Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    1:01:11 AM

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਲੱਗ ਗਈ ਜੰਗ ! ਇਰਾਨ ਨੇ ਦਾਗ'ਤੀਆਂ ਮਿਜ਼ਾਈਲਾਂ, ਟਰੰਪ ਨੇ ਵੀ ਦੇ'ਤੀ Warning

INTERNATIONAL News Punjabi(ਵਿਦੇਸ਼)

ਲੱਗ ਗਈ ਜੰਗ ! ਇਰਾਨ ਨੇ ਦਾਗ'ਤੀਆਂ ਮਿਜ਼ਾਈਲਾਂ, ਟਰੰਪ ਨੇ ਵੀ ਦੇ'ਤੀ Warning

  • Edited By Harpreet Singh,
  • Updated: 08 Jun, 2026 09:17 AM
United States of America
trump on middle east
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੁਝ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਮਿਡਲ ਈਸਟ 'ਚ ਇਕ ਵਾਰ ਫ਼ਿਰ ਤੋਂ ਹਾਲਾਤ ਤਣਾਅਪੂਰਨ ਬਣ ਗਏ ਹਨ। ਇਰਾਨ ਵੱਲੋਂ ਇਜ਼ਰਾਈਲ 'ਤੇ ਕੀਤੇ ਗਏ ਤਾਜ਼ਾ ਮਿਜ਼ਾਈਲ ਹਮਲਿਆਂ ਨੇ ਇਲਾਕੇ 'ਚ ਜੰਗ ਦਾ ਖ਼ਤਰਾ ਫ਼ਿਰ ਤੋਂ ਵਧਾ ਦਿੱਤਾ ਹੈ। ਇਸੇ ਦੌਰਾਨ ਖੇਤਰ 'ਚ ਸ਼ਾਂਤੀ ਸਥਾਪਤ ਕਰਨ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਖ਼ਤ ਕਦਮ ਚੁੱਕਿਆ ਹੈ।

ਟਰੰਪ ਨੇ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਇਰਾਨ ਵੱਲੋਂ ਕੀਤੇ ਗਏ ਮਿਜ਼ਾਈਲ ਹਮਲਿਆਂ ਦਾ ਜਵਾਬ ਨਾ ਦੇਣ ਦੀ ਅਪੀਲ ਕੀਤੀ ਹੈ। ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਜ਼ਰਾਈਲ ਨੇ ਜਵਾਬੀ ਕਾਰਵਾਈ ਕੀਤੀ, ਤਾਂ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਲਈ ਹੋ ਰਹੀ ਸ਼ਾਂਤੀ ਸਮਝੌਤੇ ਦੀ ਗੱਲਬਾਤ ਅੱਧ ਵਿਚਾਲੇ ਲਟਕ ਜਾਵੇਗੀ ਜਾਵੇਗੀ।

ਅਮਰੀਕੀ ਮੀਡੀਆ ਰਿਪੋਰਟਾਂ ਮੁਤਾਬਕ, ਐਤਵਾਰ ਨੂੰ ਇਰਾਨ ਵੱਲੋਂ ਇਜ਼ਰਾਈਲ 'ਤੇ ਮਿਜ਼ਾਈਲਾਂ ਦਾਗੇ ਜਾਣ ਤੋਂ ਬਾਅਦ ਟਰੰਪ ਨੇ ਤੁਰੰਤ ਨੇਤਨਯਾਹੂ ਨਾਲ ਫ਼ੋਨ 'ਤੇ ਗੱਲਬਾਤ ਕੀਤੀ। ਟਰੰਪ ਨੇ ਨੇਤਨਯਾਹੂ ਨੂੰ ਫਿਲਹਾਲ ਕੁਝ ਸਮਾਂ ਰੁਕਣ ਲਈ ਕਿਹਾ ਹੈ ਤਾਂ ਜੋ ਦੋਵਾਂ ਦੇਸ਼ਾਂ ਵਿਚਾਲੇ ਮੁੜ ਪੈਦਾ ਹੋਏ ਤਣਾਅ ਕਾਰਨ ਸ਼ਾਂਤੀ ਗੱਲਬਾਤ ਦੀਆਂ ਕੋਸ਼ਿਸ਼ਾਂ 'ਤੇ ਕੋਈ ਅਸਰ ਨਾ ਪਵੇ।

ਇਹ ਵੀ ਪੜ੍ਹੋ- ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ, ਮਸਕ ਨੇ ਜਤਾਈ ਚਿੰਤਾ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਟਰੰਪ ਨੇ ਦਾਅਵਾ ਕੀਤਾ ਸੀ ਕਿ ਅਸੀਂ ਸ਼ਾਂਤੀ ਸਮਝੌਤੇ ਦੇ ਬੇਹੱਦ ਨੇੜੇ ਹਾਂ। ਮੇਰਾ ਮੰਨਣਾ ਹੈ ਕਿ ਇਸੇ ਹਫ਼ਤੇ ਸੋਮਵਾਰ, ਮੰਗਲਵਾਰ ਜਾਂ ਬੁੱਧਵਾਰ ਤੱਕ ਸਮਝੌਤਾ ਹੋ ਜਾਵੇਗਾ।" ਟਰੰਪ ਨੇ ਇਰਾਨ ਨੂੰ ਵੀ ਚਿਤਾਵਨੀ ਦਿੰਦੇ ਹੋਏ ਹਮਲੇ ਛੱਡ ਕੇ ਗੱਲਬਾਤ ਦੀ ਮੇਜ਼ 'ਤੇ ਪਰਤਣ ਅਤੇ ਸਮਝੌਤਾ ਕਰਨ ਲਈ ਕਿਹਾ ਹੈ।

ਟਰੰਪ ਨੇ ਕਿਹਾ ਕਿ ਇਰਾਨ ਵੱਲੋਂ ਇਜ਼ਰਾਈਲ 'ਤੇ ਕੀਤੇ ਗਏ ਤਾਜ਼ਾ ਹਮਲਿਆਂ ਨਾਲ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਇਆ ਹੈ, ਇਸ ਲਈ ਉਮੀਦ ਹੈ ਕਿ ਇਜ਼ਰਾਈਲ ਇਨ੍ਹਾਂ ਹਮਲਿਆਂ ਦੀ ਕੋਈ ਜਵਾਬੀ ਕਾਰਵਾਈ ਨਹੀਂ ਕਰੇਗਾ। ਜੇਕਰ ਨੇਤਨਯਾਹੂ ਨੇ ਜਵਾਬੀ ਹਮਲਾ ਕੀਤਾ, ਤਾਂ ਮਿਡਲ ਈਸਟ 'ਚ ਹਾਲਾਤ ਫਿਰ ਤੋਂ ਵਿਗੜ ਜਾਣਗੇ।

ਜ਼ਿਕਰਯੋਗ ਹੈ ਕਿ ਟਰੰਪ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਇਰਾਨ ਨੇ ਅਪ੍ਰੈਲ 'ਚ ਲਾਗੂ ਹੋਈ ਜੰਗਬੰਦੀ ਤੋਂ ਬਾਅਦ ਪਹਿਲੀ ਵਾਰ ਇਜ਼ਰਾਈਲ 'ਤੇ ਹਮਲਾ ਕੀਤਾ ਹੈ। ਇਸ ਦੇ ਨਾਲ ਹੀ ਟਰੰਪ ਨੇ ਐਤਵਾਰ ਨੂੰ ਲਿਬਨਾਨ ਦੀ ਰਾਜਧਾਨੀ ਬੈਰੂਤ 'ਤੇ ਇਜ਼ਰਾਈਲ ਵੱਲੋਂ ਕੀਤੇ ਗਏ ਹਮਲਿਆਂ ਦੀ ਵੀ ਨਿੰਦਾ ਕੀਤੀ ਅਤੇ ਕਿਹਾ ਕਿ ਉਹ ਇਨ੍ਹਾਂ ਹਮਲਿਆਂ ਤੋਂ ਬਿਲਕੁਲ ਵੀ ਖ਼ੁਸ਼ ਨਹੀਂ ਹਨ।

ਇਹ ਵੀ ਪੜ੍ਹੋ- ਅਮਰੀਕਾ 'ਚ ਭਾਰਤੀ ਨੌਜਵਾਨ ਦਾ ਕਤਲ ! ਪਿੱਜ਼ਾ ਡਿਲੀਵਰੀ ਦੇ ਬਹਾਨੇ ਸੁੰਨੇ ਇਲਾਕੇ 'ਚ ਸੱਦ ਕੇ ਮਾਰ'ਤੀਆਂ ਗੋਲ਼ੀਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Donald Trump
  • Iran US Israel
  • Middle East
  • Ceasefire Talks

ਟਰੰਪ ਦੇ ਰੋਕਣ 'ਤੇ ਵੀ ਨਹੀਂ ਰੁਕਿਆ ਇਜ਼ਰਾਈਲ, ਈਰਾਨ ਦੇ 4 ਵੱਡੇ ਸ਼ਹਿਰਾਂ 'ਚ ਵਰ੍ਹਾਈਆਂ ਮਿਜ਼ਾਈਲਾਂ

NEXT STORY

Stories You May Like

  • trump rejects iran ceasefire expects renewed bombing after midterms
    ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ ਤਿਆਰ ਰਹਿਣ ਦੀ ਦੇ'ਤੀ ਚਿਤਾਵਨੀ
  • tukaram mundhe warns film stars
    'ਕਾਨੂੰਨ ਤੋਂ ਉੱਪਰ ਕੋਈ ਵੀ ਨਹੀਂ', ਫਿਲਮੀ ਸਿਤਾਰਿਆਂ ਨੂੰ ਤੁਕਾਰਾਮ ਮੁੰਡੇ ਨੇ ਦਿੱਤੀ ਚਿਤਾਵਨੀ
  • trump on oil prices
    ਮੂਧੇ ਮੂੰਹ ਡਿੱਗਣਗੀਆਂ ਤੇਲ ਦੀਆਂ ਕੀਮਤਾਂ, ਖ਼ਤਮ ਹੋਵੇਗੀ ਜੰਗ ! ਟਰੰਪ ਨੇ ਦਿੱਤਾ ਵੱਡਾ ਬਿਆਨ
  • trump should ask china to resolve russia ukraine
    ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਚੀਨ ਦੀ ਮਦਦ ਲੈਣ ਟਰੰਪ ! ਜ਼ੇਲੈਂਸਕੀ ਨੇ ਕੀਤੀ ਅਪੀਲ
  • ufo in iran
    ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ
  • this restriction has been imposed in pathankot district
    ਪਠਾਨਕੋਟ ਜ਼ਿਲ੍ਹੇ 'ਚ ਲੱਗ ਗਈ ਇਹ ਪਾਬੰਦੀ, ਪੜ੍ਹੋ ਪੂਰੀ ਖਬਰ
  • falkland oil fields
    ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ ਦੇ'ਤੀ ਧਮਕੀ
  • mid day meal  teacher  warning
    ਮਿਡ-ਡੇਅ ਮੀਲ ਨੂੰ ਲੈ ਕੇ ਅਧਿਆਪਕਾਂ ਨੇ ਜਾਰੀ ਕੀਤੀ ਚਿਤਾਵਨੀ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • mary millben calls pm modi  beacon of indian dream
      'ਤੁਸੀਂ ਭਾਰਤੀ ਸੁਪਨੇ ਦੀ ਮਸ਼ਾਲ ਹੋ'; H'Wood ਗਾਇਕਾ ਨੇ PM ਮੋਦੀ ਨੂੰ ਦੇਸ਼...
    • ai based platform for women leaders
      ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ
    • security forces
      ਪਾਕਿਸਤਾਨ 'ਚ 18 ਅੱਤਵਾਦੀ ਢੇਰ
    • trump on france protest
      'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ...
    • nobel prize in chemistry
      ਹੈਨਰੀ ਬੀ. ਕਾਗਨ ਅਤੇ ਕੇਨਸੋ ਸੋਈ ਰਸਾਇਣ ਵਿਗਿਆਨ 'ਚ ਨੋਬਲ ਪੁਰਸਕਾਰ ਨਾਲ ਸਨਮਾਨਿਤ
    • israelis plunged into mourning
      7 ਅਕਤੂਬਰ ਦੇ ਹਮਲੇ ਦੀ ਵਰ੍ਹੇਗੰਢ 'ਤੇ ਸੋਗ 'ਚ ਡੁੱਬੇ ਇਜ਼ਰਾਈਲੀ, ਤਸਵੀਰਾਂ...
    • un chief honored with pakistan  s highest civilian award
      ਸੰਯੁਕਤ ਰਾਸ਼ਟਰ ਮੁਖੀ ਪਾਕਿਸਤਾਨ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
    • bhutan pm praise narendra modi
      'PM ਮੋਦੀ ਭਗਵਾਨ ਵਿਸ਼ਨੂੰ ਦਾ ਅਵਤਾਰ ਹਨ' !  ਭੂਟਾਨ ਦੇ ਪ੍ਰਧਾਨ ਮੰਤਰੀ ਛੇਰਿੰਗ...
    • message from avtar singh karimpuri
      ਸਤਿਗੁਰੂ ਰਵਿਦਾਸ ਮਹਾਰਾਜ ਵੱਲੋਂ 650 ਸਾਲ ਪਹਿਲਾਂ ਦਿੱਤੇ ਸੁਨੇਹੇ 'ਤੇ ਅੱਜ ਚੱਲਣ...
    • pakistan imf budget
      ਪਾਕਿਸਤਾਨ ਦੇ ਬਜਟ 'ਤੇ IMF ਚਲਾਏਗਾ 'ਕੈਂਚੀ' ! 300 ਅਰਬ ਰੁਪਏ ਦੀ ਕਟੌਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +