Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 14, 2026

    5:18:51 PM

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • gurdwara sahib punjab

    ਕਹਿਰ ਓ ਰੱਬਾ! ਗੁਰਦੁਆਰਾ ਸਾਹਿਬ 'ਚ ਵਾਪਰ ਗਈ...

  • bihar chief minister samrat chaudhary bjp legislature party leader

    ਬਿਹਾਰ ਦੇ ਅਗਲੇ CM ਹੋਣਗੇ ਸਮਰਾਟ ਚੌਧਰੀ, ਭਾਜਪਾ ਨੇ...

  • petrol price hike

    ਪੈਟਰੋਲ 18 ਰੁਪਏ ਤੇ ਡੀਜ਼ਲ 35 ਰੁਪਏ ਤਕ ਹੋਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਟਰੰਪ ਦਾ UK ਤੇ ਸਪੇਨ 'ਤੇ ਫੁੱਟਿਆ ਗੁੱਸਾ, ਸਪੇਨ ਨਾਲ ਵਪਾਰਕ ਰਿਸ਼ਤੇ ਖਤਮ ਕਰਨ ਦਾ ਐਲਾਨ

INTERNATIONAL News Punjabi(ਵਿਦੇਸ਼)

ਟਰੰਪ ਦਾ UK ਤੇ ਸਪੇਨ 'ਤੇ ਫੁੱਟਿਆ ਗੁੱਸਾ, ਸਪੇਨ ਨਾਲ ਵਪਾਰਕ ਰਿਸ਼ਤੇ ਖਤਮ ਕਰਨ ਦਾ ਐਲਾਨ

  • Edited By Inder Prajapati,
  • Updated: 04 Mar, 2026 03:25 AM
International
trump lashes out at uk and spain
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਵਿਰੁੱਧ ਚੱਲ ਰਹੀ ਫੌਜੀ ਕਾਰਵਾਈ ਦੌਰਾਨ ਸਹਿਯੋਗ ਨਾ ਦੇਣ 'ਤੇ ਆਪਣੇ ਪੁਰਾਣੇ ਸਹਿਯੋਗੀਆਂ, ਬ੍ਰਿਟੇਨ ਅਤੇ ਸਪੇਨ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਓਵਲ ਆਫਿਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਰੱਜ ਕੇ ਨਿੰਦਾ ਕੀਤੀ ਅਤੇ ਸਪੇਨ ਨਾਲ ਸਾਰਾ ਵਪਾਰ ਬੰਦ ਕਰਨ ਦਾ ਵੱਡਾ ਐਲਾਨ ਕਰ ਦਿੱਤਾ।

"ਸਟਾਰਮਰ ਵਿੰਸਟਨ ਚਰਚਿਲ ਨਹੀਂ ਹਨ"- ਟਰੰਪ
ਰਾਸ਼ਟਰਪਤੀ ਟਰੰਪ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੇ ਰਵੱਈਏ ਨੂੰ ਬਹੁਤ ਹੀ "ਅਣ-ਸਹਿਯੋਗੀ" ਦੱਸਿਆ। ਟਰੰਪ ਨੇ ਦੋਸ਼ ਲਗਾਇਆ ਕਿ ਯੂ.ਕੇ. ਨੇ ਸ਼ੁਰੂ ਵਿੱਚ ਅਮਰੀਕੀ ਬੰਬਾਰ ਜਹਾਜ਼ਾਂ ਨੂੰ ਚਾਗੋਸ ਟਾਪੂ 'ਤੇ ਸਥਿਤ 'ਡਿਏਗੋ ਗਾਰਸੀਆ' ਫੌਜੀ ਅੱਡੇ ਦੀ ਵਰਤੋਂ ਕਰਨ ਤੋਂ ਰੋਕ ਦਿੱਤਾ ਸੀ। ਟਰੰਪ ਨੇ ਤੰਜ ਕੱਸਦਿਆਂ ਕਿਹਾ, "ਅਸੀਂ ਜਿਸ ਵਿਅਕਤੀ ਨਾਲ ਸਿੱਝ ਰਹੇ ਹਾਂ, ਉਹ ਵਿੰਸਟਨ ਚਰਚਿਲ ਨਹੀਂ ਹੈ।" ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਆਗੂ ਸਬੰਧਾਂ ਨੂੰ ਖਰਾਬ ਕਰਦੇ ਹਨ। ਹਾਲਾਂਕਿ, ਟਰੰਪ ਨੇ ਇਹ ਵੀ ਨੋਟ ਕੀਤਾ ਕਿ ਸਟਾਰਮਰ ਨੇ ਐਤਵਾਰ ਦੇਰ ਰਾਤ ਅਮਰੀਕੀ ਫੌਜ ਨੂੰ ਅੱਡਿਆਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ।

ਸਪੇਨ ਨਾਲ ਵਪਾਰਕ ਨਾਤਾ ਤੋੜਨ ਦੀ ਤਿਆਰੀ 
ਟਰੰਪ ਦਾ ਸਭ ਤੋਂ ਸਖ਼ਤ ਹਮਲਾ ਸਪੇਨ 'ਤੇ ਰਿਹਾ। ਸਪੇਨ ਦੁਆਰਾ ਅਮਰੀਕੀ ਫੌਜ ਨੂੰ ਆਪਣੇ ਅੱਡੇ ਵਰਤਣ ਤੋਂ ਮਨ੍ਹਾ ਕਰਨ 'ਤੇ ਨਾਰਾਜ਼ ਟਰੰਪ ਨੇ ਐਲਾਨ ਕੀਤਾ ਕਿ ਅਮਰੀਕਾ ਸਪੇਨ ਨਾਲ ਸਾਰਾ ਵਪਾਰ ਖਤਮ ਕਰ ਦੇਵੇਗਾ। ਟਰੰਪ ਨੇ ਕਿਹਾ, "ਸਪੇਨ ਦਾ ਰਵੱਈਆ ਭਿਆਨਕ ਰਿਹਾ ਹੈ। ਅਸੀਂ ਸਪੇਨ ਨਾਲ ਕੋਈ ਲੈਣ-ਦੇਣ ਨਹੀਂ ਰੱਖਣਾ ਚਾਹੁੰਦੇ"। ਉਨ੍ਹਾਂ ਨੇ ਅਮਰੀਕੀ ਖਜ਼ਾਨਾ ਸਕੱਤਰ ਸਕਾਟ ਬੇਸੈਂਟ ਨੂੰ ਸਪੇਨ ਨਾਲ ਸਾਰੇ ਵਪਾਰਕ ਸਬੰਧ ਤੁਰੰਤ ਪ੍ਰਭਾਵ ਨਾਲ ਕੱਟਣ ਦੇ ਨਿਰਦੇਸ਼ ਦਿੱਤੇ ਹਨ।

ਜੰਗ ਕਾਰਨ 'ਵਿਸ਼ੇਸ਼ ਸਬੰਧਾਂ' 'ਚ ਆਈ ਦਰਾੜ 
ਜ਼ਿਕਰਯੋਗ ਹੈ ਕਿ 28 ਫਰਵਰੀ ਨੂੰ ਅਮਰੀਕਾ ਅਤੇ ਇਜ਼ਰਾਈਲ ਨੇ ਈਰਾਨ 'ਤੇ ਵੱਡੇ ਹਵਾਈ ਹਮਲੇ ਕੀਤੇ ਸਨ, ਜਿਸ ਵਿੱਚ ਈਰਾਨੀ ਸੁਪਰੀਮ ਲੀਡਰ ਆਇਤੁੱਲਾ ਖਮੇਨੇਈ ਅਤੇ ਚਾਰ ਹੋਰ ਸੀਨੀਅਰ ਅਧਿਕਾਰੀ ਮਾਰੇ ਗਏ ਸਨ। ਇਸ ਜੰਗੀ ਕਾਰਵਾਈ ਦੌਰਾਨ ਸਹਿਯੋਗੀਆਂ ਦੇ ਵੱਖੋ-ਵੱਖਰੇ ਸਟੈਂਡ ਕਾਰਨ ਅਮਰੀਕਾ ਦੇ ਆਪਣੇ ਪੁਰਾਣੇ ਸਹਿਯੋਗੀਆਂ ਨਾਲ 'ਵਿਸ਼ੇਸ਼ ਸਬੰਧਾਂ' ਵਿੱਚ ਤਣਾਅ ਪੈਦਾ ਹੋ ਗਿਆ ਹੈ। ਈਰਾਨ ਵੱਲੋਂ ਵੀ ਖੇਤਰ ਵਿੱਚ ਅਮਰੀਕੀ ਟਿਕਾਣਿਆਂ ਅਤੇ ਸਹਿਯੋਗੀ ਦੇਸ਼ਾਂ 'ਤੇ ਲਗਾਤਾਰ ਮਿਜ਼ਾਈਲ ਅਤੇ ਡਰੋਨ ਹਮਲੇ ਕੀਤੇ ਜਾ ਰਹੇ ਹਨ।
 

  • Donald Trump
  • Britain
  • Spain
  • trade relations

ਈਰਾਨ ਦਾ ਐਮਾਜ਼ਾਨ 'ਤੇ ਹਮਲਾ; UAE ਅਤੇ ਬਹਿਰੀਨ 'ਚ 3 ਡੇਟਾ ਸੈਂਟਰ ਤਬਾਹ

NEXT STORY

Stories You May Like

  • this is not our fight trump deeply entangled in iran war
    ਟਰੰਪ ਨੂੰ ਵੱਡਾ ਝਟਕਾ : ਸਪੇਨ ਮਗਰੋਂ ਇਸ ਦੇਸ਼ ਨੇ ਵੀ ਈਰਾਨ ਵਿਰੁੱਧ ਜੰਗ 'ਚ ਸਾਥ ਦੇਣ ਤੋਂ ਕੀਤਾ ਇਨਕਾਰ
  • ipl 2026 kkr s anger erupts
    IPL 2026: KKR ਦਾ ਫੁੱਟਿਆ ਗੁੱਸਾ! ਵਿਵਾਦਿਤ ਕੈਚ ਕਾਰਨ ਅੰਪਾਇਰਿੰਗ 'ਤੇ ਚੁੱਕੇ ਸਵਾਲ
  • tennis star s anger erupts due to historic defeat
    ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ
  • uk work visa fraud
    UK ਵਰਕ ਵੀਜ਼ੇ ਦੇ ਨਾਂ 'ਤੇ 20 ਲੱਖ ਦੀ ਵੱਡੀ ਠੱਗੀ! ਲੁਧਿਆਣਾ ਦੇ ਟ੍ਰੈਵਲ ਏਜੰਟਾਂ 'ਤੇ ਪਰਚਾ ਦਰਜ
  • limit set on refinery margin  attempt to reduce fuel loss
    ਸਰਕਾਰ ਦਾ ਵੱਡਾ ਕਦਮ : ਰਿਫਾਇਨਰੀ ਮਾਰਜਨ ’ਤੇ ਹੱਦ ਤੈਅ, ਈਂਧਨ ਘਾਟਾ ਘੱਟ ਕਰਨ ਦੀ ਕੋਸ਼ਿਸ਼
  • trump is getting alone
    ਜੰਗ 'ਚ ਇਕੱਲੇ ਪੈਣ ਲੱਗੇ ਟਰੰਪ ਸਾਬ੍ਹ ! ਸਪੇਨ, ਬ੍ਰਿਟੇਨ ਮਗਰੋਂ ਇਕ ਹੋਰ ਦੇਸ਼ ਨੇ ਛੱਡਿਆ ਸਾਥ
  • direct flights china taiwan
    ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ ਸ਼ੁਰੂ ਕਰਨ ਦਾ ਐਲਾਨ
  • trump announces strait of hormuz naval blockade
    'Strait of Hormuz' ਮੁਕੰਮਲ ਬੰਦ! ਗੱਲਬਾਤ ਅਸਫਲ ਰਹਿਣ 'ਤੇ ਭੜਕੇ ਟਰੰਪ ਦਾ ਵੱਡਾ ਐਲਾਨ
  • former subedar  bus stand  auto driver
    ਹੁਸ਼ਿਆਰਪੁਰੋਂ ਦਵਾਈ ਲੈਣ ਆਏ ਸਾਬਕਾ ਸੂਬੇਦਾਰ ਨਾਲ ਜਲੰਧਰ 'ਚ ਹੋ ਗਈ ਵੱਡੀ ਵਾਰਦਾਤ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab groom found online
    ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...
  • jalandhar husband wife
    ਜਲੰਧਰ: ਧੀ ਜੰਮਣ 'ਤੇ ਪਤੀ ਦੀ ਹੈਵਾਨੀਅਤ! ਕੁੱਖ 'ਚ ਮਾਰਿਆ ਦੂਜਾ ਬੱਚਾ; ਅਫ਼ੀਮ...
  • canada changes rules for granting pr
    ਕੈਨੇਡਾ ਨੇ PR ਦੇਣ ਦਾ ਬਦਲਿਆ ਨਿਯਮ ! ਹਜ਼ਾਰਾਂ ਪੰਜਾਬੀ ਨੌਜਵਾਨਾਂ ਨੂੰ ਲੱਗੇਗਾ...
  • good news
    Good News ! ਹੁਣ ਬਿਨਾਂ 'Passport' ਮਿਲੇਗੀ Schenegen ਦੇਸ਼ਾਂ 'ਚ Entry
  • journalist gurdeep  fake journalist
    ਪੁਲਸ ਵਾਲਿਆਂ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਠੱਗ ਚੁੱਕਿਐ ਫਰਜ਼ੀ ਪੱਤਰਕਾਰ ਗੁਰਦੀਪ
  • the department has given these indications for punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ! ਬਦਲ ਸਕਦਾ ਮਿਜਾਜ਼, ਪੜ੍ਹੋ ਵਿਭਾਗ...
Trending
Ek Nazar
punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

actress says  films weren  t the plan    recalls how  aashiqui   happened to her

ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...

k s chithra gets emotional remembering her late daughter

ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ...

amritsar dc orders officials to prevent flood threat

ਅੰਮ੍ਰਿਤਸਰ DC ਨੇ  ਹੜ੍ਹਾਂ ਦੇ ਖ਼ਤਰੇ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਦਿੱਤੇ ਹੁਕਮ

john cena remembers late asha bhosle

ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...

traffic rules bike auto banned 20 thousand fine

ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ...

bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

world famous singer enters drug rehab center

ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ...

famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

sun transit aries zodiac signs

ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...

rcb and mi suffer a big blow

RCB ਤੇ MI ਨੂੰ ਲੱਗਾ ਵੱਡਾ ਝਟਕਾ ! 2 ਧਾਕੜ ਖਿਡਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

hormuz strait iran indian tanker safe passage

'ਭਾਰਤੀ ਜਹਾਜ਼ ਆਰਾਮ ਨਾਲ ਲੰਘਣ..', ਈਰਾਨ ਦੇ ਭਰੋਸੇ ਨਾਲ ਟਲਿਆ ਤੇਲ ਸੰਕਟ ਦਾ ਖਤਰਾ

broken glass from a car parked outside the house

ਜਲੰਧਰ 'ਚ CP ਦਫ਼ਤਰ ਭੰਨਤੋੜ ਵਾਲੀ ਕਾਰ ਲੈ ਕੇ ਪਹੁੰਚ ਗਿਆ ਸ਼ਖ਼ਸ, ਫਿਰ ਹੋਇਆ...

polio team in pakistan

ਪਾਕਿਸਤਾਨ 'ਚ ਪੋਲੀਓ ਟੀਮ 'ਤੇ ਹਮਲਾ ; ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਚਾਰ ਜ਼ਖਮੀ

the married woman took a terrible step

Punjab: ਧੀ ਨੇ ਪਿਤਾ ਨੂੰ ਫ਼ੋਨ ਕਰਕੇ ਕਿਹਾ, ਮੈਂ ਸਹੁਰਿਆਂ ਤੋਂ...ਥੋੜ੍ਹੀ ਦੇਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • 23rd sydney baisakhi festival
      23ਵੇਂ ਸਿਡਨੀ ਵਿਸਾਖੀ ਮੇਲੇ ਤੇ ਹਜ਼ਾਰਾਂ ਦਾ ਇਕੱਠ; ਭੰਗੜੇ, ਗਿੱਧੇ ਅਤੇ...
    • women over 50 able to become mothers again through ivf
      ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...
    • canada changes rules for granting pr
      ਕੈਨੇਡਾ ਨੇ PR ਦੇਣ ਦਾ ਬਦਲਿਆ ਨਿਯਮ ! ਹਜ਼ਾਰਾਂ ਪੰਜਾਬੀ ਨੌਜਵਾਨਾਂ ਨੂੰ ਲੱਗੇਗਾ...
    • ex student in school
      ਸਕੂਲ 'ਚ ਸ਼ਾਟਗਨ ਲੈ ਕੇ ਵੜ ਆਇਆ Ex Student ! ਕਰ'ਤੀ ਅੰਨ੍ਹੇਵਾਹ ਫਾਇਰਿੰਗ,...
    • australian prime minister sikhs baisakhi
      ਵਿਸਾਖੀ ਮੌਕੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਸਿੱਖਾਂ ਦੇ ਯੋਗਦਾਨ ਨੂੰ ਕੀਤਾ ਸਲਾਮ
    • iran suffers big loss
      ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ...
    • usa to surround iran
      ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ...
    • indian embassy in rome honours students
      ਰੋਮ ਭਾਰਤੀ ਦੂਤਾਵਾਸ ਨੇ ਵਿਸਾਖੀ ਮੌਕੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
    • visakhi greetings
      ਅਮਰੀਕਾ 'ਚ ਭਾਰਤੀ ਦੂਤਾਵਾਸਾਂ ਨੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ
    • dragon challenge to trump s blockade
      ਟਰੰਪ ਦੀ ਨਾਕਾਬੰਦੀ ਨੂੰ ਡ੍ਰੈਗਨ ਦੀ ਚੁਣੌਤੀ! ਧਮਕੀਆਂ ਦੇ ਬਾਵਜੂਦ ਹੋਰਮੁਜ਼ ਚੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +