Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    2:47:45 PM

  • gurdwara sahib incident

    ਗੁਰਦੁਆਰਾ ਸਾਹਿਬ 'ਚ ਮੱਥਾ ਟੇਕਦਿਆਂ ਸਿੱਖ ਸ਼ਰਧਾਲੂ...

  • sukhbir badal  sit  summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • sachin pilot rahul gandhi priyanka gandhi meeting

    ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ...

  • mata vaishno devi yatra landside

    ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਲੈ ਕੇ ਵੱਡੀ ਖਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਟਰੰਪ ਨੇ ਇਰਾਨ ਦੇ ਨਕਸ਼ੇ ’ਤੇ ਲਾਈ ਆਪਣੀ ਫੋਟੋ

INTERNATIONAL News Punjabi(ਵਿਦੇਸ਼)

ਟਰੰਪ ਨੇ ਇਰਾਨ ਦੇ ਨਕਸ਼ੇ ’ਤੇ ਲਾਈ ਆਪਣੀ ਫੋਟੋ

  • Edited By Harpreet Singh,
  • Updated: 08 Sep, 2026 02:22 PM
United States of America
trump on iranian map
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਟਰੰਪ ਨੇ ਇਰਾਨ ਦੇ ਖਿਲਾਫ ਸੋਸ਼ਲ ਮੀਡੀਆ ’ਤੇ ਲੱਗਭਗ 1 ਘੰਟੇ ਵਿਚ ਇਕ ਤੋਂ ਬਾਅਦ ਇਕ 7 ਪੋਸਟਾਂ ਕੀਤੀਆਂ। ਇਨ੍ਹਾਂ ਪੋਸਟਾਂ ’ਚ ਉਨ੍ਹਾਂ ਨੇ ਇਰਾਨ ਦੀ ਕਮਜ਼ੋਰ ਆਰਥਿਕਤਾ, ਡਿੱਗਦੀ ਤੇਲ ਬਰਾਮਦ ਅਤੇ ਕਮਜ਼ੋਰ ਹੁੰਦੀ ਕਰੰਸੀ ਨੂੰ ਨਿਸ਼ਾਨਾ ਬਣਾਇਆ। 

ਟਰੰਪ ਨੇ ਐਤਵਾਰ ਰਾਤ ਇਰਾਨ ਦੇ ਨਕਸ਼ੇ ’ਤੇ ਆਪਣੀ ਤਸਵੀਰ ਲਾ ਕੇ ਵੀ ਪੋਸਟ ਕੀਤਾ। ਸਭ ਤੋਂ ਵੱਧ ਧਿਆਨ ਖਾਰਗ ਟਾਪੂ ਨਾਲ ਜੁੜੀ ਏ. ਆਈ. ਤਸਵੀਰ ਨੇ ਖਿੱਚਿਆ, ਜਿਸ ’ਚ ਤੇਲ ਟਿਕਾਣਿਆਂ ’ਤੇ ਬੰਬਾਰੀ ਹੁੰਦੀ ਦਿਖਾਈ ਗਈ ਅਤੇ ਲਿਖਿਆ ਸੀ- ਬਾਏ-ਬਾਏ ਖਾਰਗ।

ਟਰੰਪ ਨੇ ਇਕ ਗ੍ਰਾਫਿਕ ਸ਼ੇਅਰ ਕਰ ਕੇ ਦਾਅਵਾ ਕੀਤਾ ਕਿ ਹੋਰਮੁਜ਼ ਤੋਂ ਹੁਣ ਲੱਗਭਗ 1.8 ਕਰੋੜ ਬੈਰਲ ਤੇਲ ਰੋਜ਼ਾਨਾ ਲੰਘ ਰਿਹਾ ਹੈ, ਜਦਕਿ ਪਹਿਲਾਂ ਇਹ ਅੰਕੜਾ ਲੱਗਭਗ 2 ਕਰੋੜ ਬੈਰਲ ਪ੍ਰਤੀ ਦਿਨ ਸੀ। ਟਰੰਪ ਨੇ ਇਰਾਨ ਦੇ ਤੇਲ ਬਰਾਮਦ ਦਾ ਗ੍ਰਾਫਿਕ ਸ਼ੇਅਰ ਕੀਤਾ। ਇਸ ਵਿਚ ਦਾਅਵਾ ਕੀਤਾ ਗਿਆ ਕਿ 2025 ਦੀ ਸ਼ੁਰੂਆਤ ਵਿਚ ਲੱਗਭਗ 20 ਲੱਖ ਬੈਰਲ ਪ੍ਰਤੀ ਦਿਨ ਦਾ ਐਕਸਪੋਰਟ 2026 ਵਿਚ ਡਿੱਗ ਕੇ ਲੱਗਭਗ ਸਿਫ਼ਰ ਤੱਕ ਪਹੁੰਚ ਗਿਆ ਹੈ। ਗ੍ਰਾਫਿਕ ਵਿਚ ਕੁਝ ਸੁਧਾਰ ਦਿਖਾਇਆ ਗਿਆ ਹੈ ਪਰ ਤੀਜੀ ਤਿਮਾਹੀ ਵਿਚ ਐਕਸਪੋਰਟ ਫਿਰ ਬਹੁਤ ਘੱਟ ਪੱਧਰ ’ਤੇ ਆਉਂਦਾ ਨਜ਼ਰ ਆ ਰਿਹਾ ਹੈ।

  • Donald Trump
  • Iran USA Escalation
  • Iran Map

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ ਹੋਈ ਵਾਇਰਲ

NEXT STORY

Stories You May Like

  • trump paste his picture on map of iran
    'Bye bye Kharg' : ਟਰੰਪ ਨੇ ਈਰਾਨ ਦੇ ਤੇਲ ਕੇਂਦਰ ਨੂੰ ਬਣਾਇਆ ਨਿਸ਼ਾਨਾ, ਨਕਸ਼ੇ 'ਤੇ ਲਗਾਈ ਆਪਣੀ ਤਸਵੀਰ
  • trump on iran
    'ਅਸੀਂ ਬ੍ਰਿਟੇਨ ਤੇ ਯੂਰੋਪ ਨੂੰ ਪ੍ਰਮਾਣੂ ਖ਼ਤਰੇ ਤੋਂ ਬਚਾ ਰਹੇ ਹਾਂ..!', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਕੀਤਾ...
  • jammu kashmir  ladakh  wrong map
    'ਜੰਮੂ-ਕਸ਼ਮੀਰ ਤੇ ਲੱਦਾਖ ਦਾ ਗਲਤ ਨਕਸ਼ਾ ਮਨਜ਼ੂਰ ਨਹੀਂ', ਦੁਨੀਆ ਦੇ ਨਵੇਂ ਨਕਸ਼ੇ ’ਤੇ ਭਾਰਤ ਦਾ UN ਨੂੰ ਸਪੱਸ਼ਟ...
  • train  photo  electric wire  boy
    ਫੁਕਰੀ ਦੇ ਚੱਕਰ 'ਚ ਗੁਆ ਬੈਠਾ ਜਾਨ ! ਫੋਟੋ ਖਿਚਵਾਉਣ ਲਈ ਟਰੇਨ ਦੀ ਛੱਤ 'ਤੇ ਜਾ ਚੜ੍ਹਿਆ ਮੁੰਡਾ, ਫ਼ਿਰ...
  • donald trump on us iran
    'ਇਹ ਤਾਂ ਬਸ ਛੋਟੀ ਜਿਹੀ ਗੱਲ ਐ..!' ਟਰੰਪ ਨੇ ਅਮਰੀਕਾ-ਇਰਾਨ ਦੀ ਜੰਗ ਨੂੰ ਦੱਸਿਆ 'ਮਾਮੂਲੀ' ਜਿਹੀ ਕਾਰਵਾਈ
  • 3 iranian oil tankers attacked in persian gulf
    ਅਮਰੀਕਾ ਦਾ ਵੱਡਾ ਐਕਸ਼ਨ: ਫ਼ਾਰਸ ਦੀ ਖਾੜੀ 'ਚ ਇਰਾਨ ਦੇ 3 ਤੇਲ ਟੈਂਕਰਾਂ 'ਤੇ ਕੀਤਾ ਹਮਲਾ
  • lord hanuman ji vote voter list photo
    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ
  • birthright citizenship
    Birthright citizenship 'ਤੇ ਅਮਰੀਕੀ ਅਦਾਲਤ ਨੇ ਸੁਣਾ'ਤਾ ਫ਼ੈਸਲਾ ! ਟਰੰਪ ਨੂੰ ਦਿੱਤਾ ਵੱਡਾ ਝਟਕਾ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • canada police
      ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ...
    • nepaltibet flood disaster china accused of censorship
      ਨੇਪਾਲ-ਤਿੱਬਤ ਹੜ੍ਹ ਤਬਾਹੀ: ਚੀਨ ਵੱਲੋਂ ਸੈਂਸਰਸ਼ਿਪ ਤੇ ਜਾਣਕਾਰੀ ਦਬਾਉਣ ਦੇ ਦੋਸ਼
    • trump claims about oil prices
      ਜੰਗ ਜਿੱਤਦੇ ਹੀ ਤੇਲ ਹੋਵੇਗਾ ਸਸਤਾ ! 2 ਡਾਲਰ ਤੋਂ ਹੇਠਾਂ ਡਿੱਗਣਗੀਆਂ ਕੀਮਤਾਂ,...
    • know the qualities that made john ternus the ceo of apple
      ਨਾ ਕੋਈ ਵੱਡੀ ਡਿਗਰੀ, ਨਾ MBA ! ਜਾਣੋ ਕਿਸ ਖ਼ਾਸੀਅਤ ਕਾਰਨ Apple ਦੇ CEO ਬਣੇ...
    • pakistanis trapping indians
      ਜ਼ਰਾ ਬਚ ਕੇ..! ਭਾਰਤੀ ਨੌਜਵਾਨਾਂ ਨੂੰ ਸ਼ਿਕਾਰ ਬਣਾ ਰਹੀਆਂ ਪਾਕਿਸਤਾਨੀ ਖ਼ੁਫ਼ੀਆ...
    • indian americans honored
      ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ
    • social media ban
      ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...
    • cheng lei
      ਆਪਣੇ ਹੀ ਨਾਗਰਿਕਾਂ ਨੂੰ ਦੁਸ਼ਮਣ ਸਮਝਣ ਲੱਗਾ ਚੀਨ ! ਜੇਲ੍ਹ 'ਚੋਂ ਰਿਹਾਅ ਹੋਈ...
    • flight services resumed
      ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ
    •    then crude oil will become more expensive
      ...ਤਾਂ ਹੋਰ ਮਹਿੰਗਾ ਹੋਵੇਗਾ ਕੱਚਾ ਤੇਲ, ਜਾ ਸਕਦੈ 120 ਡਾਲਰ ਤੋਂ ਪਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +