Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    2:59:22 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਜੰਗ ਨੂੰ ਲੈ ਕੇ ਟਰੰਪ ਨੇ ਨੇਤਨਯਾਹੂ ਨੂੰ ਦੇ'ਤੀ Warning ! ਵਿਗੜ ਸਕਦੈ ਮਾਹੌਲ

INTERNATIONAL News Punjabi(ਵਿਦੇਸ਼)

ਜੰਗ ਨੂੰ ਲੈ ਕੇ ਟਰੰਪ ਨੇ ਨੇਤਨਯਾਹੂ ਨੂੰ ਦੇ'ਤੀ Warning ! ਵਿਗੜ ਸਕਦੈ ਮਾਹੌਲ

  • Edited By Harpreet Singh,
  • Updated: 02 Jun, 2026 09:51 AM
United States of America
trump netenyahu
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਤੇ ਇਰਾਨ ਵਿਚਾਲੇ ਬੀਤੇ ਦਿਨ ਹੋਏ ਤਾਜ਼ਾ ਹਮਲਿਆਂ ਮਗਰੋਂ ਜਦੋਂ ਮਿਡਲ ਈਸਟ ਦੀ ਜੰਗ ਦੇ ਮੁੜ ਸ਼ੁਰੂ ਹੋਣ ਦਾ ਖ਼ਤਰਾ ਵਧ ਗਿਆ ਹੈ, ਉੱਥੇ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਵਿਚਾਲੇ ਲਿਬਨਾਨ 'ਤੇ ਕੀਤੇ ਜਾ ਰਹੇ ਇਜ਼ਰਾਈਲੀ ਹਮਲਿਆਂ ਨੂੰ ਲੈ ਕੇ ਪਰਦੇ ਦੇ ਪਿੱਛੇ ਚੱਲ ਰਹੀ ਤਲਖ਼ੀ ਹੁਣ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਰਿਪੋਰਟਾਂ ਮੁਤਾਬਕ, ਦੋਵਾਂ ਆਗੂਆਂ ਵਿਚਾਲੇ ਹੋਈ ਇੱਕ ਉੱਚ-ਪੱਧਰੀ ਗੱਲਬਾਤ ਦੌਰਾਨ ਤਿੱਖੀ ਬਹਿਸ ਹੋਈ, ਜਿੱਥੇ ਟਰੰਪ ਨੇ ਨੇਤਨਯਾਹੂ ਨੂੰ ਲਿਬਨਾਨ ਵਿੱਚ ਫ਼ੌਜੀ ਕਾਰਵਾਈ ਤੁਰੰਤ ਰੋਕਣ ਅਤੇ ਜੰਗ ਖ਼ਤਮ ਕਰਨ ਲਈ ਸਖ਼ਤ ਲਹਿਜੇ ਵਿੱਚ ਕਿਹਾ।

ਰਿਪੋਰਟਾਂ ਅਨੁਸਾਰ, ਡੋਨਾਲਡ ਟਰੰਪ ਨੇ ਨੇਤਨਯਾਹੂ ਦੇ ਅੜੀਅਲ ਰੁਖ਼ 'ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ, "ਤੁਹਾਨੂੰ ਇਹ ਜੰਗ ਹੁਣੇ ਹੀ ਖ਼ਤਮ ਕਰਨੀ ਪਵੇਗੀ। ਦੁਨੀਆ ਭਰ ਵਿੱਚ ਹੁਣ ਹਰ ਕੋਈ ਤੁਹਾਡੇ ਨਾਲ ਨਫ਼ਰਤ ਕਰਨ ਲੱਗ ਪਿਆ ਹੈ।" ਟਰੰਪ ਨੇ ਸਾਫ਼ ਕੀਤਾ ਕਿ ਲਿਬਨਾਨ 'ਚ ਹਿਜ਼ਬੁੱਲ੍ਹਾ ਦੇ ਖ਼ਿਲਾਫ਼ ਚੱਲ ਰਹੀ ਇਜ਼ਰਾਈਲ ਦੀ ਫ਼ੌਜੀ ਕਾਰਵਾਈ ਕਾਰਨ ਅੰਤਰਰਾਸ਼ਟਰੀ ਪੱਧਰ 'ਤੇ ਅਮਰੀਕਾ ਦੇ ਹਿੱਤਾਂ ਅਤੇ ਖੇਤਰੀ ਸੁਰੱਖਿਆ ਨੂੰ ਵੱਡਾ ਨੁਕਸਾਨ ਪਹੁੰਚ ਰਿਹਾ ਹੈ।

ਇਹ ਵੀ ਪੜ੍ਹੋ- ''ਅਖ਼ੀਰ 'ਚ ਸਭ ਠੀਕ ਹੋ ਜਾਵੇਗਾ..!'' ਇਰਾਨ 'ਤੇ ਮੁੜ ਹਮਲੇ ਮਗਰੋਂ ਟਰੰਪ ਦਾ ਵੱਡਾ ਬਿਆਨ

ਇਹ ਖ਼ੁਲਾਸਾ ਅਜਿਹੇ ਸਮੇਂ ਹੋਇਆ ਹੈ ਜਦੋਂ ਅਮਰੀਕਾ ਇਸ ਖੇਤਰ ਵਿੱਚ ਜੰਗਬੰਦੀ ਕਰਵਾਉਣ ਅਤੇ ਹੋਰ ਦੇਸ਼ਾਂ ਨਾਲ ਇਰਾਨ ਦੇ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਬੈਕਡੋਰ ਡਿਪਲੋਮੇਸੀ ਚਲਾ ਰਿਹਾ ਹੈ। ਦੂਜੇ ਪਾਸੇ, ਬੈਂਜਾਮਿਨ ਨੇਤਨਯਾਹੂ ਲਿਬਨਾਨ ਵਿੱਚ ਲਿਤਾਨੀ ਨਦੀ ਤੋਂ ਪਾਰ ਹਿਜ਼ਬੁੱਲ੍ਹਾ ਨੂੰ ਪਿੱਛੇ ਧੱਕਣ ਅਤੇ ਆਪਣੀ ਸਰਹੱਦ ਸੁਰੱਖਿਅਤ ਕਰਨ ਤੱਕ ਹਮਲੇ ਜਾਰੀ ਰੱਖਣ ਦੀ ਜ਼ਿੱਦ 'ਤੇ ਅੜੇ ਹੋਏ ਹਨ।

ਰਾਸ਼ਟਰਪਤੀ ਟਰੰਪ ਦੀ ਇਸ ਸਖ਼ਤ ਟਿੱਪਣੀ ਤੋਂ ਸਪਸ਼ਟ ਹੈ ਕਿ ਵਾਸ਼ਿੰਗਟਨ ਹੁਣ ਇਜ਼ਰਾਈਲ ਨੂੰ ਮਿਡਲ ਈਸਟ ਵਿੱਚ ਜੰਗ ਹੋਰ ਵਧਾਉਣ ਦੀ ਖੁੱਲ੍ਹ ਦੇਣ ਦੇ ਮੂਡ ਵਿੱਚ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ 'ਚ ਨੇਤਨਯਾਹੂ ਸਰਕਾਰ 'ਤੇ ਜੰਗ ਰੋਕਣ ਦਾ ਅਮਰੀਕੀ ਦਬਾਅ ਹੋਰ ਵਧ ਸਕਦਾ ਹੈ।

ਇਹ ਵੀ ਪੜ੍ਹੋ- ਗਰਮੀ ਦੀਆਂ ਛੁੱਟੀਆਂ ਵਿਚਾਲੇ ਅਧਿਆਪਕਾਂ ਲਈ ਜਾਰੀ ਹੋ ਗਏ ਸਖ਼ਤ ਹੁਕਮ ! ਚੌਧਰੀ ਸਰਕਾਰ ਨੇ ਸੁਣਾਇਆ ਫ਼ਰਮਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Donald Trump
  • Benjamin Netenyahu
  • US Israel
  • Warning

ਅਮਰੀਕਾ 'ਚ ਘਰੇਲੂ ਵਿਵਾਦ ਦੇ ਚੱਲਦੇ ਹੋਈ ਗੋਲੀਬਾਰੀ! 7 ਲੋਕਾਂ ਦੀ ਗਈ ਜਾਨ

NEXT STORY

Stories You May Like

  • iran warns about hormuz
    ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ
  • trump warns iran
    "ਬਰਬਾਦੀ ਤੋਂ ਪਹਿਲਾਂ'' ਇਹ ਆਖਰੀ ਮੌਕਾ !  ਟਰੰਪ ਨੇ ਈਰਾਨ ਨੂੰ ਦੇ'ਤੀ ਚੇਤਾਵਨੀ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • mrunal thakur warns of legal action over ai deepfakes
    ਮ੍ਰਿਣਾਲ ਠਾਕੁਰ ਨੇ AI ਡੀਪਫੇਕਸ ਨੂੰ ਲੈ ਕੇ ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਨਵੀ
  • trump claims peace
    ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ
  • hezbollah warning
    ਹਿਜ਼ਬੁੱਲਾ ਨੇ ਇਜ਼ਰਾਈਲ ਨਾਲ ਗੱਲਬਾਤ ਦੇ ਸਮਰਥਕਾਂ ਨੂੰ ਦਿੱਤੀ ਚੇਤਾਵਨੀ
  • us iran conflict
    ਖ਼ਤਮ ਹੋ ਗਏ ਹਥਿਆਰ ! ਟਰੰਪ ਨੂੰ ਜੰਗ ਤੋਂ ਪਿੱਛੇ ਖਿੱਚਣੇ ਪਏ ਪੈਰ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india arunachal pradesh
      ''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ...
    • karan aujla australian tour in crisis
      ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ
    • ukraine hands over peace proposal to us
      ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ
    • security force operation
      ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ
    • pakistan birth incident
      ਪਾਕਿਸਤਾਨ 'ਚ ਹਰ ਸਾਲ 7 ਲੱਖ ਨਵਜੰਮੇ ਬੱਚਿਆਂ ਦੀ ਹੋ ਰਹੀ ਮੌਤ ! ਹੋਸ਼ ਉਡਾਉਣਗੇ...
    • imran khan
      ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ ਪੱਤਰਕਾਰ ਦੇ ਦਾਅਵੇ ਨਾਲ ਫੈਲੀ...
    • indian physicist deepak dhar honored
      ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ
    • new york and new jersey celebrate india independence day
      ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ
    • houthis to impose tax
      ਇਰਾਨ ਤੋਂ ਬਾਅਦ ਹੁਣ ਹੂਤੀ ਵੀ ਵਸੂਲਣਗੇ ਜਹਾਜ਼ਾਂ ਤੋਂ ਟੈਕਸ ! ਸਿਰਫ਼ ਇਸ ਦੇਸ਼ ਨੂੰ...
    • gurmat gyan competition
      ਕਲਤੂਰਾ ਸਿੱਖ ਇਟਲੀ ਦੇ ਸਹਿਯੋਗ ਨਾਲ ਕਰਵਾਏ ਗਏ 9ਵੇਂ ਗੁਰਮਤਿ ਗਿਆਨ ਮੁਕਾਬਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +