Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    7:36:44 PM

  • ipl 2026 qualifier 1 rcb vs gt ipl 2026

    IPL 2026 Qualifier 1: ਗੁਜਰਾਤ ਨੇ ਟਾਸ ਜਿੱਤ ਕੇ...

  • terrible fire breaks out in doraha  s transformer repair workshop

    ਧਮਾਕਿਆਂ ਨਾਲ ਦਹਿਲਿਆ ਇਲਾਕਾ! PSPCL ਦੀ...

  • municipal councils and nagar panchayats election in jalandhar

    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ,...

  • isi s hi tech spy network exposed in pathankot

    ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਸੀਜ਼ਫਾਇਰ ਮਗਰੋਂ ਇਰਾਨ ਨੂੰ ਮੁੜ ਸਿੱਧੇ ਹੋ ਗਏ ਰਾਸ਼ਟਰਪਤੀ ਟਰੰਪ ! ਕਰ'ਤਾ ਵੱਡਾ ਐਲਾਨ

INTERNATIONAL News Punjabi(ਵਿਦੇਸ਼)

ਸੀਜ਼ਫਾਇਰ ਮਗਰੋਂ ਇਰਾਨ ਨੂੰ ਮੁੜ ਸਿੱਧੇ ਹੋ ਗਏ ਰਾਸ਼ਟਰਪਤੀ ਟਰੰਪ ! ਕਰ'ਤਾ ਵੱਡਾ ਐਲਾਨ

  • Edited By Harpreet Singh,
  • Updated: 08 Apr, 2026 05:36 PM
United States of America
trump on iran
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਰਾਨ ਨਾਲ ਜੰਗਬੰਦੀ ਹੋਈ ਨੂੰ ਹਾਲੇ ਕੁਝ ਘੰਟੇ ਹੀ ਹੋਏ ਹਨ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫ਼ਿਰ ਅਜਿਹਾ ਬਿਆਨ ਦਿੱਤਾ ਹੈ, ਜਿਸ ਨੇ ਦੁਨੀਆ ਭਰ 'ਚ ਤੜਥੱਲੀ ਮਚਾ ਦਿੱਤੀ ਹੈ। ਉਨ੍ਹਾਂ ਨੇ ਟਰੁੱਥ ਸੋਸ਼ਲ 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਐਲਾਨ ਕੀਤਾ ਹੈ ਕਿ ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ਾਂ 'ਤੇ ਅਮਰੀਕਾ ਵੱਲੋਂ 50 ਫ਼ੀਸਦੀ ਟੈਰਿਫ਼ ਲਗਾਇਆ ਜਾਵੇਗਾ। 

ਉਨ੍ਹਾਂ ਨੇ ਕਿਹਾ ਕਿ ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ਾਂ ਦੇ ਉਤਪਾਦਾਂ 'ਤੇ ਅਮਰੀਕਾ 50 ਫ਼ੀਸਦੀ ਟੈਰਿਫ਼ ਲਗਾਏਗਾ ਤੇ ਇਸ ਮਾਮਲੇ 'ਚ ਕਿਸੇ ਤਰ੍ਹਾਂ ਦੀ ਕੋਈ ਰਿਆਇਤ ਨਹੀਂ ਵਰਤੀ ਜਾਵੇਗੀ। ਜੰਗਬੰਦੀ ਵਾਲੇ ਦਿਨ ਹੀ ਟਰੰਪ ਦਾ ਅਜਿਹਾ ਬਿਆਨ ਇਹ ਦਰਸਾਉਂਦਾ ਹੈ ਕਿ ਅਮਰੀਕਾ ਇਰਾਨ 'ਤੇ ਹਾਲੇ ਪੂਰੀ ਤਰ੍ਹਾਂ ਯਕੀਨ ਨਹੀਂ ਕਰ ਰਿਹਾ ਤੇ ਉਹ ਉਸ ਦੇ ਸਾਥੀ ਦੇਸ਼ਾਂ 'ਤੇ ਵੀ ਨਕੇਲ ਕੱਸਣ ਦੀ ਤਿਆਰੀ ਕਰ ਰਿਹਾ ਹੈ। 

PunjabKesari

ਇਹ ਵੀ ਪੜ੍ਹੋ- ਡੈੱਡਲਾਈਨ ਮਗਰੋਂ ਆਖ਼ਿਰ ਰਾਤੋ-ਰਾਤ ਕਿਵੇਂ ਹੋ ਗਿਆ Ceasefire ? ਇਨ੍ਹਾਂ ਸ਼ਰਤਾਂ ਨੇ ਰੋਕੀ 'World War-III'

ਜ਼ਿਕਰਯੋਗ ਹੈ ਕਿ ਕਰੀਬ 40 ਦਿਨਾਂ ਤੋਂ ਚੱਲਦੀ ਆ ਰਹੀ ਇਰਾਨ ਅਮਰੀਕਾ ਤੇ ਇਜ਼ਰਾਈਲ ਵਿਚਾਲੇ ਦੀ ਜੰਗ ਅੱਜ ਤੋਂ 14 ਦਿਨਾਂ ਲਈ ਰੋਕ ਦਿੱਤੀ ਗਈ ਹੈ। ਅਮਰੀਕਾ ਤੇ ਇਰਾਨ ਵਿਚਾਲੇ 10 ਸ਼ਰਤਾਂ 'ਤੇ ਗੱਲਬਾਤ ਨੂੰ ਲੈ ਕੇ ਸਹਿਮਤੀ ਬਣੀ ਹੈ, ਜਿਸ ਮਗਰੋਂ ਇਹ ਹਮਲੇ ਅਗਲੇ 14 ਦਿਨਾਂ ਲਈ ਰੋਕ ਦਿੱਤੇ ਗਏ ਹਨ। ਪਰ ਅਜਿਹੇ 'ਚ ਟਰੰਪ ਦਾ ਇਹ ਬਿਆਨ ਇਕ ਵਾਰ ਫ਼ਿਰ ਤੋਂ ਇਰਾਨ ਤੇ ਉਸ ਦੇ ਸਾਥੀ ਦੇਸ਼ਾਂ ਨੂੰ ਭੜਕਾ ਸਕਦਾ ਹੈ।

ਇਹ ਵੀ ਪੜ੍ਹੋ- ਟਰੰਪ ਤੋਂ ਮੰਗ ਲਿਆ ਅਸਤੀਫ਼ਾ ! ਜੰਗਬੰਦੀ ਮਗਰੋਂ ਅਮਰੀਕਾ 'ਚ ਸਿਆਸੀ ਭੂਚਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Donald Trump
  • Iran Threat
  • Iran Ceasefire
  • Big Annoucenemt

ਅਸੀਂ ਈਰਾਨ ਨਾਲ ਮਿਲ ਕੇ ਕਰਾਂਗੇ ਕੰਮ, ਜੰਗਬੰਦੀ ਮਗਰੋਂ ਟਰੰਪ ਦਾ ਵੱਡਾ ਬਿਆਨ

NEXT STORY

Stories You May Like

  • andhra cm naidu promises cash incentives for third fourth child
    ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ ਐਲਾਨ
  • election commission big announcement
    ਪੰਜਾਬ ਸਣੇ 16 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ'ਤਾ ਵੱਡਾ ਐਲਾਨ
  • president trump to undergo medical checkup
    ਇਸ ਮਹੀਨੇ ਮੈਡੀਕਲ ਜਾਂਚ ਕਰਾਉਣਗੇ ਰਾਸ਼ਟਰਪਤੀ ਟਰੰਪ
  • us army action
    ਇਰਾਨ-ਵੈਨੇਜ਼ੁਏਲਾ ਮਗਰੋਂ ਹੁਣ ਇਸ ਦੇਸ਼ 'ਚ ਅਮਰੀਕਾ ਨੇ ਭੇਜੀ ਫ਼ੌਜ ! ਕਰ'ਤਾ ਵੱਡਾ ਐਕਸ਼ਨ
  • good news for whole world
    ਪੂਰੀ ਦੁਨੀਆ ਲਈ Good News ! ਹੁਣ ਨਹੀਂ ਹੋਵੇਗੀ ਜੰਗ, ਇਰਾਨ ਨੇ ਕਰ'ਤਾ ਵੱਡਾ ਐਲਾਨ
  • president trump big announcement
    ਪੈਟਰੋਲ-ਡੀਜ਼ਲ 'ਤੇ ਟੈਕਸ ਹੋਵੇਗਾ ਖ਼ਤਮ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ
  • relief news for 12th students after results announcement
    ਨਤੀਜਿਆਂ ਦੇ ਐਲਾਨ ਮਗਰੋਂ 12ਵੀਂ ਦੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ ! CBSE ਨੇ ਕੀਤਾ ਵੱਡਾ ਐਲਾਨ
  • trump  s final warning to iran
    ਟਰੰਪ ਦੀ ਇਰਾਨ ਨੂੰ ਆਖਰੀ ਚਿਤਾਵਨੀ: 'ਉਲਟੀ ਗਿਣਤੀ ਸ਼ੁਰੂ, ਨਾਮੋ-ਨਿਸ਼ਾਨ ਮਿਟਾ ਦਿਆਂਗੇ'
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ...
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • papdiya wala bazar jalandhar shopkeepers thrown down shutters
    ਜਲੰਧਰ ਦੇ ਇਸ ਮਸ਼ਹੂਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਸੁੱਟ 'ਤੇ ਸ਼ਟਰ, ਵੇਖਦੇ-ਵੇਖਦੇ...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
Trending
Ek Nazar
rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • joint operation by 20 countries in the americas
      ਅਮਰੀਕੀ ਮਹਾਂਦੀਪ 'ਚ 20 ਦੇਸ਼ਾਂ ਦੀ ਸੰਯੁਕਤ ਕਾਰਵਾਈ, 3,300 ਹਥਿਆਰ ਤੇ 56 ਟਨ...
    • honoring bahadur singh
      ਸਿੱਖ ਹੀਰੋ ਐਵਾਰਡ-2026 ਦੌਰਾਨ ਉੱਘੇ ਸਮਾਜ ਸੇਵੀ ਬਹਾਦਰ ਸਿੰਘ ਦਾ ਸਨਮਾਨ
    • israeli attack on lebanon
      ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ
    • pakistan problem
      ਪਾਕਿਸਤਾਨ 'ਚ ਆਮ ਜਨਤਾ 'ਤੇ 'ਦੋਹਰੀ' ਮਾਰ ! ਤੇਲ ਤੋਂ ਬਾਅਦ ਹੁਣ 'ਰੋਟੀ'...
    • mobile internet services suspended
      ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...
    • australian citizens ready to return
      ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ
    • haryana mother son create history in britain
      ਬ੍ਰਿਟੇਨ 'ਚ ਹਰਿਆਣਾ ਦੇ ਮਾਂ-ਪੁੱਤ ਨੇ ਗੱਡੇ ਝੰਡੇ; ਇੱਕੋ ਸਮੇਂ ਮੇਅਰ ਬਣ ਕੇ ਰਚਿਆ...
    • quad meeting
      ਸਮੁੰਦਰ 'ਚ ਚੀਨ ਦੇ ਵਧਦੇ ਪ੍ਰਭਾਵ ਨੂੰ ਰੋਕਣਗੇ QUAD ਦੇਸ਼ ! ਬੈਠਕ 'ਚ ਕੀਤੀ ਗਈ...
    • toll free oil supply through hormuz
      ਭਾਰਤ ਸਮੇਤ ਦੁਨੀਆ ਲਈ ਵੱਡੀ ਖ਼ੁਸ਼ਖ਼ਬਰੀ; 'ਹੋਰਮੁਜ਼' ਦੇ ਰਸਤੇ ਬਿਨਾਂ ਟੋਲ ਤੇਲ...
    • nagar kirtan in italy
      ਇਟਲੀ 'ਚ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +