Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    11:55:14 PM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਯੂਕ੍ਰੇਨ ਨਾਲ ਜੰਗ ਖ਼ਤਮ ਕਰਨਾ ਚਾਹੁੰਦੈ ਰੂਸ ! ਟਰੰਪ ਨੇ ਪੁਤਿਨ ਨਾਲ ਗੱਲਬਾਤ ਮਗਰੋਂ ਦਿੱਤਾ ਵੱਡਾ ਬਿਆਨ

INTERNATIONAL News Punjabi(ਵਿਦੇਸ਼)

ਯੂਕ੍ਰੇਨ ਨਾਲ ਜੰਗ ਖ਼ਤਮ ਕਰਨਾ ਚਾਹੁੰਦੈ ਰੂਸ ! ਟਰੰਪ ਨੇ ਪੁਤਿਨ ਨਾਲ ਗੱਲਬਾਤ ਮਗਰੋਂ ਦਿੱਤਾ ਵੱਡਾ ਬਿਆਨ

  • Edited By Harpreet Singh,
  • Updated: 11 Oct, 2026 12:25 PM
International
trump on russia ukraine
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਰੂਸ ਤੇ ਯੂਕ੍ਰੇਨ ਵਿਚਾਲੇ ਪਿਛਲੇ ਕਰੀਬ 5 ਸਾਲਾਂ ਤੋਂ ਚੱਲਦੀ ਆ ਰਹੀ ਜੰਗ ਰੁਕਣ ਦੀ ਬਜਾਏ ਹੋਰ ਤੇਜ਼ ਹੁੰਦੀ ਜਾ ਰਹੀ ਹੈ। ਇਸ ਜੰਗ 'ਚ ਹੁਣ ਤੱਕ ਹਜ਼ਾਰਾਂ ਲੋਕ ਜਾਨ ਗੁਆ ਚੁੱਕੇ ਹਨ, ਜਦਕਿ ਲੱਖਾਂ ਹੀ ਹੋਰਾਂ ਨੂੰ ਘਰੋਂ ਬੇਘਰ ਹੋਣਾ ਪਿਆ ਹੈ। ਇਸੇ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਯੂਕ੍ਰੇਨ ਜੰਗ ਨੂੰ ਖ਼ਤਮ ਕਰਨ ਲਈ ਸ਼ਾਂਤੀ ਸਮਝੌਤਾ ਕਰਨਾ ਚਾਹੁੰਦੇ ਹਨ। 

ਟਰੰਪ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਂਸਕੀ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਜ਼ੈਲੇਂਸਕੀ ਵਾਰ-ਵਾਰ ਸ਼ਾਂਤੀ ਗੱਲਬਾਤ ਦੇ ਮੌਕਿਆਂ ਨੂੰ ਗਵਾ ਰਹੇ ਹਨ। ਟਰੰਪ ਦਾ ਇਹ ਬਿਆਨ ਸ਼ੁੱਕਰਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫ਼ੋਨ 'ਤੇ ਹੋਈ ਫੋਨ ਗੱਲਬਾਤ ਤੋਂ ਬਾਅਦ ਸਾਹਮਣੇ ਆਇਆ ਹੈ।

ਟਰੰਪ ਨੇ ਕਿਹਾ, "ਮੈਨੂੰ ਲੱਗਦਾ ਹੈ ਕਿ ਰੂਸ ਸਮਝੌਤਾ ਕਰਨਾ ਚਾਹੁੰਦਾ ਹੈ ਅਤੇ ਅਸੀਂ ਦੋਵਾਂ ਨੇ ਇਸ ਬਾਰੇ ਚਰਚਾ ਕੀਤੀ ਹੈ। ਰਾਸ਼ਟਰਪਤੀ ਪੁਤਿਨ ਹੁਣ ਇਸ ਜੰਗ ਦਾ ਹੱਲ ਕੱਢਣਾ ਚਾਹੁੰਦੇ ਹਨ।" ਉੱਥੇ ਹੀ ਯੂਕ੍ਰੇਨੀ ਰਾਸ਼ਟਰਪਤੀ 'ਤੇ ਸਵਾਲ ਚੁੱਕਦਿਆਂ ਟਰੰਪ ਨੇ ਕਿਹਾ, "ਇਹ ਮਾਮਲਾ ਕਈ ਵਾਰ ਸੁਲਝਾਇਆ ਜਾ ਸਕਦਾ ਸੀ, ਪਰ ਪਤਾ ਨਹੀਂ ਕਿਉਂ, ਜ਼ੈਲੇਂਸਕੀ ਸਮਝੌਤਾ ਨਹੀਂ ਕਰਨਾ ਚਾਹੁੰਦੇ। ਜੇਕਰ ਯੂਕ੍ਰੇਨ ਦੋ ਸਾਲ ਪਹਿਲਾਂ ਸਮਝੌਤਾ ਕਰ ਲੈਂਦਾ ਤਾਂ ਅੱਜ ਉਹ ਮਜ਼ਬੂਤ ਸਥਿਤੀ ਵਿੱਚ ਹੁੰਦਾ।"

ਇਹ ਵੀ ਪੜ੍ਹੋ- 'ਹੁਣ ਬੰਦ ਕਰ ਦਿਓ ਹਮਲੇ..!' ਅਮਰੀਕੀ ਨਾਗਰਿਕ ਦੀ ਜਾਨ ਜਾਣ ਮਗਰੋਂ US ਨੂੰ ਵੀ ਲੱਗਾ ਜੰਗ ਦਾ ਸੇਕ

ਟਰੰਪ ਨੇ ਦੁਹਰਾਇਆ ਕਿ ਜ਼ੈਲੇਂਸਕੀ ਨੂੰ ਯੂਕ੍ਰੇਨ 'ਚ ਰਾਸ਼ਟਰਪਤੀ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਰੂਸ ਦੀ ਫੌਜੀ ਤਾਕਤ ਅਤੇ ਗਿਣਤੀ ਨੂੰ ਦੇਖਦੇ ਹੋਏ ਕੀਵ ਨੂੰ ਆਪਣੀ ਕੂਟਨੀਤਕ ਰਣਨੀਤੀ 'ਤੇ ਮੁੜ ਵਿਚਾਰ ਕਰਨ ਦੀ ਲੋੜ ਹੈ।

ਜ਼ਿਕਰਯੋਗ ਹੈ ਕਿ ਅਮਰੀਕਾ ਵੱਲੋਂ ਰੂਸੀ ਡੀਜ਼ਲ ਤੋਂ ਪਾਬੰਦੀਆਂ ਹਟਾਉਣ ਅਤੇ ਲੱਖਾਂ ਟਨ ਡੀਜ਼ਲ ਖਰੀਦਣ ਦੇ ਫੈਸਲੇ ਤੋਂ ਬਾਅਦ ਵਾਸ਼ਿੰਗਟਨ ਅਤੇ ਕੀਵ ਦੇ ਰਿਸ਼ਤਿਆਂ 'ਚ ਖਟਾਸ ਆ ਗਈ ਹੈ। ਜ਼ੈਲੇਂਸਕੀ ਨੇ ਚਿਤਾਵਨੀ ਦਿੱਤੀ ਸੀ ਕਿ ਰੂਸ ਨੂੰ ਤੇਲ ਵੇਚ ਕੇ ਹੋਣ ਵਾਲੀ ਕਮਾਈ ਉਸ ਦੀ ਜੰਗੀ ਮਸ਼ੀਨਰੀ ਨੂੰ ਹੋਰ ਮਜ਼ਬੂਤ ਕਰੇਗੀ। ਦੂਜੇ ਪਾਸੇ, ਕ੍ਰੈਮਲਿਨ ਨੇ ਅਜੇ ਤੁਰੰਤ ਸ਼ਾਂਤੀ ਵਾਰਤਾ ਸ਼ੁਰੂ ਕਰਨ ਬਾਰੇ ਕੋਈ ਬਿਆਨ ਨਹੀਂ ਦਿੱਤਾ। ਪੁਤਿਨ ਦੇ ਵਿਦੇਸ਼ ਨੀਤੀ ਸਲਾਹਕਾਰ ਯੂਰੀ ਉਸ਼ਾਕੋਵ ਅਨੁਸਾਰ, ਸ਼ੁੱਕਰਵਾਰ ਦੀ ਗੱਲਬਾਤ ਦੌਰਾਨ ਰੂਸੀ ਨੇਤਾ ਨੇ ਯੂਕ੍ਰੇਨ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦਾ ਕੋਈ ਸਪੱਸ਼ਟ ਭਰੋਸਾ ਨਹੀਂ ਦਿੱਤਾ ਹੈ।

ਇਹ ਵੀ ਪੜ੍ਹੋ- 'Totally Unacceptable..!', ਭਾਰਤ ਨੇ ਸਾਊਦੀ ਏਅਰਪੋਰਟ 'ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • Donald Trump
  • Russia Ukraine
  • Vladimir Putin
  • Peace Talks

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

NEXT STORY

Stories You May Like

  • pm modi will end russia ukraine conflict
    PM ਮੋਦੀ ਖ਼ਤਮ ਕਰਵਾਉਣਗੇ ਰੂਸ-ਯੂਕ੍ਰੇਨ ਦੀ ਜੰਗ ! ਪੁਤਿਨ ਮਗਰੋਂ ਯੂਕ੍ਰੇਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ
  • trump on oil prices
    ਮੂਧੇ ਮੂੰਹ ਡਿੱਗਣਗੀਆਂ ਤੇਲ ਦੀਆਂ ਕੀਮਤਾਂ, ਖ਼ਤਮ ਹੋਵੇਗੀ ਜੰਗ ! ਟਰੰਪ ਨੇ ਦਿੱਤਾ ਵੱਡਾ ਬਿਆਨ
  • india on russia ukraine
    'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਨਾਲ ਸੰਪਰਕ 'ਚ ਭਾਰਤ..!', ਜੈਸ਼ੰਕਰ ਨੇ ਸਪੱਸ਼ਟ ਕੀਤੀ ਭੂਮਿਕਾ
  • russia ready for talks with ukraine
    ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ
  • trump on france protest
    'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ ਦਿੱਤਾ ਵੱਡਾ ਬਿਆਨ
  • external affairs minister jaishankar
    ਜੈਸ਼ੰਕਰ ਦਾ ਵੱਡਾ ਬਿਆਨ, ਕਿਹਾ-ਜਦੋਂ ਪਾਕਿ ਦੇ ਪਿੱਛੇ ਦੁਨੀਆ ਖੜ੍ਹੀ ਸੀ , ਉਦੋਂ ਭਾਰਤ ਨਾਲ ਰੂਸ ਸੀ
  • energy ceasefire reached between russia and ukraine
    'ਰੂਸ-ਯੂਕ੍ਰੇਨ 'ਚ ਹੋ ਗਿਆ ਐਨਰਜੀ ਸੀਜ਼ਫ਼ਾਇਰ' ! ਟਰੰਪ ਦਾ ਵੱਡਾ ਦਾਅਵਾ, ਕਿਹਾ- ਦੋਵੇਂ ਦੇਸ਼ ਹੁਣ ਇਸ ਨੂੰ ਨਾ ਤੋੜਨ
  • bibi roop kaur sandhu reached the akal takht secretariat
    ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ, ਦਿੱਤਾ ਵੱਡਾ ਬਿਆਨ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • russian foreign ministry
      ਰੂਸ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਰਵੱਈਆ ਛੱਡੇ ਜਾਪਾਨ : ਵਿਦੇਸ਼ ਮੰਤਰਾਲਾ
    • russian diesel trump
      ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ
    • incident in johannesburg
      ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
    • migrant worker in  saudi
      ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
    • online harassment
      ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...
    • greetings on navratri and durga puja
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...
    • india  usa  trade agreement  external affairs minister  jaishankar
      ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਜਾਰੀ : ਵਿਦੇਸ਼...
    • sounds of explosions
      ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ ਆਏ ਵਸਨੀਕ
    • india  s projection of power in central asia
      ਮੱਧ ਏਸ਼ੀਆ 'ਚ ਭਾਰਤ ਦਾ ਸ਼ਕਤੀ ਪ੍ਰਦਰਸ਼ਨ: 'ਆਕਾਸ਼' ਮਿਜ਼ਾਈਲਾਂ ਦੀ ਸਪਲਾਈ...
    • global economic forum  pakistan  30 countries
      ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +