Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    2:31:07 AM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 'ਸਾਨੂੰ ਕਿਸੇ ਦੀ ਲੋੜ ਨਹੀਂ....', ਹੋਰਮੁਜ਼ 'ਤੇ ਦੋਸਤਾਂ ਨੇ ਛੱਡਿਆ ਸਾਥ ਤਾਂ ਟਰੰਪ ਨੇ ਕੱਢੀ ਭੜਾਸ

INTERNATIONAL News Punjabi(ਵਿਦੇਸ਼)

'ਸਾਨੂੰ ਕਿਸੇ ਦੀ ਲੋੜ ਨਹੀਂ....', ਹੋਰਮੁਜ਼ 'ਤੇ ਦੋਸਤਾਂ ਨੇ ਛੱਡਿਆ ਸਾਥ ਤਾਂ ਟਰੰਪ ਨੇ ਕੱਢੀ ਭੜਾਸ

  • Edited By Vandana,
  • Updated: 17 Mar, 2026 01:16 PM
United States of America
trump lashes out friends abandon him on hormuz
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ: ਮੱਧ ਪੂਰਬ ਵਿੱਚ ਜਾਰੀ ਭਿਆਨਕ ਜੰਗ ਕਾਰਨ ਵਿਸ਼ਵ ਪੱਧਰ 'ਤੇ ਤੇਲ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਖ਼ਾਸ ਕਰਕੇ ਈਰਾਨ ਦੇ ਕੰਟਰੋਲ ਵਾਲੇ 'ਹੋਰਮੁਜ਼ ਸਟ੍ਰੇਟ' (Strait of Hormuz) ਦੇ ਬੰਦ ਹੋਣ ਨਾਲ ਪੂਰੀ ਦੁਨੀਆ ਦੀ ਚਿੰਤਾ ਵਧੀ ਹੈ। ਇਸ ਰਸਤੇ ਨੂੰ ਮੁੜ ਖੋਲ੍ਹਣ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਆਪਣੇ ਸਹਿਯੋਗੀ ਦੇਸ਼ਾਂ ਤੋਂ ਮੰਗੀ ਗਈ ਮਦਦ ਦੇ ਜਵਾਬ ਵਿੱਚ ਮਿਲੀ ਨਾਕਾਮਯਾਬੀ ਤੋਂ ਬਾਅਦ ਟਰੰਪ ਦਾ ਗੁੱਸਾ ਫੁੱਟ ਪਿਆ ਹੈ।

ਸਹਿਯੋਗੀ ਦੇਸ਼ਾਂ ਨੇ ਦਿਖਾਈ ਪਿੱਠ 

ਪ੍ਰਾਪਤ ਜਾਣਕਾਰੀ ਅਨੁਸਾਰ, ਰਾਸ਼ਟਰਪਤੀ ਟਰੰਪ ਨੇ ਜਰਮਨੀ, ਜਾਪਾਨ, ਆਸਟ੍ਰੇਲੀਆ, ਬ੍ਰਿਟੇਨ, ਇਟਲੀ ਅਤੇ ਸਪੇਨ ਸਮੇਤ ਕਈ ਹੋਰ ਸਹਿਯੋਗੀ ਦੇਸ਼ਾਂ ਨੂੰ ਹੋਰਮੁਜ਼ ਵਿੱਚ ਆਪਣੇ ਯੁੱਧਪੋਤ (Warships) ਤਾਇਨਾਤ ਕਰਨ ਦੀ ਅਪੀਲ ਕੀਤੀ ਸੀ। ਹਾਲਾਂਕਿ, ਇਨ੍ਹਾਂ ਦੇਸ਼ਾਂ ਨੇ ਜਾਂ ਤਾਂ ਸਿੱਧਾ 'ਨਾ' ਕਹਿ ਦਿੱਤਾ ਜਾਂ ਫਿਰ ਚੁੱਪੀ ਸਾਧ ਲਈ। ਜਰਮਨ ਚਾਂਸਲਰ ਫ੍ਰੇਡਰਿਕ ਮਰਜ਼ ਨੇ ਸਪੱਸ਼ਟ ਕੀਤਾ ਕਿ ਜੰਗ ਸ਼ੁਰੂ ਕਰਨ ਤੋਂ ਪਹਿਲਾਂ ਵਾਸ਼ਿੰਗਟਨ ਜਾਂ ਇਜ਼ਰਾਈਲ ਨੇ ਬਰਲਿਨ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਸੀ ਕੀਤਾ, ਅਤੇ ਉਨ੍ਹਾਂ ਕੋਲ ਇਸ ਸਬੰਧੀ ਸੰਯੁਕਤ ਰਾਸ਼ਟਰ ਜਾਂ ਨਾਟੋ (NATO) ਵੱਲੋਂ ਕੋਈ ਪ੍ਰਵਾਨਗੀ ਨਹੀਂ ਹੈ।ਇਸ ਤੋਂ ਪਹਿਲਾਂ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਕਿਹਾ ਸੀ ਕਿ ਬ੍ਰਿਟੇਨ ਹੋਰਮੁਜ਼ ਸਟ੍ਰੇਟ ਨੂੰ ਸਾਫ਼ ਕਰਨ ਲਈ ਬਾਰੂਦੀ ਸੁਰੰਗਾਂ ਦਾ ਪਤਾ ਲਗਾਉਣ ਵਾਲੇ ਡਰੋਨਾਂ ਦੀ ਵਰਤੋਂ ਕਰਨ ਦੀ ਸੰਭਾਵਨਾ 'ਤੇ ਚਰਚਾ ਕਰ ਰਿਹਾ ਹੈ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਬ੍ਰਿਟੇਨ ਵੱਲੋਂ ਸੰਘਰਸ਼ ਵਾਲੇ ਖੇਤਰ ਵਿੱਚ ਜੰਗੀ ਜਹਾਜ਼ ਭੇਜਣ ਦੀ ਸੰਭਾਵਨਾ ਨਹੀਂ ਹੈ। ਦੋ ਹੋਰ ਮੁੱਖ ਅਮਰੀਕੀ ਸਹਿਯੋਗੀ, ਜਾਪਾਨ ਅਤੇ ਆਸਟ੍ਰੇਲੀਆ ਨੇ ਵੀ ਸੋਮਵਾਰ ਨੂੰ ਸੰਕੇਤ ਦਿੱਤਾ ਕਿ ਉਹ ਵਿਵਾਦਤ ਹੋਰਮੁਜ਼ ਸਟ੍ਰੇਟ ਵਿੱਚ ਗਸ਼ਤ ਕਰਨ ਲਈ ਜਲ ਸੈਨਾ ਦੇ ਜਹਾਜ਼ ਭੇਜਣ ਲਈ ਤਿਆਰ ਨਹੀਂ ਹੋ ਸਕਦੇ।

ਪੜ੍ਹੋ ਇਹ ਅਹਿਮ ਖ਼ਬਰ- ਵੱਡੀ ਖ਼ਬਰ: Trump 'ਤੇ ਲੱਗੇਗੀ ਪਾਬੰਦੀ! ਵਿਸ਼ਵ ਡੋਪਿੰਗ ਵਿਰੋਧੀ ਏਜੰਸੀ ਲੈ ਸਕਦੀ ਹੈ ਸਖ਼ਤ ਫੈਸਲਾ

ਅਮਰੀਕਾ ਨੂੰ ਕਿਸੇ ਦੀ ਲੋੜ ਨਹੀਂ: 

ਟਰੰਪ ਸਹਿਯੋਗੀ ਦੇਸ਼ਾਂ ਦੇ ਇਸ ਰੁਖ਼ ਤੋਂ ਨਾਰਾਜ਼ ਟਰੰਪ ਨੇ ਬੇਹੱਦ ਸਖ਼ਤ ਬਿਆਨ ਜਾਰੀ ਕਰਦਿਆਂ ਕਿਹਾ, "ਸਾਨੂੰ ਕਿਸੇ ਦੀ ਕੋਈ ਲੋੜ ਨਹੀਂ ਹੈ। ਅਸੀਂ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਹਾਂ ਅਤੇ ਸਾਡੇ ਕੋਲ ਦੁਨੀਆ ਦੀ ਸਭ ਤੋਂ ਮਜ਼ਬੂਤ ਫੌਜ ਹੈ"। ਟਰੰਪ ਨੇ ਕਿਹਾ ਕਿ ਉਹ ਕਿਸੇ ਨੂੰ ਜ਼ਬਰਦਸਤੀ ਆਪਣੇ ਨਾਲ ਸ਼ਾਮਲ ਨਹੀਂ ਕਰਨਾ ਚਾਹੁੰਦੇ।

ਦੋਸਤਾਂ ਲਈ 'ਪ੍ਰੀਖਿਆ' ਅਤੇ ਨਾਟੋ ਨੂੰ ਚੇਤਾਵਨੀ 

ਟਰੰਪ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਦਾ ਮਦਦ ਮੰਗਣ ਦਾ ਮਕਸਦ ਅਸਲ ਵਿੱਚ ਇਹ ਦੇਖਣਾ ਸੀ ਕਿ ਮੁਸੀਬਤ ਦੇ ਸਮੇਂ ਕਿਹੜੇ ਦੋਸਤ ਅਮਰੀਕਾ ਦੇ ਨਾਲ ਖੜ੍ਹਦੇ ਹਨ। ਉਨ੍ਹਾਂ ਇਸ ਨੂੰ ਇੱਕ 'ਪ੍ਰੀਖਿਆ' ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨਾਟੋ ਦੇਸ਼ਾਂ ਦੀ ਆਲੋਚਨਾ ਕਰਦਿਆਂ ਚੇਤਾਵਨੀ ਦਿੱਤੀ ਕਿ ਅਜਿਹੀ ਨਕਾਰਾਤਮਕ ਪ੍ਰਤੀਕਿਰਿਆ ਭਵਿੱਖ ਵਿੱਚ ਨਾਟੋ ਗੱਠਜੋੜ ਲਈ ਬਹੁਤ ਮਾੜੀ ਸਾਬਤ ਹੋ ਸਕਦੀ ਹੈ।

ਤੇਲ ਦੀਆਂ ਕੀਮਤਾਂ 'ਚ ਉਛਾਲ 

ਜ਼ਿਕਰਯੋਗ ਹੈ ਕਿ ਈਰਾਨ ਵੱਲੋਂ ਹੋਰਮੁਜ਼ ਦੇ ਰਸਤੇ ਨੂੰ ਘੇਰਨ ਕਾਰਨ ਗਲੋਬਲ ਤੇਲ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਦੁਨੀਆ ਭਰ ਦੇ ਦੇਸ਼ਾਂ ਵਿੱਚ ਊਰਜਾ ਸੰਕਟ (Oil Crisis) ਡੂੰਘਾ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Donald Trump
  • Strait of Hormuz
  • friendly country
  • anger
  • America
  • ਡੋਨਾਲਡ ਟਰੰਪ
  • ਹੋਰਮੁਜ਼ ਸਟ੍ਰੇਟ
  • ਦੋਸਤ ਦੇਸ਼
  • ਗੁੱਸਾ
  • ਅਮਰੀਕਾ

ਵੱਡੀ ਖ਼ਬਰ: Trump 'ਤੇ ਲੱਗੇਗੀ ਪਾਬੰਦੀ! ਵਿਸ਼ਵ ਡੋਪਿੰਗ ਵਿਰੋਧੀ ਏਜੰਸੀ ਲੈ ਸਕਦੀ ਹੈ ਸਖ਼ਤ ਫੈਸਲਾ

NEXT STORY

Stories You May Like

  • rbi  s new rules increase tension of google pay  paytm and phonepe
    RBI ਦੇ ਨਵੇਂ ਨਿਯਮਾਂ ਨੇ ਵਧਾਈ ਪੇਮੈਂਟ ਕੰਪਨੀਆਂ ਟੈਂਸ਼ਨ, Google Pay, Paytm ਤੇ PhonePe ਨੇ ਮੰਗਿਆ ਸਮਾਂ
  • american donald trump
    ਅਮਰੀਕੀ ਨਿਗਰਾਨੀ 'ਤੇ ਟਰੰਪ ਦਾ ਵੱਡਾ ਬਿਆਨ: ਈਰਾਨ ਕੁਝ ਵੀ ਲੁਕਾ ਨਹੀਂ ਸਕਦਾ, 'ਭਾਵੇਂ ਉਹ ਬਾਥਰੂਮ...'
  • unfortunate incident happened to two friends
    ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ, ਦੋਵਾਂ ਦੀ ਦਰਦਨਾਕ ਮੌਤ
  • donald trump on us iran
    'ਇਹ ਤਾਂ ਬਸ ਛੋਟੀ ਜਿਹੀ ਗੱਲ ਐ..!' ਟਰੰਪ ਨੇ ਅਮਰੀਕਾ-ਇਰਾਨ ਦੀ ਜੰਗ ਨੂੰ ਦੱਸਿਆ 'ਮਾਮੂਲੀ' ਜਿਹੀ ਕਾਰਵਾਈ
  • rename lake ontario
    Map 'ਤੇ ਬਦਲ ਦਿਓ 'ਲੇਕ ਓਨਟਾਰੀਓ' ਦਾ ਨਾਮ ! ਟਰੰਪ ਨੇ ਐਪਲ ਨੂੰ ਦੇ'ਤਾ ਹੁਕਮ
  • birthright citizenship
    Birthright citizenship 'ਤੇ ਅਮਰੀਕੀ ਅਦਾਲਤ ਨੇ ਸੁਣਾ'ਤਾ ਫ਼ੈਸਲਾ ! ਟਰੰਪ ਨੂੰ ਦਿੱਤਾ ਵੱਡਾ ਝਟਕਾ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • pakistan  jeopardizes trade status  eu official
    ''ਜੇ ਨਾ ਸੁਧਰੇ ਤਾਂ..!'', UN ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਪਾਕਿਸਤਾਨ ਨੂੰ ਦਿੱਤੀ ਚਿਤਾਵਨੀ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • immigrant community in italy
      ਇਟਲੀ 'ਚ ਪ੍ਰਵਾਸੀ ਭਾਈਚਾਰੇ 'ਤੇ ਲਟਕੀ ਤਲਵਾਰ, ਭੁਗਤਣਾ ਪਵੇਗਾ ਗ਼ਲਤੀਆਂ ਦਾ...
    • flood survivor in nepal
      ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...
    • eu pakistan blow
      PoK ਪ੍ਰਦਰਸ਼ਨਾਂ ਦਾ ਪਾਕਿਸਤਾਨ ਨੂੰ ਝੱਲਣਾ ਪਵੇਗਾ ਵੱਡਾ ਨੁਕਸਾਨ ! EU ਦੇ ਸਕਦੈ...
    • witkoff and kushner set to arrive in kyiv
      ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ
    • nepal tragedy
      ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...
    • raghav chadha in ipu
      12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼...
    • india  world map  ministry of external affairs  kashmir  ladakh
      'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!'...
    • tv presenter sarah khalifa
      ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ
    • protocol issued
      ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ
    • state of punjab
      'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +