Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    2:11:50 PM

  • jalandhar court complex receives bomb threat  panic ensues

    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ...

  • trump on iran

    'ਅਖ਼ੀਰ 'ਚ ਸਭ ਠੀਕ ਹੋ ਜਾਵੇਗਾ..!' ਇਰਾਨ 'ਤੇ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • market timings reshuffle

    ਬਾਜ਼ਾਰਾਂ ਦੇ ਸਮੇਂ 'ਚ ਵੱਡਾ ਫੇਰਬਦਲ; ਹੁਣ 8 ਵਜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

INTERNATIONAL News Punjabi(ਵਿਦੇਸ਼)

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

  • Edited By Harpreet Singh,
  • Updated: 01 Jun, 2026 10:54 AM
United States of America
trump on 250 bill
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ ਮਨਾਉਣ ਦੀਆਂ ਤਿਆਰੀਆਂ ਵਿਚਾਲੇ ਇੱਕ ਨਵਾਂ ਸਿਆਸੀ ਅਤੇ ਕਾਨੂੰਨੀ ਵਿਵਾਦ ਖੜ੍ਹਾ ਹੋ ਗਿਆ ਹੈ। ਰਿਪੋਰਟਾਂ ਮੁਤਾਬਕ, ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ 'ਬਿਊਰੋ ਆਫ਼ ਐਨਗ੍ਰੇਵਿੰਗ ਐਂਡ ਪ੍ਰਿੰਟਿੰਗ' 'ਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਤਸਵੀਰ ਵਾਲੇ 250 ਡਾਲਰ ਦੇ ਇੱਕ ਖ਼ਾਸ ਨੋਟ ਦੇ ਪ੍ਰੋਟੋਟਾਈਪ ਤਿਆਰ ਕਰਨ ਲਈ ਦਬਾਅ ਪਾਇਆ ਹੈ।

ਅਮਰੀਕੀ ਵਿੱਤ ਮੰਤਰੀ ਸਕਾਟ ਬੈਸੈਂਟ ਨੇ ਵ੍ਹਾਈਟ ਹਾਊਸ 'ਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇਸ 250 ਡਾਲਰ ਦੇ ਨੋਟ ਦਾ ਇੱਕ ਡਿਜ਼ਾਈਨ ਵੀ ਜਨਤਕ ਤੌਰ 'ਤੇ ਦਿਖਾਇਆ ਹੈ। ਇਸ ਯੋਜਨਾ ਦੇ ਸਾਹਮਣੇ ਆਉਣ ਤੋਂ ਬਾਅਦ ਵਿੱਤ ਵਿਭਾਗ ਦੇ ਅਧਿਕਾਰੀਆਂ ਨੇ ਕਾਨੂੰਨ ਦਾ ਹਵਾਲਾ ਦਿੱਤਾ ਹੈ। ਦਰਅਸਲ, ਅਮਰੀਕਾ ਵਿੱਚ ਸਾਲ 1866 ਦਾ ਇੱਕ ਫੈਡਰਲ ਕਾਨੂੰਨ ਲਾਗੂ ਹੈ, ਜਿਸ ਤਹਿਤ ਕਿਸੇ ਵੀ ਜਿਊਂਦੇ ਅਮਰੀਕੀ ਨਾਗਰਿਕ ਦੀ ਤਸਵੀਰ ਦੇਸ਼ ਦੀ ਕਰੰਸੀ 'ਤੇ ਨਹੀਂ ਛਾਪੀ ਜਾ ਸਕਦੀ। ਇਹ ਕਾਨੂੰਨ 19ਵੀਂ ਸਦੀ ਵਿੱਚ ਸਿਆਸੀ ਆਗੂਆਂ ਦੇ ਗੁਣਗਾਨ ਨੂੰ ਰੋਕਣ ਲਈ ਬਣਾਇਆ ਗਿਆ ਸੀ। ਟਰੰਪ ਦੀ ਤਸਵੀਰ ਵਾਲਾ ਨੋਟ ਜਾਰੀ ਕਰਨ ਲਈ ਅਮਰੀਕੀ ਸੰਸਦ ਨੂੰ ਇਸ ਕਾਨੂੰਨ ਵਿੱਚ ਸੋਧ ਕਰਨੀ ਪਵੇਗੀ।  

ਇਹ ਵੀ ਪੜ੍ਹੋ- ਮੁੜ ਲੱਗ ਗਈ ਜੰਗ ! ਅਮਰੀਕਾ ਨੇ ਇਰਾਨ 'ਤੇ ਕਰ'ਤਾ ਹਮਲਾ

 

ਸਾਊਥ ਕੈਰੋਲੀਨਾ ਦੇ ਰਿਪਬਲਿਕਨ ਸੰਸਦ ਮੈਂਬਰ ਜੋਅ ਵਿਲਸਨ ਨੇ ਸੰਸਦ ਵਿੱਚ 'ਡੋਨਾਲਡ ਜੇ. ਟਰੰਪ $250 ਬਿੱਲ ਐਕਟ' ਪੇਸ਼ ਕੀਤਾ ਹੈ, ਜੋ ਜਿਊਂਦੇ ਰਾਸ਼ਟਰਪਤੀਆਂ ਲਈ ਕਾਨੂੰਨ ਵਿੱਚ ਛੋਟ ਦੇਣ ਦੀ ਵਕਾਲਤ ਕਰਦਾ ਹੈ। ਦੂਜੇ ਪਾਸੇ, ਡੈਮੋਕ੍ਰੇਟਿਕ ਪਾਰਟੀ ਦੇ ਸੀਨੀਅਰ ਆਗੂ ਹਕੀਮ ਜੈਫਰੀਜ਼ ਨੇ ਇਸ ਪ੍ਰਸਤਾਵ ਨੂੰ ਸਿਰੇ ਤੋਂ ਖਾਰਜ ਕਰਦਿਆਂ ਸੋਸ਼ਲ ਮੀਡੀਆ 'ਤੇ ਲਿਖਿਆ, "ਇਸ ਟਰੰਪ 250 ਡਾਲਰ ਦੇ ਨੋਟ ਲਈ ਸਾਡੀ ਵੱਲੋਂ ਕੋਰੀ ਨਾਂਹ ਹੈ। ਆਜ਼ਾਦੀ ਦੀ 250ਵੀਂ ਵਰ੍ਹੇਗੰਢ ਕਿਸੇ 'ਰਾਜਾ ਬਣਨ ਦੀ ਇੱਛਾ ਰੱਖਣ ਵਾਲੇ' ਵਿਅਕਤੀ ਬਾਰੇ ਨਹੀਂ, ਬਲਕਿ ਅਮਰੀਕੀ ਸਫ਼ਰ ਦਾ ਜਸ਼ਨ ਮਨਾਉਣ ਬਾਰੇ ਹੈ।" 

ਰਿਪੋਰਟਾਂ ਮੁਤਾਬਕ, ਇਹ ਮਾਮਲਾ ਇਸ ਲਈ ਵੀ ਭਖ ਗਿਆ ਹੈ ਕਿਉਂਕਿ ਕਰੰਸੀ ਛਾਪਣ ਵਾਲੇ ਵਿਭਾਗ ਦੇ ਸਾਬਕਾ ਮੁਖੀ ਨੇ ਕਾਨੂੰਨੀ ਬੰਦਿਸ਼ਾਂ ਦਾ ਹਵਾਲਾ ਦੇ ਕੇ ਇਸ ਪ੍ਰੋਜੈਕਟ 'ਤੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਉਸ ਨੂੰ ਅਹੁਦੇ ਤੋਂ ਹਟਾ ਕੇ ਦੂਜੀ ਜਗ੍ਹਾ ਟਰਾਂਸਫਰ ਕਰ ਦਿੱਤਾ ਗਿਆ। ਵਿੱਤ ਮੰਤਰੀ ਬੈਸੈਂਟ ਨੇ ਸਫ਼ਾਈ ਦਿੰਦਿਆਂ ਕਿਹਾ ਕਿ ਅਸੀਂ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਾਂਗੇ, ਪਰ ਜੇਕਰ ਸੰਸਦ ਵਿੱਚ ਬਿੱਲ ਪਾਸ ਹੁੰਦਾ ਹੈ, ਤਾਂ ਵਿਭਾਗ ਨੂੰ ਪਹਿਲਾਂ ਤੋਂ ਤਿਆਰ ਰਹਿਣਾ ਪਵੇਗਾ, ਇਸ ਲਈ ਇਹ ਡਿਜ਼ਾਈਨ ਐਡਵਾਂਸ ਵਿੱਚ ਤਿਆਰ ਕੀਤਾ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Donald Trump
  • USA
  • Trump On Bills
  • US Politics

ਮੁੜ ਲੱਗ ਗਈ ਜੰਗ ! ਅਮਰੀਕਾ ਨੇ ਇਰਾਨ 'ਤੇ ਕਰ'ਤਾ ਹਮਲਾ

NEXT STORY

Stories You May Like

  • starting new forever wars us senator slams trump over iran war
    ਅਮਰੀਕਾ 'ਚ ਟਰੰਪ ਦੀ ਆਲੋਚਨਾ ਤੇਜ਼, ਸੀਨੇਟਰ ਵਾਰਨਰ ਨੇ ਲਾਇਆ 'ਅੰਤਹੀਣ ਜੰਗ' ਛੇੜਨ ਦਾ ਦੋਸ਼
  • u s  and iran reach deal but need trump  s final approval
    ਅਮਰੀਕਾ-ਈਰਾਨ ਵਿਚਾਲੇ ਸਮਝੌਤੇ ਦੀ ਤਿਆਰੀ! ਰਾਸ਼ਟਰਪਤੀ ਟਰੰਪ ਦੀ ਮਨਜ਼ੂਰੀ ਦਾ ਇੰਤਜ਼ਾਰ
  • ivanka trump s assasination attempt
    ਤਣਾਅ ਵਿਚਾਲੇ ਟਰੰਪ ਦੀ ਧੀ ਦੇ ਕਤਲ ਦੀ ਸਾਜ਼ਿਸ਼ ! ਅਮਰੀਕਾ 'ਚ ਮਚੀ ਹਾਹਾਕਾਰ
  • america is built on the foundation of religion
    'ਧਰਮ ਦੀ ਬੁਨਿਆਦ 'ਤੇ ਟਿਕਿਆ ਹੈ ਅਮਰੀਕਾ, ਮੈਨੂੰ ਇਸ 'ਤੇ ਮਾਣ ਹੈ', ਟਰੰਪ ਦਾ ਬਿਆਨ
  • changes in the schedule of ind vs afg series
    IND vs AFG ਸੀਰੀਜ਼ ਦੇ ਸ਼ਡਿਊਲ 'ਚ ਬਦਲਾਅ, ਨੋਟ ਕਰੋ ਮੁਕਾਬਲੇ ਦੀ ਤਾਰੀਖ
  • buffaloes named   trump   and   netanyahu
    ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਭੈਂਸੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ ਦੀ ਉਮੜੀ ਭੀੜ
  • fake notes  counter intelligence  punjab police
    ਵੱਡੀ ਖ਼ਬਰ : ਪੰਜਾਬ 'ਚ 500-500 ਦੇ ਜਾਅਲੀ ਨੋਟਾਂ ਸਮੇਤ 4 ਗ੍ਰਿਫ਼ਤਾਰ, ਲੱਖਾਂ ਦੇ ਨਕਲੀ ਨੋਟ ਬਰਾਮਦ
  • dispute over car parking in amritsar
    ਅੰਮ੍ਰਿਤਸਰ: ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ ਤੇ ਤਲਵਾਰਾਂ, ਕਾਰ ਪਾਰਕਿੰਗ ਨੂੰ ਲੈ ਕੇ ਛਿੜਿਆ ਸੀ ਵਿਵਾਦ
  • jalandhar court complex receives bomb threat  panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
Trending
Ek Nazar
sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump on 250 bill
      250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ
    • iran us escalation
      ਮੁੜ ਲੱਗ ਗਈ ਜੰਗ ! ਅਮਰੀਕਾ ਨੇ ਇਰਾਨ 'ਤੇ ਕਰ'ਤਾ ਹਮਲਾ
    • pezeshkian resignation
      ਲੋਕ ਸੇਵਾ ਤੋਂ ਪਿੱਛੇ ਨਹੀਂ ਹਟਣਗੇ ਪੇਜ਼ੇਸ਼ਕੀਅਨ! ਅਸਤੀਫ਼ੇ ਦੀਆਂ ਖ਼ਬਰਾਂ ਦਾ...
    • kuwait situation
      ਤੜਕਸਾਰ ਕੁਵੈਤ 'ਤੇ ਹੋ ਗਿਆ ਹਮਲਾ ! ਡਰੋਨਾਂ ਤੇ ਮਿਜ਼ਾਈਲਾਂ ਨੇ ਮਚਾਈ ਸਨਸਨੀ
    • dream settling abroad citizenship purchasing property
      ਵਿਦੇਸ਼ਾਂ 'ਚ ਵਸਣ ਦਾ ਸੁਪਨਾ ਹੋਵੇਗਾ ਪੂਰਾ ! ਬਸ ਕਰੋ ਇਹ ਕੰਮ, ਫ੍ਰੀ ਮਿਲੇਗੀ...
    • ban on social media accounts
      ਹੁਣ 16 ਸਾਲ ਤੋਂ ਘੱਟ ਉਮਰ ਦੇ ਜਵਾਕ ਨਹੀਂ ਬਣਾ ਸਕਣਗੇ 'ਅਕਾਊਂਟ'! ਮਲੇਸ਼ੀਆ ਸਰਕਾਰ...
    • an example of bravery
      ਬਹਾਦਰੀ ਦੀ ਮਿਸਾਲ: ਅਮਰੀਕਾ 'ਚ 3 ਦੋਸਤਾਂ ਦੀ ਜਾਨ ਬਚਾ ਕੇ ਖ਼ੁਦ ਮੌਤ ਦੀ ਭੇਂਟ...
    • huge explosion in building filled with explosives
      ਵਿਸਫੋਟਕਾਂ ਨਾਲ ਭਰੀ ਇਮਾਰਤ 'ਚ ਵੱਡਾ ਧਮਾਕਾ, 45 ਦੀ ਮੌਤ ਤੇ 74 ਹਸਪਤਾਲ 'ਚ ਦਾਖਲ
    • president masoud pezeshkian resigns
      ਈਰਾਨ 'ਚ ਵੱਡਾ ਸਿਆਸੀ ਉਲਟਫੇਰ: ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਦਿੱਤਾ ਅਸਤੀਫਾ
    • sonic boom after meteor
      ਅਸਮਾਨੋਂ ਆਇਆ 'ਅੱਗ ਦਾ ਗੋਲ਼ਾ' ! ਧਮਾਕੇ ਦੀ ਆਵਾਜ਼ ਸੁਣ ਲੋਕਾਂ ਦੇ ਸੁੱਕੇ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +