕਰਾਚੀ 'ਚ ਵੱਡਾ ਹਾਦਸਾ: ਪ੍ਰਾਇਮਰੀ ਸਕੂਲ ਦੀ ਛੱਤ ਅਤੇ ਕੰਧ ਡਿੱਗਣ...
    • iranian president targets us and israel from indian soil
      'ਅਸੀਂ ਕਦੇ ਨਹੀਂ ਝੁਕਾਂਗੇ': ਭਾਰਤ ਦੀ ਧਰਤੀ ਤੋਂ ਈਰਾਨ ਦੇ ਰਾਸ਼ਟਰਪਤੀ ਦਾ...
    • west asia crisis should be resolved through dialogue and diplomacy
      'ਗੱਲਬਾਤ ਤੇ ਕੂਟਨੀਤੀ ਨਾਲ ਹੱਲ ਹੋਵੇ ਪੱਛਮੀ ਏਸ਼ੀਆ ਦਾ ਸੰਕਟ', ਈਰਾਨੀ...
    • sfj announces financial aid of 5 lakh for gulzar singh  s family
      SFJ ਵਲੋਂ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਮਦਦ ਦਾ ਐਲਾਨ
    • pm modi advises putin to end the war
      PM ਮੋਦੀ ਵੱਲੋਂ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਸਲਾਹ, EU ਨੇ ਯੂਕ੍ਰੇਨ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +