Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    5:36:13 PM

  • bhupesh baghel on punjab congress

    ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ...

  • india and indonesia signed agreements

    ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ...

  • pargat singh s big statement regarding factionalism in punjab congress

    'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...',...

  • active number  fancy number

    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜੰਗ ਦੇ ਮਾਹੌਲ ਵਿਚਾਲੇ ਟਰੰਪ ਦਾ ਵੱਡਾ ਧਮਾਕਾ ! ਹੁਣ 'ਦੂਜੀ ਦੁਨੀਆ' ਦੇ ਖੋਲ੍ਹਣਗੇ ਰਾਜ਼

INTERNATIONAL News Punjabi(ਵਿਦੇਸ਼)

ਜੰਗ ਦੇ ਮਾਹੌਲ ਵਿਚਾਲੇ ਟਰੰਪ ਦਾ ਵੱਡਾ ਧਮਾਕਾ ! ਹੁਣ 'ਦੂਜੀ ਦੁਨੀਆ' ਦੇ ਖੋਲ੍ਹਣਗੇ ਰਾਜ਼

  • Edited By Cherry,
  • Updated: 20 Feb, 2026 09:27 AM
International
trump orders release of files on aliens  ufos
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ : ਇੱਕ ਪਾਸੇ ਜਿੱਥੇ ਅਮਰੀਕਾ ਇਰਾਨ ਨਾਲ ਜੰਗ ਦੀ ਤਿਆਰੀ ਚ ਬੈਠਾ ਹੈ ਉਥੇ ਹੀ ਦੂਜੇ ਪਾਸੇ ਟਰੰਪ ਨੇ ਇਕ ਵੱਡਾ ਧਮਾਕਾ ਕਰ ਦਿੱਤਾ ਹੈ। ਦਰਅਸਲ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਅਜਿਹਾ ਫੈਸਲਾ ਲਿਆ ਹੈ ਜਿਸ ਨੇ ਪੂਰੀ ਦੁਨੀਆ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ ਤੇ ਸਪੇਸ ਲਵਰਜ਼ ਚ ਖੁਸ਼ੀ ਦੀ ਲਹਿਰ ਦੌੜਾ ਦਿੱਤੀ ਹੈ। ਟਰੰਪ ਨੇ ਦੂਜੇ ਗ੍ਰਹਿਆਂ ਤੋਂ ਆਉਣ ਵਾਲੇ ਜੀਵਾਂ (Aliens) ਅਤੇ ਉੱਡਣ ਤਸ਼ਤਰੀਆਂ (UFOs) ਨਾਲ ਸਬੰਧਤ ਗੁਪਤ ਫਾਈਲਾਂ ਨੂੰ ਜਨਤਕ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਟਰੰਪ ਨੇ ਕਿਹਾ ਹੈ ਕਿ ਲੋਕਾਂ ਵਿੱਚ ਇਸ ਵਿਸ਼ੇ ਨੂੰ ਲੈ ਕੇ ਭਾਰੀ ਉਤਸੁਕਤਾ ਹੈ ਅਤੇ ਉਹ ਸੱਚਾਈ ਜਾਣਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ, ਕੇਂਦਰ ਸਰਕਾਰ ਨੇ ਦਿੱਤੀ ਖੁਸ਼ਖਬਰੀ, ਹੁਣ 10 ਲੱਖ ਤੱਕ...

PunjabKesari

ਓਬਾਮਾ 'ਤੇ ਲਾਏ ਗੰਭੀਰ ਇਲਜ਼ਾਮ

ਫਾਈਲਾਂ ਖੋਲ੍ਹਣ ਦੇ ਹੁਕਮ ਦੇਣ ਦੇ ਨਾਲ-ਨਾਲ ਟਰੰਪ ਨੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ 'ਤੇ ਵੀ ਤਿੱਖਾ ਨਿਸ਼ਾਨਾ ਸਾਧਿਆ ਹੈ। ਟਰੰਪ ਨੇ ਓਬਾਮਾ 'ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਅਹੁਦੇ 'ਤੇ ਰਹਿੰਦਿਆਂ ਕਈ ਅਜਿਹੀਆਂ ਗੁਪਤ ਜਾਣਕਾਰੀਆਂ ਸਾਂਝੀਆਂ ਕੀਤੀਆਂ ਸਨ ਜੋ ਕਲਾਸੀਫਾਈਡ (Classified) ਸਨ। ਟਰੰਪ ਦੇ ਇਸ ਬਿਆਨ ਨੇ ਅਮਰੀਕੀ ਰਾਜਨੀਤੀ ਵਿੱਚ ਨਵਾਂ ਭੂਚਾਲ ਲਿਆ ਦਿੱਤਾ ਹੈ।

ਇਹ ਵੀ ਪੜ੍ਹੋ: ਹੁਣ ਪਹਾੜਾਂ ਦੀ ਸੈਰ ਪਵੇਗੀ ਮਹਿੰਗੀ; ਹਿਮਾਚਲ ਸਰਕਾਰ ਨੇ ਵਧਾਈ ਐਂਟਰੀ ਫੀਸ, ਜਾਣੋ ਨਵੀਆਂ ਦਰਾਂ

ਕੀ ਖੁੱਲ੍ਹੇਗਾ ਏਲੀਅਨਜ਼ ਦਾ ਰਾਜ਼?

ਅਮਰੀਕੀ ਖੁਫੀਆ ਏਜੰਸੀਆਂ ਕੋਲ UFOs ਅਤੇ ਏਲੀਅਨਜ਼ ਨੂੰ ਲੈ ਕੇ ਕਈ ਅਜਿਹੀਆਂ ਫਾਈਲਾਂ ਹਨ ਜੋ ਦਹਾਕਿਆਂ ਤੋਂ ਦਬੀਆਂ ਹੋਈਆਂ ਹਨ। ਟਰੰਪ ਨੇ ਕਿਹਾ, "ਮੈਂ ਇਨ੍ਹਾਂ ਫਾਈਲਾਂ ਨੂੰ ਜਨਤਕ ਕਰਨ ਦਾ ਹੁਕਮ ਦੇ ਰਿਹਾ ਹਾਂ ਕਿਉਂਕਿ ਲੋਕਾਂ ਨੂੰ ਸੱਚ ਜਾਣਨ ਦਾ ਪੂਰਾ ਹੱਕ ਹੈ।" ਇਸ ਫੈਸਲੇ ਤੋਂ ਬਾਅਦ ਵਿਗਿਆਨੀਆਂ ਅਤੇ ਪੁਲਾੜ ਵਿੱਚ ਦਿਲਚਸਪੀ ਰੱਖਣ ਵਾਲੇ ਲੋਕਾਂ ਦੀਆਂ ਉਮੀਦਾਂ ਵੱਧ ਗਈਆਂ ਹਨ ਕਿ ਸ਼ਾਇਦ ਹੁਣ 'ਏਰੀਆ 51' ਵਰਗੇ ਰਹੱਸਾਂ ਤੋਂ ਪਰਦਾ ਉੱਠ ਸਕੇ।

ਇਹ ਵੀ ਪੜ੍ਹੋ: ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Trump
  • Files
  • Aliens
  • UFOs

ਸਰੀ 'ਚ ਅਨਮੋਲ ਮੈਜਿਕ ਸ਼ੋਅ 25 ਅਪ੍ਰੈਲ ਨੂੰ, ਤਿਆਰੀਆਂ ਮੁਕੰਮਲ

NEXT STORY

Stories You May Like

  • donald trump statement
    ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ ਦਾ ਵੱਡਾ ਦਾਅਵਾ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • setback for trump
    ਹੁਣ ਈਰਾਨ ਨਾਲ ਜੰਗ ਜਾਰੀ ਨਹੀਂ ਰੱਖਣਗੇ ਟਰੰਪ! ਅਮਰੀਕੀ ਸੈਨੇਟ ਨੇ ਦਿੱਤੀ ਮਨਜ਼ੂਰੀ
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ ਕਾਰੇ ਦੀ ਵੀਡੀਓ ਵਾਇਰਲ
  • trump independence day speech
    US ਪੂਰੀ ਦੁਨੀਆ ਲਈ ਉਮੀਦ, ਵਿਸ਼ਵਾਸ ਤੇ ਮਾਣ ਦਾ ਪ੍ਰਤੀਕ, ਆਜ਼ਾਦੀ ਦਿਹਾੜੇ ਦੇ ਜਸ਼ਨ ਮੌਕੇ ਬੋਲੇ ਟਰੰਪ
  • us supreme court strikes down trump birthright citizenship order
    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ Citizenship ਬਾਰੇ ਸੁਣਾਇਆ ਵੱਡਾ ਫੈਸਲਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ ਭੜਕੀ
  • the threat of war has been averted
    ਜੰਗ ਦਾ ਖ਼ਤਰਾ ਟਲਿਆ! ਹੁਣ ਇੱਕ-ਦੂਜੇ 'ਤੇ ਹਮਲੇ ਨਹੀਂ ਕਰਨਗੇ ਅਮਰੀਕਾ ਅਤੇ ਈਰਾਨ
  • active number  fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • why is an umbrella needed during a funeral
      ਅੰਤਿਮ ਸੰਸਕਾਰ ਦੌਰਾਨ ਕਿਉਂ ਪੈਂਦੀ ਹੈ ਛਤਰੀ ਦੀ ਲੋੜ ! ਜਾਣੋ ਕਾਰਨ
    • indian public us military social media
      ਭਾਰਤ ਦੀ ਪ੍ਰਜਕਤਾ ਅਮਰੀਕੀ ਫੌਜ 'ਚ ਸ਼ਾਮਲ, ਸੋਸ਼ਲ ਮੀਡੀਆ 'ਤੇ ਛਿੜੀ ਬਹਿਸ
    • ran furious over trump  s statement during khamenei  s funeral
      ਟਰੰਪ ਦੇ ਬਿਆਨ 'ਤੇ ਭੜਕਿਆ ਈਰਾਨ, ਕਿਹਾ, "ਤੁਹਾਡੇ ਕੋਲ ਨਾ ਤਾਂ ਸ਼ਿਸ਼ਟਾਚਾਰ ਤੇ...
    • people fed up with theft taught thieves a unique lesson
      ਵਾਰ-ਵਾਰ ਚੋਰੀ ਤੋਂ ਤੰਗ ਆਏ ਲੋਕਾਂ ਨੇ ਚੋਰਾਂ ਨੂੰ ਸਿਖਾਇਆ ਅਨੌਖਾ ਸਬਕ ! ਸ਼ੋਸ਼ਲ...
    • china  pacific ocean  missile test  submarine
      ਚੀਨ ਨੇ ਪ੍ਰਸ਼ਾਂਤ ਮਹਾਸਾਗਰ ’ਚ ਕੀਤਾ ਮਿਜ਼ਾਈਲ ਪ੍ਰੀਖਣ ; ਜਾਪਾਨ-ਆਸਟ੍ਰੇਲੀਆ ਨੇ...
    • indian smuggler arrested with ganja in nepal
      ਨੇਪਾਲ 'ਚ 102 ਕਿਲੋ ਗਾਂਜੇ ਸਮੇਤ ਇਕ ਭਾਰਤੀ ਤਸਕਰ ਗ੍ਰਿਫਤਾਰ
    • gold rings
      ਖੋਦਾਈ 'ਚ ਮਿਲੀਆਂ 2000 ਸਾਲ ਪੁਰਾਣੀਆਂ 'Gold Rings' ! ਭਾਰਤ ਨਾਲ ਜੁੜਿਆ...
    • damascus incident
      ਸੀਰੀਅਲ ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ ! ਖ਼ਤਰੇ 'ਚ ਪਈ ਫਰਾਂਸ ਦੇ ਰਾਸ਼ਟਰਪਤੀ...
    • punjabi in canada
      ਕੈਨੇਡਾ ’ਚ ਪੰਜਾਬੀ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਖੁੱਲ੍ਹੇ ਨਵੇਂ ਰਾਹ; PR ਲੈਣੀ...
    • pok protests
      9 ਜੁਲਾਈ ਲਈ ਹੋ ਗਿਆ ਵੱਡਾ ਐਲਾਨ ! ਸਰਕਾਰ ਨੂੰ 48 ਘੰਟੇ ਦਾ ਅਲਟੀਮੇਟਮ, PoK 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +