Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    11:14:07 AM

  • petrol diesel

    ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ !...

  • powerful earthquake struck

    ਆ ਗਿਆ 6.9 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ !...

  • gold  silver  expensive  latest rates  business

    ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ...

  • major incident similar to the case of parvinder jhota

    ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਜੰਗ 'ਚ ਇਕੱਲੇ ਪੈਣ ਲੱਗੇ ਟਰੰਪ ਸਾਬ੍ਹ ! ਸਪੇਨ, ਬ੍ਰਿਟੇਨ ਮਗਰੋਂ ਇਕ ਹੋਰ ਦੇਸ਼ ਨੇ ਛੱਡਿਆ ਸਾਥ

INTERNATIONAL News Punjabi(ਵਿਦੇਸ਼)

ਜੰਗ 'ਚ ਇਕੱਲੇ ਪੈਣ ਲੱਗੇ ਟਰੰਪ ਸਾਬ੍ਹ ! ਸਪੇਨ, ਬ੍ਰਿਟੇਨ ਮਗਰੋਂ ਇਕ ਹੋਰ ਦੇਸ਼ ਨੇ ਛੱਡਿਆ ਸਾਥ

  • Edited By Harpreet Singh,
  • Updated: 31 Mar, 2026 04:34 PM
United States of America
trump is getting alone
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਰਾਨ ਵਿੱਚ ਚੱਲ ਰਹੀ ਜੰਗ ਜਿੱਥੇ ਦਿਨੋ-ਦਿਨ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ, ਉੱਥੇ ਹੀ ਅਮਰੀਕਾ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਚੱਲਦੀ ਜੰਗ ਵਿਚਾਲੇ ਇਟਲੀ ਨੇ ਅਮਰੀਕਾ ਵਿਰੁੱਧ ਸਖ਼ਤ ਸਟੈਂਡ ਲਿਆ ਹੈ। ਇਟਲੀ ਦੇ ਰੱਖਿਆ ਮੰਤਰੀ ਗੁਇਡੋ ਕ੍ਰੋਸੈਟੋ ਨੇ ਅਮਰੀਕੀ ਹਵਾਈ ਸੈਨਾ ਨੂੰ ਸਿਸਲੀ ਵਿੱਚ ਸਥਿਤ 'ਸਿਗੋਨੇਲਾ' ਫੌਜੀ ਅੱਡੇ ਦੀ ਵਰਤੋਂ ਕਰਨ ਤੋਂ ਸਾਫ਼ ਮਨ੍ਹਾ ਕਰ ਦਿੱਤਾ ਹੈ।

ਇਟਲੀ ਦੇ ਅਖ਼ਬਾਰ 'ਲਾ ਰੀਪਬਲਿਕਾ' ਅਨੁਸਾਰ, ਅਮਰੀਕਾ ਨੇ ਆਪਣੇ ਜੰਗੀ ਜਹਾਜ਼ਾਂ ਨੂੰ ਇਟਲੀ ਦੇ ਇਸ ਅੱਡੇ 'ਤੇ ਉਤਾਰਨ ਦੀ ਯੋਜਨਾ ਬਣਾਈ ਸੀ ਤਾਂ ਜੋ ਉੱਥੋਂ ਉਹ ਇਰਾਨ ਵੱਲ ਜਾ ਸਕਣ। ਰਿਪੋਰਟ ਅਨੁਸਾਰ, ਅਮਰੀਕਾ ਨੇ ਇਟਲੀ ਦੇ ਫੌਜੀ ਲੀਡਰਾਂ ਤੋਂ ਇਸ ਦੀ ਕੋਈ ਇਜਾਜ਼ਤ ਨਹੀਂ ਲਈ ਸੀ। ਜਦੋਂ ਜਹਾਜ਼ ਪਹਿਲਾਂ ਹੀ ਹਵਾ ਵਿੱਚ ਸਨ, ਉਦੋਂ ਇਸ ਬਾਰੇ ਜਾਣਕਾਰੀ ਦਿੱਤੀ ਗਈ। ਇਟਲੀ ਨੇ ਜਾਂਚ ਵਿੱਚ ਪਾਇਆ ਕਿ ਇਹ ਆਮ ਲੌਜਿਸਟਿਕ ਫਲਾਈਟਾਂ ਨਹੀਂ ਸਨ, ਬਲਕਿ ਜੰਗੀ ਕਾਰਵਾਈ ਦਾ ਹਿੱਸਾ ਸਨ, ਜੋ ਦੋਵਾਂ ਦੇਸ਼ਾਂ ਵਿਚਾਲੇ ਹੋਈ ਸੰਧੀ ਦੇ ਦਾਇਰੇ ਵਿੱਚ ਨਹੀਂ ਆਉਂਦੀਆਂ। ਇਟਲੀ ਦੀ ਪ੍ਰਧਾਨ ਮੰਤਰੀ ਜੋਰਜੀਆ ਮੇਲੋਨੀ ਨੇ ਸਪੱਸ਼ਟ ਕੀਤਾ ਹੈ ਕਿ, "ਅਸੀਂ ਜੰਗ ਵਿੱਚ ਨਹੀਂ ਹਾਂ ਅਤੇ ਨਾ ਹੀ ਜੰਗ ਵਿੱਚ ਜਾਣਾ ਚਾਹੁੰਦੇ ਹਾਂ।" 

ਇਹ ਵੀ ਪੜ੍ਹੋ- ਜੰਗ ਵਿਚਾਲੇ ਇਜ਼ਰਾਈਲ ਨੇ ਖੇਡਿਆ ਵੱਡਾ ਦਾਅ ! ਸੰਸਦ 'ਚ ਪਾਸ ਕਰ'ਤਾ 'ਇਕਤਰਫ਼ਾ' ਬਿੱਲ

ਉੱਥੇ ਹੀ ਦੂਜੇ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜਦੋਂ ਹਰ ਪਾਸਿਓਂ ਇਕੱਲੇ ਹੁੰਦੇ ਜਾ ਰਹੇ ਹਨ ਤਾਂ ਉਹ ਹੁਣ ਇਰਾਨ ਵਿਰੁੱਧ ਫੌਜੀ ਮੁਹਿੰਮ ਨੂੰ ਖ਼ਤਮ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੇ ਹਨ। 'ਵਾਲ ਸਟਰੀਟ ਜਰਨਲ' ਦੀ ਰਿਪੋਰਟ ਅਨੁਸਾਰ ਟਰੰਪ ਨੇ ਆਪਣੇ ਸਲਾਹਕਾਰਾਂ ਨੂੰ ਸੰਕੇਤ ਦਿੱਤਾ ਹੈ ਕਿ ਉਹ ਅਗਲੇ 4 ਤੋਂ 6 ਹਫ਼ਤਿਆਂ ਵਿੱਚ ਇਰਾਨ ਵਿਰੁੱਧ ਫੌਜੀ ਕਾਰਵਾਈਆਂ ਨੂੰ ਰੋਕਣ ਲਈ ਤਿਆਰ ਹਨ। ਹੁਣ ਅਮਰੀਕਾ ਦਾ ਧਿਆਨ ਫੌਜੀ ਹਮਲਿਆਂ ਦੀ ਬਜਾਏ ਡਿਪਲੋਮੈਟਿਕ (ਕੂਟਨੀਤਕ) ਤਰੀਕਿਆਂ ਰਾਹੀਂ ਤੇਲ ਸਪਲਾਈ ਦੇ ਰਸਤੇ ਖੁਲ੍ਹਵਾਉਣ 'ਤੇ ਹੋਵੇਗਾ।

ਇਟਲੀ ਅਤੇ ਸਪੇਨ ਵਰਗੇ ਯੂਰਪੀ ਦੇਸ਼ਾਂ ਦੇ ਸਖ਼ਤ ਵਿਰੋਧ ਨੇ ਅਮਰੀਕਾ 'ਤੇ ਦਬਾਅ ਵਧਾ ਦਿੱਤਾ ਹੈ। ਰਾਸ਼ਟਰਪਤੀ ਟਰੰਪ ਵੱਲੋਂ ਜੰਗ ਨੂੰ ਜਿੱਤ ਦੇ ਐਲਾਨ ਨਾਲ ਖਤਮ ਕਰਨ ਦੀ ਕੋਸ਼ਿਸ਼ ਦੁਨੀਆ ਲਈ ਰਾਹਤ ਦੀ ਖ਼ਬਰ ਹੋ ਸਕਦੀ ਹੈ, ਪਰ ਹੋਰਮੁਜ਼ ਦੇ ਰਸਤੇ ਦਾ ਬੰਦ ਰਹਿਣਾ ਗਲੋਬਲ ਆਰਥਿਕਤਾ ਲਈ ਅਜੇ ਵੀ ਚਿੰਤਾ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ- 1 ਅਪ੍ਰੈਲ ਤੋਂ ਮਹਿੰਗੀ ਹੋ ਜਾਏਗੀ ਬਿਜਲੀ ! ਇਰਾਨ ਜੰਗ ਕਾਰਨ ਸ਼੍ਰੀਲੰਕਾ ਸਰਕਾਰ ਨੇ ਲਿਆ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Donald Trump
  • Alone
  • Spain Britain
  • Iran Escalation

ਦੁਨੀਆ 'ਤੇ ਆਰਥਿਕ ਮਹਾ-ਵਿਨਾਸ਼ ਦਾ ਖ਼ਤਰਾ! ਸਭ ਕੁਝ ਹੋਵੇਗਾ ਮਹਿੰਗਾ, IMF ਦੀ ਵੱਡੀ ਚੇਤਾਵਨੀ

NEXT STORY

Stories You May Like

  • trump on russia ukraine
    ਯੂਕ੍ਰੇਨ ਨਾਲ ਜੰਗ ਖ਼ਤਮ ਕਰਨਾ ਚਾਹੁੰਦੈ ਰੂਸ ! ਟਰੰਪ ਨੇ ਪੁਤਿਨ ਨਾਲ ਗੱਲਬਾਤ ਮਗਰੋਂ ਦਿੱਤਾ ਵੱਡਾ ਬਿਆਨ
  • major challenge facing punjab kings ahead of ipl 2027
    IPL 2027 ਤੋਂ ਪਹਿਲਾਂ ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ ! ਦਿੱਗਜ ਮੈਂਬਰਾਂ ਨੇ ਛੱਡਿਆ ਸਾਥ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • another plague
    ਦੁਨੀਆ 'ਤੇ ਇਕ ਹੋਰ ਪਲੇਗ ਦਾ ਖ਼ਤਰਾ ! ਲੈਬ ਟੈਕਨੀਸ਼ੀਅਨ ਦੀ ਮੌਤ ਮਗਰੋਂ ਸੈਂਕੜੇ ਲੋਕ Quarantine
  • student visa rules in britain have become stricter
    ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ, ਭਾਰਤੀ ਵਿਦਿਆਰਥੀਆਂ ਲਈ ਦਾਖ਼ਲਾ ਲੈਣਾ ਹੋਇਆ ਔਖਾ
  • housing crisis
    ਸਪੇਨ 'ਚ 'ਰਿਹਾਇਸ਼ ਸੰਕਟ' ਹੋਇਆ ਡੂੰਘਾ, 500,000 ਲੋਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ
  • prime minister sánchez elections
    ਸਪੇਨ ਦੇ ਪ੍ਰਧਾਨ ਮੰਤਰੀ ਸਾਂਚੇਜ਼ ਨੇ ਸਮੇਂ ਤੋਂ ਪਹਿਲਾਂ ਚੋਣਾਂ ਦਾ ਕਰ'ਤਾ ਐਲਾਨ
  • further increase in repo rate possible
    ਦਸੰਬਰ ਦੀ ਮੌਦਰਿਕ ਨੀਤੀ ’ਚ ਰੇਪੋ ਦਰ ’ਚ ਹੋਰ ਵਾਧਾ ਸੰਭਵ: ਮਾਹਰ
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • mehakpreet kaur excelled in the subject of medicine biotechnology
      ਮੈਡੀਸਿਨ ਬਾਇਓਟੈਕਨਾਲੌਜੀ ਵਿਸ਼ੇ 'ਚ ਪੰਜਾਬ ਦੀ ਧੀ ਮਹਿਕਪ੍ਰੀਤ ਕੌਰ ਨੇ ਮਾਰੀਆਂ...
    • houthi missile attack on presidential palace in aden
      ਅਦਨ 'ਚ ਰਾਸ਼ਟਰਪਤੀ ਭਵਨ 'ਤੇ ਹੂਤੀ ਮਿਜ਼ਾਈਲ ਹਮਲਾ, 4 ਮੌਤਾਂ; ਪ੍ਰਧਾਨ ਮੰਤਰੀ ਤੇ...
    • saudi arabia has executed 2 bangladeshi nationals
      ਸਾਊਦੀ ਅਰਬ ਨੇ 2 ਬੰਗਲਾਦੇਸ਼ੀ ਨਾਗਰਿਕਾਂ ਨੂੰ ਦਿੱਤੀ ਫਾਂਸੀ ਦੀ ਸਜ਼ਾ, ਮੱਕਾ ਦੀ...
    • yemen s houthi rebels
      ਯਮਨ ਦੇ ਹੂਤੀ ਬਾਗ਼ੀ ਚੀਨੀ ਪੁਰਜਿਆਂ ਦੀ ਵਰਤੋਂ ਕਰਕੇ ਬਣਾ ਰਿਹੈ ਬੈਲਿਸਟਿਕ...
    • us plane incident
      ਅਮਰੀਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਸਾਰੇ ਸਵਾਰ ਲੋਕਾਂ ਦੀ ਗਈ ਜਾਨ
    • ship in black sea
      ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...
    • school closed
      ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ
    • america iran conflict
      ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ 'MOAB'! ਫੌਜ ਕਰ ਰਹੀ ਵਿਚਾਰ
    • new bridge opens
      ਖੁੱਲ੍ਹ ਗਿਆ ਚੀਨ ਅਤੇ ਉੱਤਰੀ ਕੋਰੀਆ ਨੂੰ ਜੋੜਨ ਵਾਲਾ 'ਨਵਾਂ ਪੁਲ'
    • peshawar school incident
      29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +